Home / 2019 / June / 13

Daily Archives: June 13, 2019

SCO ਸੰਮੇਲਨ ‘ਚ ਹਿੱਸਾ ਲੈਣ ਲਈ ਬਿਸ਼ਕੇਕ ਪਹੁੰਚੇ ਪੀ.ਐੱਮ. ਮੋਦੀ

ਬਿਸ਼ਕੇਕ /ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੰਘਾਈ ਸਹਿਯੋਗ ਸੰਗਠਨ (SCO) ਸਿਖਰ ਸੰਮੇਲਨ ਲਈ ਵੀਰਵਾਰ ਨੂੰ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਪਹੁੰਚੇ। ਮੋਦੀ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਦੇ ਬਾਅਦ ਪਹਿਲੇ ਬਹੁਪੱਖੀ ਸੰਮੇਲਨ ਵਿਚ ਹਿੱਸਾ ਲੈ ਰਹੇ ਹਨ। ਮੋਦੀ ਨੇ ਬਿਸ਼ਕੇਕ ਦੀ ਆਪਣੀ ਦੋ ਦਿਨੀਂ ਯਾਤਰਾ ਤੋਂ ਪਹਿਲਾਂ ਇਕ ਬਿਆਨ …

Read More »

ਅਨੰਤਨਾਗ ‘ਚੋਂ CRPF ‘ਤੇ ਹੋਏ ਅੱਤਵਾਦੀ ਹਮਲੇ ਦੌਰਾਨ ਹਰਿਆਣਾ ਦਾ ਰਮੇਸ਼ ਕੁਮਾਰ ਸ਼ਹੀਦ

ਚੰਡੀਗੜ੍ਹ—ਦੱਖਣੀ ਕਸ਼ਮੀਰ ਦੇ ਅਨੰਤਨਾਗ ‘ਚ ਸੀ. ਆਰ. ਪੀ. ਐੱਫ. ਦੀ ਪੈਟ੍ਰੋਲਿੰਗ ਪਾਰਟੀ ‘ਤੇ ਅੱਤਵਾਦੀ ਹਮਲੇ ਦੌਰਾਨ ਹਰਿਆਣਾ ਨਿਵਾਸੀ ਰਮੇਸ਼ ਕੁਮਾਰ ਸਮੇਤ 5 ਜਵਾਨ ਸ਼ਹੀਦ ਹੋ ਗਏ। ਹਰਿਆਣਾ ਦੇ ਝੱਜਰ ਜ਼ਿਲੇ ‘ਚ ਪਿੰਡ ਖੇੜੀ ਜੱਟ ਨਿਵਾਸੀ ਏ. ਐੱਸ. ਆਈ. ਰਮੇਸ਼ ਕੁਮਾਰ ਦੀ ਸ਼ਹਾਦਤ ਬਾਰੇ ਜਾਣਕਾਰੀ ਜਦੋਂ ਘਰ ਪਹੁੰਚੀ ਤਾਂ ਪਰਿਵਾਰ ‘ਤੇ …

Read More »

UP : ਹਰੇਕ ਸ਼ਹੀਦ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ

ਲਖਨਊ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀ.ਆਰ.ਪੀ.ਐੱਫ. ਦੇ 5 ਜਵਾਨਾਂ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ ਹੈ। ਰਾਜ ਸਰਕਾਰ ਦੇ ਇਕ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਮੁੱਖ …

Read More »

ਦਿੱਲੀ ਕਮੇਟੀ ਦਾ ਵਫਦ ਪਾਕਿ ਹਾਈ ਕਮਿਸ਼ਨ ਨੂੰ ਮਿਲਿਆ

ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਇੱਥੇ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਮਿਲਿਆ। …

Read More »

AN-32 ਜਹਾਜ਼ ਹਾਦਸੇ ‘ਚ ਮਾਰੇ ਗਏ 13 ਲੋਕ, ਮਿਲਿਆ ਬਲੈਕ ਬਾਕਸ

ਨਵੀਂ ਦਿੱਲੀ—ਅਰੁਣਾਚਲ ਪ੍ਰਦੇਸ਼ ‘ਚ 10 ਦਿਨ ਪਹਿਲਾਂ ਹਾਦਸਾਗ੍ਰਸਤ ਹੋਏ ਹਵਾਈ ਫੌਜ ਦੇ ਏ. ਐੱਨ-32 ਜਹਾਜ਼ ਦੇ ਮਲਬੇ ਦਾ ਪਤਾ ਲਗਾਉਣ ਤੋਂ ਬਾਅਦ ਬਚਾਅ ਮੁਹਿੰਮ ਟੀਮ ਨੂੰ ਅੱਜ ਭਾਵ ਵੀਰਵਾਰ ਹਾਦਸੇ ਵਾਲੇ ਸਥਾਨ ਤੋਂ ਕੋਈ ਯਾਤਰੀ ਜਿਉਂਦਾ ਨਹੀ ਮਿਲਿਆ ਹੈ। ਹਵਾਈ ਫੌਜ ਦੇ ਅਧਿਕਾਰੀ ਨੇ ਦੱਸਿਆ ਹੈ ਕਿ ਬਚਾਅ ਮੁਹਿੰਮ ਦੇ …

Read More »

ਚੰਦੂਮਾਜਰਾ ਨੇ ਮੁਨੀਸ਼ ਤਿਵਾੜੀ ਖਿਲਾਫ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ

ਸ੍ਰੀ ਆਨੰਦਪੁਰ ਸਾਹਿਬ/ਚੰਡੀਗੜ੍ਹ— ਸ੍ਰੀ ਆਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਚੋਣ ਕਮਿਸ਼ਨ ਨੂੰ ਮੌਜੂਦਾ ਸੰਸਦ ਮੈਂਬਰ ਮੁਨੀਸ਼ ਤਿਵਾੜੀ ਖਿਲਾਫ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ‘ਚ ਚੰਦੂਮਾਜਰਾ ਨੇ ਮੁਨੀਸ਼ ਤਿਵਾੜੀ ‘ਤੇ ਲੋਕ ਸਭਾ ਚੋਣਾਂ ਦੌਰਾਨ ਜ਼ਿਆਦਾ ਖਰਚ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ …

Read More »

ਯੂ. ਪੀ. ‘ਚ ਕਾਨੂੰਨ ਵਿਵਸਥਾ ਅਤੇ ਜੰਗਲ ਰਾਜ ‘ਚ ਜ਼ਿਆਦਾ ਫਰਕ ਨਹੀਂ : ਰਣਦੀਪ

ਨਵੀਂ ਦਿੱਲੀ — ਉੱਤਰ ਪ੍ਰਦੇਸ਼ ਦੇ ਆਗਰਾ ਵਿਚ ਬੁੱਧਵਾਰ ਨੂੰ ਬਾਰ ਕੌਂਸਲ ਦੀ ਪ੍ਰਧਾਨ ਦੀ ਹੱਤਿਆ ਕੀਤੇ ਜਾਣ ਦੀ ਘਟਨਾ ਨੂੰ ਲੈ ਕੇ ਕਾਂਗਰਸ ਨੇ ਯੋਗੀ ਆਦਿੱਤਿਆਨਾਥ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਾਂਗਰਸ ਨੇ ਦਾਅਵਾ ਕੀਤਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਜੰਗਲ ਰਾਜ ਵਿਚ ਜ਼ਿਆਦਾ ਫਰਕ ਨਹੀਂ ਰਹਿ ਗਿਆ …

Read More »

ਰੇਵਾੜੀ ਜਾ ਰਹੇ CM ਖੱਟੜ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਚੰਡੀਗੜ੍ਹ—ਧੰਨਵਾਦ ਸਮਾਰੋਹ ‘ਚ ਸ਼ਾਮਲ ਹੋਣ ਜਾ ਰਹੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਹੈਲੀਕਾਪਟਰ ਦੀ ਬੁੱਧਵਾਰ ਸ਼ਾਮ ਨੂੰ ਐਮਰਜੈਂਸੀ ਲੈਂਡਿੰਗ ਹੋਈ। ਸ਼ਾਮ ਨੂੰ ਮੌਸਮ ‘ਚ ਬਦਲਾਅ ਦੇ ਚੱਲਦਿਆਂ ਧੂੜ ਭਰੇ ਤੂਫਾਨ ਨੇ ਮੁੱਖ ਮੰਤਰੀ ਦੇ ਹੈਲੀਕਾਪਟਰ ਦਾ ਰਸਤਾ ਰੋਕ ਲਿਆ। ਇਸ ਦੇ ਕਾਰਨ ਪਾਇਲਟ ਨੂੰ ਰੋਹਤਕ ‘ਚ ਐਮਰਜੈਂਸੀ ਲੈਂਡਿੰਗ ਕਰਵਾਉਣੀ …

Read More »