Home / 2019 / July / 02

Daily Archives: July 2, 2019

ਸਿੱਖ ਡਰਾਈਵਰ ਕੁੱਟਮਾਰ ਮਾਮਲਾ : ਹਾਈ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਇਹ ਆਦੇਸ਼

ਨਵੀਂ ਦਿੱਲੀ— ਦਿੱਲੀ ਦੇ ਮੁਖਰਜੀ ਇਲਾਕੇ ਵਿਚ ਬੀਤੇ ਦਿਨੀਂ ਪੁਲਸ ਵਲੋਂ ਇਕ ਸਿੱਖ ਟੈਂਪੂ ਡਰਾਈਵਰ ਅਤੇ ਉਸ ਦੇ ਨਾਬਾਲਗ ਬੇਟੇ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਮਾਮਲਾ ਦਿੱਲੀ ਹਾਈ ਕੋਰਟ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਦਿੱਲੀ ਪੁਲਸ …

Read More »

ਰੂਪਨਗਰ ‘ਚ ਪਨਬੱਸ ਮੁਲਾਜ਼ਮਾਂ ਵਲੋਂ ਬੱਸਾਂ ਦਾ ਮੁਕੰਮਲ ਚੱਕਾ ਜਾਮ

ਰੋਪੜ – ਪਿਛਲੇ ਕਾਫੀ ਸਮੇਂ ਤੋਂ ਲਮਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਜ਼ਿਲਾ ਰੂਪਨਗਰ ਦੇ ਪਨਬੱਸ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਦਾ ਐਲਾਨ ਕਰਕੇ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਰੋਡਵੇਜ਼ ਰੋਪੜ ਦੇ ਡਿਪੂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਜ਼ਮਾਂ ਨੇ ਸੜਕ …

Read More »

ਮੰਗਾਂ ਨਾ ਪੂਰੀਆਂ ਹੋਣ ਕਾਰਨ ਟੀਚਰਾਂ ਨੇ ਕੀਤਾ CM ਖੱਟੜ ਦੇ ਆਵਾਸ ਦਾ ਘਿਰਾਓ

ਪੰਚਕੂਲਾ—ਹਰਿਆਣਾ ਦੇ ਪੰਚਕੂਲਾ ਜ਼ਿਲੇ ‘ਚ ਵੋਕੇਸ਼ਨਲ ਟੀਚਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਤਨਖਾਹਾਂ ‘ਚ ਵਾਧੇ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਧਰਨੇ ‘ਤੇ ਬੈਠੇ ਟੀਚਰਾਂ ਨੇ ਅੱਜ ਭਾਵ ਮੰਗਲਾਵਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਆਵਾਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ …

Read More »

ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਨੂੰ ਨਾਮਜ਼ਦ ਕਰਨ ਦੀ ਮੰਗ

ਚੰਡੀਗੜ੍ਹ : ਪੰਜਾਬ ਦੀਆਂ ਵੱਖ-ਵੱਖ ਪੰਥਕ ਧਿਰਾਂ ਦੇ ਸਾਂਝੇ ਵਫਦ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਵਫਦ ਵਲੋਂ ਜਬਰ-ਜ਼ਨਾਹ ਅਤੇ ਕਤਲ ਦੇ ਕੇਸਾਂ ‘ਚ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡਾਂ ‘ਚ ਨਾਮਜ਼ਦ ਕਰਨ ਦੀ ਮੰਗ ਕੀਤੀ …

Read More »

ਵੀ. ਕੇ. ਤਿਆਗੀ ਨੇ PNB ਦੇ ਚੀਫ ਵਿਜੀਲੈਂਸ ਅਫਸਰ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ — ਪੰਜਾਬ ਨੈਸ਼ਨਲ ਬੈਂਕ ਦੇ ਚੀਫ ਵਿਜੀਲੈਂਸ ਅਧਿਕਾਰੀ ਦੇ ਰੂਪ ਵਿਚ ਵੀ. ਕੇ. ਤਿਆਗੀ ਨੇ ਆਪਣਾ ਕਾਰਜਕਾਲ ਸੰਭਾਲ ਲਿਆ ਹੈ। ਪੰਜਾਬ ਨੈਸ਼ਨਲ ਬੈਂਕ ਨਾਲ ਜੁੜਣ ਤੋਂ ਪਹਿਲਾਂ ਤਿਆਰੀ ਆਰਥਿਕ ਮਾਮਲਿਆਂ ਦੇ ਵਿਭਾਗ(ਡੀ.ਈ.ਏ.) ਦੇ ਨਿਰਦੇਸ਼ਕ ਅਹੁਦੇ ‘ਤੇ ਸਨ। ਬੈਂਕ ਨੇ ਬਿਆਨ ਵਿਚ ਕਿਹਾ ਕਿ ਆਰਥਿਕ ਮਾਮਲਿਆਂ ਦੇ ਵਿਭਾਗ ਵਿਚ …

Read More »

ਸੁਖਬੀਰ ਬਾਦਲ ਵਲੋਂ ‘ਕਰਤਾਰਪੁਰ ਲਾਂਘੇ’ ਦਾ ਡਿਜ਼ਾਈਨ ਜਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਇੱਥੇ ਪ੍ਰੈਸ ਕਾਨਫਰੰਸ ਰੱਖੀ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਕਰਤਾਰਪੁਰ ਲਾਂਘੇ ਦਾ ਡਿਜ਼ਾਈਨ ਜਾਰੀ ਕੀਤਾ ਗਿਆ। ਸੁਖਬੀਰ ਨੇ ਦੱਸਿਆ ਕਿ ਇਸ ਦੇ ਲਈ ਭਾਰਤ ਦੀ ਇਕ ਵੱਡੀ ਕੰਪਨੀ ਨੂੰ ਕਾਂਟ੍ਰੈਕਟ ਮਿਲਿਆ ਹੈ। ਉਨ੍ਹਾਂ ਕਿਹਾ …

Read More »

ਦੇਸ਼ ਦੀ ਅਨਮੋਲ ਜਾਇਦਾਦ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਸਰਕਾਰ : ਸੋਨੀਆ

ਨਵੀਂ ਦਿੱਲੀ— ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਲੋਕ ਸਭਾ ‘ਚ ਮੰਗਲਵਾਰ ਨੂੰ ਰਾਏਬਰੇਲੀ ਦੀ ਰੇਲ ਕੋਚ ਫੈਕਟਰੀ ਦੇ ਕੰਪਨੀਕਰਨ ਦਾ ਮੁੱਦਾ ਚੁੱਕ ਦੇ ਹੋਏ ਸਰਕਾਰ ‘ਤੇ ਚੁਨਿੰਦਾ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਲਈ ਸਰਕਾਰੀ ਕੰਪਨੀਆਂ ਨੂੰ ਸੰਕਟ ‘ਚ ਪਾਉਣ ਦਾ ਦੋਸ਼ ਲਗਾਇਆ। ਸੋਨੀਆ ਨੇ ਕਿਹਾ ਕਿ ਸਰਕਾਰ ਨੇ ਰੇਲਵੇ ਦੀਆਂ …

Read More »

ਸਵੇਰੇ ਕੀਤਾ ਮਹਾਰਾਣੀ ਪ੍ਰਨੀਤ ਕੌਰ ਨੇ ਬਨੂੜ ਨਹਿਰ ਦਾ ਉਦਘਾਟਨ, ਸ਼ਾਮ ਨੂੰ ਪਈ ਦਰਾੜ

ਬਨੂੜ — ਕੋਲੋਂ ਅਚਾਨਕ 145 ਕਰੋੜ ਨਾਲ ਬਣਾਈ ਗਈ ਇਸ ਨਹਿਰ ਦਾ ਕਿਨਾਰਾ ਟੁੱਟ ਗਿਆ। ਨਹਿਰ ਦਾ ਪਾਣੀ ਲੋਕਾਂ ਦੇ ਮੱਝਾਂ ਦੇ ਵਾੜੇ ‘ਚ ਦਾਖਲ ਹੋ ਗਿਆ। ਨਹਿਰ ਟੁੱਟਣ ਬਾਰੇ ਜਦੋਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਸ ਘਟਨਾ ਦਾ …

Read More »

Russia test-fires new anti-ballistic missile

The Russian Defence Ministry tweeted a 1.56-minute-long video showing four heavy-duty vehicles moving towards the test site with a massive canister. The anti-ballistic missile was apparently inside the canister which was lowered into an underground silo and then the system was test-fired. Russia on Tuesday test-fired a new anti-ballistic missile …

Read More »