Home / 2019 / June / 26

Daily Archives: June 26, 2019

ਡਾ. ਮਨਮੋਹਨ ਸਿੰਘ ਦੀ ਰਾਜ ਸਭਾ ‘ਚ ਹੋਵੇਗੀ ਵਾਪਸੀ, ਰਾਜਸਥਾਨ ਤੋਂ ਹੋ ਸਕਦੇ ਨੇ ਰਾਜ ਸਭਾ ਮੈਂਬਰ

ਡਾ. ਮਨਮੋਹਨ ਸਿੰਘ ਦੀ ਰਾਜ ਸਭਾ ‘ਚ ਹੋਵੇਗੀ ਵਾਪਸੀ, ਰਾਜਸਥਾਨ ਤੋਂ ਹੋ ਸਕਦੇ ਨੇ ਰਾਜ ਸਭਾ ਮੈਂਬਰ

ਨਵੀਂ ਦਿੱਲੀ/ਜੈਪੁਰ— ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਦੇ ਮੈਂਬਰ ਬਣ ਸਕਦੇ ਹਨ। ਕਾਂਗਰਸ ਪਾਰਟੀ ਮਨਮੋਹਨ ਸਿੰਘ ਨੂੰ ਰਾਜ ਸਭਾ ਲਈ ਮੈਦਾਨ ਵਿਚ ਉਤਾਰ ਸਕਦੀ ਹੈ। ਹਾਲਾਂਕਿ ਇਹ ਉਨ੍ਹਾਂ ਦੇ ਉੱਪਰ ਹੈ ਕਿ ਉਨ੍ਹਾਂ ਨੂੰ ਸੰਸਦ ਮੈਂਬਰ ਬਣਨਾ ਹੈ ਜਾਂ ਨਹੀਂ। ਇੱਥੇ ਦੱਸ ਦੇਈਏ ਕਿ ਮਨਮੋਹਨ …

Read More »

ਗੁਰੂ ਗੋਬਿੰਦ ਸਿੰਘ ਜੀ ਨਾਲ ਸ਼ਹੀਦ ਭਗਤ ਸਿੰਘ ਦੀ ਤੁਲਨਾ ਕਰਕੇ ਫਸੇ ਭਗਵੰਤ ਮਾਨ

ਗੁਰੂ ਗੋਬਿੰਦ ਸਿੰਘ ਜੀ ਨਾਲ ਸ਼ਹੀਦ ਭਗਤ ਸਿੰਘ ਦੀ ਤੁਲਨਾ ਕਰਕੇ ਫਸੇ ਭਗਵੰਤ ਮਾਨ

ਅਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਸੰਸਦ ਭਵਨ ‘ਚ ਦਿੱਤੀ ਸਪੀਚ ਦੌਰਾਨ ਸ਼ਹੀਦ ਭਗਤ ਸਿੰਘ ਦੀ ਤੁਲਨਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਗਿਆਨੀ ਰਘੁਬੀਰ ਸਿੰਘ ਨੇ ਇਤਰਾਜ਼ ਜਤਾਇਆ …

Read More »

ਜੰਮੂ-ਕਸ਼ਮੀਰ : ਪੁਲਵਾਮਾ ਜ਼ਿਲੇ ਦੇ ਤ੍ਰਾਲ ‘ਚ ਮੁਕਾਬਲਾ, ਇਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਪੁਲਵਾਮਾ ਜ਼ਿਲੇ ਦੇ ਤ੍ਰਾਲ ‘ਚ ਮੁਕਾਬਲਾ, ਇਕ ਅੱਤਵਾਦੀ ਢੇਰ

ਸ਼੍ਰੀਨਗਰ — ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਤ੍ਰਾਲ ਖੇਤਰ ਵਿਚ ਬੁੱਧਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ …

Read More »

ਬ੍ਰਹਮ ਮਹਿੰਦਰਾ ਬਦਲਣਗੇ ‘ਨਵਜੋਤ ਸਿੱਧੂ’ ਦੀਆਂ ਸਕੀਮਾਂ!

ਬ੍ਰਹਮ ਮਹਿੰਦਰਾ ਬਦਲਣਗੇ ‘ਨਵਜੋਤ ਸਿੱਧੂ’ ਦੀਆਂ ਸਕੀਮਾਂ!

ਚੰਡੀਗੜ੍ਹ : ਨਵੇਂ ਬਣੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਹੁਣ ਨਵਜੋਤ ਸਿੰਘ ਸਿੱਧੂ ਦੀਆਂ ਸਕੀਮਾਂ ਦੀ ਆਪਣੇ ਮੁਤਾਬਕ ਨਜ਼ਰਸਾਨੀ ਵੀ ਕਰਨਗੇ ਅਤੇ ਲੋੜ ਪੈਣ ‘ਤੇ ਇਨ੍ਹਾਂ ਨੂੰ ਬਦਲਣਗੇ ਵੀ ਕਿਉਂਕਿ ਨਵਜੋਤ ਸਿੰਘ ਸਿੱਧੂ ਜਦੋਂ ਤੱਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਹੇ, ਉਸ ਦੌਰਾਨ ਤਿਆਰ ਕੀਤੀਆਂ ਸਕੀਮਾਂ ਦੀ ਸਮੀਖਿਆ ਦਾ ਕੰਮ …

Read More »

PM ਮੋਦੀ ਨੂੰ ਮਿਲੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

PM ਮੋਦੀ ਨੂੰ ਮਿਲੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ

ਨਵੀਂ ਦਿੱਲੀ— ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ 3 ਦਿਨਾਂ ਦੇ ਦੌਰੇ ‘ਤੇ ਕੱਲ ਭਾਵ ਮੰਗਲਵਾਰ ਨੂੰ ਭਾਰਤ ਪੁੱਜੇ ਹਨ। ਅੱਜ ਯਾਨੀ ਕਿ ਬੁੱਧਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਹਾਂ ਮੰਤਰੀਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਦੋ-ਪੱਖੀ ਸੰਬੰਧਾਂ ਦੇ ਵੱਖ-ਵੱਖ …

Read More »

ਰੁਕ-ਰੁਕ ਕੇ ਪਏ ਮੀਂਹ ਨਾਲ ਵਧੀ ‘ਹੁੰਮਸ’, ਲੋਕ ਬੇਹਾਲ

ਰੁਕ-ਰੁਕ ਕੇ ਪਏ ਮੀਂਹ ਨਾਲ ਵਧੀ ‘ਹੁੰਮਸ’, ਲੋਕ ਬੇਹਾਲ

ਚੰਡੀਗੜ੍ਹ : ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਨਿਜ਼ਾਤ ਨਹੀਂ ਮਿਲ ਰਹੀ ਹੈ। ਮੰਗਲਵਾਰ ਨੂੰ ਵੀ ਮੌਸਮ ਵਿਭਾਗ ਨੇ ਸ਼ਹਿਰ ‘ਚ ਆਸਮਾਨ ‘ਚ ਕਾਲੇ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ। ਆਸਮਾਨ ‘ਚ ਕਾਲੇ ਬੱਦਲਾਂ ਦਾ ਡੇਰਾ ਤਾਂ ਰਿਹਾ ਪਰ ਮੀਂਹ ਸਿਰਫ ਨਾਮਾਤਰ ਹੀ ਪਿਆ। ਸ਼ਹਿਰ ਦੇ …

Read More »

ਕਾਂਗਰਸ ਦੇ 51 ਸੰਸਦ ਮੈਂਬਰਾਂ ਦੀ ਵੀ ਨਹੀਂ ਮੰਨੇ ਰਾਹੁਲ, ਅਸਤੀਫ਼ਾ ਦੇਣ ‘ਤੇ ਅੜੇ

ਕਾਂਗਰਸ ਦੇ 51 ਸੰਸਦ ਮੈਂਬਰਾਂ ਦੀ ਵੀ ਨਹੀਂ ਮੰਨੇ ਰਾਹੁਲ, ਅਸਤੀਫ਼ਾ ਦੇਣ ‘ਤੇ ਅੜੇ

ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਆਪਣਾ ਅਹੁਦਾ ਛੱਡਣ ‘ਤੇ ਅੜੇ ਹੋਏ ਹਨ। ਅੱਜ ਦਿੱਲੀ ‘ਚ ਹੋਈ ਕਾਂਗਰਸ ਸੰਸਦੀ ਦਲ ਦੀ ਬੈਠਕ ‘ਚ ਵੀ ਰਾਹੁਲ ਨੇ ਸਾਫ਼ ਕੀਤਾ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣ ਵਾਲੇ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਰਾਹੁਲ …

Read More »

ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਦੁਖਦ ਤੇ ਸ਼ਰਮ ਦੀ ਗੱਲ : ਨਰਿੰਦਰ ਮੋਦੀ

ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ ਦੁਖਦ ਤੇ ਸ਼ਰਮ ਦੀ ਗੱਲ : ਨਰਿੰਦਰ ਮੋਦੀ

ਨਵੀਂ ਦਿੱਲੀ— ਲੋਕ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਲਈ ਈ.ਵੀ.ਐੱਮ. ‘ਤੇ ਦੇਸ਼ ਲਗਾਉਣ ਨੂੰ ਲੈ ਕੇ ਕਾਂਗਰਸ ‘ਤੇ ਵਰ੍ਹਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵਿਰੋਧੀ ਧਿਰ ਨੂੰ ਨਕਾਰਾਤਮਕਤਾ ਤਿਆਗਨ ਅਤੇ ਦੇਸ਼ ਦੀ ਵਿਕਾਸ ਯਾਤਰਾ ‘ਚ ਸਕਾਰਾਤਮਕ ਯੋਗਦਾਨ ਦੇਣ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਝਾਰਖੰਡ ‘ਚ ਭੀੜ …

Read More »