Home / 2019 / May / 23

Daily Archives: May 23, 2019

ਨਰਿੰਦਰ ਮੋਦੀ ਦੀ ਬੰਪਰ ਜਿੱਤ, ਤੋੜਿਆ ਆਪਣਾ ਹੀ ਰਿਕਾਰਡ

ਨਵੀਂ ਦਿੱਲੀ— ਲੋਕ ਸਭਾ ਚੋਣਾਂ 2019 ਦੇ ਚੋਣ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਈ. ਵੀ. ਐੱਮ. ‘ਚ ਬੰਦ ਨੇਤਾਵਾਂ ਦੀ ਕਿਸਮਤ ਦਾ ਫੈਸਲਾ ਅੱਜ ਹੋ ਜਾਵੇਗਾ। ਰੁਝਾਨਾਂ ‘ਚ ਭਾਜਪਾ ਪਾਰਟੀ ਨੇ ਬਹੁਮਤ ਹਾਸਲ ਕੀਤਾ ਹੈ ਅਤੇ ਉਹ 272 ਦਾ ਅੰਕੜਾ ਪਾਰ ਕਰ ਗਈ ਹੈ। ਨਰਿੰਦਰ ਮੋਦੀ ਨੇ ਇਸ ਵਾਰ …

Read More »

ਸੰਨੀ ਦਿਓਲ ਨੇ ਸਮਰਥਕਾਂ ਨਾਲ ਮਨਾਇਆ ਜਸ਼ਨ

ਗੁਰਦਾਸਪੁਰ : ਗੁਰਦਾਸਪੁਰ ‘ਚ ਭਾਜਪਾ ਦੇ ਸੰਨੀ ਦਿਓਲ ਨੇ ਸਮਰਥਕਾਂ ਨਾਲ ਜਿੱਤ ਦਾ ਜਸ਼ਨ ਧੂਮ-ਧਾਮ ਨਾਲ ਮਨਾਇਆ। ਪੂਰੇ ਗੁਰਦਾਸਪੁਰ ‘ਚ ਹੀ ਜਸ਼ਨ ਵਾਲਾ ਮਾਹੌਲ ਹੈ। ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਕਾਂਗਰਸ ਦੇ ਦਿੱਗਜ਼ ਉਮੀਦਵਾਰ ਸੁਨੀਲ ਜਾਖੜ ਨੂੰ ਵੱਡੀ ਲੀਡ ਨਾਲ ਹਰਾਇਆ ਹੈ। ਜਿੱਤ ਤੋਂ ਬਾਅਦ ਸੰਨੀ ਦਿਓਲ ਦਾ ਪਹਿਲਾ ਬਿਆਨ …

Read More »

ਪੀ. ਐੱਮ. ਮੋਦੀ ਨੂੰ ਵਿਦੇਸ਼ੀ ਨੇਤਾਵਾਂ ਤੋਂ ਮਿਲ ਰਹੇ ਨੇ ਵਧਾਈ ਸੰਦੇਸ਼

ਰੂਸ— ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਇਕ ਵਾਰ ਫਿਰ ਜਿੱਤ ਹੁੰਦੀ ਨਜ਼ਰ ਆ ਰਹੀ ਹੈ। ਹਾਲਾਂਕਿ ਸ਼ਾਮ ਤਕ ਨਤੀਜੇ ਸਪੱਸ਼ਟ ਹੋਣਗੇ ਪਰ ਪੀ. ਐੱਮ. ਮੋਦੀ ਦਾ ਮੁੜ ਆਪਣੇ ਅਹੁਦੇ ‘ਤੇ ਬਣੇ ਰਹਿਣਾ ਤੈਅ ਹੈ। ਰੁਝਾਨਾਂ ‘ਚ ਭਾਜਪਾ ਨੇ ਲੀਡ ਹਾਸਲ ਕੀਤੀ ਹੈ। ਇਸ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੂੰ ਵਿਦੇਸ਼ਾਂ …

Read More »

ਕਾਂਗਰਸੀ ਉਮੀਦਵਾਰਾਂ ਵਿਚੋਂ ਪਰਨੀਤ ਕੌਰ ਸਭ ਨਾਲੋਂ ਵੱਧ ਵੋਟਾਂ ਨਾਲ ਜਿੱਤੇ

ਪਟਿਆਲਾ – ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪਰਨੀਤ ਕੌਰ ਨੇ 1,54,448 ਵੋਟਾਂ ਨਾਲ ਜਿੱਤ ਦਰਜ ਕੀਤੀ। ਪੰਜਾਬ ਵਿਚ ਕਾਂਗਰਸੀ ਉਮੀਦਵਾਰਾਂ ਵਿਚੋਂ ਪਰਨੀਤ ਕੌਰ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਜਦਕਿ ਪੰਜਾਬ ਵਿਚ ਸਭ ਤੋਂ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਰਜ ਕੀਤੀ। ਉਹਨਾਂ ਨੇ ਕਾਂਗਰਸ …

Read More »

ਮੈਂ ਪੀ.ਐੱਮ. ਮੋਦੀ ਤੇ ਭਾਜਪਾ ਨੂੰ ਜਿੱਤ ਦੀ ਵਧਾਈ ਦਿੰਦਾ ਹਾਂ : ਰਾਹੁਲ ਗਾਂਧੀ

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਮੈਂ ਪੀ.ਐੱਮ. ਮੋਦੀ ਅਤੇ ਭਾਜਪਾ ਨੂੰ ਜਿੱਤ ‘ਤੇ ਵਧਾਈ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਡੀ ਵਿਚਾਰਧਾਰਾ ਦੀ ਲੜਾਈ ਹੈ। ਇਨ੍ਹਾਂ ਚੋਣਾਂ ‘ਚ ਨਰਿੰਦਰ ਮੋਦੀ ਅਤੇ ਭਾਜਪਾ ਦੀ ਜਿੱਤ ਹੋਈ ਹੈ, ਇਸ ਲਈ ਮੈਂ …

Read More »

ਚੰਡੀਗੜ੍ਹ : ਹੁਣ ਤੱਕ ਦੇ ਰੁਝਾਨਾਂ ਮੁਤਾਬਕ ‘ਕਿਰਨ ਖੇਰ’ ਜੇਤੂ

ਚੰਡੀਗੜ੍ਹ  : ਚੰਡੀਗੜ੍ਹ ਤੋਂ ਭਾਜਪਾ ਦੀ ਕਿਰਨ ਖੇਰ ਹੁਣ ਤੱਕ ਮਿਲੇ ਰੁਝਾਨਾਂ ਮੁਤਾਬਕ ਜੇਤੂ ਰਹੀ ਹੈ। ਕਿਰਨ ਖੇਰ ਨੇ ਵੱਡੀ ਲੀਡ ਨਾਲ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਨੂੰ ਪਛਾੜਿਆ ਹੈ। ਕਿਰਨ ਖੇਰ ਹੁਣ ਤੱਕ ਪਵਨ ਬਾਂਸਲ ਤੋਂ 16839 ਵੋਟਾਂ ਨਾਲ ਅੱਗੇ ਚੱਲ ਰਹੀ ਹੈ, ਜਦੋਂ ਕਿ ਪਵਨ ਬਾਂਸਲ ਨੂੰ ਹੁਣ …

Read More »

ਹਿਮਾਚਲ ’ਚ ਇਨ੍ਹਾਂ ਨੇਤਾਵਾਂ ਦੇ ਸਿਰ ਸਜਿਆ ਜਿੱਤ ਦਾ ਸਿਹਰਾ

ਸ਼ਿਮਲਾ–ਹਿਮਾਚਲ ’ਚ ਇੱਕ ਵਾਰ ਫਿਰ ਲੋਕ ਸਭਾ ਦੀਆਂ 4 ਸੀਟਾਂ ’ਤੇ ਭਾਜਪਾ ਨੇ ਜਿੱਤ ਹਾਸਲ ਕਰ ਕੇ ਬਾਜ਼ੀ ਮਾਰੀ ਲਈ ਹੈ। ਹਮੀਰਪੁਰ ਤੋਂ ਅਨੁਰਾਗ ਠਾਕੁਰ- ਹਮੀਰਪੁਰ ਤੋਂ ਭਾਜਪਾ ਉਮੀਦਵਾਰ ਨੇ ਭਾਰੀ ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਰਾਮ ਲਾਲ ਠਾਕੁਰ ਨੂੰ ਹਰਾਇਆ ਹੈ। ਅਨੁਰਾਗ ਠਾਕੁਰ ਨੇ ਲਗਭਗ 381419 ਵੋਟਾਂ ਦੇ …

Read More »

ਦੇਸ਼ ਭਰ ‘ਚੋਂ ਸਿਰਫ ਭਗਵੰਤ ਮਾਨ ਨੇ ਹੀ ਬਚਾਈ ਆਮ ਆਦਮੀ ਪਾਰਟੀ ਦੀ ਲਾਜ

ਸੰਗਰੂਰ : ਲੋਕ ਸਭਾ ਚੋਣਾਂ 2019 ਦੇ ਤਾਜ਼ਾ ਰੁਝਾਨ ਮੁਤਾਬਕ ਦਿੱਲੀ ਦੀ ਆਮ ਆਦਮੀ ਪਾਰਟੀ ਦਾ ਇਸ ਵਾਰ ਦੇਸ਼ ਭਰ ਵਿਚ ਕਿਤੇ ਵੀ ਖਾਤਾ ਖੁੱਲਦਾ ਨਜ਼ਰ ਨਹੀਂ ਆ ਰਿਹਾ। ਸਿਰਫ ਪੰਜਾਬ ਵਿਚ ਇਕੋ-ਇਕ ਸੰਗਰੂਰ ਸੀਟ ਹੈ ਜਿੱਥੇ ਭਗਵੰਤ ਮਾਨ ਆਪਣੇ ਵਿਰੋਧੀਆਂ ਨੂੰ ਪਛਾੜ ਕੇ ਜਿੱਤ ਹਾਸਲ ਕੀਤੀ ਹੈ। ਦੱਸ ਦੇਈਏ …

Read More »

ਜੰਮੂ-ਕਸ਼ਮੀਰ : ਸ਼੍ਰੀਨਗਰ ਤੋਂ ਫਾਰੂਕ ਤੇ ਊਧਮਪੁਰ ਸੀਟ ਤੋਂ ਜਤਿੰਦਰ ਸਿੰਘ ਜਿੱਤੇ

ਸ਼੍ਰੀਨਗਰ— ਜੰਮੂ-ਕਸ਼ਮੀਰ ਤੋਂ ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਨੈਸ਼ਨਲ ਕਾਨਫਰੰਸ ਦੇ ਡਾ. ਫਾਰੂਕ ਅਬਦੁੱਲਾ ਨੇ ਸ਼੍ਰੀਨਗਰ ਸੀਟ ਜਿੱਤ ਲਈ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ 69953 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਓਧਰ ਊਧਮਪੁਰ ਸੀਟ ਨੂੰ ਮੁੜ ਤੋਂ ਜਿੱਤਣ ਵਿਚ ਡਾ. ਜਤਿੰਦਰ ਸਿੰਘ ਸਫਲ ਰਹੇ …

Read More »

ਬੰਪਰ ਜਿੱਤ ਤੋਂ ਖੁਸ਼ ਭਾਜਪਾ ਪ੍ਰਧਾਨ ਅਮਿਤ ਸ਼ਾਹ, ਕਿਹਾ- ਇਹ ਪੂਰੇ ਭਾਰਤ ਦੀ ਜਿੱਤ

ਨਵੀਂ ਦਿੱਲੀ— ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ ਨਾਲ ਖੁਸ਼ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ ਦੇਸ਼ ਦੀ ਜਨਤਾ ਦਾ ਧੰਨਵਾਦ ਕੀਤਾ। ਸ਼ਾਹ ਨੇ ਇਕ ਤੋਂ ਬਾਅਦ ਇਕ ਕਈ ਟਵੀਟ ਕਰ ਕੇ ਇਸ ਜਿੱਤ ਨੂੰ ਪੂਰੇ ਭਾਰਤ ਦੀ ਜਿੱਤ ਦੱਸਿਆ ਹੈ। ਸ਼ਾਹ ਨੇ ਟਵੀਟ ਕਰ ਕੇ ਕਿਹਾ,”ਫਿਰ ਇਕ ਵਾਰ …

Read More »
WP2Social Auto Publish Powered By : XYZScripts.com