Home / 2019 / May / 25

Daily Archives: May 25, 2019

ਰਾਸ਼ਟਰਪਤੀ ਨੇ ਭੰਗ ਕੀਤੀ 16ਵੀਂ ਲੋਕ ਸਭਾ, ਚੋਣ ਕਮਿਸ਼ਨਰ ਨੇ ਸੌਂਪੀ ਲਿਸਟ

ਨਵੀਂ ਦਿੱਲੀ— ਕੈਬਨਿਟ ਦੀ ਸਿਫਾਰਿਸ਼ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਨੀਵਾਰ ਯਾਨੀ ਕਿ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ 17ਵੀਂ ਲੋਕ ਸਭਾ ਲਈ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਲਿਸਟ ਸੌਂਪੀ ਦਿੱਤੀ ਹੈ। ਦਰਅਸਲ ਮੌਜੂਦਾ ਕੇਂਦਰੀ …

Read More »

ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪੁੱਜੇ ਭਗਵੰਤ ਮਾਨ

ਸੰਗਰੂਰ : ਸੰਗਰੂਰ ਲੋਕ ਸਭਾ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਅੱਗੇ ਪਹਿਲਾਂ ਸਰਟੀਫਿਕੇਟ ਰੱਖਿਆ ਅਤੇ ਫਿਰ ਆਸ਼ੀਰਵਾਦ ਲਿਆ। ਇਸ ਮੌਕੇ ਭਗਵੰਤ …

Read More »

ਮੇਰਠ ‘ਚ ਗੰਗ ਨਹਿਰ ‘ਚ ਡਿੱਗੀ ਕਾਰ, ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਤ

ਮੇਰਠ— ਉੱਤਰ ਪ੍ਰਦੇਸ਼ ਦੇ ਮੇਰਠ ‘ਚ ਸ਼ਨੀਵਾਰ ਦੀ ਸਵੇਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਤੇਜ਼ ਰਫਤਾਰ ਬੇਕਾਬੂ ਕਾਰ ਗੰਗ ਨਹਿਰ ਵਿਚ ਡਿੱਗਣ ਕਾਰਨ ਉਸ ‘ਤੇ ਸਵਾਰ ਇਕ ਹੀ ਪਰਿਵਾਰ ਦੀ 6 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਔਰਤਾਂ ਨੂੰ ਰੋਹਟਾ ਅਤੇ ਮੇਰਠ ਦੇ ਹਸਪਤਾਲਾਂ ਵਿਚ ਭਰਤੀ ਕਰਵਾਇਆ …

Read More »

ਮੋਦੀ ਦੀ ਕੈਬਨਿਟ ‘ਚ ਮੁੜ ਮੰਤਰੀ ਬਣ ਸਕਦੀ ਹੈ ਬੀਬਾ ਬਾਦਲ!

ਚੰਡੀਗੜ੍ਹ : ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਮੰਤਰੀ ਮੰਡਲ ਬਨਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨਵੇਂ ਮੰਤਰੀ ਮੰਡਲ ਵਿਚ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਮੁੜ ਮੰਤਰੀ ਬਣਨ ਦੀ ਚਰਚਾ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਮੋਦੀ ਦੀ …

Read More »

ਕਸ਼ਮੀਰ ‘ਚ ਵੀ ‘ਮੋਦੀ ਦੀ ਲਹਿਰ’, ਪੰਡਿਤ ਤੇ ਸਿੱਖ ਪ੍ਰਵਾਸੀਆਂ ਨੇ ਜਿਤਾਈ ਭਾਜਪਾ

ਸ਼੍ਰੀਨਗਰ— 2019 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ। ਪਾਰਟੀ ਨੇ ਆਪਣੇ ਦਮ ‘ਤੇ 300 ਤੋਂ ਵੱਧ ਦਾ ਅੰਕੜਾ ਪਾਰ ਕੀਤਾ। ਹਰ ਥਾਂ ਵੋਟਰਾਂ ਵਲੋਂ ਭਾਜਪਾ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ। ਭਾਵੇਂ ਕਿ ਭਾਜਪਾ ਪਾਰਟੀ ਕਸ਼ਮੀਰ ਵਿਚ ਲੋਕ ਸਭਾ ਚੋਣਾਂ ਵਿਚ ਜ਼ਿਆਦਾ ਲੀਡ ਨਹੀਂ ਬਣਾ …

Read More »

ਹਾਰੀਆਂ ਸੀਟਾਂ ‘ਤੇ ਮੰਤਰੀਆਂ-ਵਿਧਾਇਕਾਂ ਖਿਲਾਫ ਐਕਸ਼ਨ ਦੀ ਤਿਆਰੀ ‘ਚ ਕੈਪਟਨ!

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਿਸ਼ਨ-13 ਦੇ ਰੂਪ ਵਿਚ ਸਾਰੀਆਂ ਸੀਟਾਂ ਜਿੱਤਣ ਦਾ ਟੀਚਾ ਲੈ ਕੇ ਮੈਦਾਨ ਵਿਚ ਉਤਰੇ ਸਨ ਪਰ ਉਨ੍ਹਾਂ ਦਾ ਮਿਸ਼ਨ 8 ਸੀਟਾਂ ‘ਤੇ ਸੁੰਗੜ ਕੇ ਰਹਿ ਗਿਆ। ਭਾਵੇਂ ਦੇਸ਼ ਭਰ ਵਿਚ ਕਾਂਗਰਸ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਪੰਜਾਬ ਵਿਚ ਪਾਰਟੀ ਦੀ ਇਹ …

Read More »

ਸੂਰਤ ਅਗਨੀਕਾਂਡ: ਹੁਣ ਤੱਕ 2 ਲੋਕ ਗ੍ਰਿਫਤਾਰ, ਮ੍ਰਿਤਕਾਂ ਦੀ ਵਧੀ ਗਿਣਤੀ

ਸੂਰਤ—ਗੁਜਰਾਤ ਦੇ ਸੂਰਤ ਸ਼ਹਿਰ ਦੇ ਸਰਥਾਨਾ ਇਲਾਕੇ ਵਿਚ ਸ਼ੁੱਕਰਵਾਰ ਇਕ ਇਮਾਰਤ ਵਿਚ ਚੱਲ ਰਹੀ ਟਿਊਸ਼ਨ ਦੀ ਜਮਾਤ ਵਿਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 20 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿਚ ਝੁਲਸ ਗਏ।ਮੌਕੇ ‘ਤੇ ਪਹੁੰਚੀ ਪੁਲਸ ਨੇ ਇਸ ਮਾਮਲੇ ‘ਚ ਕੋਚਿੰਗ ਕੰਪਲੈਕਸ ਦੇ ਬਿਲਡਰ ਹਰਸ਼ਲ …

Read More »

ਜ਼ਮੀਨ ਖਿਸਕਣ ਕਾਰਨ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਹੋਇਆ ਬੰਦ

ਬਨੀਹਾਲ/ਜੰਮੂ — ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ ਵਿਚ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ‘ਤੇ ਸ਼ਨੀਵਾਰ ਤੜਕੇ ਜ਼ਮੀਨ ਖਿਸਕ ਕਾਰਨ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸੇ ਨਾਲ ਜੋੜਨ ਵਾਲੀ ਇਕਮਾਤਰ ਸੜਕ ‘ਤੇ ਆਵਾਜਾਈ ਬੰਦ ਕਰ ਦਿੱਤੀ ਗਈ। ਨੈਸ਼ਨਲ ਹਾਈਵੇਅ ਰਾਮਬਨ ਦੇ ਪੁਲਸ ਸੁਪਰਡੈਂਟ (ਆਵਾਜਾਈ) ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਪਿਛਲੇ ਦੋ ਤੋਂ ਪੈ ਰਹੇ …

Read More »

ਰਾਹੁਲ ਗਾਂਧੀ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼, CWC ਨੇ ਕੀਤਾ ਨਾ-ਮਨਜ਼ੂਰ

ਨਵੀਂ ਦਿੱਲੀ—ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ (CWC)  ‘ਚ ਅਸਤੀਫੇ ਦੀ ਪੇਸ਼ਕਸ਼ ਕੀਤੀ, ਜਿਸਨੂੰ ਕਮੇਟੀ ਨੇ ਮਨਜ਼ੂਰ ਨਹੀਂ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ, ”ਹਾਰ-ਜਿੱਤ ਤਾਂ ਲੱਗੀ ਰਹਿੰਦੀ ਹੈ ਪਰ ਅਸਤੀਫੇ ਦੀ ਜ਼ਰੂਰਤ ਨਹੀਂ ਹੈ।” ਦੱਸਿਆ ਜਾਂਦਾ …

Read More »
WP2Social Auto Publish Powered By : XYZScripts.com