Home / 2019 / June (page 4)

Monthly Archives: June 2019

ਲੁਧਿਆਣਾ ਜੇਲ ਝੜਪ : ਜੇਲ ਮੰਤਰੀ ‘ਤੇ ਭੜਕੇ ਹਰਪਾਲ ਚੀਮਾ, ਮੰਗਿਆ ਅਸਤੀਫਾ

ਲੁਧਿਆਣਾ : ਲੁਧਿਆਣਾ ਕੇਂਦਰੀ ਜੇਲ ‘ਚ ਵੀਰਵਾਰ ਨੂੰ ਹੋਈ ਖੂਨ ਝੜਪ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਰੰਧਾਵਾ ਦਾ ਅਸਤੀਫਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇਲ ਪ੍ਰਸ਼ਾਸਨ ਬੁਰੀ …

Read More »

ਨਿਤਿਨ ਗਡਕਰੀ ਨੂੰ ਮਿਲੇ ਸੀ. ਐੱਮ. ਕੈਪਟਨ, ਚੁੱਕੇ ਇਹ ਅਹਿਮ ਮੁੱਦੇ

ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਪਟਨ ਨਾਲ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਮੌਜੂਦ ਸਨ। ਕੈਪਟਨ ਨੇ ਨਿਤਿਨ ਗਡਕਰੀ ਨਾਲ ਦੋ ਅਹਿਮ ਮੁੱਦਿਆਂ ਨੂੰ ਲੈ ਕੇ …

Read More »

550ਵਾਂ ਪ੍ਰਕਾਸ਼ ਪੁਰਬ: ਸੁਲਤਾਨਪੁਰ ਲੋਧੀ ਨੂੰ ਵਿਲੱਖਣ ਦਿਖ ਦੇਣ ਦੀ ਕੋਸ਼ਿਸ਼ ਵਿਵਾਦਾਂ ‘ਚ ਘਿਰੀ

ਸੁਲਤਾਨਪੁਰ ਲੋਧੀ — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਅਜਿਹੀ ਵਿਲੱਖਣ ਦਿਖ ਦੇਣ ਦਾ ਪਲਾਨ ਸੀ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਮਨ ਬਾਬੇ ਨਾਨਕ ਦੇ ਰੰਗ ‘ਚ ਰੰਗਿਆ ਜਾਵੇ। ਇਸੇ ਮਨਸ਼ਾ ਨਾਲ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ …

Read More »

ਕੇਜਰੀਵਾਲ ਨੇ 29 ਜੂਨ ਨੂੰ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਨੂੰ 29 ਜੂਨ ਨੂੰ ਦਿੱਲੀ ਬੁਲਾਇਆ ਹੈ। ਇਸ ਮੀਟਿੰਗ ‘ਚ ਕੋਰ ਕਮੇਟੀ ਮੈਂਬਰਜ਼, ਜ਼ਿਲਾ ਪ੍ਰਧਾਨ, ਵਿਧਾਇਕਾਂ, ਵਿੰਗ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਹੋਈਆਂ 2 ਮੀਟਿੰਗਾਂ ‘ਚ ਪਾਰਟੀ …

Read More »

ਲੁਧਿਆਣਾ ਜੇਲ ਝੜਪ ‘ਤੇ ਜੇਲ ਮੰਤਰੀ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਲੁਧਿਆਣਾ ਦੀ ਕੇਂਦਰੀ ਜੇਲ ‘ਚ ਵੀਰਵਾਰ ਨੂੰ ਹੋਈ ਖੂਨੀ ਝੜਪ ‘ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਏ. ਡੀ. ਜੀ. ਪੀ. ਜੇਲ ਰੋਹਿਤ ਚੌਧਰੀ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਰੰਧਾਵਾ ਦਾ ਕਹਿਣਾ ਹੈ ਕਿ ਜੇਲ ਅੰਦਰ ਵਰਕ ਕਲਚਰ ਖਤਮ ਹੋ …

Read More »

ਆਸਾਨ ਨਹੀਂ ਹੈ ਡੇਰਾ ਮੁਖੀ ਰਾਮ ਰਹੀਮ ਦਾ ਪੈਰੋਲ ‘ਤੇ ਬਾਹਰ ਆਉਣਾ

ਰੋਹਤਕ— ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਵਿਵਾਦ ਦੀ ਸਥਿਤੀ ਬਣ ਗਈ ਹੈ। ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਪਰ ਡੇਰਾ ਮੁਖੀ ਦੀ ਪੈਰੋਲ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਰਿਆਣਾ ਸਰਕਾਰ ਵੀ ਰਾਮ ਰਹੀਮ ਦੀ ਪੈਰੋਲ ‘ਤੇ ਸਥਿਤੀ ਸਾਫ ਨਾ ਕਰਨ …

Read More »

ਹਰਿਆਣਾ ‘ਚ ਦਿਨ-ਦਿਹਾੜੇ ਕਾਂਗਰਸ ਬੁਲਾਰੇ ਵਿਕਾਸ ਚੌਧਰੀ ਦੀ ਗੋਲੀ ਮਾਰ ਕੇ ਹੱਤਿਆ

ਫਰੀਦਾਬਾਦ— ਹਰਿਆਣਾ ਦੇ ਫਰੀਦਾਬਾਦ ‘ਚ ਕਾਂਗਰਸ ਬੁਲਾਰੇ ਵਿਕਾਸ ਚੌਧਰੀ ਦੀ ਅਣਪਛਾਤੇ ਹਮਲਾਵਰਾਂ ਨੇ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਵਿਕਾਸ ਨੂੰ 10 ਗੋਲੀਆਂ ਮਾਰੀਆਂ। ਪੁਲਸ ਸੂਤਰਾਂ ਮੁਤਾਬਕ ਵਿਕਾਸ ‘ਤੇ ਗੋਲੀਬਾਰੀ ਉਸ ਸਮੇਂ ਹੋਈ, ਜਦੋਂ ਉਹ ਸਵੇਰੇ ਦੇ ਸਮੇਂ ਉਹ ਆਪਣੀ ਗੱਡੀ ‘ਚ ਸਵਾਰ ਹੋ ਕੇ …

Read More »

ਲੁਧਿਆਣਾ ਦੀ ਕੇਂਦਰੀ ਜੇਲ ‘ਚ ਖੂਨੀ ਝੜਪ, ਪੁਲਸ ਵਲੋਂ ਹਵਾਈ ਫਾਇਰ

ਲੁਧਿਆਣਾ : ਲੁਧਿਆਣਾ ਦੀ ਸੈਂਟਰਲ ਜੇਲ ‘ਚ ਵੀਰਵਾਰ ਦੁਪਹਿਰ ਕੈਦੀਆਂ ਦੀ ਆਪਸ ‘ਚ ਖੂਨੀ ਝੜਪ ਹੋ ਗਈ। ਜਾਣਕਾਰੀ ਮੁਤਾਬਕ ਬੀਤੇ ਦਿਨ ਜੇਲ ‘ਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਵੀਰਵਾਰ ਨੂੰ ਜੇਲ ‘ਚ ਹੀ ਕੈਦੀਆਂ ਦੀਆਂ 2 ਧਿਰਾਂ ਆਪਸ ‘ਚ ਭਿੜ ਗਈਆਂ। ਇਸ ਦੌਰਾਨ ਜਿੱਥੇ …

Read More »