Home / 2019 / May / 28

Daily Archives: May 28, 2019

‘ਮੋਦੀ ਸਰਕਾਰ’ ਦੇ ਦੂਜੇ ਕਾਰਜਕਾਲ ‘ਚ ਲੇਬਰ ਕਾਨੂੰਨਾਂ ‘ਚ ਹੋਵੇਗਾ ਸੁਧਾਰ ਤੇਜ਼

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਆਪਣੇ ਦੂਜੇ ਕਾਰਜਕਾਲ ‘ਚ ਲੇਬਰ ਕਾਨੂੰਨਾਂ ਵਿਚ ਸੁਧਾਰ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਵੇਗੀ। ਲੇਬਰ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਲੇਬਰ ਕਾਨੂੰਨਾਂ ‘ਚ ਸੁਧਾਰ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਜਾਵੇਗੀ। 4 ‘ਚੋਂ ਘੱਟੋਂ-ਘੱਟ 3 ਲੇਬਰ …

Read More »

ਬੱਚੀਆਂ ਦੇ ਬਲਾਤਕਾਰੀਆਂ ਨੂੰ ਫਾਂਸੀ ਦੀ ਸਜਾ ਯਕੀਨੀ ਬਣਾਵੇ ਕੈਪਟਨ ਸਰਕਾਰ : ਅਮਨ ਅਰੋੜਾ

ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਦੀ ਸਥਾਪਤੀ ਵੀ ਮੰਗੀ ਬੱਚਿਆਂ ਨੂੰ ਬਲਾਤਕਾਰੀਆਂ ਤੋਂ ਬਚਾਉਣ ਲਈ ‘ਆਪ’ ਨੇ ਕੀਤੀ ਪੋਸਕੋ ਐਕਟ 2012 ‘ਚ ਸੋਧ ਦੀ ਮੰਗ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਜ਼ਹਿਰੀਲੀ ਸ਼ਰਾਬ ਪੀਣ ਨਾਲ ਬਾਰਾਬੰਕੀ ‘ਚ 5 ਲੋਕਾਂ ਦੀ ਮੌਤ, CM ਯੋਗੀ ਨੇ ਦਿੱਤਾ ਇਹ ਆਦੇਸ਼

ਬਾਰਾਬੰਕੀ—ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਰਾਮਨਗਰ ਥਾਣਾਖੇਤਰ ਦੇ ਰਾਣੀਗੰਜ ਇਲਾਕੇ ‘ਚ ਇੱਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਸ਼ਾਸ਼ਨ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ। …

Read More »

ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲੇ ਬਖ਼ਸ਼ੇ ਨਹੀਂ ਜਾਣਗੇ : ਅਰੁਨਾ ਚੌਧਰੀ

ਟਰਾਂਸਪੋਰਟ ਵਿਭਾਗ ਨੇ ਧੋਖਾਧੜੀ ਕਰਨ ਵਾਲੇ 3 ਆਟੋ ਡੀਲਰਾਂ ਦੇ ਪੋਰਟਲ ਕੀਤੇ ਸੀਲ ਆਟੋ ਡੀਲਰਾਂ ਤੋਂ ਹੁਣ ਤੱਕ 55 ਲੱਖ ਰੁਪਏ ਦੀ ਰਿਕਵਰੀ ਕੀਤੀ ਸਟੇਟ ਟਰਾਂਸਪੋਰਟ ਕਮਿਸ਼ਨਰ ਦਿਲਰਾਜ ਸਿੰਘ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਜਾਰੀ ਚੰਡੀਗੜ੍ਹ, : ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤੀ ਨਾਲ ਨੱਥ ਪਾਉਂਦਿਆਂ ਟਰਾਂਸਪੋਰਟ …

Read More »

ਸ਼ਿਵਸੈਨਾ ਦੇ ਸੰਸਦ ਮੈਂਬਰ ਮਰਾਠੀ ‘ਚ ਚੁੱਕਣਗੇ ਸਹੁੰ

ਠਾਣੇ—ਸ਼ਿਵਸੈਨਾ ਦੇ ਨਵੇ ਚੁਣੇ ਸੰਸਦ ਮੈਂਬਰ 17ਵੀਂ ਲੋਕ ਸਭਾ ਲਈ ਮਰਾਠੀ ਭਾਸ਼ਾ ‘ਚ ਸਹੁੰ ਚੁੱਕਣਗੇ। ਪਾਰਟੀ ਦੇ ਨੇਤਾ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਹਾਲ ਹੀ ‘ਚ ਖਤਮ ਹੋਈਆਂ ਚੋਣਾਂ ‘ਚ ਊਧਵ ਠਾਕੁਰੇ ਦੀ ਅਗਵਾਈ ਵਾਲੀ ਪਾਰਟੀ ਨੇ ਮਹਾਰਾਸ਼ਟਰ ਦੀਆਂ 48 ਸੀਟਾਂ ‘ਚੋਂ 18 ਸੀਟਾਂ ‘ਤੇ ਜਿੱਤ ਪ੍ਰਾਪਤ …

Read More »

ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ ‘ਚ ਕੈਪਟਨ ‘ਤੇ ਨਿਸ਼ਾਨਾ

ਚੰਡੀਗੜ੍ਹ/ਜਲੰਧਰ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵਿੱਟਰ ‘ਤੇ ਸ਼ਾਇਰਾਨਾ ਅੰਦਾਜ਼ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਨਵਜੋਤ ਸਿੱਧੂ ਵਲੋਂ ਕੀਤੇ ਗਏ ਇਸ ਨਵੇਂ ਟਵੀਟ ‘ਤੇ ਚਰਚਾ ਛਿੜ ਗਈ ਹੈ। ਸਿੱਧੂ ਨੇ ਟਵੀਟ ਕਰਦਿਆਂ ਲਿਖਿਆ ਹੈ, ”ਜ਼ਿੰਦਗੀ ਆਪਣੇ ਦਮ ‘ਤੇ …

Read More »

ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਸੀਨੀਅਰ ਨੇਤਾਵਾਂ ਦੀ ਬੈਠਕ

ਨਵੀਂ ਦਿੱਲੀ—ਲੋਕ ਸਭਾ ਚੋਣਾਂ ‘ਚ ਰਾਜਸਥਾਨ ‘ਚ ਕਾਂਗਰਸ ਦੀ ਹਾਰ ਨੂੰ ਲੈ ਕੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਕਾਂਗਰਸ ਕਾਰਜ ਕਮੇਟੀ (ਸੀ. ਡਬਵਿਊ. ਸੀ) ਦੀ ਬੈਠਕ ‘ਚ ਨਰਾਜ਼ਗੀ ਜਤਾਈ ਗਈ ਅਤੇ ਸੂਬਾ ਸਰਕਾਰ ਦੇ ਕੁਝ ਮੰਤਰੀਆਂ ਵੱਲੋਂ ਜਵਾਬਦੇਹੀ ਤੈਅ ਕਰਨ ਦੀ ਮੰਗ ਬਾਰੇ ਰਾਹੁਲ ਗਾਂਧੀ ਦੀ ਰਿਹਾਇਸ਼ ‘ਤੇ ਅੱਜ ਭਾਵ …

Read More »

ਪੰਜਾਬ ‘ਚ ਖੁੱਲ੍ਹਣਗੇ 100 ਸਰਕਾਰੀ ਪੈਟਰੋਲ ਪੰਪ, ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ — ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ‘ਚ 100 ਸਰਕਾਰੀ ਪੈਟਰੋਲ ਪੰਪ ਖੁੱਲ੍ਹਣ ਜਾ ਰਹੇ ਹਨ, ਜਿਨ੍ਹਾਂ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਇਨ੍ਹਾਂ ਪੈਟਰੋਲ ਪੰਪਾਂ ‘ਤੇ ਕਿਸਾਨਾਂ ਨੂੰ 6 ਮਹੀਨਿਆਂ ਤੱਕ ਉਧਾਰ ਪੈਟਰੋਲ ਅਤੇ ਡੀਜ਼ਲ ਦਿੱਤਾ ਜਾਵੇਗਾ ਅਤੇ ਫਸਲਾਂ ਵਿਕਣ ਤੋਂ ਬਾਅਦ ਹੀ ਉਨ੍ਹਾਂ …

Read More »

ਪ੍ਰਣਬ ਮੁਖਰਜੀ ਨੂੰ ਮਿਲੇ ਮੋਦੀ, ਚੁਣਾਵੀ ਜਿੱਤ ਮਗਰੋਂ ਲਿਆ ਆਸ਼ੀਰਵਾਦ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਸਾਬਕਾ ਰਾਸ਼ਟਰਪਤੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਮੋਦੀ ਨੇ ਲੋਕ ਸਭਾ ਚੋਣਾਂ 2019 ‘ਚ ਬੰਪਰ ਜਿੱਤ ਮਗਰੋਂ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਟਵੀਟ ‘ਚ …

Read More »