Home / 2019 / June / 08

Daily Archives: June 8, 2019

ਕਰਨਾਟਕ ‘ਚ 12 ਜੂਨ ਨੂੰ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ, ਰਾਜਪਾਲ ਨੂੰ ਮਿਲਣਗੇ CM ਕੁਮਾਰਸੁਵਾਮੀ

ਕਰਨਾਟਕ ‘ਚ 12 ਜੂਨ ਨੂੰ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ, ਰਾਜਪਾਲ ਨੂੰ ਮਿਲਣਗੇ CM ਕੁਮਾਰਸੁਵਾਮੀ

ਨਵੀਂ ਦਿੱਲੀ—ਕਰਨਾਟਕ ‘ਚ ਮੰਤਰੀ ਮੰਡਲ ਦਾ ਵਿਸਥਾਰ 12 ਜੂਨ ਨੂੰ ਹੋਵੇਗਾ। ਮੁੱਖ ਮੰਤਰੀ ਐੱਚ. ਡੀ. ਕੁਮਾਰਸੁਆਮੀ 12 ਜੂਨ ਨੂੰ ਰਾਜਪਾਲ ਵਜੁਭਾਈਵਾਲਾ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਕਰਨਾਟਕ ‘ਚ ਮੌਜੂਦਾ ਸਮੇਂ ‘ਚ ਕਾਂਗਰਸ ਅਤੇ ਜਨਤਾ ਦਲ ਸੈਕੂਲਰ (ਜੇ. ਡੀ. ਐੱਸ.) ਦੀ ਗਠਜੋੜ ਦੀ ਸਰਕਾਰ ਹੈ। ਜਨਤਾ ਦਲ ਸੈਕੂਲਰ ਨੇਤਾ ਐੱਚ. …

Read More »

ਇਰਾਕ ‘ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ : ਬਿਕਰਮ ਮਜੀਠੀਆ

ਇਰਾਕ ‘ਚ ਫਸੇ 7 ਨੌਜਵਾਨਾਂ ਨੂੰ ਵਾਪਸ ਲਿਆਉਣ ਦਾ ਸਾਰਾ ਖਰਚਾ ਯੂਥ ਅਕਾਲੀ ਦਲ ਉਠਾਏਗਾ : ਬਿਕਰਮ ਮਜੀਠੀਆ

ਕਿਹਾ ਕਿ ਅਕਾਲੀ ਦਲ ਮੁਸੀਬਤ ‘ਚ ਫਸੇ ਪਰਵਾਸੀਆਂ ਦੀ ਮੱਦਦ ਲਈ ਹੈਲਪਲਾਇਨ ਸਥਾਪਤ ਕਰੇਗਾ ਚੰਡੀਗੜ੍ਹ   :ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ (ਇੰਚਾਰਜ ਯੂਥ ਵਿੰਗ) ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਐਲਾਨ ਕੀਤਾ ਕਿ ਇਰਾਕ ਵਿਚ ਫਸੇ ਸੱਤ ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਵਾਪਸੀ ਟਿਕਟਾਂ ਸਮੇਤ ਸਾਰਾ ਖਰਚਾ ਯੂਥ ਅਕਾਲੀ …

Read More »

ਤੇਲੰਗਾਨਾ ‘ਚ ਨੇਤਾ ਵਿਰੋਧੀ ਦੇ ਅਹੁਦੇ ਲਈ ਸਪੀਕਰ ਨੂੰ ਮਿਲਣਗੇ ਓਵੈਸੀ

ਤੇਲੰਗਾਨਾ ‘ਚ ਨੇਤਾ ਵਿਰੋਧੀ ਦੇ ਅਹੁਦੇ ਲਈ ਸਪੀਕਰ ਨੂੰ ਮਿਲਣਗੇ ਓਵੈਸੀ

ਹੈਦਰਾਬਾਦ— ਏ.ਆਈ.ਐੱਮ.ਆਈ.ਐੱਮ. ਦੇ ਮੁਖੀ ਅਸਦੁਦੀਨ ਓਵੈਸੀ ਨੇ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਦੇ ਸਾਹਮਣੇ ਨੇਤਾ ਵਿਰੋਧੀ ਦੇ ਅਹੁਦੇ ਦਾ ਦਾਅਵਾ ਕਰਨ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ 12 ਵਿਧਾਇਕਾਂ ਦੇ ਤੇਲੰਗਾਨਾ ਰਾਸ਼ਟਰ ਕਮੇਟੀ (ਟੀ.ਆਰ.ਐੱਸ.) ‘ਚ ਸ਼ਾਮਲ ਹੋਣ ਤੋਂ ਬਾਅਦ ਹਾਲਾਤ ਬਦਲ ਗਏ ਹਨ। ਨਵੇਂ ਹਾਲਤ ‘ਚ ਗਿਣਤੀ ਦੇ ਲਿਹਾਜ ਨਾਲ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪਾਂ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰ ਦੀਆਂ ਅਹਿਮ ਸਕੀਮਾਂ ਦੇ ਜਾਇਜ਼ੇ ਅਤੇ ਸੋਧ ਲਈ ਸਲਾਹਕਾਰੀ ਗਰੁੱਪਾਂ ਦਾ ਐਲਾਨ

ਮੁੱਖ ਮੰਤਰੀ ਹੋਣਗੇ ਸ਼ਹਿਰੀ ਕਾਇਆਪਲਟ ਤੇ ਸੁਧਾਰ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਗਰੁੱਪਾਂ ਦੇ ਮੁਖੀ ਚੰਡੀਗੜ੍ਹ : ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ਵਿਚ ਲੋੜੀਂਦੀਆਂ ਸੋਧਾਂ ਦੇ ਵਾਸਤੇ ਸਲਾਹਕਾਰੀ ਗਰੁੱਪਾਂ ਦਾ ਗਠਨ ਕਰਨ ਦਾ ਹੁਕਮ ਦੇਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਮੁੱਖ …

Read More »

ਰਾਂਚੀ ‘ਚ ਹੋਵੇਗਾ ‘ਕੌਮਾਂਤਰੀ ਯੋਗਾ ਦਿਵਸ’ ਦਾ ਮੁੱਖ ਪ੍ਰੋਗਰਾਮ, ਮੋਦੀ ਵੀ ਹੋਣਗੇ ਸ਼ਾਮਲ

ਰਾਂਚੀ ‘ਚ ਹੋਵੇਗਾ ‘ਕੌਮਾਂਤਰੀ ਯੋਗਾ ਦਿਵਸ’ ਦਾ ਮੁੱਖ ਪ੍ਰੋਗਰਾਮ, ਮੋਦੀ ਵੀ ਹੋਣਗੇ ਸ਼ਾਮਲ

ਨਵੀਂ ਦਿੱਲੀ — ਇਸ ਸਾਲ ਕੌਮਾਂਤਰੀ ਯੋਗਾ ਦਿਵਸ ‘ਤੇ 21 ਜੂਨ ਨੂੰ ਮੁੱਖ ਪ੍ਰੋਗਰਾਮ ਦਾ ਆਯੋਜਨ ਝਾਰਖੰਡ ਦੀ ਰਾਜਧਾਨੀ ਰਾਂਚੀ ‘ਚ ਹੋਵੇਗਾ ਅਤੇ ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿੱਸਾ ਲੈਣਗੇ। ਇਹ ਜਾਣਕਾਰੀ ਆਯੁਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰੋਗਰਾਮ ਦਾ ਆਯੋਜਨ ਪ੍ਰਭਾਤ ਤਾਰਾ …

Read More »

ਕੁੰਵਰ ਵਿਜੇ ਪ੍ਰਤਾਪ ਮਾਮਲੇ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਕੁੰਵਰ ਵਿਜੇ ਪ੍ਰਤਾਪ ਮਾਮਲੇ ਸਬੰਧੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਚੋਣਾਂ ਦੌਰਾਨ ਬਦਲੀ ਦੇ ਬਾਵਜੂਦ ਕੰਮ ਕਿਵੇਂ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦਾ ਇੱਕ ਵਫਦ ਇਸ ਮੁੱਦੇ ਉਤੇ ਚੋਣ ਕਮਿਸ਼ਨ ਨੂੰ ਮਿਲਿਆ …

Read More »

ਮਿਗ-29 ਦਾ ਫਿਊਲ ਟੈਂਕ ਡਿੱਗਣ ਕਾਰਨ ਲੱਗੀ ਅੱਗ, ਵਾਲ-ਵਾਲ ਬਚਿਆ ਲੜਾਕੂ ਜਹਾਜ਼

ਮਿਗ-29 ਦਾ ਫਿਊਲ ਟੈਂਕ ਡਿੱਗਣ ਕਾਰਨ ਲੱਗੀ ਅੱਗ, ਵਾਲ-ਵਾਲ ਬਚਿਆ ਲੜਾਕੂ ਜਹਾਜ਼

ਪਣਜੀ— ਸ਼ਨੀਵਾਰ ਨੂੰ ਗੋਆ ਹਵਾਈ ਅੱਡੇ ‘ਤੇ ਉਸ ਸਮੇਂ ਅਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਮਿਗ-29ਕੇ ਲੜਾਕੂ ਜਹਾਜ਼ ਦੇ ਫਿਊਲ ਟੈਂਕ ਦੀ ਵਜ੍ਹਾ ਕਰ ਕੇ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਗੋਆ ਹਵਾਈ ਅੱਡੇ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ। ਦਰਅਸਲ ਮਿਗ-29ਕੇ ਦਾ ਫਿਊਲ ਟੈਂਕ ਡਿੱਗਣ …

Read More »

ਮੁੱਖ ਮੰਤਰੀ ਕਮਲਨਾਥ ਸੋਮਵਾਰ ਨੂੰ ਵਿਧਾਨ ਸਭਾ ਮੈਂਬਰ ਦੇ ਤੌਰ ‘ਤੇ ਚੁੱਕਣਗੇ ਸਹੁੰ

ਮੁੱਖ ਮੰਤਰੀ ਕਮਲਨਾਥ ਸੋਮਵਾਰ ਨੂੰ ਵਿਧਾਨ ਸਭਾ ਮੈਂਬਰ ਦੇ ਤੌਰ ‘ਤੇ ਚੁੱਕਣਗੇ ਸਹੁੰ

ਭੋਪਾਲ— ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਵਿਧਾਨ ਸਭਾ ‘ਚ ਵਿਧਾਇਕ ਚੁਣੇ ਜਾਣ ਤੋਂ ਬਾਅਦ ਸੋਮਵਾਰ 10 ਜੂਨ ਨੂੰ ਵਿਧਾਨ ਸਭਾ ਮੈਂਬਰ ਦੇ ਤੌਰ ‘ਤੇ ਸਹੁੰ ਚੁੱਕਣਗੇ। ਵਿਧਾਨ ਸਭਾ ਸਪੀਕਰ ਐੱਨ.ਪੀ. ਪ੍ਰਜਾਪਤੀ ਮੁੱਖ ਮੰਤਰੀ ਕਮਲਨਾਥ ਨੂੰ ਸੋਮਵਾਰ ਦੁਪਹਿਰ ਸਹੁੰ ਚੁਕਾਉਣਗੇ। ਪ੍ਰਜਾਪਤੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ। ਕਮਲਨਾਥ ਨੇ …

Read More »