Home / 2019 / July / 12

Daily Archives: July 12, 2019

ਹਿਮਾਚਲ ਦੇ ਸਾਬਕਾ ਕੈਬਨਿਟ ਮੰਤਰੀ ਸ਼ਿਵ ਕੁਮਾਰ ਉਪਮਨਿਊ ਦਾ ਦੇਹਾਂਤ

ਸ਼ਿਮਲਾ—ਹਿਮਾਚਲ ਦੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਸ਼ਿਵ ਕੁਮਾਰ ਉਪਮਨਿਊ ਦੀ ਹਾਰਟ ਅਟੈਕ ਨਾਲ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 90 ਸਾਲ ਸੀ। ਮਿਲੀ ਜਾਣਕਾਰੀ ਮੁਤਾਬਕ ਪਿਛਲੇ 2 ਹਫਤਿਆਂ ਤੋਂ ਉਨ੍ਹਾਂ ਦਾ ਫੋਰਟਿਸ ਹਸਪਤਾਲ ਕਾਂਗੜਾ ‘ਚ ਇਲਾਜ ਚੱਲ ਰਿਹਾ ਸੀ ਪਰ ਵੀਰਵਾਰ ਰਾਤ 11 ਵਜੇ ਅਚਾਨਕ ਹਾਰਟ ਅਟੈਕ ਨਾਲ ਉਨ੍ਹਾਂ …

Read More »

ਬਿਜਲੀ ਦੇ ਵਧੇ ਰੇਟਾਂ ਲਈ ਸ਼੍ਰੋਮਣੀ ਅਕਾਲੀ ਦਲ ਜ਼ਿੰਮੇਵਾਰ : ਚੀਮਾ

ਮੋਗਾ : ਮੋਗਾ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਵਧ ਰਹੇ ਬਿਜਲੀ ਦੇ ਰੇਟਾਂ ਨੂੰ ਲੈ ਕੇ ਧਰਨਾ ਦਿੱਤੇ ਜਾ ਰਹੇ ਧਰਨੇ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਡਰਾਮੇਬਾਜ਼ੀ ਕਰਾਰ ਦਿੱਤਾ ਹੈ। ਮੋਗਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਚੀਮਾ ਨੇ ਕਿਹਾ ਕਿ ਜਦੋਂ ਅਕਾਲੀ ਦਲ ਸੱਤਾ ‘ਚ ਉਸ …

Read More »

ਚਾਰਾ ਘਪਲਾ : ਲਾਲੂ ਨੂੰ ਮਿਲੀ ਜ਼ਮਾਨਤ ਪਰ ਹਾਲੇ ਜੇਲ ‘ਚ ਹੀ ਰਹਿਣਾ ਹੋਵੇਗਾ

ਰਾਂਚੀ— ਰਾਸ਼ਟਰੀ ਜਨਤਾ ਦਲ ਦੇ ਮੁਖੀਆ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਝਾਰਖੰਡ ਹਾਈ ਕੋਰਟ ਨੇ ਚਾਰਾ ਘਪਲੇ ਦੇ ਇਕ ਮਾਮਲੇ ‘ਚ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਦੇਵਘਰ ਖਜ਼ਾਨਾ ਮਾਮਲੇ ‘ਚ ਜ਼ਮਾਨਤ ਮਿਲੀ ਹੈ। ਹਾਲਾਂਕਿ ਉਨ੍ਹਾਂ ਨੂੰ ਚਾਈਬਾਸਾ-ਦੁਮਕਾ ਖਜ਼ਾਨਾ ਮਾਮਲੇ ‘ਚ ਜ਼ਮਾਨਤ ਨਹੀਂ ਮਿਲੀ ਹੈ। …

Read More »

ਅਦਾਲਤ ਵਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ‘ਤੇ ਬੋਲੇ ਸਿਮਰਜੀਤ ਬੈਂਸ

ਲੁਧਿਆਣਾ : ਲੁਧਿਆਣਾ ਦੀ ਜ਼ਿਲਾ ਅਦਾਲਤ ਨੇ ਮਾਣਹਾਨੀ ਦੇ ਮਾਮਲੇ ਵਿਚ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟ ‘ਤੇ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਉਹ ਕੇਬਲ ਮਾਫੀਆ ਦੀਆਂ ਗਿੱਦੜਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਨ੍ਹਾਂ ਦੀ ਕੇਬਲ ਮਾਫੀਆਂ ਖਿਲਾਫ ਜੰਗ ਜਾਰੀ ਰਹੇਗੀ। ਬੈਂਸ ਨੇ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ …

Read More »

ਧੋਨੀ ਦੇ BJP ‘ਚ ਸ਼ਾਮਲ ਹੋਣ ‘ਤੇ ਸ਼ਸ਼ੋਪੰਜ ਬਰਕਰਾਰ, ਸਾਬਕਾ ਮੰਤਰੀ ਨੇ ਕੀਤਾ ਵੱਡਾ ਦਾਅਵਾ

ਨਵੀਂ ਦਿੱਲੀ— ਮਹਿੰਦਰ ਸਿੰਘ ਧੋਨੀ ਦੇ ਸੰਨਿਆਸ ਦੀਆਂ ਖ਼ਬਰਾਂ ਦੇ ਵਿਚਾਲੇ ਹੁਣ ਉਨ੍ਹਾਂ ਦੇ ਬਾਰੇ ‘ਚ ਨਵੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਕਿਹਾ ਜਾ ਰਿਹਾ ਹੈ ਕਿ ਧੋਨੀ ਛੇਤੀ ਹੀ ਕ੍ਰਿਕਟ ਤੋਂ ਸੰਨਿਆਸ ਲੈ ਕੇ ਸਿਆਸਤ ਦੀ ਪਿੱਚ ‘ਤੇ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਸਕਦੇ ਹਨ। ਸਾਬਕਾ ਕੇਂਦਰੀ ਮੰਤਰੀ …

Read More »

ਮੋਗਾ : ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ

ਮੋਗਾ : ਜ਼ਿਲਾ ਮੋਗਾ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ‘ਚ ਵਧ ਰਹੇ ਬਿਜਲੀ ਦੇ ਰੇਟ, ਨਸ਼ੇ ਅਤੇ ਸੂਬੇ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੀ …

Read More »

ਮਰਾਠਾ ਰਾਖਵਾਂਕਰਨ : ਰੋਕ ਲਗਾਉਣ ਤੋਂ ਸੁਪਰੀਮ ਕੋਰਟ ਦੀ ਨਾਂਹ, ਮਹਾਰਾਸ਼ਟਰ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸਿੱਖਿਆ ਸੰਸਥਾਵਾਂ ਅਤੇ ਸਰਕਾਰੀ ਨੌਕਰੀਆਂ ‘ਚ ਮਰਾਠਾਂ ਨੂੰ ਰਾਖਵਾਂਕਰਨ ਦੇਣ ‘ਤੇ ਮਹਾਰਾਸ਼ਟਰ ਦੀ ਦੇਵੇਂਦਰ ਫੜਨਵੀਸ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਰਾਠਾ ਰਾਖਵਾਂਕਰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਸੁਪਰੀਮ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 2 …

Read More »

ਮੋਦੀ ਨੇ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨਾਲ ਨਾਸ਼ਤੇ ‘ਤੇ ਕੀਤੀ ਮੁਲਾਕਾਤ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨਾਲ ਸ਼ੁੱਕਰਵਾਰ ਨੂੰ ਸਵੇਰੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਲੈਣ ਅਤੇ ਆਪਣੇ ਖੇਤਰ ‘ਚ ਕੁਪੋਸ਼ਣ ਦੀ ਸਮੱਸਿਆ ਸਮੇਤ ਨਵੇਂ ਖੇਤਰਾਂ ‘ਚ ਕੰਮ ਕਰਨ ਦਾ ਸੁਝਾਅ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਦੀਆਂ ਮਹਿਲਾ ਸੰਸਦ …

Read More »
WP2Social Auto Publish Powered By : XYZScripts.com