Home / 2019 / June / 11

Daily Archives: June 11, 2019

ਪਰਿਵਾਰ ਨੂੰ ਕੁਰਲਾਉਂਦਾ ਛੱਡ ਪੰਜ ਤੱਤਾਂ ‘ਚ ਵਿਲੀਨ ਹੋਇਆ ਫਤਿਹਵੀਰ ਸਿੰਘ

ਸੰਗਰੂਰ/ਸੁਨਾਮ : ਪਿਛਲੀ 6 ਜੂਨ ਨੂੰ ਫਤਿਹਵੀਰ ਖੇਡਦਾ ਹੋਇਆ ਇਕ ਬੋਰਵੈਲ ਵਿਚ ਡਿੱਗ ਗਿਆ ਸੀ, ਪ੍ਰਸ਼ਾਸਨ ਨੇ ਉਸ ਨੂੰ ਬਚਾਉਣ ਲਈ 109 ਘੰਟਿਆਂ ਤੋਂ ਜ਼ਿਆਦਾ ਬਚਾਅ ਕਾਰਜ ਚਲਾਇਆ ਪਰ ਅੱਜ ਮੰਗਲਵਾਰ ਨੂੰ ਸਵੇਰੇ ਲੱਗਭਗ 5.20 ਵਜੇ ਉਸ ਦੀ ਲਾਸ਼ ਹੀ ਬੋਰ ‘ਚ ਕੱਢੀ ਗਈ। ਬੇਸ਼ੱਕ ਫਤਿਹਵੀਰ ਨੂੰ ਤੁਰੰਤ ਸਾਰੀਆਂ ਮੈਡੀਕਲ …

Read More »

ਅਮਿਤ ਸ਼ਾਹ ਨੇ ਚੱਕਰਵਾਤ ‘ਵਾਯੂ’ ਨਾਲ ਨਿਪਟਣ ਲਈ ਬੁਲਾਈ ਬੈਠਕ

ਨਵੀਂ ਦਿੱਲੀ—ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਮੰਗਲਵਾਰ ਨੂੰ ਚੱਕਰਵਾਤ ‘ਵਾਯੂ’ ਦੇ ਕਾਰਨ ਬਣੇ ਹਾਲਾਤਾਂ ਨਾਲ ਨਿਪਟਣ ਲਈ ਸੰਬੰਧਿਤ ਸੂਬੇ ਅਤੇ ਕੇਂਦਰੀ ਮੰਤਰਾਲਿਆਂ ਜਾਂ ਏਜੰਸੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਬੈਠਕ ਬੁਲਾਈ। ਇਸ ਬੈਠਕ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਅਧਿਕਾਰੀਆਂ ਨੂੰ ਲੋਕਾਂ ਦੀ …

Read More »

ਕੈਪਟਨ ਸਰਕਾਰ ਦੀ ਨਾਲਾਇਕੀ ਕਾਰਨ ਹੋਈ ਫਤਿਹਵੀਰ ਦੀ ਮੌਤ: ਚੰਦੂਮਾਜਰਾ

ਸ੍ਰੀ ਆਨੰਦਪੁਰ ਸਾਹਿਬ — ਬੋਰਵੈੱਲ ‘ਚ ਫਤਿਹਵੀਰ ਸਿੰਘ ਦੀ ਹੋਈ ਮੌਤ ਦੇ ਮਾਮਲੇ ‘ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਜਮ ਕੇ ਭੜਾਸ ਕੱਢੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਦੇ …

Read More »

ਕਠੂਆ ਜਬਰ ਜ਼ਨਾਹ ਕੇਸ : ਮੁੱਖ ਜਾਂਚਕਰਤਾ ਨੂੰ ਰਹੇਗਾ ਇਸ ਗੱਲ ਦਾ ਦੁੱਖ

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਕੂਠਆ ਵਿਚ ਜਨਵਰੀ 2018 ਨੂੰ 8 ਸਾਲਾ ਬੱਚੀ ਨਾਲ ਸਮੂਹਿਕ ਬਲਾਤਕਾਰ ਅਤੇ ਕਤਲ ਦੀ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਸੁਣਾ ਦਿੱਤੀ ਗਈ ਹੈ। ਇਸ ਕੇਸ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਮੁੱਖ ਜਾਂਚਕਰਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਪੁਲਸ ਅਧਿਕਾਰੀ ਰਾਕੇਸ਼ ਕੁਮਾਰ ਜੱਲਾ ਨੇ ਕਿਹਾ ਕਿ ਮੁੱਖ ਦੋਸ਼ੀ …

Read More »

ਫਤਿਹਵੀਰ ਦੀ ਮੌਤ ‘ਤੇ ਦੁੱਖ ਪ੍ਰਗਟਾ ਕੇ ਫਸੇ ਕੈਪਟਨ ਤੇ ਰਾਜਾ ਵੜਿੰਗ, ਲੋਕਾਂ ਨੇ ਕੱਢੀ ਭੜਾਸ 

ਜਲੰਧਰ/ਸੰਗਰੂਰ— ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ 5 ਦਿਨਾਂ ਤੋਂ ਬੋਰਵੈੱਲ ‘ਚ ਫਸਿਆ ਫਤਿਹਵੀਰ ਸਿੰਘ ਆਖਿਰ ਜ਼ਿੰਦਗੀ ਦੀ ਜੰਗ ਹਾਰ ਗਿਆ। ਫਤਿਹਵੀਰ ਦੀ ਮੌਤ ਤੋਂ ਬਾਅਦ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਅਤੇ ਫੇਸਬੁੱਕ ‘ਤੇ ਪੋਸਟ ਪਾ ਕੇ ਦੁੱਖ ਜ਼ਾਹਰ ਕੀਤਾ ਹੈ, ਉਥੇ ਹੀ ਗਿੱਦੜਬਾਹਾ ਤੋਂ …

Read More »

ਉੱਤਰ ਭਾਰਤ ‘ਚ ਤਾਪਮਾਨ 50 ਡਿਗਰੀ ਤੋਂ ਵੀ ਪਾਰ

ਨਵੀਂ ਦਿੱਲੀ—ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪ੍ਰਚੁੰਡ ਗਰਮੀ ਦਾ ਕਹਿਰ ਜਾਰੀ ਹੈ ਅਤੇ ਰਾਸ਼ਟਰੀ ਰਾਜਧਾਨੀ ‘ਚ ਪਾਰਾ ਹੁਣ ਤੱਕ ਸਭ ਤੋਂ ਉੱਚੇ ਪੱਧਰ 48 ਡਿਗਰੀ ਸੈਲਸੀਅਸ ਤੱਕ ਵੱਧ ਗਿਆ ਜਦਕਿ ਉੱਤਰ ਭਾਰਤ ਦੀਆਂ ਕਈ ਥਾਵਾਂ ‘ਤੇ ਤਾਪਮਾਨ 50 ਡਿਗਰੀ ਦੇ ਨੇੜੇ ਬਣਿਆ ਹੋਇਆ ਹੈ। ਇਸ ਗਰਮੀ ਤੋਂ ਫਿਲਹਾਲ ਕੋਈ ਰਾਹਤ …

Read More »

ਕੌਮ ਨੂੰ ਗੁੰਮਰਾਹ ਕਰ ਰਹੀ ਹੈ ਸ਼੍ਰੋਮਣੀ ਕਮੇਟੀ : ਜੀ. ਕੇ.

ਜਲੰਧਰ : 1984 ‘ਚ ਭਾਰਤੀ ਫੌਜ ਵਲੋਂ ਸਾਕਾ ਨੀਲਾ ਤਾਰਾ ਦੇ ਦੌਰਾਨ ਆਪਣੇ ਕਬਜ਼ੇ ‘ਚ ਲਏ ਗਏ ਸਿੱਖ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਦੀ ਵਾਪਸੀ ਨੂੰ ਲੈ ਕੇ ਸਾਹਮਣੇ ਆ ਰਹੇ ਨਿੱਤ ਨਵੇਂ ਖੁਲਾਸਿਆਂ ਕਾਰਣ ਸਿੱਖ ਸਿਆਸਤ ‘ਚ ਉਬਾਲ ਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ …

Read More »

CM ਮਮਤਾ ਬੈਨਰਜੀ ਨੇ ਵਿਦਿਆਸਾਗਰ ਦੀ ਨਵੀਂ ਮੂਰਤੀ ਦਾ ਕੀਤਾ ਉਦਘਾਟਨ

ਕੋਲਕਾਤਾ—ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਵ ਮੰਗਲਵਾਰ ਨੂੰ ਕੋਲਕਾਤਾ ‘ਚ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਦਾ ਉਦਘਾਟਨ ਕੀਤਾ। ਮੂਰਤੀ ਦਾ ਉਦਘਾਟਨ ਕੋਲਕਾਤਾ ਦੇ ਕਾਲਜ ਸਟ੍ਰੀਟ ‘ਚ ਹੋਇਆ। ਸੀ. ਐੱਮ. ਮਮਤਾ ਬੈਨਰਜੀ ਨੇ ਕਾਲਜ ਸਟਰੀਟ ਦੇ ਹਰੇ ਸਕੂਲ ਮੈਦਾਨ ‘ਚ ਇੱਕ ਰਸਮੀ ਪ੍ਰੋਗਰਾਮ ਦੌਰਾਨ ਈਸ਼ਵਰ ਚੰਦਰ ਵਿਦਿਆਸਾਗਰ …

Read More »