Home / 2019 / June / 03

Daily Archives: June 3, 2019

ਭਾਰਤੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 13 ਲੋਕ ਸਨ ਸਵਾਰ

ਭਾਰਤੀ ਹਵਾਈ ਫੌਜ ਦਾ ਜਹਾਜ਼ ਹੋਇਆ ਲਾਪਤਾ, 13 ਲੋਕ ਸਨ ਸਵਾਰ

ਆਸਾਮ— ਆਸਾਮ ਤੋਂ ਭਾਰਤੀ ਹਵਾਈ ਫੌਜ ਦਾ ਏ.ਐਨ-32 ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਆਸਾਮ ਦੇ ਜੋਰਹਾਟ ਤੋਂ ਉਡਾਣ ਭਰਨ ਤੋਂ ਕੁਝ ਹੀ ਮਿੰਟ ਬਾਅਦ ਜਹਾਜ਼ ਲਾਪਤਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ 13 ਲੋਕ ਸ਼ਾਮਲ ਸਨ, ਜਿਸ …

Read More »

ਬਿਜਲੀ ਦਰਾਂ ਘਟਾਉਣ ਦੀ ਚੇਤਾਵਨੀ ਨਾਲ ‘ਆਪ’ ਵੱਲੋਂ ਬਿਜਲੀ ਅੰਦੋਲਨ-2 ਵਿੱਢਣ ਦਾ ਐਲਾਨ

ਬਿਜਲੀ ਦਰਾਂ ਘਟਾਉਣ ਦੀ ਚੇਤਾਵਨੀ ਨਾਲ ‘ਆਪ’ ਵੱਲੋਂ ਬਿਜਲੀ ਅੰਦੋਲਨ-2 ਵਿੱਢਣ ਦਾ ਐਲਾਨ

ਬਿਜਲੀ ਬਿੱਲਾਂ ਦੇ ਨਾਮ ‘ਤੇ ਲੋਕਾਂ ਦੀ ਅੰਨ੍ਹੀ ਲੁੱਟ ਕਰ ਰਹੀ ਹੈ ਕੈਪਟਨ ਸਰਕਾਰ- ਅਮਨ ਅਰੋੜਾ, ਮੀਤ ਹੇਅਰ ਲੋਕਾਂ ਦੀਆਂ ਜੇਬਾਂ ‘ਚੋਂ ਹੀ ਕੀਤੀ ਜਾ ਰਹੀ ਹੈ ਬਿਜਲੀ ਸਬਸਿਡੀ ਦੀ ਪੂਰਤੀ ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਬਿਜਲੀ ਬਿੱਲਾਂ ਰਾਹੀਂ ਕੀਤੀ …

Read More »

ਅਮੇਠੀ ਚੋਣ ਨਤੀਜਿਆਂ ਨੂੰ ਲੈ ਕੇ ਰਾਹੁਲ ਦੇ ਦਿਲ ‘ਚ ਹਮੇਸ਼ਾ ਦਰਦ ਰਹੇਗਾ : ਰਾਜ ਬੱਬਰ

ਅਮੇਠੀ ਚੋਣ ਨਤੀਜਿਆਂ ਨੂੰ ਲੈ ਕੇ ਰਾਹੁਲ ਦੇ ਦਿਲ ‘ਚ ਹਮੇਸ਼ਾ ਦਰਦ ਰਹੇਗਾ : ਰਾਜ ਬੱਬਰ

ਲਖਨਊ — ਨਹਿਰੂ ਪਰਿਵਾਰ ਦੇ ਗੜ੍ਹ ਮਨੇ ਜਾਂਦੇ ਅਮੇਠੀ ਲੋਕ ਸਭਾ ਖੇਤਰ ਵਿਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਇਸ ਗੱਲ ‘ਤੇ ਹੈਰਾਨੀ ਜ਼ਾਹਰ ਕਰਦੇ ਹੋਏ ਉੱਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜ ਬੱਬਰ ਨੇ ਕਿਹਾ ਕਿ ਰਾਹੁਲ ਨੇ ਅਮੇਠੀ ਨੂੰ ਆਪਣਾ ਪਰਿਵਾਰ ਮੰਨਿਆ ਪਰ ਘਰ ਵਾਲਿਆਂ ਨੇ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ‘ਕੌਮੀ ਸਹਿਣਸ਼ੀਲਤਾ ਦਿਵਸ’ ਐਲਾਨਣ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ‘ਕੌਮੀ ਸਹਿਣਸ਼ੀਲਤਾ ਦਿਵਸ’ ਐਲਾਨਣ ਦੀ ਮੰਗ

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨੂੰ ਕੌਮੀ ਸਹਿਣਸ਼ੀਲਤਾ ਦਿਵਸ ਵਜੋਂ ਐਲਾਨਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਸ੍ਰੀ …

Read More »

ਮੁੜ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣੇ ਅਜੀਤ ਡੋਭਾਲ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਮੁੜ ਰਾਸ਼ਟਰੀ ਸੁਰੱਖਿਆ ਸਲਾਹਕਾਰ ਬਣੇ ਅਜੀਤ ਡੋਭਾਲ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਨਵੀਂ ਦਿੱਲੀ— ਐੱਨ.ਡੀ.ਏ. ਦੀ ਪਿਛਲੀ ਸਰਕਾਰ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰ ਭਰੋਸਾ ਜ਼ਾਹਰ ਕੀਤਾ ਹੈ। ਉਨ੍ਹਾਂ ਨੂੰ ਮੁੜ ਅਗਲੇ 5 ਸਾਲਾਂ ਲਈ ਐੱਨ.ਐੱਸ.ਏ. ਨਿਯੁਕਤ ਕਰ ਦਿੱਤਾ ਗਿਆ ਹੈ। ਐਕਸਟੈਨਸ਼ਨ ਤੋਂ ਇਲਾਵਾ ਡੋਭਾਲ ਦਾ ਪ੍ਰਮੋਸ਼ਨ ਵੀ ਕੀਤਾ ਗਿਆ ਹੈ। ਰਾਸ਼ਟਰੀ ਸੁਰੱਖਿਆ …

Read More »

ਮਨਪ੍ਰੀਤ ਬਾਦਲ ਨੇ ਵੜਿੰਗ ਦੀ ਹਾਰ ‘ਤੇ ਖੁਦਕੁਸ਼ੀ ਵਾਲੇ ਬਿਆਨ ‘ਤੇ ਦਿੱਤੀ ਸਫਾਈ

ਮਨਪ੍ਰੀਤ ਬਾਦਲ ਨੇ ਵੜਿੰਗ ਦੀ ਹਾਰ ‘ਤੇ ਖੁਦਕੁਸ਼ੀ ਵਾਲੇ ਬਿਆਨ ‘ਤੇ ਦਿੱਤੀ ਸਫਾਈ

ਬਠਿੰਡਾ : ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਲੋਕ ਸਭਾ ਚੋਣਾਂ ‘ਚ ਹਾਰਨ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਹਨ। ਇਸ ਦੌਰਾਨ ਉਨ੍ਹਾਂ ਚੋਣਾਂ ਤੋਂ ਪਹਿਲਾਂ ਦਿੱਤੇ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇ ਰਾਜਾ ਵੜਿੰਗ ਚੋਣ ਹਾਰ ਗਏ ਤਾਂ ਉਹ ਖ਼ੁਦਕੁਸ਼ੀ ਕਰ …

Read More »

ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ : 3 ਮਹੀਨਿਆਂ ‘ਚ ਜਾਂਚ ਪੂਰੀ ਕਰੇ ਸੀ.ਬੀ.ਆਈ.

ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ : 3 ਮਹੀਨਿਆਂ ‘ਚ ਜਾਂਚ ਪੂਰੀ ਕਰੇ ਸੀ.ਬੀ.ਆਈ.

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਬਿਹਾਰ ਦੇ ਮੁਜ਼ੱਫਰਪੁਰ ਜ਼ਿਲੇ ਦੇ ਬਹੁਚਰਚਿਤ ਸ਼ੈਲਟਰ ਹੋਮ ਕਾਂਡ ‘ਚ ਕਤਲ ਦੇ ਪਹਿਲੂ ਸਮੇਤ ਸਾਰੀ ਜਾਂਚ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰਨ ਦਾ ਕੇਂਦਰੀ ਜਾਂਚ ਬਿਊਰੋ ਨੂੰ ਸੋਮਵਾਰ ਨੂੰ ਨਿਰਦੇਸ਼ ਦਿੱਤਾ। ਜੱਜ ਇੰਦੂ ਮਲਹੋਤਰਾ ਅਤੇ ਜੱਜ ਐੱਮ.ਆਰ. ਸ਼ਾਹ ਦੀ ਬੈਂਚ ਨੇ ਸੀ.ਬੀ.ਆਈ. ਨੂੰ ਇਸ ਸ਼ੈਲਟਰ …

Read More »

ਮਾਨਸੂਨ ‘ਚ ਭਾਵੇਂ ਦੇਰੀ ਪਰ ਨੱਕੋ-ਨੱਕ ਭਰੇ ਡੈਮ ਰਾਹਤ ਦੀ ਗੱਲ

ਮਾਨਸੂਨ ‘ਚ ਭਾਵੇਂ ਦੇਰੀ ਪਰ ਨੱਕੋ-ਨੱਕ ਭਰੇ ਡੈਮ ਰਾਹਤ ਦੀ ਗੱਲ

ਚੰਡੀਗੜ੍ਹ— ਇਸ ਵਾਰ ਮਾਨਸੂਨ ਦੇ ਆਮ ਨਾਲੋਂ ਘੱਟ ਰਹਿਣ ਅਤੇ ਇਸ ਦੇ ਆਉਣ ‘ਚ ਕੁਝ ਦੇਰੀ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਪਰ ਖੇਤਰ ‘ਚ ਬਣੇ ਬੰਨ੍ਹਾਂ ਦਾ ਜਲ ਪੱਧਰ ਇੰਨਾ ਹੈ ਕਿ ਇਸ ਨਾਲ ਪਾਣੀ ਦੀ ਕਮੀ ਪੂਰੀ ਹੋ ਜਾਵੇਗੀ। ਇਹੀ ਨਹੀਂ ਬਿਜਲੀ ਉਤਪਾਦਨ ਵੀ ਪੂਰਾ ਹੋਵੇਗਾ। ਬੇਸ਼ੱਕ ਪਹਾੜੀ …

Read More »