Home / 2019 / July / 15

Daily Archives: July 15, 2019

ਸੋਲਨ ‘ਚ ਇਮਾਰਤ ਡਿੱਗਣ ਕਾਰਨ ਫੌਜੀ ਜਵਾਨਾਂ ਸਮੇਤ 13 ਲੋਕਾਂ ਦੀ ਮੌਤ, ਰੈਸਕਿਊ ਆਪਰੇਸ਼ਨ ਜਾਰੀ

ਸੋਲਨ—ਹਿਮਾਚਲ ਪ੍ਰਦੇਸ਼ ‘ਚ ਸੋਲਨ ਨੇੜੇ ਕੁਮਾਰਹੱਟੀ-ਨਾਹਨ ਦੇ ਕੰਢੇ ਬਣੇ ਸੇਹਜ ਢਾਬਾ ਅਤੇ ਗੈਸਟ ਹਾਊਸ ਦੀ ਇਮਾਰਤ ਅਚਾਨਕ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ‘ਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ ਫਿਲਹਾਲ ਰੈਸਕਿਊ ਆਪਰੇਸ਼ਨ ਜਾਰੀ ਹੈ। ਕੁੱਝ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਮਿਰਤਕਾਂ ਚ 12 …

Read More »

ਹਰਸਿਮਰਤ ਬਾਦਲ ਨੇ ਬਠਿੰਡਾ ਏਮਜ਼ ਦਾ ਕੀਤਾ ਦੌਰਾ

ਬਠਿੰਡਾ : ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਬਠਿੰਡਾ ਏਮਜ਼ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਇਲਾਜ ਲਈ ਦੂਜੇ ਸ਼ਹਿਰਾਂ ਵਿਚ ਜਾਣਾ ਪੈਂਦਾ ਸੀ ਪਰ ਹੁਣ ਬਠਿੰਡਾ ਵਿਚ ਏਮਜ਼ ਦੇ ਬਨਣ ਨਾਲ ਉਹ ਬਹੁਤ ਖੁਸ਼ ਹਨ। ਇਸ …

Read More »

ਮੇਘਾਲਿਆ ‘ਚ ਹੜ੍ਹ ਕਾਰਨ 1.14 ਲੱਖ ਲੋਕ ਪ੍ਰਭਾਵਿਤ, ਸਰਕਾਰ ਨੇ ਮੁਫਤ ਰਾਹਤ ਦਾ ਕੀਤਾ ਐਲਾਨ

ਮੇਘਾਲਿਆ — ਸਮੁੱਚੇ ਮੇਘਾਲਿਆ ਵਿਚ ਪਿਛਲੇ 7 ਦਿਨਾਂ ਤੋਂ ਲਗਾਤਾਰ ਬਾਰਿਸ਼ ਕਾਰਨ ਸੂਬੇ ਦੀਆਂ ਦੋ ਨਦੀਆਂ ‘ਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੀ ਵਜ੍ਹਾ ਕਰ ਕੇ ਵੈਸਟ ਗਾਰੋ ਹਿੱਲਜ਼ ਜ਼ਿਲੇ ਦੇ ਮੈਦਾਨੀ ਇਲਾਕੇ ਵਿਚ ਆਏ ਹੜ੍ਹ ਕਾਰਨ 1 ਲੱਖ 14 ਹਜ਼ਾਰ ਲੋਕ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਸੋਮਵਾਰ …

Read More »

ਬੈਂਸ ਨੇ ਸਿੱਧੂ ਦੇ ਅਸਤੀਫੇ ਨੂੰ ਦੱਸਿਆ ਅਧੂਰਾ, ਕਾਂਗਰਸ ਛੱਡਣ ਦੀ ਦਿੱਤੀ ਨਸੀਹਤ

ਕਪੂਰਥਲਾ — ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਭੇਜਣ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਨੇ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ‘ਤੇ ਚੱਲ ਰਹੀ ਰਾਜਨੀਤੀ ਨੂੰ ਬੇ-ਫਾਲਤੂ ਦੱਸਿਆ। ਸਿੱਧੂ ਨੂੰ ਨਸੀਹਤ ਦਿੰਦੇ ਹੋਏ ਸਿਮਰਜੀਤ ਸਿੰਘ …

Read More »

‘ਪਾਕਿਸਤਾਨੀ ਜੇਲਾਂ ‘ਚ ਬੰਦ ਭਾਰਤੀ ਮਛੇਰਿਆਂ ਨੂੰ ਜਲਦ ਕੀਤਾ ਜਾਵੇ ਰਿਹਾਅ’

ਨਵੀਂ ਦਿੱਲੀ— ਰਾਜ ਸਭਾ ਵਿਚ ਸੋਮਵਾਰ ਨੂੰ ਵਾਈ. ਐੱਸ. ਆਰ. ਕਾਂਗਰਸ ਦੇ ਇਕ ਮੈਂਬਰ ਨੇ ਪਾਕਿਸਤਾਨ ਦੀਆਂ ਜੇਲਾਂ ਵਿਚ ਬੰਦ ਭਾਰਤੀ ਮਛੇਰਿਆਂ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਸਰਕਾਰ ਤੋਂ ਉਨ੍ਹਾਂ ਦੀ ਛੇਤੀ ਰਿਹਾਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੌਂਸਲਿੰਗ ਸਹੂਲਤ ਮੁਹੱਈਆ ਕਰਵਾਏ ਜਾਣ ਦੀ ਮੰਗ ਕੀਤੀ। ਵਾਈ. ਐੱਸ. ਆਰ. ਕਾਂਗਰਸ …

Read More »

ਬਾਦਲਾਂ ਤੇ ਭਾਜਪਾ ਦੇ ਦਬਾਅ ਹੇਠ ਸੀ. ਬੀ. ਆਈ. ਨੇ ਫਾਈਲ ਕੀਤੀ ਕਲੋਜ਼ਰ ਰਿਪੋਰਟ : ਖਹਿਰਾ

ਚੰਡੀਗੜ੍ਹ : ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਮੋਹਾਲੀ ਸੀ. ਬੀ. ਆਈ. ਕੋਰਟ ‘ਚ 2 ਡੇਰਾ ਪ੍ਰੇਮੀਆਂ ਖਿਲਾਫ ਦਰਜ ਕੀਤੇ ਗਏ ਬੇਅਦਬੀ ਮਾਮਲਿਆਂ ‘ਚ ਸੀ. ਬੀ. ਆਈ. ਨੇ ਅਕਾਲੀ ਦਲ ਅਤੇ ਭਾਜਪਾ ਦੇ ਦਬਾਅ ਹੇਠ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ। ਖਹਿਰਾ ਨੇ ਬਿਆਨ …

Read More »

ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਨਵੀਂ ਦਿੱਲੀ— ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ। ਕੋਰਟ ਨੇ ਆਸਾਰਾਮ ਨੂੰ ਯੌਨ ਸ਼ੋਸ਼ਣ ਮਾਮਲੇ ‘ਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੂਰਤ ਰੇਪ ਕੇਸ ਵਿਚ ਆਸਾਰਾਮ ਨੇ ਜ਼ਮਾਨਤ ਦੀ ਮੰਗ ਕੀਤੀ ਸੀ। ਮਾਮਲੇ …

Read More »

ਪੰਜਾਬ ਸਰਕਾਰ ਨੇ ‘ਲਾਲ ਬੱਤੀ’ ਤੋਂ ਪਾਬੰਦੀ ਹਟਾਉਣ ਬਾਰੇ ਦਿੱਤਾ ਸਪੱਸ਼ਟੀਕਰਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਗੱਡੀਆਂ ‘ਤੇ ਲਾਲ ਬੱਤੀ ਤੋਂ ਪਾਬੰਦੀ ਹਟਾਏ ਜਾਣ ਸਬੰਧੀ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਕਿ ਪੰਜਾਬ ਸਰਕਾਰ ਵਲੋਂ ਅਫਸਰਾਂ ਦੀਆਂ ਗੱਡੀਆਂ ‘ਤੇ ਲਾਲ ਬੱਤੀਆਂ ਦੀ ਪਾਬੰਦੀ ਦੇ ਹੁਕਮ ਜ਼ਰੂਰ ਰੱਦ ਕਰ ਦਿੱਤੇ ਗਏ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਨੇ ਲਾਲ ਬੱਤੀਆਂ …

Read More »

ਬਾਬਰੀ ਮਸਜਿਦ ਕੇਸ : ਵਿਸ਼ੇਸ਼ ਜੱਜ ਨੇ ਸੁਣਵਾਈ ਪੂਰੀ ਕਰਨ ਲਈ ਕੋਰਟ ਤੋਂ ਮੰਗਿਆ ਸਮਾਂ

ਨਵੀਂ ਦਿੱਲੀ— ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿਚ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਨੂੰ ਕਿਹਾ ਕਿ ਮਾਮਲੇ ਦੀ ਸੁਣਵਾਈ ਪੂਰੀ ਕਰਨ ਲਈ ਉਨ੍ਹਾਂ ਨੂੰ ਹੋਰ 6 ਮਹੀਨੇ ਦਾ ਸਮਾਂ ਚਾਹੀਦਾ ਹੈ। ਇਸ ਮਾਮਲੇ ਵਿਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ …

Read More »

Nepal flooding and landslides: Death toll reaches 65

Flooding and landslides have hit the Terai region of the country after incessant rainfall over the past several days. Authorities are battling against time and elements as the death toll in Nepal has reached 65 after widespread flooding and landslides hit the country’s Terai region. Flooding and landslides have hit …

Read More »
WP2Social Auto Publish Powered By : XYZScripts.com