Home / 2019 / May / 10

Daily Archives: May 10, 2019

ਤਿੰਨ ਤਲਾਕ ਬਿੱਲ ਦਾ ਮਕਸਦ ਮੁਸਲਿਮ ਔਰਤਾਂ ਨੂੰ ਨਿਆਂ ਦੇਣਾ : ਗਡਕਰੀ

ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਤਿੰਨ ਤਲਾਕ ਬਿੱਲ ਮਨੁੱਖਤਾ ਦੇ ਆਧਾਰ ‘ਤੇ ਲਿਆਂਦਾ ਗਿਆ ਹੈ ਅਤੇ ਇਸ ਦਾ ਮਕਸਦ ਮੁਸਲਿਮ ਔਰਤਾਂ ਨੂੰ ਨਿਆਂ ਦੇਣਾ ਹੈ। ਭਾਜਪਾ ਮੁਸਲਮਾਨਾਂ ਦੇ ਵਿਰੁੱਧ ਨਹੀਂ ਹੈ ਸਗੋਂ ਉਨ੍ਹਾਂ ਨੂੰ ਵਿਕਾਸ ਦੇ ਰਸਤੇ ‘ਤੇ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਚਰਨਜੀਤ ਅਟਵਾਲ ਦੇ ਹੱਕ ‘ਚ ਪ੍ਰਚਾਰ ਕਰਦਿਆਂ ਮੋਦੀ ਦੀ ਤੁਲਨਾ ਅਬਰਾਹਿਮ ਲਿੰਕਨ ਨਾਲ ਕੀਤੀ

ਕਿਹਾ – ਰਾਹੁਲ ਗਾਂਧੀ ਕੋਲ ਦੇਸ਼ ਨੂੰ ਚਲਾਉਣ ਵਾਲਾ ਤਜਰਬਾ ਨਹੀਂ ਜਲੰਧਰ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜਲੰਧਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਕਰਤਾਰਪੁਰ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਕਾਸ਼ ਸਿੰਘ …

Read More »

ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ‘ਤੇ ਦਿੱਲੀ ‘ਚ ਸਿੱਖ ਲੋਕਾਂ ਦਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ—ਕਾਂਗਰਸ ਨੇਤਾ ਸੈਮ ਪਿਤਰੋਦਾ ਨੇ 1984 ਦੇ ਦੰਗਿਆਂ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਅੱਜ ਭਾਵ ਸ਼ੁੱਕਰਵਾਰ ਨੂੰ ਦਿੱਲੀ ‘ਚ ਸਿੱਖ ਭਾਈਚਾਰੇ ਦੇ ਲੋਕ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਵਰਕਰ ਵੀ …

Read More »

ਸੈਮ ਪਿਤਰੋਦਾ ਦਾ ਬਿਆਨ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ

ਡਾ. ਦਲਜੀਤ ਚੀਮਾ ਨੇ ਕਿਹਾ – ਪਿਤਰੋਦਾ ਨੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਦਿੱਤੇ ਬਿਆਨ ਨੂੰ ਮੰਦਭਾਗਾ ઠਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ …

Read More »

ਗੌਤਮ ਗੰਭੀਰ ਨੇ ਭੇਜਿਆ ਮਾਣਹਾਨੀ ਨੋਟਿਸ, ਸਿਸੋਦੀਆ ਬੋਲੇ- ਉਲਟਾ ਚੋਰ ਕੋਤਵਾਲ ਨੂੰ ਡਾਂਟੇ

ਨਵੀਂ ਦਿੱਲੀ— ਪੂਰਬੀ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਉਮੀਦਵਾਰ ਆਤਿਸ਼ੀ ਵਿਰੁੱਧ ਇਤਰਾਜ਼ਯੋਗ ਪਰਚੇ ਵੰਡੇ ਜਾਣ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਇਸੇ ਸੀਟ ਤੋਂ ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਆਤਿਸ਼ੀ ਵਿਰੁੱਧ ਮਾਣਹਾਨੀ ਦਾ ਨੋਟਿਸ ਦਿੱਤਾ ਹੈ। ਇਸ ‘ਤੇ ਸਿਸੋਦੀਆ ਨੇ …

Read More »

ਸੁਖਬੀਰ ਸਿੰਘ ਬਾਦਲ ਵੱਲੋਂ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ੍ਰੀ ਚੰਦਨ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਸ. ਮਨਜੀਤ ਸਿੰਘ ਅਵਾਦਾਨ ਨੂੰ ਜਥੇਬੰਦਕ ਸਕੱਤਰ …

Read More »

ਮਹਿਲਾ ਕਮਿਸ਼ਨ ਪੁੱਜੀ ਆਤਿਸ਼ੀ, ਗੌਤਮ ਗੰਭੀਰ ਦੇ ਸਮਰਥਨ ‘ਚ ਆਏ ਹਰਭਜਨ ਸਿੰਘ

ਨਵੀਂ ਦਿੱਲੀ— ਪੂਰਬੀ ਦਿੱਲੀ ਤੋਂ ਭਾਜਪਾ ਉਮੀਦਵਾਰ ਗੌਤਮ ਗੰਭੀਰ ‘ਤੇ ਇਤਰਾਜ਼ਯੋਗ ਪਰਚਾ ਵੰਡਣ ਦਾ ਦੋਸ਼ ਲਗਾਉਣ ਵਾਲੀ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਮਾਰਲੇਨਾ ਨੇ ਇਸ ਮਾਮਲੇ ‘ਚ ਦਿੱਲੀ ਮਹਿਲਾ ਕਮਿਸ਼ਨ ‘ਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਦੂਜੇ ਪਾਸੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਗੰਭੀਰ ਵਿਰੁੱਧ …

Read More »

ਬਦਰੀਨਾਥ ਦੇ ਖੁੱਲੇ ਕਿਵਾੜ, ਸ਼ਰਧਾਲੂਆਂ ‘ਅਖੰਡ ਜਯੋਤੀ’ ਦੇ ਕੀਤੇ ਦਰਸ਼ਨ

ਦੇਹਰਾਦੂਨ—ਹਿਮਾਲਿਆਂ ਦੇ ਚਾਰ ਧਾਮਾਂ ‘ਚੋਂ ਇੱਕ ਧਾਮ ਬਦਰੀਨਾਥ ਮੰਦਰ ਦੇ ਕਿਵਾੜ ਅੱਜ ਭਾਵ ਸ਼ੁੱਕਰਵਾਰ ਸਵੇਰੇ 4.15 ਵਜੇ ਖੁੱਲ੍ਹ ਗਏ। ਮੰਦਰ ਦੇ ਦਰਵਾਜੇ ਖੁੱਲਦਿਆਂ ਹੀ ਇੱਥੇ ਭਗਤਾਂ ਦੀ ਭੀੜ ਲੱਗ ਗਈ। ਇਸ ਦੌਰਾਨ ਹਜ਼ਾਰਾਂ ਸ਼ਰਧਾਲੂਆਂ ਨੇ ਕਿਵਾੜ ਖੁੱਲਣ ‘ਤੇ ਬਦਰੀਨਾਥ ਮੰਦਰ ਦੇ ਗਰਭਗ੍ਰਹਿ ‘ਚ ਪਿਛਲੇ 6 ਮਹੀਨਿਆਂ ਤੋਂ ਜਗ ਰਹੀ ‘ਅਖੰਡ …

Read More »
WP Facebook Auto Publish Powered By : XYZScripts.com