Home / 2019 / June / 14

Daily Archives: June 14, 2019

ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਮਾਰੇ ਗਏ ਅੱਤਵਾਦੀਆਂ ਦਾ ਸਬੰਧ ਸੀ ਲਸ਼ਕਰ-ਏ-ਤੋਇਬਾ ਨਾਲ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਹ ਮੁਕਾਬਲਾ ਅੱਜ ਸਵੇਰੇ ਅਵੰਤੀਪੋਰਾ ਦੇ ਬਰੋ ਬੰਦੀਨਾ ਇਲਾਕੇ ਵਿਚ ਸ਼ੁਰੂ ਹੋਇਆ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਸਿੱਕਾ ਵੀ ਬਰਾਮਦ ਕੀਤਾ ਗਿਆ। …

Read More »

ਸੰਘਾਈ ਸੰਮੇਲਨ ‘ਚ ਮੋਦੀ ਨੇ ਅੱਤਵਾਦ ਦੇ ਮੁੱਦੇ ‘ਤੇ ਪਾਕਿ ਨੂੰ ਘੇਰਿਆ

ਕਿਹਾ – ਅੱਤਵਾਦ ਨਾਲ ਨਜਿੱਠਣ ਲਈ ਸਾਰਿਆਂ ਦਾ ਇਕੱਠੇ ਹੋਣਾ ਜ਼ਰੂਰੀ ਬਿਸ਼ਕੇਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਮੈਂਬਰ ਦੇਸ਼ਾਂ ਦੇ ਨੇਤਾਵਾਂ ਨੂੰ ਸੰਬੋਧਨ ਕੀਤਾ। ਹਿੰਦੀ ਵਿਚ ਦਿੱਤੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਾਡੀਆਂ ਵੀਜ਼ਾ ਸੇਵਾਵਾਂ ਜ਼ਿਆਦਾਤਰ ਐਸ.ਸੀ.ਓ. ਦੇਸ਼ਾਂ …

Read More »

ਤੇਲੰਗਾਨਾ ਦੇ CM ਚੰਦਰਸ਼ੇਖਰ ਨੇ ਅੱਜ ਮੁੱਖ ਮੰਤਰੀ ਦੇਵੇਂਦਰ ਨਾਲ ਕੀਤੀ ਮੁਲਾਕਾਤ

ਮੁੰਬਈ—ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸੀ. ਐੱਮ. ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਚੰਦਰਸ਼ੇਖਰ ਰਾਵ ਨੇ ਫੜਨਵੀਸ ਨੂੰ 21 ਜੂਨ ਨੂੰ ਹੋਣ ਜਾ ਰਹੇ ‘ਕੇਲੇਸ਼ਵਰਮ ਲਿਫਟ ਸਿਚਾਈ ਪ੍ਰੋਜੈਕਟ’ ਉਦਘਾਟਨ ਲਈ ਸੱਦਾ ਦਿੱਤਾ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ …

Read More »

ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਆਏ ਵਾਪਸ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਬਾਦਲ ਨੇ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ ਚੰਡੀਗੜ੍ਹ : ਲੰਗਰ ਦੀ ਰਸਦ ‘ਤੇ ਲੱਗੇ ਜੀ.ਐਸ.ਟੀ. ਦੀ ਪਹਿਲੀ ਕਿਸ਼ਤ ਵਜੋਂ 57 ਲੱਖ ਰੁਪਏ ਵਾਪਸ ਆ ਗਏ ਹਨ। ਇਸ ਸਬੰਧੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ …

Read More »

ਉੱਤਰ ਪ੍ਰਦੇਸ਼ ‘ਚ ਹਨ੍ਹੇਰੀ-ਤੂਫਾਨ ਨਾਲ 13 ਦੀ ਮੌਤ

ਲਖਨਊ— ਉੱਤਰ ਪ੍ਰਦੇਸ਼ ‘ਚ ਬੁੱਧਵਾਰ ਨੂੰ ਆਏ ਹਨ੍ਹੇਰੀ-ਤੂਫਾਨ ਨਾਲ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਇਕ ਉੱਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਕ ਵਿਅਕਤੀ ਜ਼ਖਮੀ ਹੋਇਆ ਹੈ, ਜਦੋਂ ਕਿ 22 ਮਵੇਸ਼ੀ ਵੀ ਹਨ੍ਹੇਰੀ ਦੀ ਭੇਟ ਚੜ੍ਹ ਗਏ। ਰਾਜ ਭਰ ‘ਚ 93 ਮਕਾਨ ਨੁਕਸਾਨੇ ਗਏ ਹਨ। ਉੱਤਰ ਪ੍ਰਦੇਸ਼ ਦੇ …

Read More »

ਅਵਾਰਾ ਪਸ਼ੂਆਂ ਦੀ ਰਿਹਾਇਸ਼ ਦਾ ਹੁਣ ਜੇਲ੍ਹਾਂ ‘ਚ ਹੋਵੇਗਾ ਪ੍ਰਬੰਧ

ਕੈਦੀ ਹੁਣ ਜੇਲ੍ਹਾਂ ‘ਚ ਅਵਾਰਾ ਪਸ਼ੂਆਂ ਨੂੰ ਪਾਉਣਗੇ ਪੱਠੇ ਚੰਡੀਗੜ੍ਹ  :   ਪੰਜਾਬ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਲੋਂ ਕਦਮ ਚੁੱਕੇ ਜਾ ਰਹੇ ਹਨ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਵਿਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵੱਖ-ਵੱਖ ਜੇਲ੍ਹਾਂ ਵਿੱਚ ਗਊਸ਼ਾਲਾਵਾਂ …

Read More »

ਬੈਲਟ ਪੇਪਰ ਨਾਲ ਮੁੜ ਚੋਣਾਂ ਕਰਵਾਉਣ ਵਾਲੀ ਪਟੀਸ਼ਨ ‘ਤੇ SC ਦਾ ਤੁਰੰਤ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮੌਜੂਦਾ ਲੋਕ ਸਭਾ ਚੋਣਾਂ ਨੂੰ ਰੱਦ ਕਰਨ ਅਤੇ ਬੈਲਟ ਪੇਪਰ ਦੇ ਆਧਾਰ ‘ਤੇ ਚੋਣਾਂ ਕਰਵਾਉਣ ਦੀ ਮੰਗ ਨਾਲ ਜੁੜੀ ਇਕ ਪਟੀਸ਼ਨ ਨੂੰ ਤੁਰੰਤ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਜੱਜ ਅਜੇ ਰਸਤੋਗੀ ਦੀ ਬੈਂਚ ਨੇ ਪਟੀਸ਼ਨਕਰਤਾ ਮਨੋਹਰ ਲਾਲ ਸ਼ਰਮਾ ਨੂੰ ਰਜਿਸਟਰਾਰ ਕੋਲ ਜਾਣ ਲਈ ਕਿਹਾ …

Read More »

ਪੰਜਾਬ ‘ਚ ਹੁਣ ਸਰਕਾਰ ਦੀ ਆਗਿਆ ਨਾਲ ਹੀ ਲੱਗ ਸਕਣਗੇ ਟਿਊਬਵੈਲ

ਫਤਹਿਵੀਰ ਦੀ ਮੌਤ ਤੋਂ ਬਾਅਦ ਸਰਕਾਰ ਨਵਾਂ ਕਾਨੂੰਨ ਬਣਾਉਣ ਲਈ ਹੋਈ ਸਰਗਰਮ ਚੰਡੀਗੜ੍ਹ : ਪੰਜਾਬ ਵਿਚ ਹੁਣ ਸਰਕਾਰ ਦੀ ਆਗਿਆ ਤੋਂ ਬਿਨਾ ਟਿਊਬਵੈਲ ਨਹੀਂ ਲਗਾਏ ਜਾ ਸਕਣਗੇ। ਪੰਜਾਬ ਸਰਕਾਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ …

Read More »

ਮਾਲੇਗਾਓਂ ਧਮਾਕੇ ਮਾਮਲੇ ‘ਚ 4 ਦੋਸ਼ੀਆਂ ਨੂੰ ਮਿਲੀ ਜ਼ਮਾਨਤ

ਮੁੰਬਈ— ਬੰਬਈ ਹਾਈ ਕੋਰਟ ਨੇ 2006 ਦੇ ਮਾਲੇਗਾਓਂ ਧਮਾਕੇ ਮਾਮਲੇ ਦੇ 4 ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਜੱਜ ਆਈ.ਏ. ਮਹੰਤੀ ਅਤੇ ਜੱਜ ਏ.ਐੱਮ. ਬਦਰ ਦੀ ਇਕ ਬੈਂਚ ਨੇ ਧਨ ਸਿੰਘ, ਲੋਕੇਸ਼ ਸ਼ਰਮਾ, ਮਨੋਹਰ ਨਰਾਰੀਆ ਅਤੇ ਰਾਜੇਂਦਰ ਚੌਧਰੀ ਨੂੰ ਜ਼ਮਾਨਤ ਦੇ ਦਿੱਤੀ। ਬੈਂਚ ਨੇ ਕਿਹਾ,”ਪਟੀਸ਼ਨਾਂ ਮਨਜ਼ੂਰ ਕੀਤੀਆਂ ਜਾਂਦੀਆਂ …

Read More »