Home / 2019 / June / 12

Daily Archives: June 12, 2019

ਲਾਪਤਾ AN-32 ਦਾ ਮਲਬਾ ਮਿਲਣ ਤੋਂ ਬਾਅਦ 13 ਲੋਕਾਂ ਦਾ ਪਤਾ ਲਗਾਉਣ ਲਈ ਮੁਹਿੰਮ ਸ਼ੁਰੂ

ਈਟਾਨਗਰ—ਭਾਰਤੀ ਹਵਾਈ ਫੌਜ ਨੇ 8 ਦਿਨਾਂ ਤੱਕ ਚੱਲੇ ਖੋਜ ਮੁਹਿੰਮ ਤੋਂ ਬਾਅਦ ਮੰਗਲਵਾਰ ਨੂੰ ਏ. ਐੱਨ-32 ਜਹਾਜ਼ ਦਾ ਮਲਬਾ ਮਿਲ ਗਿਆ ਹੈ। ਇਹ ਮਲਬਾ ਅਰੁਣਾਚਲ ਪ੍ਰਦੇਸ਼ ਦੇ ਲੀਪੋ ਦੇ ਉੱਤਰੀ ਖੇਤਰ ‘ਚ ਮਿਲਿਆ ਹੈ, ਜੋ ਕਿ ਸੰਘਣੇ ਜੰਗਲਾਂ ਵਾਲਾ ਇਲਾਕਾ ਹੈ। ਤੰਗ ਪਹਾੜੀ ਇਲਾਕੇ ‘ਚ ਮਿਲੇ ਜਹਾਜ਼ ਦੇ ਮਲਬੇ ਦੀਆਂ …

Read More »

ਸੰਗਰੂਰ ਮੁਕੰਮਲ ਬੰਦ, ਕਰਫਿਊ ਵਰਗਾ ਮਾਹੌਲ

ਸੰਗਰੂਰ : ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨ ਪੁਰਾ ਵਿਖੇ ਦੋ ਸਾਲਾ ਫਤਿਹਵੀਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਵੱਖ-ਵੱਖ ਜੱਥੇਬੰਦੀਆਂ ਵੱਲੋਂ ਅੱਜ ਸੰਗਰੂਰ ਮੁਕੰਮਲ ਬੰਦ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਬਾਜ਼ਾਰਾਂ ‘ਚ ਦੁਕਾਨਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸ਼ਹਿਰ ਅੰਦਰ ਕਰਫਿਊ ਵਰਗਾ ਮਾਹੌਲ ਬਣਿਆ ਹੋਇਆ ਹੈ। ਅੱਜ …

Read More »

ਦਿੱਲੀ ‘ਚ ਬਿਜਲੀ ਤੇ ਪਾਣੀ ਦੀ ਕਿੱਲਤ, CM ਕੇਜਰੀਵਾਲ ਨਾਲ ਸ਼ੀਲਾ ਦੀਕਸ਼ਿਤ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ— ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਤਾਪਮਾਨ 45 ਤੋਂ ਪਾਰ ਪਹੁੰਚ ਗਿਆ ਹੈ, ਉੱਥੇ ਹੀ ਦਿੱਲੀ ਦੇ ਕਈ ਇਲਾਕੇ ਬਿਜਲੀ ਅਤੇ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਹਨ। ਬਿਜਲੀ ਅਤੇ ਪਾਣੀ ਦੀ ਗੰਭੀਰ ਸਮੱਸਿਆ ਦਾ ਮੁੱਦਾ ਦਿੱਲੀ ਵਿਚ ਸਿਆਸੀ ਜੰਗ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ। ਅਜਿਹੇ ਵਿਚ ਦਿੱਲੀ ਦੀ …

Read More »

ਸੰਗਰੂਰ ਦੇ ਡੀ.ਸੀ. ਦਫਤਰ ਬਾਹਰ ਜ਼ਬਰਦਸਤ ਪ੍ਰਦਰਸ਼ਨ, ਕੈਪਟਨ ਦੇ ਅਸਤੀਫੇ ਦੀ ਉਠੀ ਮੰਗ

ਸੰਗਰੂਰ : ਫਤਿਹਵੀਰ ਦੀ ਮੌਤ ਤੋਂ ਬਾਅਦ ਲੋਕਾਂ ਵਿਚ ਸਰਕਾਰ ਪ੍ਰਤੀ ਗੁੱਸਾ ਵੱਧਦਾ ਹੀ ਜਾ ਰਿਹਾ ਹੈ। ਇਸੇ ਤਹਿਤ ਅੱਜ ਸੰਗਰੂਰ ਦੇ ਡੀ.ਸੀ. ਦਫਤਰ ਦੇ ਬਾਹਰ ਫਤਿਹਵੀਰ ਨੂੰ ਇਨਸਾਫ ਦਿਵਾਉਣ ਲਈ ਇਕਜੁੱਟ ਹੋਈਆਂ ਸਮਾਜ ਸੇਵੀ ਸੰਸਥਾਵਾਂ ਨੇ ਧਰਨਾ ਲਗਾ ਕੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇਸ …

Read More »

ਇਸਰੋ ਨੇ ਜਾਰੀ ਕੀਤੀਆਂ ਚੰਦਰਯਾਨ-2 ਦੀਆਂ ਤਸਵੀਰਾਂ

ਨਵੀਂ ਦਿੱਲੀ— ਭਾਰਤੀ ਪੁਲਾੜ ਏਜੰਸੀ ਇਸਰੋ ਨੇ ਚੰਦਰਯਾਨ-2 ਮਿਸ਼ਨ ਦੀਆਂ ਪਹਿਲੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਚੰਦਰਯਾਨ-2 ਨੂੰ 9 ਤੋਂ 16 ਜੁਲਾਈ ਦਰਮਿਆਨ ਛੱਡਿਆ ਜਾਵੇਗਾ। ਚੰਦਰਯਾਨ-2 ‘ਚ ਇਕ ਵੀ ਪੇਲੋਡ ਵਿਦੇਸ਼ੀ ਨਹੀਂ ਹੈ। ਇਸ ਦੇ ਸਾਰੇ ਹਿੱਸੇ ਪੂਰੀ ਤਰ੍ਹਾਂ ਨਾਲ ਸਵਦੇਸ਼ੀ ਹਨ, ਜਦੋਂ ਕਿ ਚੰਦਰਯਾਨ-1 ਦੇ ਆਰਬਿਟਰ ‘ਚ 3 ਯੂਰਪ ਅਤੇ …

Read More »

ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਕੇ ਭੱਜਿਆ ਜੀ. ਕੇ.: ਹਰਮੀਤ ਸਿੰਘ ਕਾਲਕਾ

ਜਲੰਧਰ — ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦੋਸ਼ ਲਗਾਇਆ ਕਿ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਕੇ ਸੰਗਤਾਂ ਤੋਂ ਭੱਜਿਆ ਅਤੇ ਅਦਾਲਤ ਦੇ ਹੁਕਮਾਂ ਨਾਲ ਦਰਜ ਹੋਈਆਂ ਧਾਰਾਵਾਂ ਤਹਿਤ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਮਨਜੀਤ ਸਿੰਘ ਜੀ. ਕੇ. …

Read More »

ਤੂਫਾਨ ‘ਵਾਯੂ’ ਨੇ ਸੁਕਾਏ ਸਾਹ, ਗੁਜਰਾਤ ‘ਚ ਹਾਈ ਅਲਰਟ

ਮੁੰਬਈ— ਚੱਕਰਵਾਤੀ ਤੂਫਾਨ ‘ਵਾਯੂ’ ਵੀਰਵਾਰ ਦੀ ਸਵੇਰ ਨੂੰ ਗੁਜਰਾਤ ਤੱਟ ਨਾਲ ਟਕਰਾਏਗਾ। ਮੌਸਮ ਵਿਭਾਗ ਮੁਤਾਬਕ ਇਹ ਤੂਫਾਨ ਬਹੁਤ ਗੰਭੀਰ ਰੂਪ ਲੈ ਸਕਦਾ ਹੈ, ਇਸ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਤੂਫਾਨ ਵਾਯੂ ਦੇ ਗੰਭੀਰ ਪ੍ਰਭਾਵ ਨੂੰ ਦੇਖਦੇ ਹੋਏ ਐੱਨ. ਡੀ. ਆਰ. ਐੱਫ. ਦੀਆਂ 36 ਟੀਮਾਂ ਗੁਜਰਾਤ ਵਿਚ ਤਾਇਨਾਤ …

Read More »

ਫਤਿਹਵੀਰ ਮਾਮਲੇ ‘ਚ ਐੱਨ. ਡੀ. ਆਰ. ਐੱਫ. ਦਾ ਪਹਿਲਾ ਵੱਡਾ ਬਿਆਨ

ਚੰਡੀਗੜ੍ਹ : ਫਤਿਹਵੀਰ ਮਾਮਲੇ ਵਿਚ ਆਪਣੇ ‘ਤੇ ਲੱਗ ਰਹੇ ਦੋਸ਼ਾਂ ‘ਤੇ ਐੱਨ. ਡੀ. ਆਰ. ਐੱਫ. ਨੇ ਸਫਾਈ ਦਿੱਤੀ ਹੈ। ਐੱਨ. ਡੀ. ਆਰ. ਐੱਫ. ਦੇ ਡੀ. ਜੀ. ਪੀ. ਰਣਦੀਪ ਰਾਣਾ ਨੇ ਕਿਹਾ ਹੈ ਕਿ ਬੋਰਵੈੱਲ ‘ਚ ਡਿੱਗੇ ਫਤਿਹਵੀਰ ਸਿੰਘ ਨੂੰ ਬਚਾਉਣ ਲਈ ਉਨ੍ਹਾਂ ਦੀ ਟੀਮ ਨੇ ਹਰ ਆਧੁਨਿਕ ਤਕਨੀਕ ਦੀ ਵਰਤੋਂ …

Read More »

ਯੋਗੀ ਨੇ ਬੈਠਕ ਤੋਂ ਪਹਿਲਾਂ ਜਮ੍ਹਾ ਕਰਵਾਏ ਅਧਿਕਾਰੀਆਂ ਦੇ ਮੋਬਾਇਲ

ਲਖਨਊ— ਉੱਤਰ ਪ੍ਰਦੇਸ਼ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਜ਼ਿਲਿਆਂ ਦੇ ਡੀ.ਐੱਮ. ਅਤੇ ਐੱਸ.ਐੱਸ.ਪੀ. ਦੀ ਬੈਠਕ ਬੁਲਾਈ ਹੈ। ਇਸ ਬੈਠਕ ਦੀ ਖਾਸ ਗੱਲ ਇਹ ਹੈ ਕਿ ਮੀਟਿੰਗ ਹਾਲ ‘ਚ ਜਾਣ ਤੋਂ ਪਹਿਲਾਂ ਸਾਰੇ ਅਧਿਕਾਰੀਆਂ ਦੇ ਮੋਬਾਇਲ ਫੋਨ ਬਾਹਰ ਹੀ ਜਮ੍ਹਾ ਕਰਵਾ ਲਏ ਗਏ। ਦੱਸਿਆ ਜਾ …

Read More »