Home / 2019 / June / 06

Daily Archives: June 6, 2019

ਘੱਲੂਘਾਰੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਗਰਮਾਇਆ ਮਾਹੌਲ

ਘੱਲੂਘਾਰੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਗਰਮਾਇਆ ਮਾਹੌਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨਮਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਸਤਿੰਦਰਜੀਤ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਕਰਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ …

Read More »

ਨਰਿੰਦਰ ਮੋਦੀ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕੀਤੀ ਮੁਲਾਕਾਤ

ਨਰਿੰਦਰ ਮੋਦੀ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ— ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਵੀਰਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਟਵਿੱਟਰ ‘ਤੇ ਦੋਹਾਂ ਨੇਤਾਵਾਂ ਦੀ ਤਸਵੀਰ ਪੋਸਟ ਕੀਤੀ ਹੈ। ਕਮਲਨਾਥ ਨੇ ਮੋਦੀ ਨਾਲ ਮੁਲਾਕਾਤ ਦੌਰਾਨ ਮੱਧ ਪ੍ਰਦੇਸ਼ ਵਿਚ ਪੈਂਡਿੰਗ ਪਏ ਪ੍ਰਾਜੈਕਟਾਂ ਲਈ ਅਲਾਟ ਰਾਸ਼ੀ ਜਾਰੀ …

Read More »

ਪੰਜਾਬ ਕੈਬਨਿਟ ਦੀ ਮੀਟਿੰਗ ‘ਚੋਂ ਨਵਜੋਤ ਸਿੱਧੂ ਗਾਇਬ

ਪੰਜਾਬ ਕੈਬਨਿਟ ਦੀ ਮੀਟਿੰਗ ‘ਚੋਂ ਨਵਜੋਤ ਸਿੱਧੂ ਗਾਇਬ

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ, ਜਿਸ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਸੂਬੇ ‘ਚ ਕਾਂਗਰਸ ਦੀ ਜਿੱਤ ਲਈ ਆਪਣੇ ਸਹਿਯੋਗੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿਵੇਂ ਇਨ੍ਹਾਂ ਲੋਕ …

Read More »

ਪਿਛਲੇ 5 ਸਾਲਾਂ ‘ਚ ਦੁਨੀਆ ‘ਚ ਵਧਿਆ ਭਾਰਤ ਦਾ ਕੱਦ : ਜੈਸ਼ੰਕਰ

ਪਿਛਲੇ 5 ਸਾਲਾਂ ‘ਚ ਦੁਨੀਆ ‘ਚ ਵਧਿਆ ਭਾਰਤ ਦਾ ਕੱਦ : ਜੈਸ਼ੰਕਰ

ਨਵੀਂ ਦਿੱਲੀ — ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੇ ਜ਼ਿਆਦਾਤਰ ਲੋਕ ਮੰਨਦੇ ਹਨ ਕਿ ਪਿਛਲੇ 5 ਸਾਲਾਂ ਵਿਚ ਦੁਨੀਆ ‘ਚ ਭਾਰਤ ਦਾ ਕੱਦ ਵਧਿਆ ਹੈ। ਜੈਸ਼ੰਕਰ ਦਿੱਲੀ ਵਿਖੇ ਇਕ ਸੈਮੀਨਾਰ ‘ਚ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਦੁਨੀਆ ਵਿਚ ਨਵਾਂ ਸੰਤੁਲਨ ਸਥਾਪਤ ਹੋ ਰਿਹਾ ਹੈ। …

Read More »

ਪੰਜਾਬ ਕੈਬਨਿਟ ਮੀਟਿੰਗ ‘ਚ ਨਾ ਜਾਣ ਤੇ ਬੋਲੇ ਸਿੱਧੂ, ‘ਇੱਜ਼ਤ ਸਭ ਤੋਂ ਪਿਆਰੀ’

ਪੰਜਾਬ ਕੈਬਨਿਟ ਮੀਟਿੰਗ ‘ਚ ਨਾ ਜਾਣ ਤੇ ਬੋਲੇ ਸਿੱਧੂ, ‘ਇੱਜ਼ਤ ਸਭ ਤੋਂ ਪਿਆਰੀ’

ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਇੱਜ਼ਤ ਅਤੇ ਆਪਣਾ ਨਾਂ ਸਭ ਤੋਂ ਪਿਆਰਾ ਹੈ …

Read More »

ਮੋਦੀ ਟੀਮ ਦੇ ਅਨੁਸ਼ਾਸਤ ਮੈਂਬਰ ਵਾਂਗ ਕੰਮ ਕਰਾਂਗਾ : ਰਵੀਸ਼ੰਕਰ ਪ੍ਰਸਾਦ

ਮੋਦੀ ਟੀਮ ਦੇ ਅਨੁਸ਼ਾਸਤ ਮੈਂਬਰ ਵਾਂਗ ਕੰਮ ਕਰਾਂਗਾ : ਰਵੀਸ਼ੰਕਰ ਪ੍ਰਸਾਦ

ਮਥੁਰਾ— ਕੇਂਦਰੀ ਕਾਨੂੰਨ ਅਤੇ ਦੂਰਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਭ ਕਾ ਸਾਥ- ਸਭ ਕਾ ਵਿਕਾਸ’ ਦੇ ਮੰਤਰ ਨੂੰ ਧਿਆਨ ਵਿਚ ਰੱਖ ਕੇ ਮੋਦੀ ਟੀਮ ਦੇ ਇਕ ਅਨੁਸ਼ਾਸਤ ਮੈਂਬਰ ਦੇ ਤੌਰ ‘ਤੇ ਕੰਮ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ ਸੰਚਾਰ ਨਿਗਮ ਦੀ ਸਥਿਤੀ …

Read More »

ਰਾਹੁਲ ਵਲੋਂ ਵਾਤਾਵਰਨ ਦੇ ਡਿੱਗਦੇ ਪੱਧਰ ਨੂੰ ਰਾਜਨੀਤਕ ਮੁੱਦਾ ਬਣਾਉਣ ਦੀ ਅਪੀਲ

ਰਾਹੁਲ ਵਲੋਂ ਵਾਤਾਵਰਨ ਦੇ ਡਿੱਗਦੇ ਪੱਧਰ ਨੂੰ ਰਾਜਨੀਤਕ ਮੁੱਦਾ ਬਣਾਉਣ ਦੀ ਅਪੀਲ

ਨਵੀਂ ਦਿੱਲੀ: ਵਿਸ਼ਵ ਵਾਤਾਵਰਨ ਦਿਵਸ ਮੌਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਾਤਾਵਰਨ ਦੇ ਡਿੱਗਦੇ ਪੱਧਰ ‘ਤੇ ਚਿੰਤਾ ਜ਼ਾਹਰ ਕੀਤੀ ਤੇ ਇਸ ਨੂੰ ਰਾਜਨੀਤਕ ਮੁੱਦਾ ਬਣਾਉਣ ਦੀ ਅਪੀਲ ਕੀਤੀ ਹੈ। ਜਿਸ ਨਾਲ ਇਸ ਨੂੰ ਉਹ ਮਹੱਤਵ ਮਿਲੇ ਜਿਸ ਦਾ ਉਹ ਹੱਕਦਾਰ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਕਿਹਾ ਕਿ ਵਾਤਾਵਰਨ ਦੇ ਡਿੱਗਦੇ …

Read More »