Home / 2019 / June / 05

Daily Archives: June 5, 2019

ਦੇਸ਼-ਵਿਦੇਸ਼ ਵਿੱਚ ਮਨਾਈ ਜਾ ਰਹੀ ਹੈ ਈਦ-ਉਲ-ਫ਼ਿਤਰ

ਭਾਰਤ ‘ਚ ਅੱਜ ਈਦ-ਉਲ-ਫ਼ਿਤਰ ਮਨਾਈ ਜਾ ਰਹੀ ਹੈ। ਦਿੱਲੀ ਦੀ ਜਾਮਾ ਮਸਜਿਦ ‘ਚ ਈਦ ਦੇ ਮੌਕੇ ਪਹਿਲੀ ਨਮਾਜ਼ ਅਦਾ ਕਰਨ ਤੋਂ ਬਾਅਦ ਲੋਕਾਂ ਨੇ ਗਲੇ ਮਿਲ ਕੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ। ਭਾਰਤ ਦੇ ਨਾਲ-ਨਾਲ ਅੱਜ ਈਦ ਪਾਕਿਸਤਾਨ, ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਏਸ਼ੀਆ ਦੇ ਹੋਰ ਹਿੱਸਿਆਂ ਵਿਚ ਮਨਾਈ ਜਾ ਰਹੀ ਹੈ। …

Read More »

102 ਸ਼ਹਿਰਾਂ ‘ਚ ਆਬੋ-ਹਵਾ ਖਰਾਬ, ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ ਸ਼ੁਰੂ

ਨਵੀਂ ਦਿੱਲੀ— ਹਵਾ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇਕ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ। ਕੇਂਦਰ ਸਰਕਾਰ ਵਲੋਂ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਰਾਸ਼ਟਰੀ ਪੱਧਰ ‘ਤੇ ਰਣਨੀਤੀ ਨੂੰ ਅਮਲ ‘ਚ ਲਿਆਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਲਈ ਬਕਾਇਦਾ ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ (ਐੱਨ. ਸੀ. ਏ. ਪੀ.) ਦੀ ਸ਼ੁਰੂਆਤ …

Read More »

ਕੈਪਟਨ ਨੇ ਮਿਸ਼ਨ ਤੰਦਰੁਸਤ ਪੰਜਾਬ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਈ ਹਰਿਆਲੀ ਐਪ ਲਾਂਚ

ਪਨਗਰ — ਆਈ. ਆਈ. ਟੀ. ਰੋਪੜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੱਜ ਕਰਵਾਏ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ …

Read More »

ਦਿੱਲੀ ਸਰਕਾਰ ਨੇ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ‘ਤੇ ਮੰਗੇ ਸੁਝਾਅ

ਨਵੀਂ ਦਿੱਲੀ— ਦਿੱਲੀ ਸਰਕਾਰ ਨੇ ਸਰਕਾਰੀ ਬੱਸਾਂ ਅਤੇ ਮੈਟਰੋ ਟਰੇਨਾਂ ‘ਚ ਔਰਤਾਂ ਲਈ ਮੁਫ਼ਤ ਯਾਤਰਾ ਦੀ ਆਪਣੀ ਪ੍ਰਸਤਾਵਿਤ ਯੋਜਨਾ ‘ਤੇ ਲੋਕਾਂ ਤੋਂ 15 ਜੂਨ ਤੱਕ ਆਪਣੇ ਸੁਝਾਅ ਦੇਣ ਨੂੰ ਕਿਹਾ ਹੈ। ਆਵਾਜਾਈ ਵਿਭਾਗ ਅਨੁਸਾਰ ਲੋਕ ਆਪਣੇ ਸੁਝਾਅ ਮੇਲ ਨਾਲ ਵੀ ਭੇਜ ਸਕਦੇ ਹਨ। ਇਸ ਤੋਂ ਇਲਾਵਾ ਉਹ ਪ੍ਰਧਾਨ, ਡੀ.ਡੀ.ਸੀ., ਦਿੱਲੀ …

Read More »

ਸਿਮਰਜੀਤ ਬੈਂਸ ਦੇ ਨਿਸ਼ਾਨੇ ‘ਤੇ ਕੈਪਟਨ ਤੇ ਅਕਾਲੀ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਸਿਮਰਤ ਬਾਦਲ ਖਿਲਾਫ ਦਿੱਤੇ ਬਿਆਨ ‘ਤੇ ਬੋਲਦਿਆਂ ਕਿਹਾ ਹੈ ਕਿ ਕੈਪਟਨ ਅਤੇ ਬਾਦਲ ਪਰਿਵਾਰ ਦੋਵੇਂ ਆਪਸ ‘ਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਐੱਸ. ਟੀ. ਐੱਫ., ਦੀ ਰਿਪੋਰਟ ਮੁਤਾਬਕ ਕੈਪਟਨ ਵਲੋਂ ਸਾਬਕਾ ਕੈਬਨਿਟ …

Read More »

ਕੇਜਰੀਵਾਲ ਨੇ ਔਰਤ ਨੂੰ ‘ਮੁਫ਼ਤ ਯਾਤਰਾ’ ਯੋਜਨਾ ‘ਤੇ ਸ਼ੀਲਾ ਦੀਕਸ਼ਤ ਨੇ ਚੁੱਕੇ ਸਵਾਲ

ਨਵੀਂ ਦਿੱਲੀ— ਦਿੱਲੀ ‘ਚ ਔਰਤਾਂ ਨੂੰ ਮੈਟਰੋ ਅਤੇ ਡੀ.ਟੀ.ਸੀ. ਬੱਸਾਂ ‘ਚ ਮੁਫ਼ਤ ਯਾਤਰਾ ਕਰਵਾਉਣ ਦੀ ਕੇਜਰੀਵਾਲ ਸਰਕਾਰ ਦੀ ਯੋਜਨਾ ‘ਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਕਿਹਾ ਕਿ ਜੇਕਰ ਕੇਜਰੀਵਾਲ ਇਸ ਯੋਜਨਾ ਨੂੰ ਅੰਜਾਮ ਤੱਕ ਪਹੁੰਚਾ ਸਕਣ ਤਾਂ ਇਹ ਪ੍ਰਸਤਾਵ …

Read More »

ਐੱਸ. ਜੀ. ਪੀ. ਸੀ. ਵਲੋਂ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸ਼ੁਰੂ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਕਾਲੀ ਦਲ ਦੇ ਮੁੱਖ ਦਫਤਰ ‘ਚ ਬੁੱਧਵਾਰ ਨੂੰ ਇਕ ਮੀਟਿੰਗ ਕੀਤੀ ਗਈ, ਜਿਸ ‘ਚ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ ਅਤੇ …

Read More »

ਨੰਦਾਦੇਵੀ ਰੈਸਕਿਊ ਆਪਰੇਸ਼ਨ: ਖਰਾਬ ਮੌਸਮ ਕਾਰਨ ਅੱਗੇ ਨਹੀ ਜਾ ਸਕਿਆ ਹੈਲੀਕਾਪਟਰ, ਵਾਪਸ ਪਰਤੇ ਜਵਾਨ

ਦੇਹਰਾਦੂਨ—ਨੰਦਾਦੇਵੀ ‘ਚ ਬਰਫ ਹੇਠਾ ਦੱਬੇ ਵਿਦੇਸ਼ੀ ਪਰਬਤਰੋਹੀਆਂ ਦੀਆਂ ਲਾਸ਼ਾਂ ਕੱਢਣ ਲਈ ਮੁਹਿੰਮ ਅੱਜ ਭਾਵ ਬੁੱਧਵਾਰ ਸਵੇਰਸਾਰ ਸ਼ੁਰੂ ਕੀਤੀ ਗਈ। ਪਿਥੌੜਗੜ੍ਹ ਤੋਂ ਏਅਰਫੋਰਸ ਦਾ ਐਡਵਾਂਸ ਲਾਈਟ ਹੈਲੀਕਾਪਟਰ ਟੀਮ ਨੂੰ ਲੈ ਕੇ ਰਵਾਨਾ ਹੋਇਆ। ਅੱਜ ਸਵੇਰੇ ਲਗਭਗ 5 ਵਜੇ ਆਈ. ਟੀ. ਬੀ. ਪੀ ਦੇ 4 ਪਰਬਤਰੋਹੀ ਅਤੇ ਹਵਾਈ ਫੌਜ ਦੇ 5 ਹੈਲੀਕਾਪਟਰ …

Read More »

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਉਤਸ਼ਾਹਿਤ ਭਾਜਪਾ ਹੁਣ ਉਪ ਚੋਣਾਂ ਦੀ ਤਿਆਰੀ ‘ਚ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਉਤਸ਼ਾਹਿਤ ਪ੍ਰਦੇਸ਼ ਭਾਜਪਾ ਹੁਣ ਸੂਬੇ ਵਿਚ ਵਿਧਾਨ ਸਭਾ ਉਪ ਚੋਣਾਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਜੁੱਟ ਗਈ ਹੈ। ਪੰਜਾਬ ਵਿਚ ਹਾਲਾਂਕਿ ਵਿਧਾਨ ਸਭਾ ਚੋਣਾਂ ਵਿਚ ਅਜੇ ਕਾਫੀ ਸਮਾਂ ਹੈ ਪਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਉਸ ਦੀਆਂ …

Read More »