Home / 2019 / May

Monthly Archives: May 2019

ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਤੇ ਐਸ. ਜੈਸ਼ੰਕਰ ਨੂੰ ਬਣਾਇਆ ਵਿਦੇਸ਼ ਮੰਤਰੀ

ਨਿਰਮਲਾ ਸੀਤਾਰਮਨ ਨੂੰ ਮਿਲਿਆ ਵਿੱਤ ਮੰਤਰਾਲਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ। ਲੰਘੇ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ 57 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ ਸੀ।ਇਸੇ ਤਹਿਤ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੂੰ ਰੱਖਿਆ …

Read More »

ਹਰਸਿਮਰਤ ਕੌਰ ਬਾਦਲ ਨੂੰ ਫਿਰ ਮਿਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ

ਸੋਮ ਪ੍ਰਕਾਸ਼ ਨੂੰ ਵਣਜ ਤੇ ਉਦਯੋਗ ਅਤੇ ਹਰਦੀਪ ਸਿੰਘ ਪੁਰੀ ਨੂੰ ਦਿੱਤਾ ਸ਼ਹਿਰੀ ਵਿਭਾਗ ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਦਾ ਮੰਤਰਾਲਾ ਦਿੱਤਾ ਗਿਆ। …

Read More »

ਕਾਂਗਰਸ ਨੇ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਦਿੱਤੀ ਵਧਾਈ

ਕਿਹਾ – ਮੋਦੀ ਸਰਕਾਰ ਨਾਲ ਮਿਲ ਕੇ ਕੰਮ ਕਰਨ ਲਈ ਹਾਂ ਤਿਆਰ ਨਵੀਂ ਦਿੱਲੀ : ਕਾਂਗਰਸ ਪਾਰਟੀ ਵਲੋਂ ਟਵੀਟ ਕਰਕੇ ਨਰਿੰਦਰ ਮੋਦੀ ਨੂੰ ਦੂਜੀ ਪਾਰੀ ਲਈ ਵਧਾਈ ਦਿੱਤੀ। ਕਾਂਗਰਸ ਨੇ ਵਧਾਈ ਦਿੰਦਿਆਂ ਟਵੀਟ ਵਿਚ ਲਿਖਿਆ ਕਿ ਉਹ ਭਾਰਤ ਅਤੇ ਇਸਦੇ ਨਾਗਰਿਕਾਂ ਦੀ ਤਰੱਕੀ ਅਤੇ ਵਿਕਾਸ ਲਈ ਨਵੀਂ ਸਰਕਾਰ ਨਾਲ ਮਿਲ …

Read More »

ਸੁਨੀਲ ਜਾਖੜ ਨੂੰ ਹਲਕਾ ਦਾਖਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਾਉਣ ਦੀ ਛਿੜੀ ਚਰਚਾ

ਦਾਖਾ ਤੋਂ ਵਿਧਾਇਕ ਫੂਲਕਾ ਨੇ ਦਿੱਤਾ ਹੋਇਆ ਹੈ ਅਸਤੀਫਾ ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਹੋਈ ਹਾਰ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਪਰ ਅਸਤੀਫਾ ਹਾਲੇ ਤੱਕ ਮਨਜੂਰ ਨਹੀਂ ਹੋਇਆ। ਹੁਣ ਮੀਡੀਆ ਹਲਕਿਆਂ ਵਿਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ …

Read More »

ਕੈਬਨਿਟ ‘ਚ ਹਿੱਸੇਦਾਰੀ ਨਾ ਮਿਲਣ ‘ਤੇ ਨਿਤੀਸ਼ ਦੀ ਨਾਰਾਜ਼ਗੀ ਖੁੱਲ੍ਹ ਕੇ ਆਈ ਸਾਹਮਣੇ

ਪਟਨਾ— ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ ਯੂਨਾਈਟੇਡ (ਜੇ.ਡੀ.ਯੂ.) ਨੇਤਾ ਨਿਤੀਸ਼ ਕੁਮਾਰ ਨੇ ਮੋਦੀ ਸਰਕਾਰ ‘ਚ ਸ਼ਾਮਲ ਨਾ ਹੋਣ ਨੂੰ ਲੈ ਕੇ ਇਸ਼ਾਰਿਆਂ ਹੀ ਇਸ਼ਾਰਿਆਂ ‘ਚ ਨਾਰਾਜ਼ਗੀ ਜ਼ਾਹਰ ਕੀਤੀ ਹੈ। ਨਿਤੀਸ਼ ਨੇ ਕਿਹਾ ਕਿ ਜਦੋਂ ਮੈਨੂੰ ਦੱਸਿਆ ਗਿਆ ਕਿ ਇਕ ਸੀਟ ਜੇ.ਡੀ.ਯੂ. ਨੂੰ ਦਿੱਤੀ ਜਾਵੇਗੀ, ਮੈਂ ਕਿਹਾ ਸੀ ਕਿ …

Read More »

ਦਿੱਲੀ ਕਮੇਟੀ ਨੇ ਜੀ. ਕੇ. ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ

ਜਲੰਧਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਵੱਡਾ ਝਟਕਾ ਲੱਗਿਆ, ਜਦੋਂ ਕਮੇਟੀ ਵਲੋਂ ਮਨਜੀਤ ਸਿੰਘ ਜੀ. ਕੇ., ਉਨ੍ਹਾਂ ਦੇ ਪੀ. ਏ. ਪਰਮਜੀਵਨ ਜੋਤ ਸਿੰਘ ਅਤੇ ਦਿੱਲੀ ਕਮੇਟੀ ਦੇ ਜਨਰਲ ਮੈਨੇਜਰ ਦੇ ਅਹੁਦੇ ਤੋਂ ਮੁਅੱਤਲ ਕੀਤੇ ਗਏ ਹਰਜੀਤ ਸਿੰਘ ਵਿਰੁੱਧ ਥਾਣਾ ਨਾਰਥ ਐਵੇਨਿਊ ਵਿਖੇ …

Read More »

ਮੌਸਮ ਵਿਭਾਗ ਨੇ ਦਿੱਲੀ ਲਈ ‘ਰੈੱਡ ਕੋਡ’ ਦੀ ਚਿਤਾਵਨੀ ਜਾਰੀ

ਨਵੀਂ ਦਿੱਲੀ— ਦਿੱਲੀ ‘ਚ ਤਪਿਸ਼ ਦੀ ਸਥਿਤੀ ਬਰਕਰਾਰ ਹੈ, ਜਦੋਂ ਕਿ ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਲਈ ‘ਰੈੱਡ ਕਲਰ’ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਦੁਪਹਿਰ ਨੂੰ ਵਧ ਤੋਂ ਵਧ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅਨੁਮਾਨ ਜਤਾਇਆ ਹੈ। ਮੌਸਮ ਵਿਭਾਗ ਦੇ ਚਾਰ ‘ਕਲਰ ਕੋਡ’ ਹਨ …

Read More »

ਜ਼ਬਰ-ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਵੀ ਹੈ ਘੱਟ : ਪਰਮਿੰਦਰ ਢੀਂਡਸਾ

ਧੂਰੀ : ਬੀਤੇ ਦਿਨੀਂ ਧੂਰੀ ਦੇ ਇਕ ਸਕੂਲ ‘ਚ ਪੜ੍ਹਦੀ 4 ਸਾਲਾ ਮਾਸੂਮ ਬੱਚੀ ਨਾਲ ਕੰਡਕਟਰ ਵੱਲੋਂ ਜ਼ਬਰ-ਜਨਾਹ ਕੀਤੇ ਜਾਣ ਤੋਂ ਬਾਅਦ ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਮੋਦੀ ਕੈਬਨਿਟ ‘ਚ ਵਿੱਤ ਰਾਜ ਮੰਤਰੀ ਬਣੇ ਅਨੁਰਾਗ ਠਾਕੁਰ, ਮਿਲੀਆਂ ਵਧਾਈਆਂ

ਹਮੀਰਪੁਰ—ਹਿਮਾਚਲ ‘ਚ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਮੋਦੀ ਸਰਕਾਰ ‘ਚ ਰਾਜ ਮੰਤਰੀ ਦੇ ਤੌਰ ‘ਤੇ ਵਿੱਤ ਅਤੇ ਕਾਰਪੋਰੇਟ ਵਿਭਾਗ ਦਿੱਤਾ ਗਿਆ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਨਰਿੰਦਰ ਮੋਦੀ ਮੰਤਰੀ ਮੰਡਲ ‘ਚ ਸ਼ਾਮਲ ਹੋਣ ‘ਤੇ ਅਨੁਰਾਗ ਠਾਕੁਰ ਨੂੰ ਵਧਾਈ ਦਿੱਤੀ ਹੈ। ਦੂਜੇ ਪਾਸੇ ਅਨੁਰਾਗ ਠਾਕੁਰ ਨੂੰ ਵਿਭਾਗ ਮਿਲਦੇ ਹੀ …

Read More »

Indian jailed in US for call centre scam

Sharvil Patel, who pleaded guilty to the crime in February this year, was sentenced to seven years and six months in prison on Thursday, becoming the third Indian to be sentenced for his involvement in the call centre scam. Washington: A 23-year-old Indian national was sentenced to over seven years …

Read More »