Home / 2019 / July / 08

Daily Archives: July 8, 2019

ਲੋਕ ਸਭਾ ‘ਚ ‘ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019’ ਪੇਸ਼

ਲੋਕ ਸਭਾ ‘ਚ ‘ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ ਸੋਧ ਬਿੱਲ 2019’ ਪੇਸ਼

ਨਵੀਂ ਦਿੱਲੀ — ਲੋਕ ਸਭਾ ਵਿਚ ਸੋਮਵਾਰ ਨੂੰ ਕਾਂਗਰਸ ਦੇ ਵਿਰੋਧ ਦਰਮਿਆਨ ਜਲਿਆਂਵਾਲਾ ਬਾਗ ਰਾਸ਼ਟਰੀ ਸਮਾਰਕ (ਸੋਧ) ਬਿੱਲ, 2019 ਪੇਸ਼ ਕੀਤਾ ਗਿਆ। ਜਿਸ ਵਿਚ ਟਰੱਸਟੀ ਦੇ ਰੂਪ ਵਿਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਨੂੰ ਹਟਾ ਕੇ ਉਸ ਦੀ ਥਾਂ ‘ਤੇ ਲੋਕ ਸਭਾ ਵਿਚ ਮਾਨਤਾ ਪ੍ਰਾਪਤ ਵਿਰੋਧੀ ਦਲ ਦੇ ਨੇਤਾ ਜਾਂ …

Read More »

ਸੋਨੀ ਵੱਲੋਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ

ਸੋਨੀ ਵੱਲੋਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ

ਕਪੂਰਥਲਾ : ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ, ਸੁਤੰਤਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਕਿਹਾ ਕਿ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਆਪਣੇ ਇਲਾਕਿਆਂ ਨਾਲ ਸਬੰਧਤ ਸ਼ਿਕਾਇਤਾਂ ਲਿਖਤੀ ਤੌਰ ‘ਤੇ ਜ਼ਿਲਾ ਅਧਿਕਾਰੀਆਂ ਦੇ ਧਿਆਨ ‘ਚ ਲਿਆਉਣ ਤਾਂ ਜੋ ਇਨਾਂ ਦਾ ਸਥਾਈ ਤੌਰ ‘ਤੇ ਨਿਪਟਾਰਾ ਯਕੀਨੀ …

Read More »

ਆਪਣੀ ਤਿੰਨ ਦਿਨਾਂ ਦੀ ਭਾਰਤੀ ਯਾਤਰਾ ‘ਤੇ ਦਿੱਲੀ ਪਹੁੰਚੇ ਅਮੀਰਾਤ ਦੇ ਵਿਦੇਸ਼ ਮੰਤਰੀ

ਆਪਣੀ ਤਿੰਨ ਦਿਨਾਂ ਦੀ ਭਾਰਤੀ ਯਾਤਰਾ ‘ਤੇ ਦਿੱਲੀ ਪਹੁੰਚੇ ਅਮੀਰਾਤ ਦੇ ਵਿਦੇਸ਼ ਮੰਤਰੀ

ਨਵੀਂ ਦਿੱਲੀ— ਸੰਯੁਕਤ ਅਮੀਰਾਤ ਦੇ ਵਿਦੇਸ਼ ਅਤੇ ਅੰਤਰਰਾਸ਼ਟਰੀ ਮਾਮਲਿਆਂ ਦੇ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਇਦ ਅਲ ਮਹਿਯਾਨ ਐਤਵਾਰ ਤੋਂ ਸ਼ੁਰੂ ਹੋ ਰਹੀ ਆਪਣੀ ਤਿੰਨ ਦਿਨਾਂ ਦੀ ਯਾਤਰਾ ਦੌਰਾਨ ਭਾਰਤੀ ਨੇਤਾਵਾਂ ਦੇ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕਰਨਗੇ। ਆਧਿਕਾਰਿਕ ਸੂਤਰਾਂ ਅਨੁਸਾਰ ਅਬਦੁੱਲਾ ਐਤਵਾਰ ਸ਼ਾਮ ਨੂੰ ਇੱਥੇ ਪਹੁੰਚਣ ਤੋਂ ਬਾਅਦ ਸੋਮਵਾਰ ਨੂੰ …

Read More »

ਤਲਵੰਡੀ ਸਾਬੋ ਪਾਵਰ ਪਲਾਂਟ ‘ਚ ਬਿਜਲੀ ਦੀ ਰਿਕਾਰਡ ਪੈਦਾਵਾਰ

ਤਲਵੰਡੀ ਸਾਬੋ ਪਾਵਰ ਪਲਾਂਟ ‘ਚ ਬਿਜਲੀ ਦੀ ਰਿਕਾਰਡ ਪੈਦਾਵਾਰ

ਮਾਨਸਾ : ਤਲਵੰਡੀ ਸਾਬੋ ਪਾਵਰ ਪਲਾਂਟ ਵੱਲੋਂ ਇਸ ਸਮੇਂ ਪੰਜਾਬ ਲਈ ਸਭ ਤੋਂ ਵੱਧ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਸੂਬੇ ਦੇ ਕਿਸਾਨਾਂ ਨੂੰ ਅੱਠ ਘੰਟੇ ਖੇਤੀ ਲਈ ਬਿਜਲੀ ਸਪਲਾਈ ਦੇਣੀ ਵੀ ਜਾਰੀ ਹੈ ਤਾਂ ਇਸ ਪਲਾਂਟ ਵੱਲੋਂ ਸਭ ਤੋਂ ਵੱਧ ਲਗਪਗ 1043 ਮੈਗਾਵਾਟ ਬਿਜਲੀ ਦੇਣ ਦੀ ਸੂਚਨਾ ਪ੍ਰਾਪਤ ਹੋਈ …

Read More »

ਮਾਮਲੇ ਸੂਚੀਬੱਧ ਕਰਨ ‘ਚ ਗੜਬੜੀ ਰੋਕਣ ਲਈ SC ‘ਚ ਨਿਯੁਕਤ ਕੀਤੇ ਜਾਣਗੇ CBI ਅਫ਼ਸਰ

ਮਾਮਲੇ ਸੂਚੀਬੱਧ ਕਰਨ ‘ਚ ਗੜਬੜੀ ਰੋਕਣ ਲਈ SC ‘ਚ ਨਿਯੁਕਤ ਕੀਤੇ ਜਾਣਗੇ CBI ਅਫ਼ਸਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਆਪਣੇ ਰਜਿਸਟਰੀ ‘ਚ ਭ੍ਰਿਸ਼ਟ ਤਰੀਕਿਆਂ ‘ਤੇ ਰੋਕ ਲਗਾਉਣ ਲਈ ਸੀ.ਬੀ.ਆਈ. ਅਤੇ ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਚੀਫ ਜਸਟਿਸ ਰੰਜਨ ਗੋਗੋਈ ਨੇ ਕੋਰਟ ਦੀਆਂ ਵੱਖ-ਵੱਖ ਬੈਂਚਾਂ ਨੂੰ ਮਾਮਲੇ ਸੂਚੀਬੱਧ ਕਰਨ ‘ਚ ਬੇਨਿਯਮੀਆਂ ਦੇ ਦੋਸ਼ਾਂ …

Read More »

ਐੱਸ. ਜੈਸ਼ੰਕਰ ਨੇ ਰਾਜ ਸਭਾ ਮੈਂਬਰ ਵਜੋਂ ਚੁਕੀ ਸਹੁੰ

ਐੱਸ. ਜੈਸ਼ੰਕਰ ਨੇ ਰਾਜ ਸਭਾ ਮੈਂਬਰ ਵਜੋਂ ਚੁਕੀ ਸਹੁੰ

ਨਵੀਂ ਦਿੱਲੀ— ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸੋਮਵਾਰ ਨੂੰ ਰਾਜ ਸਭਾ ਦੀ ਮੈਂਬਰਤਾ ਦੀ ਸਹੁੰ ਚੁਕੀ। ਜੈਸ਼ੰਕਰ ਪਿਛਲੇ ਹਫ਼ਤੇ ਗੁਜਰਾਤ ਤੋਂ ਉੱਚ ਸਦਨ ਲਈ ਨਵੇਂ ਗਏ ਸਨ। ਸਦਨ ਦੀ ਬੈਠਕ ਸ਼ੁਰੂ ਹੋਣ ‘ਤੇ ਸੋਮਵਾਰ ਨੂੰ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਤਾ ਦੀ ਸਹੁੰ ਚੁਕੀ। ਉਨ੍ਹਾਂ ਨੇ ਅੰਗਰੇਜ਼ੀ ‘ਚ, ਈਸ਼ਵਰ ਦੇ …

Read More »

ਗੁਰਦੁਆਰਾ ਮੰਜੀ ਸਾਹਿਬ ਸਾਹਮਣੇ ਅੰਬਾਂ ਨੂੰ ਲੈ ਕੇ ਹੋਈ ਝੜਪ ‘ਤੇ ਜਥੇਦਾਰ ਦਾ ਵੱਡਾ ਬਿਆਨ

ਗੁਰਦੁਆਰਾ ਮੰਜੀ ਸਾਹਿਬ ਸਾਹਮਣੇ ਅੰਬਾਂ ਨੂੰ ਲੈ ਕੇ ਹੋਈ ਝੜਪ ‘ਤੇ ਜਥੇਦਾਰ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਸਿੱਖ ਸੰਗਤ ਅਤੇ ਸੇਵਾਦਾਰਾਂ ਵਿਚਾਲੇ ਹੋਈ ਝੜਪ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਇਸ ਮਾਮਲੇ ‘ਚ ਜਥੇਦਾਰ ਨੇ ਐੱਸ. ਜੀ. ਪੀ. …

Read More »

ਅੱਤਵਾਦੀ ਬੁਰਹਾਨ ਵਾਨੀ ਦੀ ਬਰਸੀ ‘ਤੇ ਕਸ਼ਮੀਰ ਬੰਦ, ਰੋਕੀ ਗਈ ਅਮਰਨਾਥ ਯਾਤਰਾ

ਅੱਤਵਾਦੀ ਬੁਰਹਾਨ ਵਾਨੀ ਦੀ ਬਰਸੀ ‘ਤੇ ਕਸ਼ਮੀਰ ਬੰਦ, ਰੋਕੀ ਗਈ ਅਮਰਨਾਥ ਯਾਤਰਾ

ਸ਼੍ਰੀਨਗਰ—ਕਸ਼ਮੀਰ ਘਾਟੀ ‘ਚ ਹਿਜ਼ਬੁੱਲ ਮੁਜਾਹਿਦੀਨ ਦੇ ਸਾਬਕਾ ਕਮਾਂਡਰ ਬੁਰਹਾਨ ਵਾਨੀ ਦੀ ਤੀਜੀ ਬਰਸੀ ਕਾਰਨ ਵੱਖਵਾਦੀਆਂ ਵਲੋਂ ਬੁਲਾਏ ਬੰਦ ਕਾਰਨ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। 1 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਹੁਣ ਤੱਕ 95,923 ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕਾਨੂੰਨ ਅਤੇ …

Read More »

ਕੈਪਟਨ ਦੇ ਵਾਅਦੇ ਨਿਕਲੇ ਲਾਰੇ, ਕਿਸਾਨਾਂ ਨੂੰ 3 ਘੰਟੇ ਹੀ ਮਿਲ ਰਹੀ ਹੈ ਬਿਜਲੀ

ਕੈਪਟਨ ਦੇ ਵਾਅਦੇ ਨਿਕਲੇ ਲਾਰੇ, ਕਿਸਾਨਾਂ ਨੂੰ 3 ਘੰਟੇ ਹੀ ਮਿਲ ਰਹੀ ਹੈ ਬਿਜਲੀ

ਬਠਿੰਡਾ : ਝੋਨੇ ਦੀ ਫਸਲ ਨੂੰ ਸਮੇਂ ‘ਤੇ ਪਾਣੀ ਨਾ ਮਿਲਣ ਕਾਰਨ ਅੱਜ ਕਿਸਾਨਾਂ ਵੱਲੋਂ ਬਠਿੰਡਾ-ਮਾਨਸਾ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਦਰਅਸਲ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਵਿਚ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ …

Read More »

ਭ੍ਰਿਸ਼ਟ ਅਧਿਕਾਰੀਆਂ ‘ਤੇ ਕੱਸੀ ਜਾਵੇਗੀ ਨਕੇਲ, ਕੇਜਰੀਵਾਲ ਬਣਵਾ ਰਹੇ ਹਨ ਸੂਚੀ

ਭ੍ਰਿਸ਼ਟ ਅਧਿਕਾਰੀਆਂ ‘ਤੇ ਕੱਸੀ ਜਾਵੇਗੀ ਨਕੇਲ, ਕੇਜਰੀਵਾਲ ਬਣਵਾ ਰਹੇ ਹਨ ਸੂਚੀ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਭ੍ਰਿਸ਼ਟ ਅਧਿਕਾਰੀਆਂ ਦੀ ਸੂਚੀ ਤਿਆਰ ਕਰਵਾ ਰਹੇ ਹਨ। ਕੇਜਰੀਵਾਲ ਨੇ ਸ਼ਨੀਵਾਰ ਨੂੰ ਭ੍ਰਿਸ਼ਟ ਅਧਿਕਾਰੀਆਂ ਨੂੰ ਸਮੇਂ ‘ਤੇ ਜ਼ਬਰਨ ਰਿਟਾਇਰਮੈਂਟ ਦੇਣ ਦੇ ਮੁੱਦੇ ‘ਤੇ ਐੱਲ.ਜੀ. ਅਨਿਲ ਬੈਜਲ ਨਾਲ ਚਰਚਾ ਕੀਤੀ ਅਤੇ ਉਸ …

Read More »