Home / 2019 / July / 03

Daily Archives: July 3, 2019

ਮਹਾਰਾਸ਼ਟਰ : ਬੰਨ੍ਹ ‘ਚ ਤਰੇੜ ਆਉਣ ਕਾਰਨ ਆਇਆ ਹੜ੍ਹ, 3 ਦੀ ਮੌਤ, 24 ਲਾਪਤਾ

ਮਹਾਰਾਸ਼ਟਰ : ਬੰਨ੍ਹ ‘ਚ ਤਰੇੜ ਆਉਣ ਕਾਰਨ ਆਇਆ ਹੜ੍ਹ, 3 ਦੀ ਮੌਤ, 24 ਲਾਪਤਾ

ਮੁੰਬਈ — ਮੁੰਬਈ ‘ਚ ਭਾਰੀ ਬਾਰਿਸ਼ ਲੋਕਾਂ ਲਈ ਵੱਡੀ ਮੁਸੀਬਤ ਬਣ ਗਈ ਹੈ। ਬਾਰਿਸ਼ ਕਾਰਨ ਮੁੰਬਈ ਦੇ ਕਈ ਇਲਾਕਿਆਂ ‘ਚ ਹਾਦਸੇ ਵਾਪਰੇ, ਜਿਸ ਕਾਰਨ ਕਈ ਲੋਕਾਂ ਨੂੰ ਜਾਨ ਤੋਂ ਹੱਥ ਧੋਣੇ ਪਏ। ਮਹਾਰਾਸ਼ਟਰ ਦੇ ਕੋਂਕਣ ਖੇਤਰ ‘ਚ ਲਗਾਤਾਰ ਬਾਰਿਸ਼ ਤੋਂ ਬਾਅਦ ਇਕ ਬੰਨ੍ਹ ‘ਚ ਤਰੇੜ ਆਉਣ ਕਾਰਨ ਹੇਠਲੇ ਇਲਾਕਿਆਂ ਵਿਚ …

Read More »

ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ 22 ਜੁਲਾਈ ਨੂੰ ਦਿੱਤਾ ਜਾਵੇਗਾ ਧਰਨਾ : ਖਹਿਰਾ

ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ 22 ਜੁਲਾਈ ਨੂੰ ਦਿੱਤਾ ਜਾਵੇਗਾ ਧਰਨਾ : ਖਹਿਰਾ

ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ‘ਚ ਬਿਜਲੀ ਬਹੁਤ ਮਹਿੰਗੀ ਹੈ, ਜਿਸ ਕਾਰਨ ਪੰਜਾਬ ਦੀ ਜਨਤਾ ਕਾਫੀ ਪਰੇਸ਼ਾਨ ਹਨ। ਇਸ ਦੇ ਖਿਲਾਫ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਪਟਿਆਲਾ …

Read More »

ਦਿੱਲੀ ਮੰਦਰ ‘ਚ ਭੰਨ ਤੋੜ ਮਾਮਲਾ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਕੀਤਾ ਤਲਬ

ਦਿੱਲੀ ਮੰਦਰ ‘ਚ ਭੰਨ ਤੋੜ ਮਾਮਲਾ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਕੀਤਾ ਤਲਬ

ਨਵੀਂ ਦਿੱਲੀ—ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਇਲਾਕੇ ‘ਚ ਹੋਈ ਭੰਨ-ਤੋੜ ਦੇ ਮਾਮਲੇ ‘ਚ ਦਿੱਲੀ ਪੁਲਸ ਕਮਿਸ਼ਨ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਫਟਕਾਰ ਵੀ ਲਗਾਈ ਹੈ। ਦੱਸ ਦੇਈਏ ਕਿ ਦਿੱਲੀ ਦੇ ਹੌਜ ਕਾਜੀ ਇਲਾਕੇ ‘ਚ ਐਤਵਾਰ ਨੂੰ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ …

Read More »

ਫਤਿਹਵੀਰ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਸੌਂਪੀ ਸਟੇਟਸ ਰਿਪੋਰਟ

ਫਤਿਹਵੀਰ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਸੌਂਪੀ ਸਟੇਟਸ ਰਿਪੋਰਟ

ਚੰਡੀਗੜ੍ਹ— ਬੋਰਵੈੱਲ ‘ਚ ਡਿੱਗਣ ਕਾਰਨ ਫਤਿਹਵੀਰ ਸਿੰਘ ਦੀ ਹੋਈ ਮੌਤ ਦੇ ਮਾਮਲੇ ‘ਚ ਅੱਜ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਆਪਣਾ ਜਵਾਬ ਦਾਇਰ ਕੀਤਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਆਪਣੀ ਸਟੇਟਸ ਰਿਪੋਰਟ ਹਾਈਕੋਰਟ ਨੂੰ ਸੌਂਪੀ ਹੈ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ‘ਚ 1418 ਬੋਰਵੈੱਲ ਖੁੱਲ੍ਹੇ …

Read More »

ਕਰਨਾਟਕ ‘ਚ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ, 12 ਲੋਕਾਂ ਦੀ ਮੌਤ

ਕਰਨਾਟਕ ‘ਚ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ, 12 ਲੋਕਾਂ ਦੀ ਮੌਤ

ਕਰਨਾਟਕ— ਕਰਨਾਟਕ ਦੇ ਚਿੰਤਾਮਣੀ ‘ਚ ਬੁੱਧਵਾਰ ਨੂੰ ਇਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇਕ ਬੱਸ ਅਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 20 ਦੇ ਲੱਗਭਗ ਲੋਕ ਜ਼ਖਮੀ ਹੋ ਗਏ ਹਨ। ਮੌਕੇ ‘ਤੇ ਪੁਲਸ ਅਤੇ ਬਚਾਅ ਟੀਮ ਪਹੁੰਚ ਗਈ ਹੈ। ਜ਼ਖਮੀਆਂ …

Read More »

ਕੈਪਟਨ ਨੇ ਵਿਦੇਸ਼ ਮੰਤਰੀ ਕੋਲ ਚੁੱਕਿਆ ਮਲੇਸ਼ੀਆ ਦੀ ਜੇਲ ‘ਚ ਬੰਦ ਪੰਜਾਬੀ ਦਾ ਮਾਮਲਾ

ਕੈਪਟਨ ਨੇ ਵਿਦੇਸ਼ ਮੰਤਰੀ ਕੋਲ ਚੁੱਕਿਆ ਮਲੇਸ਼ੀਆ ਦੀ ਜੇਲ ‘ਚ ਬੰਦ ਪੰਜਾਬੀ ਦਾ ਮਾਮਲਾ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਮਲੇਸ਼ੀਆ ਦੀ ਜੇਲ ‘ਚ ਬੰਦ ਪੰਜਾਬੀ ਨੌਜਵਾਨ ਦੀ ਵਾਪਸੀ ਲਈ ਕੇਂਦਰ ਸਰਕਾਰ ਦੇ ਦਖਲ ਦੀ ਅਪੀਲ ਕੀਤੀ ਹੈ। ਆਪਣੇ ਪੱਤਰ ‘ਚ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਦਾ ਧਿਆਨ ਇਸ ਮਾਮਲੇ ਵੱਲ ਖਿੱਚਿਆ ਹੈ। …

Read More »

ਪਾਣੀ-ਪਾਣੀ ਮੁੰਬਈ, ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸ਼ਿਵ ਸੈਨਾ, ਕਿਹਾ- ਲੋਕਾਂ ਤੋਂ ਮੰਗੇ ਮੁਆਫ਼ੀ

ਪਾਣੀ-ਪਾਣੀ ਮੁੰਬਈ, ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸ਼ਿਵ ਸੈਨਾ, ਕਿਹਾ- ਲੋਕਾਂ ਤੋਂ ਮੰਗੇ ਮੁਆਫ਼ੀ

ਮੁੰਬਈ— ਭਾਰੀ ਬਾਰਿਸ਼ ਕਾਰਨ ਜਿੱਥੇ ਮੁੰਬਈ ਪਾਣੀ-ਪਾਣੀ ਹੋ ਗਈ, ਉੱਥੇ ਹੀ ਕਈ ਘਟਨਾਵਾਂ ਵੀ ਵਾਪਰੀਆਂ। ਮੁੰਬਈ ਅਤੇ ਪੁਣੇ ਵਿਚ ਭਾਰੀ ਬਾਰਿਸ਼ ਕਾਰਨ ਕੰਧ ਢਹਿਣ ਦੀਆਂ ਘਟਨਾਵਾਂ ਵਾਪਰੀਆਂ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਘਟਨਾਵਾਂ ਨੂੰ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸੱਤਾਧਾਰੀ ਸ਼ਿਵ ਸੈਨਾ ਅਤੇ ਭਾਜਪਾ ਨੂੰ ਨਿਸ਼ਾਨੇ …

Read More »

ਮੁਲਾਜ਼ਮਾਂ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਛੇਤੀ ਸੱਦਾਂਗੇ : ਬ੍ਰਹਮ ਮਹਿੰਦਰਾ

ਮੁਲਾਜ਼ਮਾਂ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਛੇਤੀ ਸੱਦਾਂਗੇ : ਬ੍ਰਹਮ ਮਹਿੰਦਰਾ

ਚੰਡੀਗੜ੍ਹ  : ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਬੀਤੇ ਦਿਨੀਂ ਕੀਤੀ ਗੇਟ ਰੈਲੀ ਦੌਰਾਨ ਕੈਪਟਨ ਸੰਦੀਪ ਸੰਧੂ, ਵਿਸ਼ੇਸ਼ ਕਾਰਜ ਅਫਸਰ/ਮੁੱਖ ਮੰਤਰੀ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੈਮੋਰੰਡਮ ਦਿੱਤਾ ਗਿਆ ਸੀ। ਇਸੇ ਅਧੀਨ ਕੈ. ਸੰਦੀਪ ਸੰਧੂ ਵਲੋਂ ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਦੀ ਸੀਨੀਅਰ ਕੈਬਨਿਟ ਮੰਤਰੀ …

Read More »

‘ਬਾਬਾ ਬਰਫਾਨੀ’ ਦੇ ਦਰਸ਼ਨਾਂ ਲਈ ਨਵਾਂ ਜੱਥਾ ਅਮਰਨਾਥ ਗੁਫਾ ਲਈ ਰਵਾਨਾ

‘ਬਾਬਾ ਬਰਫਾਨੀ’ ਦੇ ਦਰਸ਼ਨਾਂ ਲਈ ਨਵਾਂ ਜੱਥਾ ਅਮਰਨਾਥ ਗੁਫਾ ਲਈ ਰਵਾਨਾ

ਸ਼੍ਰੀਨਗਰ — ਜੰਮੂ-ਕਸ਼ਮੀਰ ਵਿਚ 4,694 ਤੀਰਥ ਯਾਤਰੀਆਂ ਦਾ ਨਵਾਂ ਜੱਥਾ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਵੱਖ-ਵੱਖ ਆਧਾਰ ਕੈਂਪਾਂ ਤੋਂ ਬੁੱਧਵਾਰ ਸਵੇਰੇ ਸਖਤ ਸੁਰੱਖਿਆ ਦਰਮਿਆਨ ਪਵਿੱਤਰ ਅਮਰਨਾਥ ਗੁਫਾ ਲਈ ਰਵਾਨਾ ਹੋਇਆ। ਇਕ ਯਾਤਰਾ ਅਧਿਕਾਰੀ ਨੇ ਦੱਸਿਆ ਕਿ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ 412 ਔਰਤਾਂ, 9 ਬੱਚਿਆਂ ਅਤੇ 44 …

Read More »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁੜ ਲੱਗੀ ਦੂਰਬੀਨ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁੜ ਲੱਗੀ ਦੂਰਬੀਨ

ਡੇਰਾ ਬਾਬਾ ਨਾਨਕ : ਕੌਮਾਂਤਰੀ ਸੀਮਾ ਡੇਰਾ ਬਾਬਾ ਨਾਨਕ ‘ਤੇ ਬੀ. ਐੱਸ.ਐੱਫ. ਵਲੋਂ ਮੁੜ ਦੂਰਬੀਨ ਲਗਾਉਣ ਨਾਲ ਸੰਗਤ ਦੀ ਆਮਦ ਵੱਧਣ ਲੱਗੀ ਹੈ। ਇਸ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਲਈ ਰਸਤਾ ਬਣਾਉਣ ਸਮੇਂ ਦਰਸ਼ਨ ਸਥੱਲ ‘ਤੇ ਲਾਈਆ ਦੂਰਬੀਨਾਂ ਹਟਾ ਦਿੱਤੀਆਂ ਗਈਆਂ ਸਨ। ਪਰ ਹੁਣ ਬੀ.ਐੱਸ.ਐੱਫ. ਅਧਿਕਾਰੀਆਂ ਨੂੰ ਬਾਬਾ ਸੁਖਦੀਪ ਸਿੰਘ ਬੇਦੀ …

Read More »