Home / 2019 / June / 04

Daily Archives: June 4, 2019

ਰਾਹੁਲ ਗਾਂਧੀ ਦੀ ਨਾਗਰਿਕਤਾ ਵਿਵਾਦ ‘ਤੇ ਜਾਣਕਾਰੀ ਦੇਣ ਤੋਂ ਗ੍ਰਹਿ ਮੰਤਰਾਲੇ ਦੀ ਨਾਂਹ

ਨਵੀਂ ਦਿੱਲੀ— ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤੀ ਨਾਗਰਿਕਤਾ ‘ਤੇ ਸਵਾਲ ਚੁੱਕਣ ਵਾਲੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਦਿੱਤੇ ਗਏ ਆਪਣੇ ਨੋਟਿਸ ਬਾਰੇ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੰਤਰਾਲੇ ਨੇ ਆਰ.ਟੀ.ਆਈ. ਕਾਨੂੰਨ ਦੇ ਉਨ੍ਹਾਂ ਪ੍ਰਬੰਧਾਂ ਦਾ ਹਵਾਲਾ ਦਿੰਦੇ ਹੋਏ ਇਸ ਤੋਂ ਇਨਕਾਰ ਕੀਤਾ ਜੋ …

Read More »

ਪੰਜਾਬ ਕਾਂਗਰਸ ਖਿਲਾਫ ਮੋਰਚਾ ਖੋਲ੍ਹੇਗੀ ‘ਭਾਜਪਾ’, ਸ਼ਵੇਤ ਮਲਿਕ ਨੇ ਕੀਤਾ ਐਲਾਨ

ਚੰਡੀਗੜ੍ਹ : ਭਾਜਪਾ ਨੂੰ ਜਿੱਥੇ ਦੇਸ਼ ‘ਚ ਵੱਡੀ ਸਫਲਤਾ ਮਿਲੀ ਹੈ, ਉੱਥੇ ਹੀ ਪੰਜਾਬ ‘ਚ ਵੀ ਭਾਜਪਾ ਆਪਣਾ ਗ੍ਰਾਫ ਵਧਦਾ ਹੋਇਆ ਦੇਖ ਰਹੀ ਹੈ, ਇਸ ਲਈ ਚੋਣਾਂ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ ਭਾਜਪਾ ਨੇ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ …

Read More »

2022 ‘ਚ ਯੂ. ਪੀ. ‘ਚ ਸਪਾ ਦੀ ਸਰਕਾਰ ਬਣੇਗੀ : ਅਖਿਲੇਸ਼

ਆਜਮਗੜ੍ਹ— ਉੱਤਰ ਪ੍ਰਦੇਸ਼ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਮਗਰੋਂ ਬਹੁਜਨ ਸਮਾਜ ਪਾਰਟੀ- ਸਮਾਜਵਾਦੀ ਪਾਰਟੀ (ਬਸਪਾ-ਸਪਾ) ਵਿਚਾਲੇ ਹੋਇਆ ਗਠਜੋੜ ਟੁੱਟਣ ਕੰਢੇ ਹੈ। ਬਸਪਾ ਮੁਖੀ ਮਾਇਆਵਤੀ ਨੇ ਉੱਪ ਚੋਣਾਂ ਇਕੱਲੇ ਲੜਨ ਦਾ ਐਲਾਨ ਕੀਤਾ ਹੈ, ਉੱਥੇ ਹੀ ਸਪਾ ਦੇ ਅਖਿਲੇਸ਼ ਯਾਦਵ ਨੇ ਵੀ ਮੌਜੂਦਾ ਹਾਲਾਤ ਨੂੰ ਦੇਖਦਿਆਂ ਗਠਜੋੜ ਦੇ ਰਸਤੇ …

Read More »

ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ‘ਚ ਹਰ ਪਿੰਡ ‘ਚ ਲਾਏਗੀ 550 ਰੁੱਖ : ਸੋਨੀ

ਜਲੰਧਰ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ‘ਚ ਰੁੱਖ ਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਰ ਚੁੱਕੇ …

Read More »

ਮਾਲੇਗਾਂਵ ਧਮਾਕਾ ਕੇਸ: NIA ਕੋਰਟ ‘ਚ ਸੁਣਵਾਈ ਮੁਲਤਵੀਂ

ਭੋਪਾਲ—ਮਾਲੇਗਾਂਵ ਬਲਾਸਟ ‘ਚ ਅੱਜ ਭਾਵ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਸੂਚੀਬੱਧ ਗਵਾਹਾਂ ਦੀ ਗੈਰ-ਮੌਜੂਦਗੀ ਕਾਰਨ ਅਦਾਲਤ ਨੇ ਇਹ ਫੈਸਲਾ ਲਿਆ ਹੈ। ਬਲਾਸਟ ਦੀ ਦੋਸ਼ੀ ਪ੍ਰਗਿਆ ਸਿੰਘ ਠਾਕੁਰ ਦੀ ਪਟੀਸ਼ਨ ਸਵੀਕਾਰ ਕਰ ਲਈ ਗਈ, ਜਿਸ ‘ਚ ਉਨ੍ਹਾਂ ਨੇ ਮਾਮਲੇ ਦੀ ਅੱਜ ਹੋਣ ਵਾਲੀ ਸੁਣਵਾਈ ਦੌਰਾਨ ਪੇਸ਼ ਹੋਣ …

Read More »

ਹਵਾਈ ਫੌਜ ਦੇ ਲਾਪਤਾ ਜਹਾਜ਼ ‘ਚ ਸਵਾਰ ਸੀ ਸਮਾਣਾ ਦਾ ਮੋਹਿਤ ਗਰਗ

ਮਾਣਾ —ਭਾਰਤੀ ਹਵਾਈ ਫੌਜ ਦੇ ਐਂਟੋਨੋਵਾ ਏ.ਐਨ-32 ਜਹਾਜ਼ ‘ਚ ਬੀਤੇ ਦਿਨ ਸ਼ਾਮ ਤੋਂ ਲਾਪਤਾ ਹੋਏ ਜਹਾਜ਼ ‘ਚ ਸਮਾਣਾ ਦਾ ਮੋਹਿਤ ਗਰਗ ਸ਼ਾਮਲ ਸੀ। ਜੋਰਹਾਟ ਤੋਂ ਉਡਾਣ ਭਰਨ ਮਗਰੋਂ ਐਂਟੋਨੋਵਾ ਏ.ਐੱਨ-32 ਜਹਾਜ਼ ਲਾਪਤਾ ਹੋ ਗਿਆ। ਬੀਤੀ ਸ਼ਾਮ ਜਹਾਜ਼ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ‘ਤੇ ਮੋਹਿਤ ਦੇ ਪਿਤਾ ਸੁਰਿੰਦਰਪਾਲ ਅਤੇ ਹੋਰ …

Read More »

ਵਿਜੇਂਦਰ ਗੁਪਤਾ ਨੇ ਕੇਜਰੀਵਾਲ, ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ

ਨਵੀਂ ਦਿੱਲੀ— ਭਾਜਪਾ ਨੇਤਾ ਵਿਜੇਂਦਰ ਗੁਪਤਾ ਨੇ ਆਪਣੀ ਅਕਸ ਖਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ। ਕੇਜਰੀਵਾਲ ਅਤੇ ਸਿਸੋਦੀਆ ਨੇ ਗੁਪਤਾ ‘ਤੇ ‘ਆਪ’ ਮੁਖੀ ਦੇ ਕਤਲ ਦੀ ਸਾਜਿਸ਼ ਰਚਣ ਵਾਲਿਆਂ ‘ਚ …

Read More »

ਭਾਜਪਾ ਵਿਧਾਇਕ ਰਾਜੇਸ਼ ਪਾਟਨੇਕਰ ਗੋਆ ਵਿਧਾਨ ਸਭਾ ਦੇ ਨਵੇਂ ਸਪੀਕਰ ਚੁਣੇ ਗਏ

ਪਣਜੀ— ਭਾਜਪਾ ਵਿਧਾਇਕ ਰਾਜੇਸ਼ ਪਾਟਨੇਕਰ ਨੂੰ ਮੰਗਲਵਾਰ ਨੂੰ ਗੋਆ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਪਾਟਨੇਕਰ ਨੇ ਕਾਂਗਰਸ ਦੇ ਆਪਣੇ ਮੁਕਾਬਲੇਬਾਜ਼ ਪ੍ਰਤਾਪ ਸਿੰਘ ਰਾਣੇ ਨੂੰ 6 ਵੋਟਾਂ ਨਾਲ ਹਰਾਇਆ ਹੈ। ਪ੍ਰਮੋਦ ਸਾਵੰਤ ਨੇ ਮੁੱਖ ਮੰਤਰੀ ਬਣਨ ਲਈ ਵਿਧਾਨ ਸਭਾ ਸਪੀਕਰ ਅਹੁਦੇ ਤੋਂ ਅਸਤੀਫਾ …

Read More »