Home / 2019 / May / 04

Daily Archives: May 4, 2019

ਭਾਜਪਾ ਉਮੀਦਵਾਰ ਸ਼ੰਤਨੂ ਠਾਕੁਰ ਸੜਕ ਹਾਦਸੇ ‘ਚ ਗੰਭੀਰ ਜ਼ਖਮੀ

ਭਾਜਪਾ ਉਮੀਦਵਾਰ ਸ਼ੰਤਨੂ ਠਾਕੁਰ ਸੜਕ ਹਾਦਸੇ ‘ਚ ਗੰਭੀਰ ਜ਼ਖਮੀ

ਕੋਲਕਾਤਾ-ਪੱਛਮੀ ਬੰਗਾਲ ਦੇ ਬਨਗਾਂਵ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਸ਼ੰਤਨੂ ਠਾਕੁਰ ਸੜਕ ਹਾਦਸੇ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਉਨ੍ਹਾਂ ਨੂੰ ਸਥਾਨਿਕ ਹਸਪਤਾਲ ਭਰਤੀ ਕਰਵਾਇਆ ਗਿਆ। ਪੱਛਮੀ ਬੰਗਾਲ ਸੂਬਾ ਭਾਜਪਾ ਦੇ ਉਮੀਦਵਾਰ ਜੈਪ੍ਰਕਾਸ਼ ਮਜੂਮਦਾਰ ਨੇ ਇਸ ਹਾਦਸੇ ਪਿੱਛੇ ਸਾਜ਼ਿਸ਼ ਹੋਣ ਬਾਰੇ ਸ਼ੱਕ ਜਤਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ …

Read More »

ਸਿੱਧੂ ਖਿਲਾਫ ਅਪਸ਼ਬਦ ਬੋਲਣ ‘ਤੇ ਰਾਜ ਕੁਮਾਰ ਚੱਬੇਵਾਲ ਨੇ ਮਲਿਕ ਨੂੰ ਦਿੱਤੀ ਸਲਾਹ

ਸਿੱਧੂ ਖਿਲਾਫ ਅਪਸ਼ਬਦ ਬੋਲਣ ‘ਤੇ ਰਾਜ ਕੁਮਾਰ ਚੱਬੇਵਾਲ ਨੇ ਮਲਿਕ ਨੂੰ ਦਿੱਤੀ ਸਲਾਹ

ਹੁਸ਼ਿਆਰਪੁਰ— ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਅਪਸ਼ਬਦ ਬੋਲਣ ‘ਤੇ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੇ ਸ਼ਵੇਤ ਮਲਿਕ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਬੋਲਣ ਸਮੇਂ ਆਪਣੀ ਮਰਿਆਦਾ ਦਾ ਧਿਆਨ ਰੱਖਣ। ਦਰਅਸਲ ਲੋਕ ਸਭਾ ਚੋਣਾਂ ਨੂੰ ਲੈ ਕੇ ਚੱਬੇਵਾਲ ਹੁਸ਼ਿਆਰਪੁਰ ‘ਚ ਚੋਣਾਵੀ ਮੁਹਿੰਮ ਦੌਰਾਨ ਹਲਕੇ ਦੇ ਪਿੰਡਾਂ …

Read More »

ਹੁਣ ਫਾਈਵ ਸਟਾਰ ਹੋਟਲਾਂ ‘ਚ ਨਹੀਂ ਠਹਿਰ ਸਕਣਗੇ ਜਿੱਤੇ ਸੰਸਦ ਮੈਂਬਰ

ਹੁਣ ਫਾਈਵ ਸਟਾਰ ਹੋਟਲਾਂ ‘ਚ ਨਹੀਂ ਠਹਿਰ ਸਕਣਗੇ ਜਿੱਤੇ ਸੰਸਦ ਮੈਂਬਰ

ਨਵੀਂ ਦਿੱਲੀ— ਦੇਸ਼ ਵਿਚ ਇਸ ਸਮੇਂ ਚੋਣਾਵੀ ਮਾਹੌਲ ਹੈ ਅਤੇ ਵੱਖ-ਵੱਖ ਪਾਰਟੀਆਂ ਵਲੋਂ ਐਲਾਨੇ ਉਮੀਦਵਾਰ ਆਪਣੀ ਜਿੱਤ ਲਈ ਅੱਡੀ-ਚੋਟੀ ਦਾ ਜ਼ੋਰ ਲਾ ਰਹੇ ਹਨ। ਇਸ ਦੇ ਨਾਲ ਹੀ ਦੇਸ਼ ‘ਚ 17ਵੀਂ ਲੋਕ ਸਭਾ ਦੇ ਗਠਨ ਨੂੰ ਲੈ ਕੇ ਗਿਣੇ-ਚੁਣੇ ਦਿਨ ਹੀ ਬਾਕੀ ਰਹੇ ਗਏ ਹੈ। 23 ਮਈ ਨੂੰ ਜਿੱਤ-ਹਾਰ ਦੀ …

Read More »

ਅੰਮ੍ਰਿਤਸਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਪਰਿਵਾਰ ਬਣੇ ‘ਅਕਾਲੀ’

ਅੰਮ੍ਰਿਤਸਰ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਈ ਪਰਿਵਾਰ ਬਣੇ ‘ਅਕਾਲੀ’

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਈ ਪਰਿਵਾਰ ਕਾਂਗਰਸ ਨੂੰ ਛੱਡ ਮਜੀਠੀਆ ਦੇ ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਲਾਕੇ ਦੇ ਕੌਂਸਲਰ ਕਮਲ ਨੈਣ ਸਿੰਘ …

Read More »

ਅਗਸਤਾ ਵੈਸਟਲੈਂਡ ਮਾਮਲੇ ‘ਚ ਦੋਸ਼ੀ ਗੌਤਮ ਖੇਤਾਨ ਦੀ ਪਤਨੀ ਨੂੰ ਮਿਲੀ ਜ਼ਮਾਨਤ

ਅਗਸਤਾ ਵੈਸਟਲੈਂਡ ਮਾਮਲੇ ‘ਚ ਦੋਸ਼ੀ ਗੌਤਮ ਖੇਤਾਨ ਦੀ ਪਤਨੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ-ਦਿੱਲੀ ਦੀ ਅਦਾਲਤ ਨੇ ਅੱਜ ਭਾਵ ਸ਼ਨੀਵਾਰ ਨੂੰ ਅਗਸਤਾ ਵੈਸਟਲੈਂਡ ਘਪਲੇ ਦੇ ਦੋਸ਼ੀ ਗੌਤਮ ਖੇਤਾਨ ਦੀ ਪਤਨੀ ਰਿਤੂ ਖੇਤਾਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਚਾਰਜਸ਼ੀਟ ਦਾਖਲ ਕਰਨ ਤੋਂ ਬਾਅਦ ਰਿਤੂ ਖੇਤਾਨ ਨੂੰ ਸੰਮਨ ਜਾਰੀ ਕੀਤਾ ਗਿਆ ਸੀ।ਇਸ ਤੋਂ ਬਾਅਦ ਰਿਤੂ ਖੇਤਾਨ ਕੋਰਟ ‘ਚ ਪਹੁੰਚੀ, ਜਿਥੇ …

Read More »

ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਅਤੇ ਚੰਡੀਗੜ੍ਹ ਦੀ ਬੈਠਕ ਵਿੱਚ ਕਾਂਗਰਸ ਨੂੰ ਜਿਤਾਉਣ ਲਈ ਪੁਰਜ਼ੋਰ ਹਮਾਇਤ ਜੁਟਾਉਣ ਦਾ ਐਲਾਨ

ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਅਤੇ ਚੰਡੀਗੜ੍ਹ ਦੀ ਬੈਠਕ ਵਿੱਚ ਕਾਂਗਰਸ ਨੂੰ ਜਿਤਾਉਣ ਲਈ ਪੁਰਜ਼ੋਰ ਹਮਾਇਤ ਜੁਟਾਉਣ ਦਾ ਐਲਾਨ

ਆਲ ਇੰਡੀਆ ਜੱਟ ਮਹਾਂ ਸਭਾ ਪੰਜਾਬ ਅਤੇ ਚੰਡੀਗੜ੍ਹ ਦੀ ਬੈਠਕ ਅੱਜ ਚੰਡੀਗੜ੍ਹ ਵਿਖੇ ਹੋਈ ਜਿਸ ਦਾ ਪ੍ਬੰਧ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਪ੍ਰਦੇਸ਼ ਨੇ ਕੀਤਾ ਬੈਠਕ ਵਿੱਚ ਯੁਵਰਾਜ ਰਣਇੰਦਰ ਸਿੰਘ ਕੌਮੀ ਡੈਲੀਗੇਟ ਅਤੇ ਪੰਜਾਬ …

Read More »

’84 ਕਤਲੇਆਮ : ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

’84 ਕਤਲੇਆਮ : ਮਨਜੀਤ ਸਿੰਘ ਜੀ. ਕੇ. ਨੇ ਗ੍ਰਹਿ ਮੰਤਰੀ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ/ਲਖਨਊ— ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸ਼ਨੀਵਾਰ ਨੂੰ ਲਖਨਊ ਵਿਖੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ 1984 ਦੇ ਪੂਰਬੀ ਦਿੱਲੀ ਦੇ ਤਿਰਲੋਕਪੁਰੀ ‘ਚ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਬਰੀ ਕੀਤੇ ਜਾਣ ਵਿਰੁੱਧ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਮੰਗ ਪੱਤਰ ਸੌਂਪ ਕੇ ਦੋਸ਼ੀਆਂ …

Read More »

ਪੀ. ਐੱਮ. ਮੋਦੀ ਨੇ ਕੀਤਾ ਫੌਜ ਦਾ ਅਪਮਾਨ : ਰਾਹੁਲ ਗਾਂਧੀ

ਪੀ. ਐੱਮ. ਮੋਦੀ ਨੇ ਕੀਤਾ ਫੌਜ ਦਾ ਅਪਮਾਨ : ਰਾਹੁਲ ਗਾਂਧੀ

ਨਵੀਂ ਦਿੱਲੀ — ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਸਰਕਾਰ ਦੇ ਸਮੇਂ ਕੀਤੀਆਂ ਗਈਆਂ 6 ਸਰਜੀਕਲ ਸਟਰਾਈਕ ਨੂੰ ‘ਵੀਡੀਓ ਗੇਮ’ ਕਰਾਰ ਦੇਣ ਅਤੇ ਇਨ੍ਹਾਂ ਦਾ ਮਜ਼ਾਕ ਉਡਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਹੈ। ਰਾਹੁਲ ਨੇ ਕਿਹਾ ਕਿ ਪੀ. ਐੱਮ. ਮੋਦੀ ਨੇ ਅਜਿਹਾ …

Read More »