Home / 2019 / May / 27

Daily Archives: May 27, 2019

ਮਨਜੀਤ ਸਿੰਘ ਜੀ.ਕੇ. ਦੀ ਸ਼੍ਰੋਮਣੀ ਅਕਾਲੀ ਦਲ ‘ਚੋਂ ਛੁੱਟੀ

ਨਵੀਂ ਦਿੱਲੀ— ਦਿੱਲੀ ‘ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਵੱਡਾ ਫੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ‘ਚੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ …

Read More »

ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ‘ਸੁਨੀਲ ਜਾਖੜ’ ਨੇ ਦਿੱਤਾ ਅਸਤੀਫਾ

ਚੰਡੀਗੜ੍ਹ : ਗੁਰਦਾਸਪੁਰ ਤੋਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣਾ ਅਸਤੀਫਾ ਕਾਂਗਰਸ ਹਾਈਕਮਾਨ ਨੂੰ ਭੇਜ ਦਿੱਤਾ ਹੈ, ਹਾਲਾਂਕਿ ਹਾਈਕਮਾਨ ਵਲੋਂ ਇਸ ਅਸਤੀਫੇ ਨੂੰ ਮਨਜ਼ੂਰ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਸੁਨੀਲ ਜਾਖੜ ਨੇ ਕਾਂਗਰਸ ਦੀ ਟਿਕਟ ‘ਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ …

Read More »

ਕੇਜਰੀਵਾਲ ਨੇ ਬੁਲਾਈ ਕੈਬਨਿਟ ਮੀਟਿੰਗ, ਵਰਕਰਾਂ ਨੂੰ ਪੁੱਛਿਆ- ‘ਹਾਓ ਇਜ਼ ਦਾ ਜੋਸ਼’

ਨਵੀਂ ਦਿੱਲੀ— ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਮਿਲੀ ਕਰਾਰੀ ਹਾਰ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਬਨਿਟ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਹਾਰ ਤੋਂ ਨਾਰਾਜ਼ ਪਾਰਟੀ ਵਰਕਰਾਂ ਵਿਚ ਮੁੜ ਤੋਂ ਜੋਸ਼ ਅਤੇ ਉਤਸ਼ਾਹ ਭਰਨ ਲਈ ਕਿਹਾ ਕਿ ਜਨਤਾ ਦੇ ਫੈਸਲੇ ਨੂੰ ਸਿਰ ਮੱਥੇ ਮੰਨੋ। …

Read More »

ਕੋਰਟ ਨੇ ਬਸਪਾ ਦੇ ਨਵੇਂ ਚੁਣੇ ਸੰਸਦ ਮੈਂਬਰ ਨੂੰ ਗ੍ਰਿਫਤਾਰੀ ਤੋਂ ਛੋਟ ਦੇਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੀ ਘੋਸੀ ਸੀਟ ਤੋਂ ਬਸਪਾ ਦੇ ਨਵੇਂ ਚੁਣੇ ਸੰਸਦ ਮੈਂਬਰ ਅਤੁੱਲ ਰਾਏ ਨੂੰ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰੀ ਤੋਂ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ। ਰਾਏ ‘ਤੇ ਵਾਰਾਣਸੀ ਦੀ ਇਕ ਵਿਦਿਆਰਥਣ ਦੇ ਬਾਲਤਕਾਰ ਦਾ ਦੋਸ਼ ਹੈ। ਚੀਫ ਜਸਟਿਸ ਰੰਜਨ ਗੋਗੋਈ ਅਤੇ …

Read More »

ਕਰਤਾਰਪੁਰ ਕੋਰੀਡੋਰ ‘ਤੇ ਗੱਲਬਾਤ ਲਈ ਅੱਜ ਭਾਰਤ-ਪਾਕਿ ਵਿਚਾਲੇ ਹੋਈ ਬੈਠਕ

ਇਸਲਾਮਾਬਾਦ — ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਅੱਜ ਭਾਵ ਸੋਮਵਾਰ ਨੂੰ ਕਰਤਾਰਪੁਰ ਕੋਰੀਡੋਰ ‘ਤੇ ਗੱਲਬਾਤ ਲਈ ਜ਼ੀਰੋ ਲਾਈਨ ‘ਤੇ ਬੈਠਕ ਹੋਈ। ਇਹ ਬੈਠਕ ਡੇਰਾ ਬਾਬਾ ਨਾਨਕ ਵਿਚ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਸਰਹੱਦ ‘ਤੇ ਹੋਈ। ਬੈਠਕ ਵਿਚ ਦੋਹਾਂ ਦੇਸ਼ਾਂ ਵਿਚਾਲੇ ਬਣਾਏ ਜਾ ਰਹੇ ਕਰਤਾਰਪੁਰ ਲਾਂਘੇ ‘ਤੇ ਕੰਮ ਸਬੰਧੀ ਗੱਲਬਾਤ ਹੋਈ। ਬੈਠਕ ਵਿਚ …

Read More »

ਧਨ ਸੋਧ ਮਾਮਲਾ : ਈ.ਡੀ. ਦੀ ਪਟੀਸ਼ਨ ‘ਤੇ ਕੋਰਟ ਨੇ ਵਾਡਰਾ ਤੋਂ ਮੰਗਿਆ ਜਵਾਬ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਧਨ ਸੋਧ ਨਾਲ ਜੁੜੇ ਮਾਮਲੇ ‘ਚ ਰਾਬਰਟ ਵਾਡਰਾ ਨੂੰ ਮਿਲੀ ਪੇਸ਼ਗੀ ਜ਼ਮਾਨਤ ਰੱਦ ਕਰਨ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ 17 ਜੁਲਾਈ ਤੱਕ ਜਵਾਬ ਮੰਗਿਆ ਹੈ। ਵਾਡਰਾ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੇ ਈ.ਡੀ. …

Read More »

ਪੰਜਾਬ ਦੀਆਂ 2 ਨਗਰ ਪੰਚਾਇਤਾਂ ਤੇ 18 ਵਾਰਡਾਂ ਲਈ ਚੋਣਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਐਲਾਨ ਕਰਦਿਆਂ ਦੱਸਿਆ ਕਿ ਨਗਰ ਪੰਚਾਇਤ ਤਲਵਾੜਾ ਤੇ ਭਾਦਸੋਂ ਦੀਆਂ ਚੋਣਾਂ ਲਈ ਮਿੱਥੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਚੋਣਾਂ 21 ਜੂਨ ਨੂੰ ਕਰਵਾਈਆਂ ਜਾਣਗੀਆਂ। ਚੋਣਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਨਗਰ ਨਿਗਮਾਂ, ਨਗਰ …

Read More »

ਜੰਮੂ-ਕਸ਼ਮੀਰ ਹਾਈਵੇਅ ‘ਤੇ ਵੱਡਾ ਹਾਦਸਾ ਹੋਣ ਤੋਂ ਟਲਿਆ, ਫੌਜ ਨੇ ਦਿਖਾਈ ਸਮਝਦਾਰੀ

ਜੰਮੂ — ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ‘ਤੇ ਸ਼ੱਕੀ ਆਈ. ਈ. ਡੀ. ਦਾ ਸਮੇਂ ‘ਤੇ ਪਤਾ ਲੱਗਣ ਨਾਲ ਸੋਮਵਾਰ ਨੂੰ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਅਤੇ ਇਸ ਕਾਰਨ ਆਵਾਜਾਈ ਕਰੀਬ ਡੇਢ ਘੰਟੇ ਰੁਕੀ ਰਹੀ। ਰਾਜੌਰੀ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸ. ਐੱਸ. ਪੀ.) ਯੁਗਲ ਮਨਹਾਸ ਨੇ ਦੱਸਿਆ ਕਿ ਹਾਈਵੇਅ ‘ਤੇ ਸੜਕ …

Read More »
WP2Social Auto Publish Powered By : XYZScripts.com