Home / 2019 / May / 02

Daily Archives: May 2, 2019

ਮਸੂਦ ਨੂੰ ਗਲੋਬਲ ਅੱਤਵਾਦੀ ਐਲਾਨਣ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ

ਨਵੀਂ ਦਿੱਲੀ-ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ਵਲੋਂ ਗਲੋਬਲ ਅੱਤਵਾਦੀ ਐਲਾਨ ਕਰਨ ‘ਤੇ ਵਿਦੇਸ਼ ਮੰਤਰਾਲੇ ‘ਤੇ ਟਿੱਪਣੀ ਕੀਤੀ ਹੈ। ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਅੱਤਵਾਦ ਦੇ ਮੁੱਦੇ ‘ਤੇ ਅਸੀਂ ਕਿਸੇ ਦੇਸ਼ …

Read More »

ਕੈਪਟਨ ਬੋਲੇ ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ ਨਹੀਂ ਚੱਲਣ ਦੇਵਾਂਗਾ

ਜਲੰਧਰ: ‘ਜਗ ਬਾਣੀ’ ਵਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਨੇਤਾ ਜੀ ਸਤਿ ਸ੍ਰੀ ਅਕਾਲ’ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ। ‘ਜਗ ਬਾਣੀ ‘ ਦੇ ਪ੍ਰਤੀਨਿਧੀ ਰਮਨਦੀਪ ਸਿੰਘ ਸੋਢੀ ਨਾਲ ਕੀਤੀ ਗਈ ਵਿਸ਼ੇਸ਼ ਇੰਟਰਵਿਊ ਕੈਪਟਨ ਅਮਰਿੰਦਰ ਸਿੰਘ ਕਿਹਾ ਕਿ ਉਨ੍ਹਾਂ ਨੇ ਇੰਡਸਟਰੀ ਵਾਲਿਆਂ ਨੂੰ ਸਪੱਸ਼ਟ ਕਰ ਦਿੱਤਾ …

Read More »

ਅਜ਼ਹਰ ‘ਤੇ ਪਾਬੰਦੀ ਦੀਆਂ ਖੁਸ਼ੀਆਂ ਨਹੀਂ ਮਨ੍ਹਾ ਰਹੇ ਵਿਰੋਧੀ ਧਿਰ : ਜੇਤਲੀ

ਨਵੀਂ ਦਿੱਲੀ— ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਗਲੋਬਲ ਅੱਤਵਾਦੀ ਐਲਾਨ ਕੀਤੇ ਜਾਣ ਨੂੰ ਭਾਰਤ ਦੀ ਵੱਡੀ ਕੂਟਨੀਤਕ ਜਿੱਤ ਦੱਸਦੇ ਹੋਏ ਭਾਜਪਾ ਨੇ ਵੀਰਵਾਰ ਨੂੰ ਕਿਹਾ ਕਿ ਵਿਰੋਧੀ ਦਲ ਇਸ ਉਪਲੱਬਧੀ ‘ਤੇ ਖੁਸ਼ੀਆਂ ਮਨਾਉਣ ਤੋਂ ਝਿਜਕ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਸਿਆਸੀ ਕੀਮਤ ਚੁਕਾਉਣ ਦਾ ਡਰ ਸੱਤਾ ਰਿਹਾ …

Read More »

ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ

ਚੰਡੀਗਡ੍ਹ/ਜਲੰਧਰ— ਪੰਜਾਬ ‘ਚ ਨਵੀਂ ਬਣੀ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ‘ਚਾਬੀ’ ਦਾ ਚੋਣ ਨਿਸ਼ਾਨ ਦੇ ਦਿੱਤਾ ਗਿਆ ਹੈ, ਜਿਸ ਦੇ ਆਧਾਰ ‘ਤੇ ਚਾਬੀ ਦੇ ਨਿਸ਼ਾਨ ‘ਤੇ ਖਹਿਰਾ ਦੀ ਪਾਰਟੀ ਲੋਕ ਸਭਾ ਚੋਣਾਂ ਲੜੇਗੀ। ਦੱਸ ਦੇਈਏ ਕਿ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਪੰਜਾਬ ‘ਚ ਲੋਕ ਸਭਾ …

Read More »

ਚੱਕਰਵਰਤੀ ਤੂਫਾਨ ਫਾਨੀ ਲਈ ਅਲਰਟ ਜਾਰੀ, PM ਮੋਦੀ ਨੇ ਬੁਲਾਈ ਬੈਠਕ

ਨਵੀਂ ਦਿੱਲੀ-ਚੱਕਰਵਰਤੀ ਤੂਫਾਨ ਫਾਨੀ ਨੂੰ ਲੈ ਕੇ ਮੌਸਮ ਵਿਭਾਗ ਨੇ ਦੇਸ਼ ‘ਚ ਅਲਰਟ ਜਾਰੀ ਕੀਤਾ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਾਨੀ ਤੂਫਾਨ ਨੂੰ ਲੈ ਕੇ ਕੀਤੀ ਜਾ ਰਹੀਆਂ ਤਿਆਰੀਆਂ ਦੀਆਂ ਸਮੀਖਿਆ ਕੀਤੀ। ਇਸ ਬੈਠਕ ‘ਚ ਉਭਰਦੀਆਂ ਸਥਿਤੀਆਂ ਦੀ ਸਮੀਖਿਆ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕੇਂਦਰ ਸਰਕਾਰ …

Read More »

ਬਹਿਬਲ ਕਲਾਂ ਗੋਲੀਕਾਂਡ : ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 14 ਮਈ ਨੂੰ

ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਵਿਖੇ ਜਸਟੀਸ ਚੇਤਨ ਸ਼ਰਮਾ ਦੀ ਅਦਾਲਤ ‘ਚ ਪੇਸ਼ੀ ਲਈ ਲਿਆਂਦਾ ਗਿਆ। ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਨੂੰ ਮੁੜ 14 ਮਈ …

Read More »

ਵੋਟਿੰਗ ਸਵੇਰੇ ਜਲਦੀ ਕਰਵਾਉਣ ਦੀ ਅਪੀਲ ‘ਤੇ ਕਮਿਸ਼ਨ ਲਵੇ ਫੈਸਲਾ : ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ ਦੇ ਆਉਣ ਵਾਲੇ ਗੇੜ ਦੀ ਵੋਟਿੰਗ ਥੋੜ੍ਹੀ ਪਹਿਲਾਂ ਸ਼ੁਰੂ ਕਰਨ ਸੰਬੰਧੀ ਇਕ ਪਟੀਸ਼ਨ ‘ਤੇ ਉੱਚਿਤ ਆਦੇਸ਼ ਜਾਰੀ ਕਰਨ ਦਾ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੱਤਾ। ਚੀਫ ਜਸਟਿਸ ਰੰਜਨ ਗੋਗੋਈ, ਦੀਪਕ ਗੁਪਤ ਅਤੇ ਜੱਜ ਸੰਜੀਵ ਖੰਨਾ ਦੀ ਬੈਂਚ ਨੇ ਪੇਸ਼ੇ ਤੋਂ ਵਕੀਲ …

Read More »

ਸਰਟੀਫਿਕੇਟ ਦੇ ਚੱਕਰਾਂ ‘ਚ ਬੁਰੇ ਫਸੇ ਮੁਹੰਮਦ ਸਦੀਕ

ਫਰੀਦਕੋਟ/ਮੋਗਾ —ਆਪਣਾ ਸਮਾਜ ਪਾਰਟੀ ਦੇ ਫਰੀਦਕੋਟ ਤੋਂ ਉਮੀਦਵਾਰ ਸਵਰਨ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਮੁਹੰਮਦ ਸਦੀਕ ਕੋਲ ਇਕ ਓ.ਬੀ.ਸੀ. ਅਤੇ ਏ.ਸੀ. ਦਾ ਵੱਖ-ਵੱਖ ਸਰਟੀਫਿਕੇਟ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਇਸ ਸਬੰਧੀ ਆਰ.ਓ. ਫਰੀਦਕੋਟ ਨੇ ਉਨ੍ਹਾਂ ਦੀ ਸ਼ਿਕਾਇਤ ਨਹੀਂ ਸੁਣੀ ਜਿਸ ਕਾਰਨ ਉਨ੍ਹਾਂ ਨੇ ਮੁੱਖ …

Read More »
WP2Social Auto Publish Powered By : XYZScripts.com