Home / 2019 / May / 06

Daily Archives: May 6, 2019

‘ਆਪ’ ਨੂੰ ਝਟਕਾ, ਵਿਧਾਇਕ ਦੇਵੇਂਦਰ ਸਹਿਰਾਵਤ ਭਾਜਪਾ ‘ਚ ਸ਼ਾਮਲ

ਨਵੀਂ ਦਿੱਲੀ— ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ ਦਿੱਤਾ ਹੈ। ‘ਆਪ’ ਦੇ ਬਾਗੀ ਵਿਧਾਇਕ ਦੇਵੇਂਦਰ ਸਹਿਰਾਵਤ ਨੇ ਭਾਜਪਾ ਦਾ ਹੱਥ ਫੜ ਲਿਆ ਹੈ। ਦੇਵੇਂਦਰ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ‘ਚ ਭਾਜਪਾ ਜੁਆਇਨ ਕਰ ਲਈ। ਪਿਛਲੇ ਇਕ ਹਫਤੇ ਤੋਂ ਵੀ ਘੱਟ ਸਮੇਂ ‘ਚ ਭਾਜਪਾ ਦਾ ਹੱਥ …

Read More »

ਰਾਜੋਆਣਾ ਦਾ ਪੱਤਰ ਅਕਾਲੀ-ਭਾਜਪਾ ਦੀ ਸਾਜਿਸ਼ ਦਾ ਹਿੱਸਾ : ਗੁਰਕੀਰਤ

ਲੁਧਿਆਣਾ : ਖੰਨਾ ਤੋਂ ਵਿਧਾਇਕ ਤੇ ਰਵਨੀਤ ਬਿੱਟੂ ਦੇ ਭਰਾ ਗੁਰਕੀਰਤ ਕੋਟਲੀ ਨੇ ਇੱਥੇ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਰਾਜੋਆਣਾ ਵਲੋਂ ਜੇਲ ਅੰਦਰੋਂ ਅਕਾਲੀ-ਭਾਜਪਾ ਨੂੰ ਸਮਰਥਨ ਦੇਣ ਲਈ ਲਿਖੇ ਪੱਤਰ ਨੂੰ ਲੈ ਕੇ ਸਵਾਲ-ਜਵਾਬ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਗੱਲ ‘ਤੇ ਜਵਾਬ ਦੇਣਾ ਚਾਹੀਦਾ ਹੈ …

Read More »

‘ਸੱਜਣ’ ਤੇ ਅਪੂਰਵਾ ਸਮੇਤ 20 ਹਜ਼ਾਰ ਕੈਦੀ ਨਹੀਂ ਪਾ ਸਕਣਗੇ ਵੋਟ

ਨਵੀਂ ਦਿੱਲੀ— 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਦੋਸ਼ੀ ਕਰਾਰ ਦਿੱਤੇ ਗਏ ਸੱਜਣ ਕੁਮਾਰ ਅਤੇ ਰੋਹਿਤ ਤਿਵਾੜੀ ਦੀ ਹੱਤਿਆ ਲਈ ਦੋਸ਼ੀ ਅਪੂਰਵਾ ਸਮੇਤ ਦਿੱਲੀ ਦੇ ਲਗਭਗ 20,500 ਕੈਦੀ ਲੋਕ ਸਭਾ ਦੀ ਚੋਣ ਦੌਰਾਨ ਵੋਟ ਨਹੀਂ ਪਾ ਸਕਣਗੇ। ਦੱਸਣਯੋਗ ਹੈ ਕਿ ਸੰਵਿਧਾਨ ਵਿਚ ਸਜ਼ਾ ਪ੍ਰਾਪਤ ਕੈਦੀ ਅਤੇ ਵਿਚਾਰ ਅਧੀਨ ਕੈਦੀ ਨੂੰ …

Read More »

‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਹਾਈਕੋਰਟ ‘ਚ ਚੁਣੌਤੀ

ਬਠਿੰਡਾ : ਬਠਿੰਡਾ ਤੋਂ ‘ਆਪ’ ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਕਰਤਾ ਹਰਮਿਲਾਪ ਗਰੇਵਾਲ ਨੇ ਬਲਜਿੰਦਰ ਕੌਰ ‘ਤੇ ਗਲਤ ਜਾਣਕਾਰੀ ਦੇਣ ਦਾ ਇਲਜ਼ਾਮ ਲਗਾਇਆ ਹੈ। ਹਰਮਿਲਾਪ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਬਲਜਿੰਦਰ ਕੌਰ ਨੂੰ …

Read More »

ਥੱਪੜ ਕਾਂਡ ਮਗਰੋਂ ਵਧਾਈ ਗਈ ਕੇਜਰੀਵਾਲ ਦੀ ਸੁਰੱਖਿਆ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਸ਼ਨੀਵਾਰ ਨੂੰ ਦਿੱਲੀ ਵਿਖੇ ਰੋਡ ਸ਼ੋਅ ਦੌਰਾਨ ਇਕ ਸ਼ਖਸ ਵਲੋਂ ਥੱਪੜ ਮਾਰਿਆ ਗਿਆ ਸੀ। ਇਸ ਥੱਪੜ ਕਾਂਡ ਮਗਰੋਂ ਕੇਜਰੀਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਉਨ੍ਹਾਂ ਦੇ ਅੱਗੇ-ਪਿੱਛੇ 6-6 ਸੁਰੱਖਿਆ ਕਰਮੀਆਂ ਦਾ ਘੇਰਾ …

Read More »

ਲੋਕਾਂ ਨੂੰ ਕੰਮ ਚਾਹੀਦੈ, ਢਾਈ ਕਿਲੋ ਦਾ ਹੱਥ ਨਹੀਂ : ਸੁਨੀਲ ਜਾਖੜ

ਕਿਹਾ, ਕਾਂਗਰਸ ਨੇ ਹਲਕੇ ਦਾ ਵਿਕਾਸ ਕੀਤਾ ਹੈ ਅਤੇ ਕਰੇਗੀ ਲੋਕਾਂ ਨਾਲ ਸਾਂਝੇ ਕੀਤੇ ਕਰਵਾਏ ਵਿਕਾਸ ਕਾਰਜਾਂ ਦੇ ਵੇਰਵੇ ਸੁਜਾਨਪੁਰ, ਪਠਾਨਕੋਟ, 6 ਮਈ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀ ਸੁਨੀਲ ਜਾਖੜ ਨੇ ਅੱਜ ਪਠਾਨਕੋਟ ਜ਼ਿਲੇ ਵਿਚ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਲੋਕਾਂ …

Read More »

ਮੋਦੀ ਤੇ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ— ਸੁਪਰੀਮ ਕੋਰਟ ਚੋਣ ਜ਼ਾਬਤਾ ਦੀ ਉਲੰਘਣਾ ਮਾਮਲੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਅਮਿਤ ਸ਼ਾਹ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਮਸਲੇ ‘ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ। ਕੋਰਟ ਨੇ ਪਟੀਸ਼ਨਕਰਤਾ ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੂੰ ਸੋਮਵਾਰ ਨੂੰ ਮਨਜ਼ੂਰੀ ਦਿੱਤੀ ਕਿ ਉਹ ਮੋਦੀ …

Read More »

ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ‘ਚ CBI 3 ਜੂਨ ਤੱਕ ਪੇਸ਼ ਕਰੇ ਰਿਪੋਰਟ : SC

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨਿਰਦੇਸ਼ ਦਿੱਤਾ ਹੈ ਕਿ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ‘ਚ 11 ਲੜਕੀਆਂ ਦੇ ਕਥਿਤ ਕਤਲ ਦੇ ਮਾਮਲੇ ਦੀ ਜਾਂਚ ‘ਤੇ ਸਥਿਤੀ ਰਿਪੋਰਟ 3 ਜੂਨ ਤੱਕ ਪੇਸ਼ ਕਰੇ। ਚੀਫ ਜਸਟਿਸ ਰੰਜਨ ਗੋਗੋਈ ਅਤੇ ਦੀਪਕ ਗੁਪਤਾ ਦੀ ਬੈਂਚ ਨੇ ਕਿਹਾ …

Read More »