Home / 2019 / July / 16

Daily Archives: July 16, 2019

ਮੁੰਬਈ ‘ਚ 4 ਮੰਜ਼ਲਾ ਇਮਾਰਤ ਢਹਿ-ਢੇਰੀ, 12 ਲੋਕਾਂ ਦੀ ਮੌਤ, ਬਚਾਅ ਕੰਮ ਜਾਰੀ

ਮੁੰਬਈ— ਮੁੰਬਈ ਦੇ ਡੋਂਗਰੀ ਇਲਾਕੇ ‘ਚ ਮੰਗਲਵਾਰ ਨੂੰ ਇਕ 4 ਮੰਜ਼ਲਾ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ਹੇਠ 40 ਤੋਂ 50 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਮੌਕੇ ਦੇ ਫਾਇਰ ਬ੍ਰਿਗੇਡ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਚਲਾਇਆ ਜਾ ਰਿਹਾ ਹੈ। …

Read More »

ਦਿੱਲੀ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ‘ਚ 23 ਫਲਾਈਓਵਰ ਬਣਾਏ : ਕੇਜਰੀਵਾਲ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ 2.85 ਕਿਲੋਮੀਟਰ ਲੰਬੇ ਫਲਾਈਓਵਰ ਦਾ ਉਦਘਾਟਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੇ ਖਤਮ ਹੋਣ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ‘ਚ ਕੁਝ ਹੋਰ ਅਜਿਹੇ ਪ੍ਰਾਜੈਕਟ ਸਾਹਮਣੇ ਆਉਣਗੇ। ਬਾਹਰੀ ਰਿੰਗ ਰੋਡ ‘ਤੇ 205 ਕਰੋੜ ਰੁਪਏ ਦੀ ਲਾਗਤ ਨਾਲ …

Read More »

ਕੈਪਟਨ ਨੇ ਪਾਣੀ ਸੰਕਟ ਦੇ ਮੁੱਦੇ ‘ਤੇ ਕੇਂਦਰ ਨੂੰ ਸਰਵ ਪਾਰਟੀ ਮੀਟਿੰਗ ਦਾ ਦਿੱਤਾ ਸੁਝਾਅ

ਚੰਡੀਗੜ੍ਹ/ਜਲੰਧਰ : ਦੇਸ਼ ‘ਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਿਪਟਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਅਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਵ-ਪਾਰਟੀ ਮੀਟਿੰਗ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਇਹ ਸੁਝਾਅ ਜਲ …

Read More »

ਬਿਹਾਰ ‘ਚ ਹੜ੍ਹ ਨਾਲ 25 ਲੋਕਾਂ ਦੀ ਮੌਤ, 25.71 ਲੱਖ ਲੋਕ ਪ੍ਰਭਾਵਿਤ : ਨਿਤੀਸ਼ ਕੁਮਾਰ

ਪਟਨਾ— ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਰਾਜ ‘ਚ ਅਚਾਨਕ ਆਏ ਹੜ੍ਹ ਨਾਲ 25 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 16 ਜ਼ਿਲਿਆਂ ‘ਚ 25.71 ਲੱਖ ਲੋਕ ਪ੍ਰਭਾਵਿਤ ਹੋਏ ਹਨ। ਕੁਮਾਰ ਨੇ ਵਿਧਾਨ ਸਭਾ ‘ਚ ਕਿਹਾ,”ਮੈਂ ਰਾਹਤ ਅਤੇ ਬਚਾਅ ਮੁਹਿੰਮ ਤੇਜ਼ ਕਰਨ ਦਾ ਨਿਰਦੇਸ਼ ਦਿੱਤਾ …

Read More »

ਕਰਤਾਰਪੁਰ ਸਾਹਿਬ ਦੇ ਖੁਲ੍ਹੇ ਦਰਸ਼ਨਾਂ ਲਈ ਸਹਿਮਤੀ ਦੇਣ ‘ਤੇ ਸਿੱਖ ਸੰਗਤਾਂ ‘ਚ ਖੁਸ਼ੀ

ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਦੇ ਪਹਿਲੀ ਕਤਾਰ ਦੇ ਯੂਥ ਆਗੂ ਜਥੇ. ਸੁਖਦੇਵ ਸਿੰਘ ਨਾਨਕਪੁਰ, ਸੀਨੀਅਰ ਅਕਾਲੀ ਆੜ੍ਹਤੀ ਆਗੂ ਸਰਪੰਚ ਜਥੇ. ਤਰਸੇਮ ਸਿੰਘ ਰਾਮੇ, ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲਾ ਮੀਤ ਪ੍ਰਧਾਨ ਅਤੇ ਸਰਪੰਚ ਕੁਲਦੀਪ ਸਿੰਘ ਦੁਰਗਾਪੁਰ ਅਤੇ ਲਾਇਨ ਆਗੂ ਬਲਦੇਵ ਸਿੰਘ ਝੰਡ ਵਾਟਾਂਵਾਲੀ ਨੇ ਕਰਤਾਰਪੁਰ ਸਾਹਿਬ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੀਤੇ ਦਿਨ ਦਿੱਲੀ ‘ਚ ਕੇਂਦਰੀ ਵਿਦੇਸ਼ ਮੰਤਰੀ ਡਾ. ਐੈੱਸ. ਜੈਸ਼ੰਕਰ ਨਾਲ ਮੁਲਾਕਾਤ ਹੋਈ, ਜਿਸ ‘ਚ ਮੁੱਖ ਮੰਤਰੀ ਨੇ ਕਿਹਾ ਕਿ ਇਕ ਪ੍ਰੋਫੈਸ਼ਨਲ ਵਿਅਕਤੀ ਦੇ ਦੇਸ਼ ਦਾ ਵਿਦੇਸ਼ ਮੰਤਰੀ ਬਣਨ ਨਾਲ ਜਨਤਾ ਨੂੰ ਭਾਰੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਜੈਸ਼ੰਕਰ ਨੂੰ …

Read More »

ਬੇਅਦਬੀ ਮਾਮਲਾ : ਪੰਥਕ ਜੱਥੇਬੰਦੀਆਂ ਨੂੰ ਮਨਜ਼ੂਰ ਨਹੀਂ ਸੀ. ਬੀ. ਆਈ. ਰਿਪੋਰਟ

ਲੁਧਿਆਣਾ : ਬੇਅਦਬੀ ਮਾਮਲਿਆਂ ‘ਚ ਸੀ. ਬੀ. ਆਈ. ਵਲੋਂ ਸੌਂਪੀ ਗਈ ਕਲੋਜ਼ਰ ਰਿਪੋਰਟ ਦਾ ਪੰਥਕ ਜੱੱਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਹੈ। ਇੱਥੇ ਮੰਗਲਵਾਰ ਨੂੰ ਸਿੱਖ ਜੱਥੇਬੰਦੀਆਂ ਵਲੋਂ ਪੰਥਕ ਏਕਤਾ ਦਾ ਇਕੱਠ ਕੀਤਾ ਗਿਆ। ਇਸ ਦੌਰਾਨ ਜੱਥੇਬੰਦੀਆਂ ਵਲੋਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ, ਜਿਸ ‘ਚ ਕਿਹਾ ਗਿਆ ਹੈ …

Read More »

ਟੈਰਰ ਫੰਡਿੰਗ ਦੇ ਦੋਸ਼ ‘ਚ NIA ਨੇ 14 ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ

ਚੇਨਈ— ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਤਾਮਿਲਨਾਡੂ ‘ਚ ਅੱਤਵਾਦੀ ਸੰਗਠਨ ‘ਅੰਸਾਰੂਲਾ’ ਗਠਿਤ ਕਰਨ ਦੀ ਕੋਸ਼ਿਸ਼ ਕਰਨ ਨੂੰ ਲੈ ਕੇ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੂੰ ਹਾਲ ਹੀ ‘ਚ ਸਾਊਦੀ ਅਰਬ ਨੇ ਭਾਰਤ ਨੂੰ ਸੌਂਪਿਆ ਸੀ। ਕੋਰਟ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਇਨ੍ਹਾਂ 14 ਦੋਸ਼ੀਆਂ ਨੂੰ ਵਿਸ਼ੇਸ਼ …

Read More »

ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਸ਼ੁਰੂ, ਬਿਜਲੀ ਅੰਦੋਲਨ ‘ਤੇ ਚਰਚਾ

ਚੰਡੀਗੜ੍ਹ : ਇੱਥੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਤੇ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਹਨ। ਮੀਟਿੰਗ ‘ਚ ਪਾਰਟੀ ਵਲੋਂ ਬਿਜਲੀ ਅੰਦੋਲਨ ਦੀ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਪਾਰਟੀ ਵਲੋਂ ਪੰਜਾਬ ‘ ਚ ਮਹਿੰਗੀ ਬਿਜਲੀ …

Read More »

ਕਸ਼ਮੀਰੀ ਪੰਡਤਾਂ ਨੂੰ ਲੈ ਕੇ ਗਿਲਾਨੀ ਦਾ ਬਿਆਨ ਸਵਾਗਤ ਯੋਗ : ਮਹਿਬੂਬਾ

ਸ਼੍ਰੀਨਗਰ — ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਹੁਰੀਅਤ ਕਾਨਫਰੰਸ ਦੇ ਕੱਟੜਪੰਥੀ ਧੜੇ ਦੇ ਪ੍ਰਧਾਨ ਸੈਯਦ ਅਲੀ ਸ਼ਾਹ ਗਿਲਾਨੀ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਕਸ਼ਮੀਰੀ ਪੰਡਤ ਘਾਟੀ ਵਿਚ ਪਰਤਣ ਅਤੇ ਇੱਥੇ ਰਹਿਣ। ਮਹਿਬੂਬਾ ਨੇ ਟਵਿੱਟਰ …

Read More »
WP2Social Auto Publish Powered By : XYZScripts.com