Home / 2019 / June / 19

Daily Archives: June 19, 2019

ਮੰਡੀ ‘ਚ HRTC ਬੱਸ ਹਾਦਸਾਗ੍ਰਸਤ, 30 ਯਾਤਰੀ ਜ਼ਖਮੀ

ਮੰਡੀ—ਮੰਡੀ ਜ਼ਿਲੇ ‘ਚ ਅੱਜ ਭਾਵ ਬੁੱਧਵਾਰ ਹਿਮਾਚਲ ਸੜਕ ਆਵਾਜਾਈ ਨਿਗਮ (ਐੱਚ. ਆਰ. ਟੀ. ਸੀ.) ਬੱਸ ਡਰਾਈਵਰ ਤੋਂ ਅਣਕੰਟਰੋਲ ਹੋ ਕੇ ਪਹਾੜੀ ਨਾਲ ਟਕਰਾ ਗਈ ਅਤੇ ਸੜਕ ‘ਤੇ ਪਲਟ ਗਈ। ਇਸ ਹਾਦਸੇ ‘ਚ 30 ਯਾਤਰੀ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਮੰਡੀ ਜ਼ਿਲੇ ‘ਚ ਸੰਘੋਲ ਤੋਂ ਮਨਾਲੀ ਜਾ ਰਹੀ …

Read More »

ਕੈਪਟਨ ਵਲੋਂ ਅਨਾਜ ਦੇ ਭੰਡਾਰਨ ਲਈ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਮੰਗ

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨਾਜ ਦੇ ਭੰਡਾਰਨ ਲਈ 20 ਲੱਖ ਮੀਟ੍ਰਿਕ ਟਨ ਦੀ ਸਮਰੱਥਾ ਵਾਲੇ ਢਕੇ ਗੋਦਾਮਾਂ ਦੇ ਨਿਰਮਾਣ ਦੀ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜ਼ਰੂਰੀ ਦਖਲ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਗਏ ਇਕ ਪੱਤਰ ਵਿਚ ਕੈਪਟਨ ਅਮਰਿੰਦਰ …

Read More »

ਜੰਮੂ : ਅਨੰਤਨਾਗ ‘ਚ ਪ੍ਰਦਰਸ਼ਨ ਦੌਰਾਨ ਦਾਗੇ ਗਏ ਹੰਝੂ ਗੈਸ ਦੇ ਗੋਲੇ

ਅਨੰਤਨਾਗ — ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਬੁੱਧਵਾਰ ਦੀ ਸਵੇਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਲਾਠੀਚਾਰਜ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ …

Read More »

ਪ੍ਰਾਈਵੇਟ ਸਕੂਲਾਂ ‘ਤੇ ਕੈਪਟਨ ਸਰਕਾਰ ਦੀ ਲਗਾਮ

ਚੰਡੀਗੜ੍ਹ : ਸੂਬੇ ‘ਚ ਚੱਲ ਰਹੇ ਪ੍ਰਾਈਵੇਟ ਸਕੂਲਾਂ ‘ਤੇ ਕੈਪਟਨ ਸਰਕਾਰ ਵਲੋਂ ਲਗਾਮ ਕੱਸਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਵਿਦਿਆਰਥੀ ਹੁਣ ਆਪਣੀ ਮਰਜ਼ੀ ਨਾਲ ਕਿਤਾਬਾਂ ਅਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਉਨ੍ਹਾਂ ਨੂੰ ਇਹ ਇੱਕੋ ਥਾਂ ਤੋਂ …

Read More »

ਰਾਹੁਲ ਗਾਂਧੀ ਦੀ ਵੱਡੀ ਕਾਰਵਾਈ, ਭੰਗ ਕੀਤੀ ਕਰਨਾਟਕ ਕਾਰਜਕਾਰਣੀ

ਨਵੀਂ ਦਿੱਲੀ— ਕਰਨਾਟਕ ‘ਚ ਜਾਰੀ ਸਿਆਸੀ ਸੰਗ੍ਰਾਮ ਦਰਮਿਆਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡੀ ਕਾਰਵਾਈ ਕੀਤੀ ਹੈ। ਕਾਂਗਰਸ ਨੇ ਆਪਣੀ ਰਾਜ ਕਾਰਜਕਾਰਣੀ ਨੂੰ ਭੰਗ ਕਰ ਦਿੱਤਾ ਹੈ, ਹਾਲਾਂਕਿ ਪ੍ਰਦੇਸ਼ ਪ੍ਰਧਾਨ ਅਤੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਬਣੇ ਰਹਿਣਗੇ। ਇਸ ਤੋਂ ਪਹਿਲਾਂ ਕਰਨਾਟਕ ਦੇ ਵਿਧਾਇਕ ਰੋਸ਼ਨ ਬੇਗ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ …

Read More »

ਰਜ਼ੀਆ ਸੁਲਤਾਨਾ ਵਲੋਂ ‘ਤੰਦਰੁਸਤ ਪੰਜਾਬ ਮਿਸ਼ਨ’ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ

ਸੰਗਰੂਰ : ਪੰਜਾਬ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ ਅਤੇ ਸਮੂਹ ਅਧਿਕਾਰੀ ਸੁਚੱਜੇ ਤਾਲਮੇਲ ਨਾਲ ਇਸ ਮਿਸ਼ਨ ਨੂੰ …

Read More »

‘ਚਮਕੀ ਬੁਖਾਰ’ ਨਾਲ 112 ਦੀ ਮੌਤ, ਪਰਿਵਾਰਾਂ ਦਾ ਦੋਸ਼- ਹਸਪਤਾਲਾਂ ‘ਚ ਨਹੀਂ ਮਿਲ ਰਿਹਾ ORS

ਮੁਜ਼ੱਫਰਪੁਰ— ਬਿਹਾਰ ਦੇ ਮੁਜ਼ੱਫਰਪੁਰ ਅਤੇ ਆਲੇ-ਦੁਆਲੇ ਦੇ ਜ਼ਿਲਿਆਂ ‘ਚ ਐਕਿਊਟ ਇੰਸੇਫਲਾਈਟਿਸ ਸਿੰਡਰੋਮ (ਏ. ਈ. ਐੱਸ.) ਯਾਨੀ ਕਿ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਦਾ ਸਿਲਸਿਲਾ ਰੁੱਕਣ ਦਾ ਨਾਂ ਨਹੀਂ ਹੈ। ਹੁਣ ਤਕ 112 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਸਾਧਨਾਂ ਦੀ ਕਮੀ ਅਤੇ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ …

Read More »

ਗੁਜਰਾਤ ਰਾਜ ਸਭਾ ਚੋਣਾਂ: ਕਾਂਗਰਸ ਦੀ ਪਟੀਸ਼ਨ ‘ਤੇ SC ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਗੁਜਰਾਤ ‘ਚ ਰਾਜ ਸਭਾ ਦੀਆਂ ਦੋ ਸੀਟਾਂ ‘ਤੇ ਵੱਖ-ਵੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਸੂਬਾ ਕਾਂਗਰਸ ਦੀ ਪਟੀਸ਼ਨ ‘ਤੇ ਅੱਜ ਭਾਵ ਬੁੱਧਵਾਰ ਨੂੰ ਸੁਣਵਾਈ ਕਰਦੇ ਹੋਏ ਕਮਿਸ਼ਨ ਤੋਂ 24 ਜੂਨ ਤੱਕ ਜਵਾਬ ਦੇਣ ਨੂੰ ਕਿਹਾ ਹੈ। ਜੱਜ ਦੀਪਕ ਗੁਪਤਾ ਅਤੇ …

Read More »
WP2Social Auto Publish Powered By : XYZScripts.com