Home / 2019 / July / 11

Daily Archives: July 11, 2019

ਪਾਕਿਸਤਾਨ ਦੀ ਅੱਖ ਭਾਰਤੀ ਵਟਸਐਪ ਗਰੁੱਪਾਂ ‘ਤੇ, ਸਰਕਾਰ ਨੇ ਕੀਤਾ ਫੌਜੀਆਂ ਨੂੰ ਚੌਕਸ

ਨਵੀਂ ਦਿੱਲੀ -ਭਾਰਤੀ ਫੌਜ ਤੋਂ ਬਾਅਦ ਹੁਣ ਬੀ.ਐੱਸ.ਐੱਫ. ਨੇ ਵੀ ਪੰਜਾਬ ਦੇ ਨਾਲ ਲੱਗਦੀ ਸਰਹੱਦ ਦੇ ਆਲੇ-ਦੁਆਲੇ ਤਾਇਨਾਤ ਜਵਾਨਾਂ ਨੂੰ ਸੋਸ਼ਲ ਮੀਡੀਆ ਗਰੁੱਪਾਂ ਤੋਂ ਚੌਕਸ ਰਹਿਣ ਲਈ ਨਿਰਦੇਸ਼ ਦਿੱਤੇ ਗਏ ਹਨ। ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਵਲੋਂ ਬੀ.ਐੱਸ.ਐੱਫ. ਦੇ ਜਵਾਨਾਂ ਕੋਲੋਂ ਸੂਚਨਾਵਾਂ ਲੈਣ ਲਈ ਸੰਪਰਕ ਕਰਨ ਦੀ …

Read More »

ਖਾਣਯੋਗ ਨਹੀਂ ਹੈ ‘ਆਟਾ-ਦਾਲ’ ਸਕੀਮ ‘ਚ ਵੰਡੀ ਜਾ ਰਹੀ ਕਣਕ : ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਗਾਇਆ ਹੈ ਕਿ ਲੋੜਵੰਦਾਂ ਅਤੇ ਦਲਿਤ-ਗਰੀਬ ਵਰਗ ਨੂੰ ‘ਆਟਾ-ਦਾਲ’ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਵੰਡੀ ਜਾ ਰਹੀ ਕਣਕ ਬੇਹੱਦ ਘਟੀਆ ਕਿਸਮ ਦੀ ਹੈ ਅਤੇ ਖਾਣਯੋਗ ਨਹੀਂ ਹੈ। ਇਸ ਸਬੰਧ ‘ਚ ਮਹਿਲ …

Read More »

ਆਸਾਮ: ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਫਸੇ ਲੋਕਾਂ ਦੀ ਮਦਦ ਲਈ ਪਹੁੰਚੀ ਭਾਰਤੀ ਫੌਜ

ਦਿਸਪੁਰ—ਆਸਾਮ ‘ਚ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। ਮੰਗਲਵਾਰ ਤੋਂ ਆਸਾਮ ‘ਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੂਬੇ ਦੇ ਲਗਭਗ 62,000 ਤੋਂ ਜ਼ਿਆਦਾ ਪਿੰਡ ਪ੍ਰਭਾਵਿਤ ਹੋਏ ਹਨ। ਸੂਬੇ ‘ਚ ਹੁਣ ਭਾਰਤੀ ਫੌਜ ਦੇ ਜਵਾਨ ਪਹੁੰਚ ਚੁੱਕੇ ਹਨ, ਜਿਨ੍ਹਾਂ ਨੇ ਸਥਾਨਿਕ ਲੋਕਾਂ ਨੂੰ ਹੜ੍ਹ ਦੇ ਪਾਣੀ ‘ਚੋਂ ਬਾਹਰ …

Read More »

ਸੁਖਬੀਰ ਬਾਦਲ ਤੇ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਚੰਡੀਗੜ੍ਹ— ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਅਪਸ਼ਬਦ ਬੋਲਣ ਦੇ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਵੱਲੋਂ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਇਸ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਜ਼ਮਾਨਤ ਦੋਹਾਂ ਨੂੰ ਇਕ-ਇਕ ਲੱਖ ਰੁਪਏ …

Read More »

ਹੰਸ ਰਾਜ ਹੰਸ ਨੇ ਨਾਮਜ਼ਦਗੀ ਪੱਤਰ ‘ਚ ਦਿੱਤੀ ਗਲਤ ਸੂਚਨਾ, ਹਾਈ ਕੋਰਟ ਨੇ ਮੰਗਿਆ ਜਵਾਬ

ਨਵੀਂ ਦਿੱਲੀ — ਦਿੱਲੀ ਹਾਈ ਕੋਰਟ ਨੇ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਲੋਕ ਸਭਾ ਚੋਣਾਂ ‘ਚ ਚੋਣ ਨੂੰ ਚੁਣੌਤੀ ਦੇਣ ਵਾਲੀ ਇਕ ਪਟੀਸ਼ਨ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਹ ਪਟੀਸ਼ਨ ਕਾਂਗਰਸ ਉਮੀਦਵਾਰ ਰਾਜੇਸ਼ ਲਿਲੋਠੀਆ ਨੇ ਦਾਇਰ ਕੀਤੀ ਹੈ। ਉੱਤਰੀ-ਪੱਛਮੀ ਦਿੱਲੀ ਤੋਂ ਉਹ ਹੰਸ ਰਾਜ ਹੰਸ ਵਿਰੁੱਧ ਚੋਣ …

Read More »

ਕਾਂਗਰਸ ਨੂੰ ਮਜ਼ਬੂਤੀ ਦੇਣ ਲਈ ਖੇਤਰੀ ਗਠਜੋੜ ਦੀ ਕੈਪਟਨ ਨੇ ਕੀਤੀ ਵਕਾਲਤ

ਜਲੰਧਰ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ‘ਚ ਕਾਂਗਰਸ ਨੂੰ ਮਜ਼ਬੂਤੀ ਦੇਣ ਲਈ ਖੇਤਰੀ ਗਠਜੋੜ ਕਰਨ ਦਾ ਸੁਝਾਅ ਦਿੱਤਾ ਹੈ। ਉਨ੍ਹਾਂ ਵੀਰਵਾਰ ਕਿਹਾ ਕਿ ਕਾਂਗਰਸ ਮੌਜੂਦਾ ਸਮੇਂ ਸੰਕਟ ਦੇ ਦੌਰ ‘ਚੋਂ ਲੰਘ ਰਹੀ ਹੈ ਅਤੇ ਅਜਿਹੇ ਸਮੇਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਖੇਤਰੀ ਗਠਜੋੜ ਕਰੇ …

Read More »

ਤਾਮਿਲਨਾਡੂ: AIADMK ਅਤੇ AMMK ਵਰਕਰਾਂ ਵਿਚਾਲੇ ਝੜਪਾਂ, ਪੱਤਰਕਾਰ ਜ਼ਖਮੀ

ਤਿਰੂਵੰਨਤਪੁਰਮ—ਤਾਮਿਲਨਾਡੂ ਦੇ ਤਿਰੂਨੇਲਵੇਲੀ ‘ਚ ਅੱਜ ਭਾਵ ਵੀਰਵਾਰ ਨੂੰ ਆਲ ਇੰਡੀਆ ਅੰਨਾ ਦ੍ਰਾਵਿੜ ਮੁਨੇਤਰ ਕੜਾਗਮ ਅਤੇ ਅਮਾ ਮੱਕਲ ਮੁਨੇਤਰ ਕਾਜ਼ਗਾਮ ਦੇ ਵਰਕਰਾਂ ਵਿਚਾਲੇ ਆਪਸੀ ਝੜਪਾਂ ਹੋ ਗਈਆ। ਮਿਲੀ ਜਾਣਕਾਰੀ ਮੁਤਾਬਕ ਪਲਾਯਮਕੋਟਈ ‘ਚ ਇੱਕ ਸਵਾਗਤ ਸਮਾਰੋਹ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਝੜਪਾਂ ਹੋਣ ਤੋਂ ਬਾਅਦ ਕਾਫੀ ਕੁੱਟਮਾਰ ਵੀ ਹੋਈ। ਇਸ ਹਾਦਸੇ …

Read More »

ਰੇਪ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸਵਾਗਤਯੋਗ : ਕਮਲਨਾਥ

ਭੋਪਾਲ— ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਰਾਜਧਾਨੀ ਭੋਪਾਲ ‘ਚ ਇਕ ਲੜਕੀ ਨਾਲ ਰੇਪ ਅਤੇ ਕਤਲ ਦੇ ਦੋਸ਼ੀ ਨੂੰ ਅੱਜ ਯਾਨੀ ਵੀਰਵਾਰ ਨੂੰ ਫਾਂਸੀ ਦੀ ਸਜ਼ਾ ਦੇ ਫੈਸਲਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਕੋਰਟ ਦਾ ਇਹ ਫੈਸਲਾ ਸਵਾਗਤਯੋਗ ਹੈ। ਕਮਲਨਾਥ ਨੇ ਆਪਣੇ ਟਵੀਟ ‘ਚ ਕਿਹਾ ਕਿ ਭੋਪਾਲ ਦੀ …

Read More »