Home / 2019 / July / 09

Daily Archives: July 9, 2019

ਸਿੱਧੂ ‘ਤੇ ਛਿੜੀ ਨਵੀਂ ਜੰਗ, ਬਿਨਾ ਕੰਮ ਕੀਤੇ ਤਨਖ਼ਾਹ-ਭੱਤਾ ਦੇਣ ‘ਤੇ ਸਵਾਲ

ਸਿੱਧੂ ‘ਤੇ ਛਿੜੀ ਨਵੀਂ ਜੰਗ, ਬਿਨਾ ਕੰਮ ਕੀਤੇ ਤਨਖ਼ਾਹ-ਭੱਤਾ ਦੇਣ ‘ਤੇ ਸਵਾਲ

ਬੀਜੇਪੀ ਮੁਤਾਬਕ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਇੱਕ ਮੰਤਰੀ ਨੇ ਅਹੁਦਾ ਨਹੀਂ ਸੰਭਾਲਿਆ ਤੇ ਤਨਖ਼ਾਹ ਭੱਤੇ ਵੀ ਲੈ ਰਿਹਾ ਹੈ। ਦੂਜੇ ਪਾਸੇ ਕਾਂਗਰਸ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬੇ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਆਪਣਾ ਨਵਾਂ ਵਿਭਾਗ ਸੰਭਾਲਣ ਦੀ ਅਪੀਲ ਕੀਤੀ …

Read More »

ਸੰਯੁਕਤ ਰਾਸ਼ਟਰ ਦੀ ਰਿਪੋਰਟ ਮਗਰੋਂ ਫਿਰ ਛਿੜੀ ਕਸ਼ਮੀਰ ਬਾਰੇ ਚਰਚਾ

ਸੰਯੁਕਤ ਰਾਸ਼ਟਰ ਦੀ ਰਿਪੋਰਟ ਮਗਰੋਂ ਫਿਰ ਛਿੜੀ ਕਸ਼ਮੀਰ ਬਾਰੇ ਚਰਚਾ

ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ ਦੀ ਰਿਪੋਰਟ ਨਾਲ ਕਸ਼ਮੀਰ ਮਾਮਲਾ ਮੁੜ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2018 ਤੋਂ ਅਪਰੈਲ 2019 ਤੱਕ 12 ਮਹੀਨਿਆਂ ਦੌਰਾਨ ਹੋਈਆਂ ਆਮ ਨਾਗਰਿਕਾਂ …

Read More »

ਕਾਂਗਰਸ ਪ੍ਰਧਾਨ ਚੁਣਨ ਲਈ ਹਲਚਲ ਤੇਜ਼, CWC ਨੇ ਅਪਣਾਇਆ ਨਵਾਂ ਫਾਰਮੂਲਾ

ਕਾਂਗਰਸ ਪ੍ਰਧਾਨ ਚੁਣਨ ਲਈ ਹਲਚਲ ਤੇਜ਼, CWC ਨੇ ਅਪਣਾਇਆ ਨਵਾਂ ਫਾਰਮੂਲਾ

ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ CWC ਦੇ ਮੈਂਬਰਾਂ ਤੇ ਪਾਰਟੀ ਦੇ ਸਾਰੇ ਜਨਰਲ ਸਕੱਤਰਾਂ ਨੂੰ ਚਾਰ-ਚਾਰ ਨਾਂ ਬੰਦ ਲਿਫ਼ਾਫ਼ੇ ਵਿੱਚ ਪਾਰਟੀ ਨੂੰ ਦੇਣ ਲਈ ਕਿਹਾ ਹੈ। ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਚੁਣਨ ਲਈ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰਾਂ ਤੋਂ ਨਵੇਂ ਪ੍ਰਧਾਨ ਦੇ …

Read More »

ਭਾਰਤੀ ਨੌਜਵਾਨ ਨੇ ਨਾਬਾਲਗ ਨਾਲ ਰੇਪ, ਅਮਰੀਕਾ ਵੱਲੋਂ ਵੀਜ਼ਾ ਕੈਂਸਲ

ਭਾਰਤੀ ਨੌਜਵਾਨ ਨੇ ਨਾਬਾਲਗ ਨਾਲ ਰੇਪ, ਅਮਰੀਕਾ ਵੱਲੋਂ ਵੀਜ਼ਾ ਕੈਂਸਲ

ਅਮਰੀਕਾ ‘ਚ ਇੱਕ ਭਾਰਤੀ ਮੂਲ ਦੇ ਨੌਜਵਾਨ ਨੂੰ ਜਰਮਨੀ ਵਾਪਸ ਭੇਜ ਦਿੱਤਾ ਗਿਆ ਹੈ। ਨੌਜਵਾਨ ‘ਤੇ ਇਲਜ਼ਾਮ ਹੈ ਕਿ ਉਸ ਨੇ ਜਰਮਨੀ ‘ਚ ਨਾਬਾਲਗ ਕੁੜੀ ਨਾਲ ਬਲਾਤਕਾਰ ਕੀਤਾ ਹੈ। ਨਿਊਯਾਰਕ: ਅਮਰੀਕਾ ‘ਚ ਇੱਕ ਭਾਰਤੀ ਮੂਲ ਦੇ ਨੌਜਵਾਨ ਨੂੰ ਜਰਮਨੀ ਵਾਪਸ ਭੇਜ ਦਿੱਤਾ ਗਿਆ ਹੈ। ਨੌਜਵਾਨ ‘ਤੇ ਇਲਜ਼ਾਮ ਹੈ ਕਿ ਉਸ ਨੇ …

Read More »

ਘੰਟੇ ਦੀ ਬਾਰਸ਼ ਨਾਲ ਹੀ ਹੜ੍ਹ ਵਰਗੇ ਹਾਲਾਤ, ਐਮਰਜੈਂਸੀ ਐਲਾਨੀ

ਘੰਟੇ ਦੀ ਬਾਰਸ਼ ਨਾਲ ਹੀ ਹੜ੍ਹ ਵਰਗੇ ਹਾਲਾਤ, ਐਮਰਜੈਂਸੀ ਐਲਾਨੀ

ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ, ਵਰਜੀਨੀਆ ਤੇ ਕੋਲੰਬੀਆ ‘ਚ ਸੋਮਵਾਰ ਨੂੰ ਤੇਜ਼ ਬਾਰਸ਼ ਤੋਂ ਬਾਅਦ ਹੜ੍ਹ ਆ ਗਿਆ। ਇੱਥੇ ਇੱਕ ਘੰਟੇ ਦੇ ਅੰਦਰ 3.3 ਇੰਚ ਪਾਣੀ ਵਰ੍ਹਿਆ। ਸ਼ਹਿਰ ਦੀ ਸੜਕਾਂ ‘ਤੇ ਨਹਿਰ ਦੀ ਤਰ੍ਹਾਂ ਪਾਣੀ ਵਹਿਣ ਲੱਗ ਗਿਆ। ਵਾਸ਼ਿੰਗਟਨ: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ, ਵਰਜੀਨੀਆ ਤੇ ਕੋਲੰਬੀਆ ‘ਚ ਸੋਮਵਾਰ ਨੂੰ ਤੇਜ਼ ਬਾਰਸ਼ ਤੋਂ ਬਾਅਦ …

Read More »