Home / 2019 / May / 24

Daily Archives: May 24, 2019

ਵੱਧ ਵੋਟ ਫੀਸਦੀ ਪ੍ਰਾਪਤ ਕਰਕੇ ਹਿਮਾਚਲ ਦੇ ਕਿਸ਼ਨ ਕਪੂਰ ਨੇ ਭਾਜਪਾ ਪ੍ਰਧਾਨ ਸ਼ਾਹ ਨੂੰ ਵੀ ਪਛਾੜਿਆ

ਸ਼ਿਮਲਾ—ਹਿਮਾਚਲ ‘ਚ ਸਭ ਤੋਂ ਜ਼ਿਆਦਾ ਵੋਟਾਂ ਦੇ ਫਰਕ ਨਾਲ ਜਿੱਤਣ ਵਾਲੇ ਕਾਂਗੜਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਕਿਸ਼ਨ ਕਪੂਰ ਨੇ ਦੇਸ਼ ‘ਚ ਵੱਧ ਵੋਟ ਫੀਸਦੀ ਪ੍ਰਾਪਤ ਕਰਕੇ ਆਪਣੇ ਨਾਂ ‘ਤੇ ਰਿਕਾਰਡ ਕਾਇਮ ਕੀਤਾ ਹੈ। ਮੋਦੀ ਲਹਿਰ ‘ਚ ਪਹਿਲੀ ਵਾਰ ਲੋਕ ਸਭਾ ਚੋਣਾਂ ਲੜ ਰਹੇ ਕਿਸ਼ਨ ਕਪੂਰ ਨੇ ਕੁੱਲ 72.03 ਫੀਸਦੀ …

Read More »

ਹੁਣ ਤੋਂ ਹੀ ਪੰਜਾਬ ਵਿਧਾਨ ਸਭਾ 2022 ਦੀ ਤਿਆਰੀ ਕਰਾਂਗੇ ਸ਼ੁਰੂ : ਭਗਵੰਤ ਮਾਨ

ਸੁਨਾਮ, ਊਧਮ ਸਿੰਘ ਵਾਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਦੂਸਰੀ ਵਾਰ ਐੱਮ. ਪੀ. ਚੁਣੇ ਗਏ ਭਗਵੰਤ ਸਿੰਘ ਮਾਨ ਆਪਣੇ ਸਮਰਥਕਾ ਦੇ ਨਾਲ , ਇਕ ਵੱਡੇ ਕਾਫਲੇ ਦੀ ਅਗਵਾਈ ਕਰਦੇ ਹੋਏ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੇ ਨਾਲ ਸੁਨਾਮ ਪਹੁੰਚੇ । ਉਨਾਂ ਨੇ ਸ਼ਹੀਦ ਊਧਮ ਸਿੰਘ ਦੇ ਬੁਤ ਦੇ ਅੱਗੇ …

Read More »

ਸਾਰੇ ਧਰਮਾਂ ਤੋਂ ਵੋਟ ਨਹੀਂ ਮਿਲੀ ਹੋਵੇਗੀ ਤਾਂ 8 ਦਿਨਾਂ ਦੇ ਅੰਦਰ ਦੇਵਾਂਗਾ ਅਸਤੀਫਾ : ਆਜ਼ਮ

ਰਾਮਪੁਰ— ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਮਪੁਰ ਲੋਕ ਸਭਾ ਸੀਟ ਤੋਂ ਜਿੱਤ ਦਰਜ ਕਰਨ ਵਾਲੇ ਆਜ਼ਮ ਖਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਾਰੇ ਧਰਮਾਂ ਦਾ ਵੋਟ ਨਹੀਂ ਮਿਲਿਆ ਹੋਵੇਗਾ ਤਾਂ ਉਹ ਅੱਜ ਤੋਂ 8ਵੇਂ ਦਿਨ ਲੋਕ ਸਭਾ ਦੀ ਮੈਂਬਰਤਾ ਤੋਂ ਅਸਤੀਫਾ ਦੇ ਦੇਣਗੇ। ਆਜ਼ਮ ਖਾਨ ਨੇ …

Read More »

ਵੋਟਰਾਂ ਨੇ ਪੰਜ ਸਾਲ ਗਠਜੋੜ ਵੱਲੋਂ ਕੀਤੇ ਵਿਕਾਸ ਕਾਰਜਾਂ ‘ਤੇ ਲਾਈ ਮੋਹਰ : ਬਾਦਲ

ਲੰਬੀ/ਮਲੋਟ  : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਮਿਲੀ ਸ਼ਾਨਦਾਰ ਜਿੱਤ ਲਈ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਚੋਣ ਨਤੀਜੇ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਹਲਕੇ ਲੰਬੀ ਅੰਦਰ ਵੋਟਰਾਂ ਦਾ ਧੰਨਵਾਦੀ ਦੌਰਾ ਸ਼ੁਰੂ ਕਰ ਦਿੱਤਾ …

Read More »

ਰਾਜ ਬੱਬਰ ਨੇ ਉੱਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਲਖਨਊ— ਉੱਤਰ ਪ੍ਰਦੇਸ਼ ਕਾਂਗਰਸ ਪ੍ਰਮੁੱਖ ਰਾਜ ਬੱਬਰ ਨੇ ਲੋਕ ਸਭਾ ਚੋਣਾਂ ‘ਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਪ੍ਰਦੇਸ਼ ਕਾਂਗਰਸ ਬੁਲਾਰੇ ਰਾਜੀਵ ਬਖਸ਼ੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੱਬਰ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਬਖਸ਼ੀ …

Read More »

ਫਿਰੋਜ਼ਪੁਰ-ਬਠਿੰਡਾ ਜਿੱਤਣ ਪਿੱਛੋਂ ਗੁਰੂ ਘਰ ਨਤਮਸਤਕ ਹੋਈ ਬਾਦਲ ਜੋੜੀ

ਅੰਮ੍ਰਿਤਸਰ : ਫਿਰੋਜ਼ਪੁਰ ਅਤੇ ਬਠਿੰਡਾ ਸੀਟ ਫਤਿਹ ਕਰਨ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਵਲੋਂ ਜਿਹੜੇ ਉਨ੍ਹਾਂ ‘ਤੇ ਝੂਠੇ …

Read More »

ਸਾਰਦਾ ਚਿਟ ਫੰਡ : ਰਾਜੀਵ ਕੁਮਾਰ ਨੂੰ ਸੁਪਰੀਮ ਕੋਰਟ ਵਲੋਂ ਝਟਕਾ, ਪਟੀਸ਼ਨ ਖਾਰਜ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਰਦਾ ਚਿਟ ਫੰਡ ਘਪਲੇ ‘ਚ ਦੋਸ਼ੀ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪਟੀਸ਼ਨ ‘ਚ ਰਾਜੀਵ ਨੇ ਸੀ.ਬੀ.ਆਈ. ਵਲੋਂ ਗ੍ਰਿ੍ਰਫਤਾਰੀ ਤੋਂ ਉਦੋਂ ਤੱਕ ਰੋਕ ਲਗਾਉਣ ਦੀ ਮੰਗ ਕੀਤੀ ਸੀ, ਜਦੋਂ ਤੱਕ ਕਿ ਪੱਛਮੀ ਬੰਗਾਲ ਕੋਰਟ ‘ਚ …

Read More »

ਹਾਰ ਤੋਂ ਬਾਅਦ ਖਹਿਰਾ ਵਲੋਂ ਅਸਤੀਫੇ ਦੀ ਪੇਸ਼ਕਸ਼, ਸਿੱਧੂ ਨੂੰ ਸੱਦਾ

ਬਠਿੰਡਾ : ਲੋਕ ਸਭਾ ਹਲਕਾ ਬਠਿੰਡਾ ‘ਚ ਮਿਲੀ ਵੱਡੀ ਹਾਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਖਹਿਰਾ ਨੇ ਕਿਹਾ ਕਿ ਲੋਕਾਂ ਦਾ ਫਤਵਾ ਉਨ੍ਹਾਂ ਨੂੰ ਸਿਰ ਮੱਥੇ ‘ਤੇ ਕਬੂਲ ਹੈ ਅਤੇ ਉਹ ਆਪਣੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਪਾਰਟੀ ‘ਚੋਂ ਆਪਣੇ …

Read More »