Home / 2019 / July / 05

Daily Archives: July 5, 2019

ਬਜਟ 2019-20 : ਐੱਨ. ਆਰ. ਆਈਜ਼ ਦਾ ਵੀ ਬਣੇਗਾ ਆਧਾਰ ਕਾਰਡ

ਬਜਟ 2019-20 : ਐੱਨ. ਆਰ. ਆਈਜ਼ ਦਾ ਵੀ ਬਣੇਗਾ ਆਧਾਰ ਕਾਰਡ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਜ਼ਬੂਤ ਦੇਸ਼ ਲਈ ਮਜ਼ਬੂਤ ਨਾਗਰਿਕਤਾ ਸਾਡਾ ਮੁੱਖ ਟੀਚਾ ਹੈ। ਪਿਛਲੇ ਪੰਜ ਸਾਲਾਂ ‘ਚ ਅਸੀਂ ਜਿਹੜੇ ਮੈਗਾ ਪ੍ਰੋਜੈਕਟ ਸ਼ੁਰੂ ਕੀਤੇ ਹਨ, ਉਨ੍ਹਾਂ …

Read More »

ਕੇਂਦਰੀ ਬਜਟ ‘ਤੇ ਬੋਲੇ ਪੰਜਾਬ ਦੇ ਵਿੱਤ ਮੰਤਰੀ

ਕੇਂਦਰੀ ਬਜਟ ‘ਤੇ ਬੋਲੇ ਪੰਜਾਬ ਦੇ ਵਿੱਤ ਮੰਤਰੀ

ਚੰਡੀਗੜ੍ਹ – ਕੇਂਦਰ ‘ਚ ਮੋਦੀ ਸਰਕਾਰ ਦੇ ਮੁੜ ਤੋਂ ਆਉਣ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਲੋਕ ਸਭਾ ‘ਚ ਪਹਿਲਾ ਬਜਟ ਪੇਸ਼ ਕੀਤਾ ਗਿਆ। ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੇ ਸਬੰਧ ‘ਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਚੰਡੀਗੜ੍ਹ ‘ਚ ਇਕ ਪ੍ਰੈੱਸ ਕਾਨਫਰੰਸ ਕੀਤੀ …

Read More »

ਕੈਪਟਨ ਦੇ ਤਿੰਨ ਮੰਤਰੀਆਂ ਨੇ ਦਿੱਲੀ ‘ਚ ਸਿੱਧੂ ਖਿਲਾਫ ਖੋਲ੍ਹਿਆ ਮੋਰਚਾ

ਕੈਪਟਨ ਦੇ ਤਿੰਨ ਮੰਤਰੀਆਂ ਨੇ ਦਿੱਲੀ ‘ਚ ਸਿੱਧੂ ਖਿਲਾਫ ਖੋਲ੍ਹਿਆ ਮੋਰਚਾ

ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਪੈਦਾ ਹੋਏ ਮਤਭੇਦ ਹੱਲ ਨਹੀਂ ਹੋ ਰਹੇ। ਇਸ ਦਰਮਿਆਨ ਖਬਰ ਮਿਲੀ ਹੈ ਕਿ ਪੰਜਾਬ ਦੇ ਤਿੰਨ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਸਿੱਧੂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਤਿੰਨ ਮੰਤਰੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਅਹਿਮਦ …

Read More »

ਲੁਧਿਆਣਾ ਜੇਲ ਕਾਂਡ ਦੇ ਦੋਸ਼ੀ 8 ਗੈਂਗਸਟਰ ਵੱਖ-ਵੱਖ ਜੇਲਾਂ ‘ਚ ਸ਼ਿਫਟ

ਲੁਧਿਆਣਾ ਜੇਲ ਕਾਂਡ ਦੇ ਦੋਸ਼ੀ 8 ਗੈਂਗਸਟਰ ਵੱਖ-ਵੱਖ ਜੇਲਾਂ ‘ਚ ਸ਼ਿਫਟ

ਲੁਧਿਆਣਾ : ਤਾਜਪੁਰ ਰੋਡ ‘ਤੇ ਸਥਿਤ ਸੈਂਟਰਲ ਜੇਲ ‘ਚ 27 ਜੂਨ ਨੂੰ ਵਾਪਰੀ ਘਟਨਾ ਦੇ ਦੋਸ਼ੀ 8 ਗੈਂਗਸਟਰਾਂ ਨੂੰ ਫਰੀਦਕੋਟ, ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ ਅਤੇ ਬਠਿੰਡਾ ਦੀਆਂ ਜੇਲਾਂ ‘ਚ ਭੇਜ ਦਿੱਤਾ ਗਿਆ ਹੈ, ਜਿਨ੍ਹਾਂ ‘ਚ ਗੈਂਗਸਟਰ ਕਨ੍ਹਈਆਂ, ਬੱਗਾ ਖਾਨ, ਸਾਗਰ ਅਤੇ ਰਣਬੀਰ, ਦੀਪਕ ਕੁਮਾਰ ਟੀਨੂੰ, ਸੁਨੀਲ, ਰਾਕੇਸ਼ ਉਰਫ ਬਾਕਸਰ ਅਤੇ ਹਨੀ …

Read More »

ਰਾਜੀਵ ਗਾਂਧੀ ਕਤਲ : ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਨੂੰ ਮਿਲੀ ਇਕ ਮਹੀਨੇ ਦੀ ਪੈਰੋਲ

ਰਾਜੀਵ ਗਾਂਧੀ ਕਤਲ : ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਨੂੰ ਮਿਲੀ ਇਕ ਮਹੀਨੇ ਦੀ ਪੈਰੋਲ

ਚੇਨਈ— ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਸ਼੍ਰੀਹਰਨ ਨੂੰ 30 ਦਿਨਾਂ ਨੂੰ ਪੈਰੋਲ ਦੇ ਦਿੱਤੀ ਗਈ ਹੈ। ਨਲਿਨੀ ਨੇ ਆਪਣੀ ਬੇਟੀ ਦਾ ਵਿਆਹ ਕਰਨ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ 6 ਮਹੀਨੇ ਦੀ ਪੈਰੋਲ ਮੰਗੀ ਸੀ। ਸ਼ੁੱਕਰਵਾਰ …

Read More »

ਕੋਈ ਨੌਜਵਾਨ ਹੀ ਬਣੇ ਕਾਂਗਰਸ ਦਾ ਨਵਾਂ ਪ੍ਰਧਾਨ : ਬਾਜਵਾ

ਕੋਈ ਨੌਜਵਾਨ ਹੀ ਬਣੇ ਕਾਂਗਰਸ ਦਾ ਨਵਾਂ ਪ੍ਰਧਾਨ : ਬਾਜਵਾ

ਰਾਹੁਲ ਗਾਂਧੀ ਵਲੋਂ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਦੇ ਸਪੱਸ਼ਟ ਐਲਾਨ ਪਿੱਛੋਂ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ‘ਤੇ ਕਿਸੇ ਨੌਜਵਾਨ ਨੂੰ ਹੀ ਬਿਠਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਨੂੰ ਪ੍ਰਧਾਨ ਬਣਾਇਆ ਜਾਏ, ਜਿਸ ਨੂੰ ਦੇਸ਼ ਦੇ …

Read More »

ਰਾਹੁਲ ਗਾਂਧੀ ਸ਼ਨੀਵਾਰ ਨੂੰ ਪਟਨਾ ਦੀ ਅਦਾਲਤ ‘ਚ ਹੋਣਗੇ ਪੇਸ਼

ਰਾਹੁਲ ਗਾਂਧੀ ਸ਼ਨੀਵਾਰ ਨੂੰ ਪਟਨਾ ਦੀ ਅਦਾਲਤ ‘ਚ ਹੋਣਗੇ ਪੇਸ਼

ਪਟਨਾ- ਕਾਂਗਰਸ ਦੇ ਆਗੂ ਰਾਹੁਲ ਗਾਂਧੀ ਬਿਹਾਰ ਦੇ ਉਪ ਮੁੱਖ ਮੰਤਰੀ ਸ਼ੁਸ਼ੀਲ ਕੁਮਾਰ ਮੋਦੀ ਵਲੋਂ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਇਕ ਮਾਮਲੇ ਸਬੰਧੀ ਸ਼ਨੀਵਾਰ 6 ਜੁਲਾਈ ਨੂੰ ਇਥੋਂ ਦੀ ਇਕ ਅਦਾਲਤ ‘ਚ ਪੇਸ਼ ਹੋਣਗੇ। ਸ਼ੁਸ਼ੀਲ ਕੁਮਾਰ ਮੋਦੀ ਨੇ ਇਸ ਸਾਲ ਅਪ੍ਰੈਲ ‘ਚ ਇਥੋਂ ਦੇ ਸੀ.ਜੇ.ਐੱਮ ਦੀ ਅਦਾਲਤ ‘ਚ ਉਕਤ ਮਾਮਲਾ …

Read More »

ਕੋਰਟ ਨੇ ਪੁਰਾਣੀ ਦਿੱਲੀ ‘ਚ ਮੰਦਰ ‘ਤੇ ਹਮਲੇ ਦੀ SIT ਜਾਂਚ ਦੀ ਅਪੀਲ ਠੁਕਰਾਈ

ਕੋਰਟ ਨੇ ਪੁਰਾਣੀ ਦਿੱਲੀ ‘ਚ ਮੰਦਰ ‘ਤੇ ਹਮਲੇ ਦੀ SIT ਜਾਂਚ ਦੀ ਅਪੀਲ ਠੁਕਰਾਈ

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਹ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ‘ਚ ਇੱਥੇ ਪੁਰਾਣੀ ਦਿੱਲੀ ‘ਚ ਇਕ ਮੰਦਰ ‘ਤੇ ਹੋਏ ਹਮਲੇ ਦੀ ਜਾਂਚ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਕੋਰਟ ਨੇ ਕਿਹਾ ਕਿ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ …

Read More »