Home / 2019 / June (page 10)

Monthly Archives: June 2019

ਉੱਤਰ ਪ੍ਰਦੇਸ਼ ਸਰਕਾਰ ਸਹਿਮਤੀ ਦੇਵੇ ਤਾਂ ਬਰੌਲੀਆ ਪਿੰਡ ਦਾ ਵਿਕਾਸ ਕਰਾਂਗੇ: CM ਸਾਵੰਤ

ਅਮੇਠੀ—ਕੇਂਦਰੀ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਸਮ੍ਰਿਤੀ ਈਰਾਨੀ ਅੱਜ ਪਹਿਲੀ ਵਾਰ ਅਮੇਠੀ ਪਹੁੰਚੀ। ਉਨ੍ਹਾਂ ਨਾਲ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਵੀ ਮੌਜੂਦ ਹਨ। ਦੋਵਾਂ ਨੇ ਬਰੌਲੀਆਂ ਪਿੰਡ ਦੇ ਸਾਬਕਾ ਪ੍ਰਧਾਨ ਅਤੇ ਮਰਹੂਮ ਭਾਜਪਾ ਨੇਤਾ ਸੁਰੇਂਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗੋਆ ਦੇ ਮੁੱਖ ਮੰਤਰੀ ਪ੍ਰਮੋਦ …

Read More »

ਪੰਜਾਬ ਸਰਕਾਰ ਦਾ ਬਿਜਲੀ ਬਿੱਲਾਂ ਨੂੰ ਲੈ ਕੇ ਨਵਾਂ ਹੁਕਮ ਜਾਰੀ

ਜਲੰਧਰ— ਪੰਜਾਬ ਸਰਕਾਰ ਨੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰਨ ਲਈ ਵੱਡੇ ਬਿਜਲੀ ਖਪਤਕਾਰਾਂ ਲਈ ਨਵਾਂ ਹੁਕਮ ਲਾਗੂ ਕਰ ਦਿੱਤਾ ਹੈ। ਹੁਣ ਇਹ ਖਪਤਕਾਰ ਸਿਰਫ ਆਨਲਾਈਨ ਮਾਧਿਅਮ ਜ਼ਰੀਏ ਹੀ ਬਿੱਲ ਜਮ੍ਹਾ ਕਰਾ ਸਕਣਗੇ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਕਿਹਾ ਹੈ ਕਿ …

Read More »

ਰਾਜਦ ਮੁਖੀ ਲਾਲੂ ਨੂੰ ਮਿਲਣ ਰਾਂਚੀ ਪਹੁੰਚੇ ਤੇਜਪ੍ਰਤਾਪ

ਰਾਂਚੀ—ਬਿਹਾਰ ਦੇ ਸਾਬਕਾ ਸਿਹਤ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਪ੍ਰਤਾਪ ਯਾਦਵ ਅੱਜ ਭਾਵ ਸ਼ਨੀਵਾਰ ਨੂੰ ਰਿਮਸ ‘ਚ ਪਿਤਾ ਲਾਲੂ ਯਾਦਵ ਨਾਲ ਮੁਲਾਕਾਤ ਕਰਨ ਪਹੁੰਚੇ। ਪਿਤਾ ਦੀ ਸਿਹਤ ਦਾ ਹਾਲ ਜਾਣਨ ਦੇ ਨਾਲ ਪਿਤਾ-ਪੁੱਤਰ ਵਿਚਾਲੇ ਪਾਰਟੀ, ਬਿਹਾਰ ਦੀ ਰਾਜਨੀਤੀ, 2020 ਦੌਰਾਨ ਬਿਹਾਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਸਮੇਤ …

Read More »

ਕੰਬੋਡੀਆ ‘ਚ ਫਸੇ 47 ਪੰਜਾਬੀਆਂ ਦੀ ਵਾਪਸੀ ਲਈ ‘ਆਪ’ ਦੀ ਕੇਂਦਰ ਨੂੰ ਅਪੀਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ 3 ਮੈਂਬਰੀ ਵਫਦ ਵਲੋਂ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ‘ਚ ਕੰਬੋਡੀਆ ‘ਚ ਪਿਛਲੇ 2 ਮਹੀਨਿਆਂ ਤੋਂ ਫਸੇ ਹੋਏ 47 ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਦੀ ਅਪੀਲ ਕੀਤੀ ਗਈ ਹੈ। ਇਸ ਵਫਦ ‘ਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ …

Read More »

ਜੰਮੂ : ਕਿਸ਼ਤਵਾੜ ‘ਚ ਬੱਸ ਪਲਟੀ, 18 ਲੋਕ ਜ਼ਖਮੀ

ਜੰਮੂ— ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ ‘ਚ ਸ਼ਨੀਵਾਰ ਨੂੰ ਇਕ ਮਿੰਨੀ ਬੱਸ ਦੇ ਪਲਟਣ ਕਾਰਨ ਉਸ ‘ਚ ਸਵਾਰ 18 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਹਾਦਸਾ ਸ਼ਾਲੀਮਾਰ ਨੇੜੇ ਫੋਗਮੋਰ ‘ਚ ਵਾਪਰਿਆ। ਮਿੰਨੀ ਬੱਸ ਡਰਾਈਵਰ ਸਮੇਤ ਸਾਰੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਭਰਤੀ …

Read More »