ਨੈਸ਼ਨਲ ਡੈਸਕ— ਲੋਕ ਸਭਾ ਚੋਣਾਂ ਦੇ ਚੌਥੇ ਗੇੜ ਵਿਚ 9 ਸੂਬਿਆਂ ਦੀਆਂ 72 ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ। ਬਿਹਾਰ ਦੀਆਂ 5, ਜੰਮੂ-ਕਸ਼ਮੀਰ ਦੀ 1, ਝਾਰਖੰਡ ਦੀਆਂ 3, ਮੱਧ ਪ੍ਰਦੇਸ਼ ਅਤੇ ਓਡੀਸ਼ਾ ਦੀਆਂ 6, ਮਹਾਰਾਸ਼ਟਰ ਦੀਆਂ 17, ਯੂ. ਪੀ. ਅਤੇ ਰਾਜਸਥਾਨ ਦੀਆਂ 13 ਸੀਟਾਂ ਅਤੇ ਪੱਛਮੀ ਬੰਗਾਲ ‘ਚ 8 ਸੀਟਾਂ …
Read More »Daily Archives: April 29, 2019
ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਸਿੱਟ ਵੱਲੋਂ ਅਕਾਲੀਆਂ ਨੂੰ ਕੋਈ ਕਲੀਨ ਚਿੱਟ ਨਹੀਂ: ਕੈਪਟਨ
ਰੂਪਨਗਰ — ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ‘ਚ ਅਕਾਲੀ ਲੀਡਰਸ਼ਿਪ ਨੂੰ ਐੱਸ. ਆਈ. ਟੀ. ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੇ ਤੱਕ ਅਦਾਲਤ ‘ਚ ਇਕਹਿਰਾ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦਾ ਵਿਸ਼ਲੇਸ਼ਣ ਗਲਤ ਢੰਗ …
Read More »ਮੋਦੀ ਦਾ ਮਮਤਾ ‘ਤੇ ਤੰਜ਼- ‘ਮੈਨੂੰ ਬੰਗਾਲ ਦੇ ਮਿੱਟੀ ਦੇ ਰੱਸਗੁੱਲੇ ਦਾ ਇੰਤਜ਼ਾਰ’
ਪੱਛਮੀ ਬੰਗਾਲ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੱਛਮੀ ਬੰਗਾਲ ‘ਚ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਤਿੱਖਾ ਹਮਲਾ ਬੋਲਿਆ। ਪੀ.ਐੱਮ. ਨੇ ਸੇਰਮਪੁਰ ‘ਚ ਰੈਲੀ ਦੌਰਾਨ ਕਿਹਾ ਕਿ ਚੋਣਾਂ ਤੋਂ ਬਾਅਦ ਟੀ.ਐੱਮ.ਸੀ. ਦੇ ਕਈ ਵਿਧਾਇਕ ਪਾਰਟੀ ਛੱਡਣ ਵਾਲੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਟੀ.ਐੱਮ.ਸੀ. ਦੇ 40 ਵਿਧਾਇਕ ਭਾਜਪਾ ਦੇ ਸੰਪਰਕ …
Read More »ਆਮ ਅਦਾਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਅਦਾਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਖਿਲਾਫ ਕਾਲੀਆਂ ਝੰਡੀਆਂ ਲੈ ਕੇ ਹਰਵਿੰਦਰ ਕੌਰ ਉਸਮਾ ਨਾਂ ਦੀ ਔਰਤ ਵਲੋਂ ਆਪਣੇ ਸਮਰਥਕਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆਂ। ਇਸ ਦੌਰਾਨ ਉਨ੍ਹਾਂ ਨੇ ਜ਼ਿਲਾਂ ਅਧਿਕਾਰੀ ਡਿਪਟੀ ਕਮਿਸ਼ਨਰ ਨੂੰ ਮੰਗ …
Read More »ਦਿੱਲੀ ਤੋਂ ਕਾਂਗਰਸ ਉਮੀਦਵਾਰ ਮਹਾਬਲ ਮਿਸ਼ਰਾ ਨੇ ਘੇਰੀ ਭਾਜਪਾ ਤੇ ‘ਆਪ’
ਨਵੀਂ ਦਿੱਲੀ : ਕਾਂਗਰਸ ਨੇਤਾ ਅਤੇ ਪੱਛਮੀ ਦਿੱਲੀ ਤੋਂ ਪਾਰਟੀ ਉਮੀਦਵਾਰ ਮਹਾਬਲ ਮਿਸ਼ਰਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਮਹਾਬਲ ਨੇ ਕਿਹਾ ਕਿ ਦੋਵੇਂ ਹੀ ਪਾਰਟੀਆਂ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਔਰਤਾਂ ਦੀ ਸੁਰੱਖਿਆ ਯਕੀਨੀ ਕਰਨ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ‘ਚ …
Read More »ਇਕ ਗਲਤ ਵੋਟ ਤੁਹਾਡੇ ਬੱਚਿਆਂ ਨੂੰ ਚਾਹਵਾਲਾ, ਪਕੌੜੇਵਾਲਾ ਬਣਾ ਸਕਦਾ ਹੈ : ਨਵਜੋਤ ਸਿੱਧੂ
ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾਵਰ ਨਜ਼ਰ ਆਏ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਤੰਜ਼ ਕੱਸਿਆ। ਉਨ੍ਹਾਂ ਨੇ ਟਵੀਟ ਕੀਤਾ,”ਤੁਹਾਡਾ ਇਕ ਗਲਤ ਵੋਟ ਤੁਹਾਡੇ ਬੱਚਿਆਂ ਨੂੰ ਚਾਹਵਾਲਾ, ਪਕੌੜੇਵਾਲਾ ਜਾਂ ਚੌਕੀਦਾਰ ਬਣਾ ਸਕਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ …
Read More »ਸਪਾ ਨੇ ਮੋਦੀ ਵਿਰੁੱਧ ਬਦਲਿਆ ਉਮੀਦਵਾਰ, BSF ਜਵਾਨ ਤੇਜ ਬਹਾਦਰ ਨੂੰ ਦਿੱਤਾ ਟਿਕਟ
ਵਾਰਾਣਸੀ— ਸਪਾ-ਬਸਪਾ ਗਠਜੋੜ ਨੇ ਵਾਰਾਣਸੀ ਤੋਂ ਉਮੀਦਵਾਰ ਸ਼ਾਲਿਨੀ ਯਾਦਵ ਦਾ ਟਿਕਟ ਕੱਟ ਦਿੱਤਾ ਹੈ। ਗਠਜੋੜ ਨੇ ਸ਼ਾਲਿਨੀ ਦਾ ਟਿਕਟ ਤੇਜ ਬਹਾਦਰ ਯਾਦਵ ਨੂੰ ਦੇ ਦਿੱਤਾ ਹੈ। ਉਨ੍ਹਾਂ ਨੇ ਇੱਥੇ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਦਿੱਤਾ ਹੈ। ਅੱਜ ਯਾਨੀ ਸੋਮਵਾਰ ਨੂੰ ਸ਼ਾਲਿਨੀ ਯਾਦਵ ਨਾਮਜ਼ਦਗੀ ਜੁਲੂਸ ਨਾਲ ਨਾਮਜ਼ਦਗੀ ਸਥਾਨ ‘ਤੇ ਪਹੁੰਚੀ ਸੀ। …
Read More »ਚੋਣ ਕਮਿਸ਼ਨ ਨੇ ਮੇਨਕਾ ਗਾਂਧੀ ਨੂੰ ਦਿੱਤੀ ਚਿਤਾਵਨੀ
ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਕੇਂਦਰੀ ਮਹਿਲਾ ਮਜ਼ਬੂਤੀਕਰਨ ਅਤੇ ਬਾਲ ਕਲਿਆਣ ਮੰਤਰੀ ਮੇਨਕਾ ਗਾਂਧੀ ਨੂੰ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ‘ਚ ਦਿੱਤੇ ਗਏ ਭਾਸ਼ਣ ਨੂੰ ਚੋਣ ਜ਼ਾਬਤਾ ਦੀ ਉਲੰਘਣਾ ਮੰਨਿਆ ਹੈ ਅਤੇ ਇਸ ਲਈ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ ਅਤੇ ਭਵਿੱਖ ‘ਚ ਇਸ ਨੂੰ ਮੁੜ ਨਾ ਦੋਹਰਾਉਣ ਦੀ ਹਿਦਾਇਤ …
Read More »Sri Lanka raids headquarters of hardline Islamist group suspected in church bombings
Armed police in the town of Kattankudy searched the headquarters of the National Thawheedh Jamaath (NTJ) and detained one man at the premises, a Reuters reporter at the scene said. COLOMBO/KATTANKUDY: Sri Lankan police raided the headquarters of a hardline Islamist group founded by the suspected ringleader behind the Easter …
Read More »Jaish-e-Mohammad, Islamic State terrorists planning fidayeen attacks in India, warn Intelligence agencies
According to latest intelligence agencies report, Pakistan’s ISI has been making efforts to bring together terror groups JeM and ISIS, to carry out more Pulwama-like attacks in India. New Delhi: Indian Intelligence agencies have warned that Pakistan’s Inter-Services Intelligence (ISI) is in touch with terrorists linked to Jaish-e-Mohammad and Islamic …
Read More »