Home / 2019 / June

Monthly Archives: June 2019

ਪੁਣੇ ਹਾਦਸਾ : ਨਿਤੀਸ਼ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਪੁਣੇ— ਮਹਾਰਾਸ਼ਟਰ ਦੇ ਪੁਣੇ ਦੇ ਕੋਂਢਵਾਂ ਇਲਾਕੇ ਵਿਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਇਕ ਕੰਧ ਝੁੱਗੀਆਂ ‘ਤੇ ਡਿੱਗ ਗਈ, ਜਿਸ ਕਾਰਨ ਕਰੀਬ 17 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਾਰੇ ਗਏ ਲੋਕਾਂ ‘ਚ ਸਾਰੇ 17 ਮਜ਼ਦੂਰ ਬਿਹਾਰ ਦੇ ਦੱਸੇ ਜਾ ਰਹੇ ਹਨ। ਮਜ਼ਦੂਰਾਂ ਦੀ ਮੌਤ ਕਾਰਨ ਉਨ੍ਹਾਂ ਦੇ ਪਿੰਡਾਂ …

Read More »

ਮਹਿੰਦਰਪਾਲ ਬਿੱਟੂ ਕਤਲ ਕਾਂਡ ‘ਚ ਨਾਮਜ਼ਦ ਮੁਲਜ਼ਮ ਹੋਰ 2 ਦਿਨ ਦੇ ਪੁਲਸ ਰਿਮਾਂਡ ‘ਤੇ

ਪਟਿਆਲਾ : ਬੇਅਦਬੀ ਮਾਮਲੇ ‘ਚ ਮੁੱਖ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ‘ਚ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਪੰਜਾਂ ਮੁਲਜ਼ਮਾਂ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨ ਦੇ ਹੋਰ ਪੁਲਸ ਰਿਮਾਂਡ …

Read More »

1 ਜੁਲਾਈ ਤੋਂ ਅਯੁੱਧਿਆ ਅਤੇ ਰਾਫੇਲ ਮਾਮਲਿਆਂ ‘ਤੇ ਸੁਪਰੀਮ ਕੋਰਟ ‘ਚ ਸ਼ੁਰੂ ਹੋਵੇਗੀ ਸੁਣਵਾਈ

ਨਵੀਂ ਦਿੱਲੀ — ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੁਪਰੀਮ ਕੋਰਟ 1 ਜੁਲਾਈ ਤੋਂ ਖੁੱਲ੍ਹ ਰਹੀ ਹੈ। ਕੋਰਟ ਨੂੰ ਹੁਣ ਅਯੁੱਧਿਆ ਅਤੇ ਰਾਫੇਲ ਵਰਗੇ ਮਹੱਤਵਪੂਰਨ ਮੁੱਦਿਆਂ ਨੂੰ ਨਿਪਟਾਉਣਾ ਹੋਵੇਗਾ। ਚੀਫ ਜਸਟਿਸ ਰੰਜਨ ਗੋਗੋਈ ਦੀ ਲੀਡਰਸ਼ਿਪ ਵਿਚ ਕੋਰਟ 31 ਜੱਜਾਂ ਨਾਲ 1 ਜੁਲਾਈ ਤੋਂ ਆਪਣਾ ਕੰਮ ਸ਼ੁਰੂ ਕਰੇਗੀ। ਰਾਹੁਲ ਗਾਂਧੀ ਨੇ ਰਾਫੇਲ …

Read More »

ਹਰਦੀਪ ਪੁਰੀ ਨੇ ਕੈਪਟਨ ਨੂੰ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਬਾਰੇ ਦਿੱਤਾ ਭਰੋਸਾ

ਚੰਡੀਗੜ੍ਹ/ਜਲੰਧਰ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੁਆਰਾ ਉਲੀਕੀ ਰੂਪ-ਰੇਖਾ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਪੁਰੀ ਨਾਲ ਮੁਲਾਕਾਤ ਕੀਤੀ, ਜੋ ਸ਼ਹਿਰੀ ਹਵਾਬਾਜ਼ੀ ਦੇ …

Read More »

ਪ੍ਰਿਯੰਕਾ ਨੇ UP ਦੀ ਖਰਾਬ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਧਿਆ ਨਿਸ਼ਾਨਾ, ਪੁਲਸ ਨੇ ਦਿੱਤਾ ਜਵਾਬ

ਲਖਨਊ— ਉੱਤਰ ਪ੍ਰਦੇਸ਼ ‘ਚ ਖਰਾਬ ਕਾਨੂੰਨ ਵਿਵਸਥਾ ਦਾ ਦੋਸ਼ ਲਗਾਉਂਦੇ ਹੋਏ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਸ਼ਨੀਵਾਰ ਨੂੰ ਰਾਜ ਦੀ ਯੋਗੀ ਆਦਿੱਤਿਯਨਾਥ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਪ੍ਰਿਯੰਕਾ ਨੇ ਆਪਣੇ ਟਵੀਟ ‘ਚ ਕਿਹਾ,”ਪੂਰੇ ਉੱਤਰ ਪ੍ਰਦੇਸ਼ ‘ਚ ਅਪਰਾਧੀ ਖੁੱਲ੍ਹੇਆਮ ਮਨਮਾਨੀ ਕਰਦੇ ਘੁੰਮ …

Read More »

ਜੇਲ ‘ਚ ਮਾਰੇ ਅਜੀਤ ਦੇ ਹੱਕ ‘ਚ ਨਿੱਤਰੇ ਬੈਂਸ, ਜਾਣਗੇ ਹਾਈਕੋਰਟ

ਲੁਧਿਆਣਾ : ਲੁਧਿਆਣਾ ਕੇਂਦਰੀ ਜੇਲ ‘ਚ ਪੁਲਸ ਮੁਕਾਬਲੇ ਦੌਰਾਨ ਮਾਰੇ ਗਏ ਅਜੀਤ ਦੇ ਪਰਿਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਡਿਪਟੀ ਪੁਲਸ ਕਮਿਸ਼ਨਰ ਅਸ਼ਵਨੀ ਕਪੂਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੀ ਮੌਜੂਦ ਰਹੇ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਪੁਲਸ ਵਲੋਂ ਧਮਕੀਆਂ …

Read More »

ਖੱਟੜ ਸਰਕਾਰ ‘ਚ ਹਰਿਆਣਾ ਦਾ ਹਰ ਵਿਅਕਤੀ ਅਸੁਰੱਖਿਅਤ:ਹੁੱਡਾ

ਚੰਡੀਗੜ੍ਹ—ਫਰੀਦਾਬਾਦ ‘ਚ ਕਾਂਗਰਸ ਦਾ ਬੁਲਾਰਾ ਵਿਕਾਸ ਚੌਧਰੀ ਦੇ ਕਤਲਕਾਂਡ ਮਾਮਲੇ ‘ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਭਾਵ ਸ਼ਨੀਵਾਰ ਨੂੰ ਦੋਸ਼ ਲਗਾਉਂਦਿਆ ਕਿਹਾ ਹੈ ਕਿ ਮਨੋਹਰ ਲਾਲ ਖੱਟੜ ਦੀ ਸਰਕਾਰ ‘ਚ ਸੂਬੇ ਦਾ ਹਰ ਵਿਅਕਤੀ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਕਿਉਂਕਿ ਕਾਨੂੰਨ ਵਿਵਸਥਾ ਨਾਂ ਦੀ ਕੋਈ …

Read More »

ਮੇਘਾਲਿਆ ਦੇ ਸਿੱਖਾਂ ਨੂੰ ਕਿਸੇ ਵੀ ਹਾਲਤ ਵਿਚ ਉਜੜਨ ਨਹੀਂ ਦੇਵਾਂਗੇ : ਸਿਰਸਾ

ਨਵੀਂ ਦਿੱਲੀ — ਮੇਘਾਲਿਆ ‘ਚ ਪੰਜਾਬੀ ਲੇਨ ਵਿਚ ਵੱਸਦੇ ਸਿੱਖਾਂ ਦੀ ਕੰਟੈਪਟ ਪਟੀਸ਼ਨ ਦੀ ਸੁਣਵਾਈ ਦੌਰਾਨ ਵੀਰਵਾਰ ਨੂੰ ਮੇਘਾਲਿਆ ਹਾਈ ਕੋਰਟ ਅੰਦਰ ਮੇਘਾਲਿਆ ਸਰਕਾਰ ਵੱਲੋਂ ਲਿਖਤੀ ਹਲਫ਼ੀਆ ਬਿਆਨ ਦਿੱਤਾ ਗਿਆ ਕਿ ਦਲਿਤ ਬਸਤੀ ਪੰਜਾਬੀ ਲੇਨ ‘ਚ ਵੱਸਦੇ ਪੰਜਾਬੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਇੱਥੋਂ ਹਟਾਇਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੀ …

Read More »