Home / 2019 / June / 17

Daily Archives: June 17, 2019

ਆਖਰਕਾਰ ਝੁੱਕੀ ਮਮਤਾ, ਡਾਕਟਰਾਂ ਨਾਲ ਲਾਈਵ ਗੱਲਬਾਤ ਨੂੰ ਹੋਈ ਤਿਆਰ

ਕੋਲਕਾਤਾ— ਕੋਲਕਾਤਾ ਦੇ ਐੱਨ. ਆਰ. ਐੱਸ. ਮੈਡੀਕਲ ਕਾਲਜ ‘ਚ ਦੋ ਜੂਨੀਅਰ ਡਾਕਟਰਾਂ ਦੀ ਕੁੱਟਮਾਰ ਤੋਂ ਬਾਅਦ ਬੀਤੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਡਾਕਟਰਾਂ ਨਾਲ ਮੀਡੀਆ ਸਾਹਮਣੇ ਗੱਲਬਾਤ ਲਈ ਪੱਛਮੀ ਬੰਗਾਲ ਦੀ ਸੀ. ਐੱਮ. ਮਮਤਾ ਬੈਨਰਜੀ ਨੇ ਸਹਿਤਮੀ ਜਤਾਈ ਹੈ। ਇੱਥੇ ਦੱਸ ਦੇਈਏ ਕਿ ਐਤਵਾਰ ਯਾਨੀ ਕਿ ਕੱਲ ਡਾਕਟਰਾਂ ਨੇ …

Read More »

ਫਤਿਹਵੀਰ ਮਾਮਲੇ ‘ਚ ਹਾਈਕੋਰਟ ਸਖਤ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ : ਸੰਗਰੂਰ ‘ਚ ਡੂੰਘੇ ਬੋਰਵੈੱਲ ‘ਚ ਡਿਗੇ ਮਾਸੂਮ ਫਤਿਹਵੀਰ ਸਿੰਘ ਦੀ ਮੌਤ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤੀ ਵਰਤਦੇ ਹੋਏ ਕੇਂਦਰ ਤੇ ਪੰਜਾਬ ਸਰਕਾਰ, ਐੱਨ. ਡੀ. ਆਰ. ਐੱਫ. ਅਤੇ ਸੰਗਰੂਰ ਦੇ ਡੀ. ਸੀ. ਨੂੰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਫਤਿਹਵੀਰ ਮਾਮਲੇ ‘ਚ ਢਿੱਲ ਵਰਤਦੇ ਹੋਏ …

Read More »

ਗਰਮੀ ਕਾਰਨ ਬਿਹਾਰ ‘ਚ ਸਰਕਾਰੀ ਸਕੂਲ ਬੰਦ, ਧਾਰਾ 144 ਲਾਗੂ

ਪਟਨਾ— ਬਿਹਾਰ ‘ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਹਾਲਾਤ ਕਿੰਨੇ ਬਦਤਰ ਹਨ, ਇਸ ਦਾ ਅੰਦਾਜਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ 3 ਦਿਨਾਂ ਦੌਰਾਨ ਕਰੀਬ 183 ਲੋਕਾਂ ਦੀ ਮੌਤ ਹੋ ਚੁਕੀ ਹੈ। ਹਸਪਤਾਲ ‘ਚ ਲੂ ਦੇ ਸ਼ਿਕਾਰ ਸੈਂਕੜੇ ਮਰੀਜ਼ ਭਰਤੀ ਹਨ। ਪਟਨਾ ਸਮੇਤ ਰਾਜ ਦੇ ਪ੍ਰਮੁੱਖ ਸ਼ਹਿਰਾਂ …

Read More »

24 ਘੰਟਿਆਂ ਲਈ ਡਾਕਟਰਾਂ ਵਲੋਂ ਸਿਹਤ ਸੇਵਾਵਾਂ ਮੁਕੰਮਲ ਤੌਰ ‘ਤੇ ਬੰਦ

ਫਰੀਦਕੋਟ – ਦੇਸ਼ ‘ਚ ਡਾਕਟਰਾਂ ਨਾਲ ਵਾਪਰ ਰਹੀਆਂ ਹਿੰਸਕ ਵਾਰਦਾਤਾ ਦੇ ਵਿਰੋਧ ‘ਚ ਆਈ.ਐੱਮ.ਏ. ਅਤੇ ਪੀ.ਸੀ.ਐੱਮ.ਐੱਸ. ਡਾਕਟਰਾਂ ਵਲੋਂ ਪੂਰੇ ਦੇਸ਼ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਫਰੀਦਕੋਟ ਜ਼ਿਲੇ ਦੇ ਡਾਕਟਰਾਂ ਵਲੋਂ ਵੀ ਅੱਜ ਸਿਹਤ ਸੇਵਾਵਾਂ ਮੁਕੰਮਲ ਕਰਦੇ ਹੋਏ ਹੜਤਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਇਲਾਜ ਕਰਵਾਉਣ …

Read More »

ਕੁੱਟਮਾਰ ਦੇ ਸੰਬੰਧ ‘ਚ ਤਿੰਨ ਪੁਲਸ ਕਰਮਚਾਰੀ ਮੁਅੱਤਲ, ਕੇਜਰੀਵਾਲ ਨੇ ਕੀਤੀ ਨਿੰਦਾ

ਨਵੀਂ ਦਿੱਲੀ— ਰਾਜਧਾਨੀ ਦੇ ਮੁਖਰਜੀ ਨਗਰ ਖੇਤਰ ‘ਚ ਇਕ ਟੈਂਪੂ ਚਾਲਕ ਨਾਲ ਸੜਕ ‘ਤੇ ਕੁੱਟਮਾਰ ਦੇ ਮਾਮਲੇ ‘ਚ ਤਿੰਨ ਪੁਲਸ ਕਰਮਚਾਰੀਆਂ ਨੂੰ ਗੈਰ ਪੇਸ਼ੇਵਰ ਆਚਰਨ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਘਟਨਾ ਨਾਲ ਜੁੜੇ ਇਕ ਵੀਡੀਓ ‘ਚ ਪੇਂਡੂ ਸੇਵਾ ਦਾ ਟੈਂਪੂ ਚਾਲਕ ਆਪਣੇ ਵਾਹਨ ਦੇ ਪੁਲਸ ਵਾਹਨ ਨਾਲ …

Read More »

ਦਿੱਲੀ ‘ਚ ਦੋ ਸਿੱਖਾਂ ਦੀ ਕੁੱਟਮਾਰ ਦੀ ਭਾਈ ਲੌਂਗੋਵਾਲ ਨੇ ਕੀਤੀ ਨਿੰਦਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਸ ਵੱਲੋਂ ਇਕ ਸਿੱਖ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ਨਾਲ ਅਜਿਹਾ ਅਨਿਆ ਭਰਿਆ ਵਰਤਾਰਾ ਦੇਸ਼ ਦੇ …

Read More »

ਮੋਦੀ, ਰਾਜਨਾਥ, ਸ਼ਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਲੋਕ ਸਭਾ ਦੀ ਮੈਂਬਰਤਾ ਦੀ ਚੁੱਕੀ ਸਹੁੰ

ਨਵੀਂ ਦਿੱਲੀ— 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋਣ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਮੰਤਰੀ ਮੰਡਲ ਦੇ ਸਾਰੇ ਮੈਂਬਰਾਂ ਅਤੇ ਵਿਰੋਧੀ ਧਿਰ ਦੇ ਮੁੱਖ ਨੇਤਾਵਾਂ ਨੇ ਸੋਮਵਾਰ ਨੂੰ ਸਦਨ ਦੀ ਮੈਂਬਰਤਾ ਦੀ ਸਹੁੰ ਚੁਕੀ। ਸਦਨ ਦੀ ਕਾਰਵਾਈ 11 ਵਜੇ …

Read More »

ਜੰਮੂ-ਕਸ਼ਮੀਰ : ਅਨੰਤਨਾਗ ‘ਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਅਨੰਤਨਾਗ — ਜੰਮੂ-ਕਸ਼ਮੀਰ ਵਿਚ ਸੋਮਵਾਰ ਨੂੰ ਇਕ ਵਾਰ ਫਿਰ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ …

Read More »

Rohit Sharma stars in India-Pakistan ICC World Cup match, Virat Kohli rules the fans’ hearts

Sharma’s mesmerising knock against Pakistan led to fans cheering ‘Rohit, Rohit, Rohit’. However, they seemed less well-practised, a little more out-of-sync than the choruses glorifying Kohli, or even ex-skipper MS Dhoni, which are second-nature. The chants of ‘Kohli! Kohli!’ reverberated the Old Trafford in Manchester when India took on arch-rivals …

Read More »