Home / 2019 / July / 06

Daily Archives: July 6, 2019

‘ਸਾਰੇ ਮੋਦੀ ਚੋਰ’ ਕਹਿਣ ‘ਤੇ ਬੁਰੇ ਫਸੇ ਸਨ ਰਾਹੁਲ, ਮਾਣਹਾਨੀ ਕੇਸ ‘ਚ ਮਿਲੀ ਜ਼ਮਾਨਤ

ਪਟਨਾ— ਕਾਂਗਰਸ ਨੇਤਾ ਰਾਹੁਲ ਗਾਂਧੀ ਇਕ ਹੋਰ ਮਾਣਹਾਨੀ ਮਾਮਲੇ ‘ਚ ਅੱਜ ਯਾਨੀ ਕਿ ਸ਼ਨੀਵਾਰ ਨੂੰ ਪਟਨਾ ਦੀ ਸਿਵਲ ਕੋਰਟ ‘ਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਰਾਹੁਲ ਨੂੰ 10,000 ਰੁਪਏ ਦੇ ਜੇਲ ਬਾਂਡ ‘ਤੇ ਜ਼ਮਾਨਤ ਮਿਲੀ। ਬਿਹਾਰ ਦੇ ਉੱਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਕਾਂਗਰਸ ਨੇਤਾ ਰਾਹੁਲ ਵਿਰੁੱਧ …

Read More »

ਤੇਲ ਕੀਮਤਾਂ ‘ਚ ਵਾਧੇ ਖਿਲਾਫ ਕਿਸਾਨਾਂ ਦਾ ਫੁੱਟਿਆ ਗੁੱਸਾ

ਅੰਮ੍ਰਿਤਸਰ : ਮੋਦੀ ਸਰਕਾਰ ਵਲੋਂ ਪੇਸ਼ ਬਜਟ ‘ਚ ਵਧਾਏ ਗਏ ਪੈਟਰੋਲ-ਡੀਜ਼ਲ ਦੇ ਰੇਟ ਖਿਲਾਫ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਬਜਟ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਕਿਸਾਨਾਂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਪੁਤਲਾ ਫੂਕਿਆ ਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ …

Read More »

‘ ਚੁਣੌਤੀਆਂ ਦੇਖ ਘਬਰਾਓ ਨਾ, ਇਸੇ ‘ਚ ਉਮੀਦ ਲੁਕੀ ਹੈ’: ਮੋਦੀ

ਵਾਰਾਣਸੀ—ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਸ਼ੁੱਕਰਵਾਰ ਕਾਂਸ਼ੀ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਭਾਜਪਾ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਪੇਸ਼ ਬਜਟ ਦੇ ਵਿਜ਼ਨ ਨੂੰ ਵੀ ਸਮਝਾਇਆ। ਉਨ੍ਹਾਂ ਨੇ ਦੱਸਿਆ ਕਿ ਦੇਸ਼ ‘ਚ ਹੁਣ 5 ਟ੍ਰਿਲੀਅਨ ਡਾਲਰ ਵਾਲੀ ਅਰਥ ਵਿਵਸਥਾ ਦੀ ਚਰਚਾ ਹੋ ਰਹੀ ਹੈ। ਦੱਸ …

Read More »

ਮਾਨ ਨੇ ਸਿੱਧੂ ਨੂੰ ਦਿੱਤੀ ਆਪਣੀ ਜ਼ਿੰਮੇਵਾਰੀ ਸੰਭਾਲਣ ਦੀ ਸਲਾਹ

ਸੰਗਰੂਰ : ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਮਸਲੇ ‘ਤੇ ਹਮੇਸ਼ਾ ਸੋਚ-ਸਮਝ ਕੇ ਬੋਲਣ ਵਾਲੀ ‘ਆਪ’ ਅੱਜ-ਕਲ ਪੰਜਾਬ ਦੇ ਨਵੇਂ ਬਿਜਲੀ ਮੰਤਰੀ ਨੂੰ ਰੱਜ ਕੇ ਖਰੀਆਂ-ਖਰੀਆਂ ਸੁਣਾ ਰਹੀ ਹੈ। ਗਰਮੀ ਦਾ ਮੌਸਮ ਹੈ ਪਰ ਨਵੇਂ ਬਿਜਲੀ ਮੰਤਰੀ ਨੇ ਅਜੇ ਤੱਕ ਆਪਣਾ ਅਹੁਦਾ ਨਹੀਂ ਸਾਂਭਿਆ ਹੈ। ਹਮੇਸ਼ਾਂ ਸਿੱਧੂ ਨੂੰ ‘ਆਪ’ ਵਿਚ ਸ਼ਾਮਲ …

Read More »

ਰੇਪ ਪੀੜਤ ਬੱਚੀ ਨੂੰ ਹਸਪਤਾਲ ਮਿਲਣ ਪੁੱਜੇ ਕੇਜਰੀਵਾਲ, ਕੀਤਾ ਇਹ ਐਲਾਨ

ਨਵੀਂ ਦਿੱਲੀ— ਰਾਜਧਾਨੀ ਦਿੱਲੀ ‘ਚ ਬੀਤੇ ਦਿਨੀਂ ਇਕ 6 ਸਾਲਾ ਮਾਸੂਮ ਬੱਚੀ ਨਾਲ ਰੇਪ ਦੀ ਘਟਨਾ ਵਾਪਰੀ। ਇਸ ਘਟਨਾ ਮਗਰੋਂ ਸ਼ਨੀਵਾਰ ਯਾਨੀ ਕਿ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਲੜਕੀ ਦੇ ਪਰਿਵਾਰ ਨੂੰ ਮੁਆਵਜੇ ਦੇ ਰੂਪ ‘ਚ 10 ਲੱਖ ਰੁਪਏ ਦੇਵਾਂਗੇ, …

Read More »

‘ਸ਼ੇਰੇ ਪੰਜਾਬ’ ਦੀ ਬਰਸੀ ਮਨਾ ਕੇ ਪਕਿ ਤੋਂ ਵਤਨ ਵਾਪਸ ਪਰਤਿਆ ਜਥਾ

ਅੰਮ੍ਰਿਤਸਰ : ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਿਆ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਅੰਤਰਰਾਸ਼ਟਰੀ ਰੇਲਵੇ ਸਟੇਸ਼ਨ ਅਟਾਰੀ ਪਹੁੰਚਿਆ। ਇਸ ਜਥੇ ‘ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਮਨਾਉਣ ਲਈ ਪੂਰੀ ਤਰ੍ਹਾਂ …

Read More »

ਛੱਤੀਸਗੜ੍ਹ : ਮੁਕਾਬਲੇ ‘ਚ 4 ਨਕਸਲੀ ਢੇਰ, ਮੌਕੇ ਤੋਂ ਹਥਿਆਰ ਬਰਾਮਦ

ਛੱਤੀਸਗੜ੍ਹ— ਛੱਤੀਸਗੜ੍ਹ ‘ਚ ਸ਼ਨੀਵਾਰ ਨੂੰ ਸੁਰੱਖਿਆ ਫੋਰਸ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਝੜਪ ਦੀ ਖਬਰ ਸਾਹਮਣੇ ਆਈ ਹੈ, ਜਿਸ ‘ਚ 4 ਨਕਸਲੀ ਮਾਰੇ ਗਏ ਅਤੇ ਉਨ੍ਹਾਂ ਤੋਂ ਮੌਕੇ ‘ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਦੀ ਸਵੇਰ ਨੂੰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਧਮਤਰੀ …

Read More »
WP2Social Auto Publish Powered By : XYZScripts.com