Home / 2019 / May / 07

Daily Archives: May 7, 2019

ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਬੀਬੀ ਰਾਜਦੀਪ ਕੌਰ ਕਾਂਗਰਸ ‘ਚ ਸ਼ਾਮਲ

ਫਾਜ਼ਿਲਕਾ – ਜਸਵਿੰਦਰ ਸਿੰਘ ਰੋਕੀ ਦੀ ਭੈਣ ਅਤੇ ਅਕਾਲੀ ਦਲ ਦੀ ਸੀਨੀਅਰ ਨੇਤਾ ਬੀਬੀ ਰਾਜ ਦੀਪ ਕੌਰ ਅਤੇ ਜਲਾਲਾਬਾਦ ਤੋਂ ਸ਼ੇਰ ਸਿੰਘ ਸੰਧੂ ਅਕਾਲੀ ਦਲ ਨੂੰ ਛੱਡ ਕੇ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਜ਼ੀਰਾ ਵਿਖੇ ਰੱਖੀ ਗਈ ਰੈਲੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਗਲ …

Read More »

ਨਾਈਜੀਰੀਆ ‘ਚ 5 ਭਾਰਤੀ ਮਲਾਹ ਅਗਵਾ, ਸੁਸ਼ਮਾ ਸਵਰਾਜ ਨੇ ਕੀਤਾ ਟਵੀਟ

ਨਵੀਂ ਦਿੱਲੀ — ਨਾਈਜੀਰੀਆ ਵਿਚ ਸਮੁੰਦਰੀ ਡਾਕੂਆਂ ਨੇ 5 ਭਾਰਤੀ ਮਲਾਹਾਂ ਨੂੰ ਅਗਵਾ ਕਰ ਲਿਆ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀ ਹਾਈ ਕਮਿਸ਼ਨ ਨੂੰ ਉਨ੍ਹਾਂ ਦੀ ਰਿਹਾਈ ਲਈ ਇਸ ਮਾਮਲੇ ਨੂੰ ਉੱਥੋਂ ਦੀ ਸਰਕਾਰ ਨਾਲ ਉੁੱਚ ਪੱਧਰ ‘ਤੇ ਚੁੱਕਣ ਲਈ ਕਿਹਾ ਹੈ। ਸੁਸ਼ਮਾ ਨੇ ਨਾਈਜੀਰੀਆ ਵਿਚ ਭਾਰਤੀ ਰਾਜਦੂਤ ਅਭੈ …

Read More »

PM ਮੋਦੀ ‘ਤੇ ਪ੍ਰਿਅੰਕਾ ਦਾ ਵਾਰ, ਕਿਹਾ- ਦਰਯੋਧਨ ‘ਚ ਵੀ ਸੀ ਅਜਿਹਾ ਹੀ ਹੰਕਾਰ

ਅੰਬਾਲਾ— ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦਲਾਂ ਦਾ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਹੁਣ ਤਕ 5 ਗੇੜ ਦੀਆਂ ਵੋਟਾਂ ਹੋ ਚੁੱਕੀਆਂ ਹਨ। ਆਖਰੀ ਦੋ ਗੇੜ ਦੀਆਂ ਵੋਟਾਂ 12 ਮਈ ਅਤੇ 19 ਮਈ ਨੂੰ ਪੈਣਗੀਆਂ। 12 ਮਈ ਨੂੰ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ‘ਤੇ ਵੋਟਾਂ ਪੈਣਗੀਆਂ। ਇਨ੍ਹਾਂ ਵੋਟਾਂ ਨੂੰ …

Read More »

‘ਕਿਰਨ ਖੇਰ’ ਲਈ ਪਤੀ ਨੇ ਲਈ ਘਰ-ਘਰ ਮੰਗੀਆਂ ਵੋਟਾਂ

ਚੰਡੀਗੜ੍ਹ : ਚੰਡੀਗੜ੍ਹ ‘ਚ 19 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਸਭ ਉਮੀਦਵਾਰ ਆਪੋ-ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ‘ਚ ਲੱਗੇ ਹੋਏ ਹਨ। ਇਸ ਦੇ ਤਹਿਤ ਹੀ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਪਤੀ ਅਤੇ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ …

Read More »

‘ਆਪ’ ਵਿਧਾਇਕ ਸੋਮਨਾਥ ਭਾਰਤੀ ਨੂੰ ਰਾਹਤ, ਘਰੇਲੂ ਹਿੰਸਾ ਦੇ ਮਾਮਲੇ ‘ਚ ਦਰਜ FIR ਰੱਦ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੋਮਨਾਥ ਭਾਰਤੀ ਵਿਰੁੱਧ ਘਰੇਲੂ ਹਿੰਸਾ ਦੇ ਦੋਸ਼ ‘ਚ ਐੱਫ.ਆਈ.ਆਰ. ਰੱਦ ਕਰ ਦਿੱਤੀ। ਜੱਜ ਚੰਦਰਸ਼ੇਖਰ ਨੇ ਇਸ ਦਾ ਨੋਟਿਸ ਲਿਆ ਕਿ ਭਾਰਤੀ ਅਤੇ ਉਨ੍ਹਾਂ ਦੀ ਪਤਨੀ ਲਿਪਿਕਾ ਖੁਸ਼ੀ-ਖੁਸ਼ੀ ਨਾਲ ਰਹਿ ਰਹੇ ਹਨ। ਉਨ੍ਹਾਂ ਨੇ ਇਸੇ ਆਧਾਰ ‘ਤੇ …

Read More »

ਕੈਬਨਿਟ ਮੰਤਰੀ ਸਿੱਧੂ ਨੇ ਸੱਜਣ ਸਿੰਘ ਦਾ ਮਰਨ ਵਰਤ ਖੁਲ੍ਹਵਾਇਆ

ਮੋਹਾਲੀ : ਮਿਊਂਸੀਪਲ ਭਵਨ ਸੈਕਟਰ-68 ਮੋਹਾਲੀ ਵਿਖੇ ਪੰਜਾਬ ਅਤੇ ਯੂ. ਟੀ. ਦੇ ਵੱਖ-ਵੱਖ ਅਦਾਰਿਆਂ ਦੇ ਹਜ਼ਾਰਾਂ ਮੁਲਾਜ਼ਮ-ਮਜ਼ਦੂਰਾਂ ਦੇ ਵਿਸ਼ਾਲ ਇਕੱਠ ‘ਚ ਸਾਥੀ ਸੱਜਣ ਸਿੰਘ ਨੂੰ ਹਸਪਤਾਲ ਤੋਂ ਲਿਆ ਕੇ ਸਭ ਦੇ ਰੂ-ਬਰੂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਥੀ ਸੱਜਣ ਸਿੰਘ ਪਹਿਲੀ ਮਈ ਤੋਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ ‘ਤੇ …

Read More »

ਕਾਰਤੀ ਚਿਦਾਂਬਰਮ ਨੂੰ ਰਾਹਤ, SC ਨੇ ਦਿੱਤੀ ਵਿਦੇਸ਼ ਜਾਣ ਦੀ ਇਜਾਜ਼ਤ

ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਅਪਰਾਧਿਕ ਮਾਮਲਿਆਂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਸੀ. ਬੀ. ਆਈ. ਦੀ ਜਾਂਚ ਦਾ ਸਾਹਮਣਾ ਕਰ ਰਹੇ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੂੰ ਮਈ ਮਹੀਨੇ ਵਿਚ ਅਮਰੀਕਾ, ਜਰਮਨੀ ਅਤੇ ਸਪੇਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ …

Read More »

ਚੀਫ ਜਸਟਿਸ ਰੰਜਨ ਗੋਗੋਈ ਨੂੰ ਕਲੀਨ ਚਿੱਟ ਦਿੱਤੇ ਜਾਣ ਵਿਰੁੱਧ ਪ੍ਰਦਰਸ਼ਨ, ਧਾਰਾ 144 ਲਾਗੂ

ਨਵੀਂ ਦਿੱਲੀ— ਔਰਤ ਨਾਲ ਕਥਿਤ ਤੌਰ ‘ਤੇ ਯੌਨ ਸ਼ੋਸ਼ਣ ਮਾਮਲੇ ‘ਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਰੰਜਨ ਗੋਗੋਈ ਨੂੰ ਕਲੀਨ ਚਿੱਟ ਦਿੱਤੇ ਜਾਣ ਵਿਰੁੱਧ ਕਈ ਸੰਗਠਨ ਪ੍ਰਦਰਸ਼ਨ ਕਰ ਰਹੇ ਹਨ। ਸੁਪਰੀਮ ਕੋਰਟ ਦੇ ਬਾਹਰ ਮਹਿਲਾ ਵਰਕਰਾਂ, ਵਕੀਲਾਂ ਅਤੇ ਆਈਸਾ ਦੇ ਪ੍ਰਦਰਸ਼ਨਕਾਰੀ ਪੋਸਟਰ ਅਤੇ ਬੈਨਰ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ …

Read More »
WP2Social Auto Publish Powered By : XYZScripts.com