Home / 2019 / June / 07

Daily Archives: June 7, 2019

ਜਗਨ ਮੋਹਨ ਰੈਡੀ ਦੀ ਕੈਬਨਿਟ ‘ਚ ਹੋਣਗੇ 5 ਉਪ ਮੁੱਖ ਮੰਤਰੀ

ਜਗਨ ਮੋਹਨ ਰੈਡੀ ਦੀ ਕੈਬਨਿਟ ‘ਚ ਹੋਣਗੇ 5 ਉਪ ਮੁੱਖ ਮੰਤਰੀ

ਅਜਿਹਾ ਕਰਨ ਵਾਲਾ ਆਂਧਰਾ ਪ੍ਰਦੇਸ਼ ਹੋਵੇਗਾ ਪਹਿਲਾ ਸੂਬਾ ਨਵੀਂ ਦਿੱਲੀ : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈਡੀ ਨੇ ਫੈਸਲਾ ਕੀਤਾ ਹੈ ਕਿ ਉਹ ਸੂਬੇ ਵਿਚ ਇਕ ਨਹੀਂ ਬਲਕਿ 5 ਉਪ ਮੁੱਖ ਮੰਤਰੀ ਨਿਯੁਕਤ ਕਰਨਗੇ। ਹੁਣ ਤੱਕ ਦੇਸ਼ ਦੇ ਕਿਸੇ ਵੀ ਸੂਬੇ ਵਿਚ ਅਜਿਹਾ ਪਹਿਲਾਂ ਕਦੀ ਨਹੀਂ ਕੀਤਾ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਮਣੇ ਵਾਪਰਿਆ ਅੱਗ ਦਾ ਕਹਿਰ

ਤਖ਼ਤ ਸ੍ਰੀ ਕੇਸਗੜ੍ਹ ਸਾਹਮਣੇ ਵਾਪਰਿਆ ਅੱਗ ਦਾ ਕਹਿਰ

60 ਦੇ ਕਰੀਬ ਆਰਜ਼ੀ ਦੁਕਾਨਾਂ ਸਮੇਤ 2 ਵੱਡੇ ਟਿੱਪਰ ਤੇ ਦੋ ਕਾਰਾਂ ਸੜ ਕੇ ਸੁਆਹ ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਾਰਕੀਟ ਨੂੰ ਅੱਜ ਤੜਕੇ 3 ਵਜੇ ਦੇ ਕਰੀਬ ਕੁਝ ਹੀ ਮਿੰਟਾਂ ਵਿਚ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਅੱਗ ਇੰਨੀ ਭਿਆਨਕ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ

ਪੁਲਵਾਮਾ ‘ਚ ਚਾਰ ਅੱਤਵਾਦੀ ਮਾਰ ਮੁਕਾਏ ਸ੍ਰੀਨਗਰ : ਸੁਰੱਖਿਆ ਬਲਾਂ ਨੇ ਪੁਲਵਾਮਾ ਵਿਚ 12 ਘੰਟਿਆਂ ਤੱਕ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਨੂੰ ਮਾਰ ਦਿੱਤਾ। ਇਨ੍ਹਾਂ ਵਿਚ ਦੋ ਵਿਸ਼ੇਸ਼ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ, ਜੋ ਆਪਣੇ ਹਥਿਆਰ ਲੈ ਕੇ ਫਰਾਰ ਹੋ ਗਏ ਸਨ ਅਤੇ ਅੱਤਵਾਦੀਆਂ ਨਾਲ ਜਾ ਮਿਲੇ ਸਨ। …

Read More »

ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ

ਦੇਸ਼ ਵਿਦੇਸ਼ ਵਿਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਨ

ਗੁਰੂ ਸਾਹਿਬ ਦੀ ਕੁਰਬਾਨੀ ਨੂੰ ਕੈਪਟਨ ਅਮਰਿੰਦਰ ਨੇ ਦੱਸਿਆ ਮਾਨਵਤਾ ਲਈ ਪ੍ਰੇਰਨਾ ਸਰੋਤ ਚੰਡੀਗੜ੍ਹ : ਪੰਜਵੇਂ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ …

Read More »

‘ਆਪ’ ਸਰਕਾਰ ਦੀ ਸਭ ਤੋਂ ਵੱਡੀ ਉਪਲੱਬਧੀ ਹੈ ਆਊਟਕਮ ਬਜਟ : ਸਿਸੋਦੀਆ

‘ਆਪ’ ਸਰਕਾਰ ਦੀ ਸਭ ਤੋਂ ਵੱਡੀ ਉਪਲੱਬਧੀ ਹੈ ਆਊਟਕਮ ਬਜਟ : ਸਿਸੋਦੀਆ

ਨਵੀਂ ਦਿੱਲੀ— ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸ਼ਾਸਨ ਦੇ ਖੇਤਰ ‘ਚ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਉਪਲੱਬਧ ਆਊਟਕਮ ਬਜਟ ਨੂੰ ਸਫਲਤਾਪੂਰਵਕ ਲਾਗੂ ਕਰਨਾ ਹੈ। ਸਿਸੋਦੀਆ ਨੇ ਕਿਹਾ ਕਿ ਸੱਤਾਧਾਰੀ ‘ਆਪ’ ਦੇ ਆਦਰਸ਼ ਵਿਚਾਰ ਦੇ ਤੌਰ ‘ਤੇ 2017-18 ‘ਚ ਸ਼ੁਰੂ ਕੀਤੇ ਗਏ ਆਊਟਕਮ …

Read More »

ਕੈਪਟਨ ਅਮਰਿੰਦਰ ਅਤੇ ਸਿੱਧੂ ‘ਚ ਦੂਰੀਆਂ ਵਧੀਆਂ

ਕੈਪਟਨ ਅਮਰਿੰਦਰ ਅਤੇ ਸਿੱਧੂ ‘ਚ ਦੂਰੀਆਂ ਵਧੀਆਂ

ਸਿੱਧੂ ਨੇ ਨਹੀਂ ਸਾਂਭਿਆ ਨਵੇਂ ਮੰਤਰਾਲੇ ਦਾ ਕਾਰਜਭਾਰ ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਦੂਰੀਆਂ ਦਿਨੋਂ ਦਿਨ ਵਧਦੀਆਂ ਹੀ ਜਾ ਰਹੀਆਂ ਹਨ। ਧਿਆਨ ਰਹੇ ਕਿ ਲੰਘੇ ਕੱਲ੍ਹ ਨਵਜੋਤ ਸਿੰਘ ਸਿੱਧੂ ਕੋਲੋਂ ਸਥਾਨਕ ਸਰਕਾਰਾਂ ਵਾਲਾ ਵਿਭਾਗ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਤੇ …

Read More »

ਦੁਬਈ ਵਿਚ ਬੱਸ ਹਾਦਸੇ ਦੌਰਾਨ 17 ਵਿਅਕਤੀਆਂ ਦੀ ਮੌਤ

ਦੁਬਈ ਵਿਚ ਬੱਸ ਹਾਦਸੇ ਦੌਰਾਨ 17 ਵਿਅਕਤੀਆਂ ਦੀ ਮੌਤ

ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਨਵੀਂ ਦਿੱਲੀ : ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਮੰਦਭਾਗੀ ਬੱਸ ਵਿਚ ਸਵਾਰ 17 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਹਨ। ਅੱਜ ਸਵੇਰੇ ਭਾਰਤੀ ਦੂਤਾਵਾਸ ਨੇ ਇਸ …

Read More »

ਨਸ਼ਿਆਂ ਦੀ ਰੋਕਥਾਮ ਲਈ ਕੈਪਟਨ ਹੋਏ ਸਖਤ

ਨਸ਼ਿਆਂ ਦੀ ਰੋਕਥਾਮ ਲਈ ਕੈਪਟਨ ਹੋਏ ਸਖਤ

ਨਸ਼ੇ ਦੇ ਕਾਰੋਬਾਰ ‘ਚ ਲੱਗੇ ਪੁਲਿਸ ਮੁਲਾਜ਼ਮਾਂ ‘ਤੇ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਿਆਂ ਦੀ ਰੋਕਥਾਮ ਲਈ ਸਖਤ ਹੋ ਗਏ ਹਨ। ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਨੂੰ ਹੁਕਮ ਦਿੱਤੇ ਹਨ ਕਿ ਨਸ਼ੇ ਦੇ ਕਾਰੋਬਾਰ ਵਿੱਚ ਗਲਤਾਨ ਪੁਲਿਸ ਮੁਲਾਜ਼ਮਾਂ …

Read More »

NIA ਕੋਰਟ ‘ਚ ਪੇਸ਼ ਹੋਈ ਪ੍ਰਗਿਆ, ਕਿਹਾ- ਮਾਲੇਗਾਓਂ ਧਮਾਕੇ ਬਾਰੇ ਕੁਝ ਨਹੀਂ ਜਾਣਦੀ

NIA ਕੋਰਟ ‘ਚ ਪੇਸ਼ ਹੋਈ ਪ੍ਰਗਿਆ, ਕਿਹਾ- ਮਾਲੇਗਾਓਂ ਧਮਾਕੇ ਬਾਰੇ ਕੁਝ ਨਹੀਂ ਜਾਣਦੀ

ਮੁੰਬਈ— ਮਾਲੇਗਾਓਂ ਬੰਬ ਧਮਾਕਿਆਂ ਦੀ ਦੋਸ਼ੀ ਭੋਪਾਲ ਤੋਂ ਸੰਸਦ ਮੈਂਬਰ ਪ੍ਰਗਿਆ ਠਾਕੁਰ ਅੱਜ ਯਾਨੀ ਸ਼ੁੱਕਰਵਾਰ ਨੂੰ ਮੁੰਬਈ ਦੀ ਵਿਸ਼ੇਸ਼ ਐੱਨ.ਆਈ.ਏ. ਕੋਰਟ ‘ਚ ਪੇਸ਼ ਹੋਈ। ਕੋਰਟ ‘ਚ ਜੱਜ ਦੇ ਸਵਾਲਾਂ ਦੇ ਜਵਾਬ ‘ਚ ਉਨ੍ਹਾਂ ਨੇ ਕੋਈ ਜਾਣਕਾਰੀ ਨਾ ਹੋਣ ਦੀ ਗੱਲ ਕਹੀ। ਮਾਲੇਗਾਓਂ ‘ਚ ਹੋਏ ਬੰਬ ਧਮਾਕਿਆਂ ‘ਤੇ ਜਦੋਂ ਉਨ੍ਹਾਂ ਤੋਂ …

Read More »