Home / 2019 / June / 20

Daily Archives: June 20, 2019

ਕਰਤਾਰਪੁਰ ਲਾਂਘੇ ਨੂੰ ਲੈ ਕੇ ਮੋਦੀ ਨੇ ਲਿਖੀ ਇਮਰਾਨ ਨੂੰ ਚਿੱਠੀ, ਕਿਹਾ- ਜਲਦ ਖੁੱਲ੍ਹਣਾ ਚਾਹੀਦਾ ਲਾਂਘਾ

ਕਰਤਾਰਪੁਰ ਲਾਂਘੇ ਨੂੰ ਲੈ ਕੇ ਮੋਦੀ ਨੇ ਲਿਖੀ ਇਮਰਾਨ ਨੂੰ ਚਿੱਠੀ, ਕਿਹਾ- ਜਲਦ ਖੁੱਲ੍ਹਣਾ ਚਾਹੀਦਾ ਲਾਂਘਾ

ਨਵੀਂ ਦਿੱਲੀ— ਕਰਤਾਰਪੁਰ ਲਾਂਘੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ‘ਚ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਜਲਦ ਖੁੱਲ੍ਹਣਾ ਚਾਹੀਦਾ ਹੈ ਅਤੇ ਸਾਲ ਭਰ ਲਈ ਖੁੱਲ੍ਹਣਾ ਚਾਹੀਦਾ ਹੈ। ਮੋਦੀ ਨੇ ਇਹ ਵੀ ਲਿਖਿਆ ਕਿ ਭਾਰਤ ਸਰਕਾਰ …

Read More »

ਕੈਪਟਨ ਨੇ ਸੰਭਾਲਿਆ ‘ਨਵਜੋਤ ਸਿੱਧੂ’ ਦਾ ਮਹਿਕਮਾ

ਕੈਪਟਨ ਨੇ ਸੰਭਾਲਿਆ ‘ਨਵਜੋਤ ਸਿੱਧੂ’ ਦਾ ਮਹਿਕਮਾ

ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅਜੇ ਤੱਕ ਆਪਣਾ ਨਵਾਂ ਬਿਜਲੀ ਵਿਭਾਗ ਨਹੀਂ ਸੰਭਾਲਿਆ ਗਿਆ ਹੈ, ਜਿਸ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਿਭਾਗ ਦੇ ਸਾਰੇ ਕੰਮ-ਕਾਜ ਖੁਦ ਦੇਖ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ‘ਚ …

Read More »

ਬਾਰਾਤੀਆਂ ਨਾਲ ਭਰੀ ਕਿਸ਼ਤੀ ਪਲਟੀ, 5 ਦੀ ਮੌਤ, 6 ਸੁਰੱਖਿਅਤ ਬਚਾਏ ਗਏ

ਬਾਰਾਤੀਆਂ ਨਾਲ ਭਰੀ ਕਿਸ਼ਤੀ ਪਲਟੀ, 5 ਦੀ ਮੌਤ, 6 ਸੁਰੱਖਿਅਤ ਬਚਾਏ ਗਏ

ਮੰਡਲਾ – ਮੱਧ ਪ੍ਰਦੇਸ਼ ਦੇ ਮੰਡਲਾ ਜ਼ਿਲੇ ਦੇ ਟਿਕਰਿਆ ਥਾਣਾ ਖੇਤਰ ਸਥਿਤ ਨਰਮਦਾ ਨਦੀ ਵਿਚ ਅੱਜ ਯਾਨੀ ਕਿ ਵੀਰਵਾਰ ਦੀ ਸਵੇਰ ਨੂੰ ਬਾਰਾਤੀਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਤੇ ਸਵਾਰ 5 ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। …

Read More »

ਅਧਿਆਪਕਾਂ ਦੇ ਤਬਾਦਲੇ ਸਬੰਧੀ ਆਪਸ ‘ਚ ਉਲਝੇ ਸੋਨੀ ਤੇ ਸਿੰਗਲਾ

ਅਧਿਆਪਕਾਂ ਦੇ ਤਬਾਦਲੇ ਸਬੰਧੀ ਆਪਸ ‘ਚ ਉਲਝੇ ਸੋਨੀ ਤੇ ਸਿੰਗਲਾ

ਚੰਡੀਗੜ੍ਹ : ਅਧਿਆਪਕਾਂ ਦੇ ਤਬਾਦਲੇ ਨੂੰ ਲੈ ਕੇ ਸਾਬਕਾ ਸਿੱਖਿਆ ਮੰਤਰੀ ਓ. ਪੀ. ਸੋਨੀ ਅਤੇ ਨਵੇਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਉਲਝ ਗਏ ਹਨ। ਵਿਭਾਗ ਬਦਲੇ ਜਾਣ ਤੋਂ ਕੁਝ ਸਮਾਂ ਪਹਿਲਾਂ ਹੀ ਸੋਨੀ ਨੇ ਕਰੀਬ 300 ਅਧਿਆਪਕਾਂ ਦੇ ਤਬਾਦਲੇ ਦੀ ਸਿਫਾਰਿਸ਼ ਕੀਤੀ ਸੀ। ਇਨ੍ਹਾਂ ਤਬਾਦਲਿਆਂ ਦੀ ਸੂਚੀ ਸੋਸ਼ਲ ਮੀਡੀਆ ‘ਤੇ …

Read More »

30 ਸਾਲ ਪੁਰਾਣੇ ਮਾਮਲੇ ‘ਚ ਸਾਬਕਾ IPS ਸੰਜੀਵ ਭੱਟ ਨੂੰ ਹੋਈ ਉਮਰ ਕੈਦ

30 ਸਾਲ ਪੁਰਾਣੇ ਮਾਮਲੇ ‘ਚ ਸਾਬਕਾ IPS ਸੰਜੀਵ ਭੱਟ ਨੂੰ ਹੋਈ ਉਮਰ ਕੈਦ

ਜਾਮਨਗਰ— ਸਾਬਕਾ ਆਈ.ਪੀ.ਐੱਸ. ਅਧਿਕਾਰੀ ਸੰਜੀਵ ਭੱਟ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 1990 ‘ਚ ਪੁਲਸ ਕਸਟਡੀ ‘ਚ ਇਕ ਵਿਅਕਤੀ ਦੀ ਮੌਤ ਦੇ ਮਾਮਲੇ ‘ਚ ਕਰੀਬ 30 ਸਾਲ ਬਾਅਦ ਭੱਟ ਨੂੰ ਇਹ ਸਜ਼ਾ ਮਿਲੀ ਹੈ। ਜਾਮਨਗਰ ਦੀ ਅਦਾਲਤ ਨੇ ਇਸ ਮਾਮਲੇ ‘ਚ ਸਾਬਕਾ ਆਈ.ਪੀ.ਐੱਸ. ਨੂੰ ਉਮਰ ਕੈਦ ਦੀ ਸਜ਼ਾ …

Read More »

ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ‘ਚ ਅਜੇ ਨਹੀਂ ਆਵੇਗਾ ‘ਮਾਨਸੂਨ’

ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ ‘ਚ ਅਜੇ ਨਹੀਂ ਆਵੇਗਾ ‘ਮਾਨਸੂਨ’

ਲੁਧਿਆਣਾ : ਪੰਜਾਬ ਸਮੇਤ ਉੱਤਰੀ ਭਾਰਤ ‘ਚ ਫਿਲਹਾਲ ਲੋਕਾਂ ਨੂੰ ਕੁਝ ਦਿਨ ਹੋਰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮਾਹਰ ਡਾ. ਕੁਲਵਿੰਦਰ ਕੌਰ ਨੇ ਦੱਸਿਆ ਕਿ ਫਿਲਹਾਲ ਪੰਜਾਬ ਵਾਸੀਆਂ ਨੂੰ ਮਾਨਸੂਨ ਲਈ ਥੋੜ੍ਹੀ ਉਡੀਕ ਕਰਨੀ ਪਵੇਗੀ ਕਿਉਂਕਿ ਜੂਨ ਦੇ ਅਖੀਰ ਤੱਕ ਹੀ ਪੰਜਾਬ ‘ਚ …

Read More »

ਲਾਪਤਾ AN-32 ‘ਚੋਂ ਸਾਰੇ ਜਵਾਨਾਂ ਦੀਆਂ ਲਾਸ਼ਾਂ ਅਤੇ ਅਵਸ਼ੇਸ਼ ਬਰਾਮਦ

ਲਾਪਤਾ AN-32 ‘ਚੋਂ ਸਾਰੇ ਜਵਾਨਾਂ ਦੀਆਂ ਲਾਸ਼ਾਂ ਅਤੇ ਅਵਸ਼ੇਸ਼ ਬਰਾਮਦ

ਈਟਾਨਗਰ—ਅਰੁਣਾਚਲ ਪ੍ਰਦੇਸ਼ ‘ਚ ਕ੍ਰੈਸ਼ ਹੋਏ ਏ. ਐੱਨ-32 ਜਹਾਜ਼ ‘ਚ ਸਵਾਰ 13 ਜਵਾਨਾਂ ਦੀਆਂ ਲਾਸ਼ਾਂ ਅਤੇ ਅਵਸ਼ੇਸ਼ ਬਰਾਮਦ ਕਰ ਲਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਲਾਪਤਾ ਜਹਾਜ਼ ‘ਚ ਸਵਾਰ 13 ਜਵਾਨਾਂ ‘ਚੋਂ 6 ਦੀਆਂ ਲਾਸ਼ਾਂ ਅਤੇ 7 ਦੇ ਅਵਸ਼ੇਸ਼ ਬਰਾਮਦ ਹੋਏ ਹਨ। ਬਹੁਤ ਜ਼ਿਆਦਾ ਖਰਾਬ ਮੌਸਮ ਕਾਰਨ ਜਵਾਨਾਂ ਦੀਆਂ ਲਾਸ਼ਾਂ ਲੱਭਣ …

Read More »

ਵਾਰਤਾ ਲਈ ਤਿਆਰ ਹੋਣ ਦੇ ਪਾਕਿਸਤਾਨ ਦੇ ਦਾਅਵੇ ਨੂੰ ਭਾਰਤ ਨੇ ਕੀਤਾ ਖਾਰਜ

ਵਾਰਤਾ ਲਈ ਤਿਆਰ ਹੋਣ ਦੇ ਪਾਕਿਸਤਾਨ ਦੇ ਦਾਅਵੇ ਨੂੰ ਭਾਰਤ ਨੇ ਕੀਤਾ ਖਾਰਜ

ਨਵੀਂ ਦਿੱਲੀ— ਭਾਰਤ ਨੇ ਪਾਕਿਸਤਾਨ ਨਾਲ ਵਾਰਤਾ ਲਈ ਤਿਆਰ ਹੋਣ ਦਾ ਦਾਅਵਾ ਕਰਨ ਵਾਲੀ ਪਾਕਿਸਤਾਨੀ ਮੀਡੀਆ ਰਿਪੋਰਟਾਂ ਨੂੰ ਵੀਰਵਾਰ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਕਿਸਤਾਨ ‘ਚ ਉਨ੍ਹਾਂ ਦੇ ਹਮਅਹੁਦੇਦਾਰਾਂ ਦੇ ਵਧਾਈ ਸੰਦੇਸ਼ਾਂ ਦਾ ਉੱਤਰ ਦਿੰਦੇ ਸਮੇਂ ਅਜਿਹੀ ਕੋਈ ਗੱਲ …

Read More »