Home / 2019 / June / 21

Daily Archives: June 21, 2019

ਪੰਜਾਬ, ਚੰਡੀਗੜ੍ਹ ਅਤੇ ਭਾਰਤ ਸਮੇਤ ਅੰਤਰਰਾਸ਼ਟਰੀ ਪੱਧਰ ‘ਤੇ ਮਨਾਇਆ ਗਿਆ ਯੋਗ ਦਿਵਸ

ਪ੍ਰਧਾਨ ਮੰਤਰੀ ਮੋਦੀ ਨੇ ਰਾਂਚੀ ‘ਚ ਕੀਤੇ 13 ਯੋਗ ਆਸਣ ਰਾਂਚੀ : ਅੰਤਰਰਾਸ਼ਟਰੀ ਪੱਧਰ ‘ਤੇ ਅੱਜ ਪੰਜਵਾਂ ਯੋਗ ਦਿਵਸ ਮਨਾਇਆ ਗਿਆ। ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਅਤੇ ਦੁਨੀਆ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਯੋਗ ਅਨੁਸ਼ਾਸਨ ਹੈ ਅਤੇ ਇਸਦਾ ਪਾਲਣ ਜੀਵਨ ਭਰ ਕਰਨਾ ਚਾਹੀਦਾ ਹੈ। …

Read More »

ਸੰਨੀ ਦਿਓਲ ਨੂੰ ਦਸ ਦਿਨਾਂ ਵਿਚ ਦੇਣਾ ਪਵੇਗਾ ਚੋਣ ਖਰਚ ਦਾ ਪੂਰਾ ਹਿਸਾਬ

ਮੁਨੀਸ਼ ਤਿਵਾੜੀ ਦੇ ਚੋਣ ਖਰਚੇ ਦੀ ਵੀ ਹੋ ਰਹੀ ਹੈ ਜਾਂਚ ਗੁਰਦਾਸਪੁਰ : ਫਿਲਮ ਸਟਾਰ ਤੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਚੋਣ ਖਰਚ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਹੋਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਨੇ ਤੈਅ ਹੱਦ ਤੋਂ ਵੱਧ ਖਰਚ ਕਰਨ ‘ਤੇ ਉਨ੍ਹਾਂ ਨੂੰ ਨੋਟਿਸ ਜਾਰੀ ਕਰ …

Read More »

ਕੁੱਲੂ ਬੱਸ ਹਾਦਸਾ ਦੌਰਾਨ ਜ਼ਖਮੀਆਂ ਦਾ ਜਾਇਜ਼ਾ ਲੈਣ ਪਹੁੰਚੇ CM ਜੈਰਾਮ

ਕੁੱਲੂ—ਹਿਮਾਚਲ ਦੇ ਕੁੱਲੂ ਜ਼ਿਲੇ ‘ਚ ਹੋਏ ਬੱਸ ਹਾਦਸੇ ਤੋਂ ਬਾਅਦ ਅੱਜ ਭਾਵ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਜੈਰਾਮ ਠਾਕੁਰ ਜ਼ਿਲਾ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦੀ ਸਥਿਤੀ ਦੀ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਦੱਸਿਆ ਕਿ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਲਈ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰ …

Read More »

ਨਵਜੋਤ ਸਿੱਧੂ ਖਿਲਾਫ ਮੁਹਾਲੀ ‘ਚ ਲੱਗੇ ਪੋਸਟਰ

ਪੋਸਟਰਾਂ ‘ਚ ਲਿਖਿਆ – ਕਦੋਂ ਛੱਡੋਗੇ ਸਿਆਸਤ ਮੁਹਾਲੀ : ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਖਿਲਾਫ ਹੁਣ ਮੁਹਾਲੀ ਵਿਚ ਪੋਸਟਰ ਲੱਗ ਗਏ ਹਨ। ਇਨ੍ਹਾਂ ਪੋਸਟਰਾਂ ਵਿਚ ਸਿੱਧੂ ਨੂੰ ਪੁੱਛਿਆ ਗਿਆ ਕਿ ਉਹ ਸਿਆਸਤ ਕਦੋਂ ਛੱਡਣਗੇ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸਿੱਧੂ …

Read More »

ਰਾਮਵਿਲਾਸ ਨੇ ਰਾਜ ਸਭਾ ਸੀਟ ਜ਼ਿਮਨੀ ਚੋਣਾਂ ਲਈ ਭਰਿਆ ਪਰਚਾ

ਪਟਨਾ— ਲੋਕ ਜਨਸ਼ਕਤੀ ਪਾਰਟੀ (ਲੋਜਪਾ) ਦੇ ਪ੍ਰਧਾਨ ਅਤੇ ਕੇਂਦਰੀ ਉਪਭੋਗਤਾ ਮਾਮਲੇ ਫੂਡ ਅਤੇ ਜਨਤਕ ਵੰਡ ਮੰਤਰੀ ਰਾਮਵਿਲਾਸ ਪਾਸਵਾਨ ਨੇ ਬਿਹਾਰ ਤੋਂ ਰਾਜ ਸਭਾ ਦੀ ਇਕ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਯਾਨੀ ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ। ਪਾਸਵਾਨ ਵਿਧਾਨ ਸਭਾ ਦੇ ਸਕੱਤਰ ਸਹਿ ਚੋਣ ਅਹੁਦਾ ਅਧਿਕਾਰੀ ਦੇ ਸਾਹਮਣੇ ਦਿਨ …

Read More »

ਲੁਧਿਆਣਾ ‘ਚ ਤਿੰਨ ਮੰਜ਼ਿਲਾ ਫੈਕਟਰੀ ਅੱਗ ਲੱਗਣ ਨਾਲ ਹੋਈ ਢਹਿ-ਢੇਰੀ

ਅੱਗ ਬੁਝਾਉਂਦਿਆਂ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮ ਵੀ ਹੋਏ ਜ਼ਖ਼ਮੀ ਲੁਧਿਆਣਾ : ਲੁਧਿਆਣਾ ਦੇ ਫੋਕਲ ਪੁਆਇੰਟ ਵਿਚ ਇਕ ਤਿੰਨ ਮੰਜ਼ਿਲਾ ਫੈਕਟਰੀ ਨੂੰ ਭਿਆਨਕ ਤਰੀਕੇ ਨਾਲ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਹ ਫੈਕਟਰੀ ਢਹਿ-ਢੇਰੀ ਹੋ ਗਈ ਅਤੇ ਇਸ ਦੌਰਾਨ ਫਾਇਰ ਬ੍ਰਿਗੇਡ ਦੇ ਦੋ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ। ਫਾਇਰ ਬ੍ਰਿਗੇਡ …

Read More »

ਲੋਕ ਸਭਾ ‘ਚ ਪੇਸ਼ ਹੋਇਆ ਤਿੰਨ ਤਲਾਕ ਬਿੱਲ, ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਕੀਤਾ ਵਿਰੋਧ

ਨਵੀਂ ਦਿੱਲੀ— ਬਹੁਚਰਚਿਤ ਤਿੰਨ ਤਲਾਕ ਬਿੱਲ ਨੂੰ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਗਿਆ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸਦਨ ‘ਚ ਬਿੱਲ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਇਹ ਮੁਸਲਿਮ ਔਰਤਾਂ ਦੇ ਹਿੱਤਾਂ ਦੀ ਰੱਖਿਆ ਲਈ ਹੈ। ਕਾਂਗਰਸ ਸਮੇਤ ਕਈ ਵਿਰੋਧੀ ਦਲਾਂ ਨੇ ਇਸ …

Read More »

ਪੀ.ਐੱਮ. ਮੋਦੀ ਨੂੰ ਮਿਲੇ ਕੇਜਰੀਵਾਲ, ਸਕੂਲ ਤੇ ਮੋਹੱਲਾ ਕਲੀਨਿਕ ਦੇਖਣ ਦਾ ਦਿੱਤਾ ਸੱਦਾ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ‘ਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਲੋਕ ਸਭਾ ‘ਚ ਜਿੱਤ ਦੀ ਵਧਾਈ ਦਿੱਤੀ। ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਦਿੱਲੀ …

Read More »
WP2Social Auto Publish Powered By : XYZScripts.com