Home / 2019 / July / 19

Daily Archives: July 19, 2019

ਰਾਜ ਸਭਾ ‘ਚ ਉੱਠਿਆ ਔਰਤਾਂ ਦੀ ਬੱਚੇਦਾਨੀ ਕੱਢਣ ਦਾ ਮਾਮਲਾ

ਨਵੀਂ ਦਿੱਲੀ— ਮਹਾਰਾਸ਼ਟਰ ਦੇ ਬੀੜ ਜ਼ਿਲੇ ‘ਚ ਗੰਨਾ ਦੇ ਖੇਤਾਂ ‘ਚ ਕੰਮ ਕਰਨ ਵਾਲੀ ਮਹਿਲਾ ਮਜ਼ਦੂਰਾਂ ਦੀ ਬੱਚੇਦਾਨੀ ਕੱਢਣ ਦਾ ਮਾਮਲਾ ਸ਼ੁੱਕਰਵਾਰ ਨੂੰ ਰਾਜ ਸਭਾ ‘ਚ ਚੁੱਕਿਆ ਗਿਆ ਅਤੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਗਈ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਵੰਦਨਾ ਚੌਹਾਨ ਨੇ ਸਿਫ਼ਰ ਕਾਲ ਦੌਰਾਨ ਇਸ ਮੁੱਦੇ …

Read More »

ਸਰਨਾ ਨੂੰ ਪਾਕਿਸਤਾਨ ਤੋਂ ਮਿਲੀ ਨਗਰ ਕੀਰਤਨ ਦੀ ਇਜਾਜ਼ਤ

ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਵੀ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਸਬੰਧ ‘ਚ ਪਾਕਿਸਤਾਨ ਗਏ ਸਰਨਾ ਨੇ ਭਾਰਤ ਪੁੱਜਣ ‘ਤੇ ਕੀਰਤਨ ਸਬੰਧੀ ਗੁਆਂਢੀ ਮੁਲਕ ਦੀ ਰਜ਼ਾਮੰਦੀ ਦੀ ਪੁਸ਼ਟੀ ਕੀਤੀ ਹੈ। ਇਹ ਨਗਰ …

Read More »

ਨਵੰਬਰ ਮਹੀਨੇ ‘ਚ ਹੋਣਗੀਆਂ ਹਰਿਆਣਾ-ਮਹਾਰਾਸ਼ਟਰ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ—ਹਰਿਆਣਾ ਅਤੇ ਮਹਾਰਾਸ਼ਟਰ ਦੀ ਵਿਧਾਨ ਸਭਾ ਸੀਟਾਂ ‘ਤੇ ਨਵੰਬਰ ਮਹੀਨੇ ‘ਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਦੇ ਦੋਵਾਂ ਸੂਬਿਆਂ ‘ਚ ਚੋਣਾਂ ਨੂੰ ਲੈ ਕੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਝਾਰਖੰਡ ਅਤੇ ਜੰਮੂ-ਕਸ਼ਮੀਰ ‘ਚ ਵੀ ਇਨ੍ਹਾਂ ਦੋਵਾਂ ਸੂਬਿਆਂ ਦੇ ਨਾਲ ਹੀ ਚੋਣਾਂ ਕਰਵਾਉਣ ‘ਤੇ …

Read More »

ਪਵਿੱਤਰ ਗਾਂ ਵਾਲੇ ਬਿਆਨ ‘ਤੇ ਬਾਜਵਾ ਦੇ ਹੱਕ ‘ਚ ਨਿਤਰੀ ‘ਆਪ’

ਚੰਡੀਗੜ੍ਹ : ਪਸ਼ੂ ਪਾਲਣ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਗਾਂ ‘ਤੇ ਦਿੱਤੇ ਵਿਵਾਦਿਤ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਵੀ ਆਪਣੀ ਸਹਿਮਤੀ ਜਤਾਈ ਹੈ। ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਨੇਤਾ ਅਮਨ ਅਰੋੜਾ ਦਾ ਕਹਿਣਾ ਹੈ ਕਿ ਗਾਂ ਦੀ ਪਰਿਭਾਸ਼ਾ ਤੈਅ ਹੋਣੀ ਚਾਹੀਦੀ ਹੈ ਤਾਂ ਜੋ ਵਿਦੇਸ਼ੀ ਨਸਲਾਂ ਦੀਆਂ ਗਾਵਾਂ ਸੰਬਧੀ …

Read More »

ਸੋਨਭੱਦਰ ਕਤਲਕਾਂਡ : ਹਿਰਾਸਤ ‘ਚ ਲਈ ਗਈ ਪ੍ਰਿਯੰਕਾ ਗਾਂਧੀ

ਸੋਨਭੱਦਰ— ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲੇ ‘ਚ 10 ਲੋਕਾਂ ਦੇ ਕਤਲ ਦੇ ਮਾਮਲੇ ‘ਚ ਰਾਜਨੀਤੀ ਗਰਮਾ ਗਈ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅੱਜ ਯਾਨੀ ਸ਼ੁੱਕਰਵਾਰ ਨੂੰ ਜ਼ਖਮੀਆਂ ਨੂੰ ਦੇਖਣ ਲਈ ਵਾਰਾਣਸੀ ਪਹੁੰਚੀ। ਉੱਥੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਇਸ ਪੂਰੇ ਵਿਵਾਦ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। …

Read More »

‘ਕਾਲੇ ਅੱਖਰਾਂ’ ‘ਚ ਲਿਖਿਆ ਜਾਵੇਗਾ ਕੈਪਟਨ ਸਰਕਾਰ ਦਾ ਇਤਿਹਾਸ : ਮਲਿਕ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੇ ਹਾਲਾਤ ‘ਤੇ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਹੈ ਕਿ ਕੈਪਟਨ ਸਰਕਾਰ ਦਾ ਨਾਂ ਇਤਿਹਾਸ ‘ਚ ਕਾਲੇ ਅੱਖਰਾਂ ‘ਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਿਰਫ ਕੁਰਸੀ ਦੀ ਲੜਾਈ ‘ਚ ਉਲਝੀ ਹੋਈ ਹੈ। ਸ਼ਵੇਤ ਮਲਿਕ ਨੇ …

Read More »

ਪਾਕਿ ’ਚ ਗਰਮਖਿਆਲੀ ਏਜੰਡੇ ਲਈ ਉਕਸਾਏ ਜਾਂਦੇ ਨੇ ਸਿੱਖ ਸ਼ਰਧਾਲੂ

ਨਵੀਂ ਦਿੱਲੀ- ਭਾਰਤ ਨੇ ਪਾਕਿਸਤਾਨ ਨੂੰ ਇਸ ਗੱਲ ਤੋਂ ਜਾਣੂ ਕਰਵਾ ਦਿੱਤਾ ਹੈ ਕਿ ਸਾਲ ਵਿਚ 4 ਵਾਰ ਪਾਕਿ ਜਾਣ ਵਾਲੇ ਸਿੱਖ ਤੀਰਥ ਯਾਤਰੀਆਂ ਨੂੰ ਲਗਾਤਾਰ ਭਾਰਤ ਵਿਰੋਧੀ ਪ੍ਰਚਾਰ ਅਤੇ ਖਾਲਿਸਤਾਨ ਏਜੰਡੇ ਦੇ ਲਈ ਉਕਸਾਇਆ ਜਾਂਦਾ ਹੈ। ਪਾਕਿਸਤਾਨ ਨੂੰ ਸੌਂਪੇ ਡੋਜ਼ੀਅਰ ‘ਚ ਭਾਰਤ ਨੇ ਕਿਹਾ ਕਿ ਉੱਥੋਂ ਦੇ ਇਕ ਸੰਘੀ …

Read More »

ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ‘ਚ 9 ਮਹੀਨਿਆਂ ਅੰਦਰ ਫੈਸਲਾ ਸੁਣਾਉਣ ਦਾ ਨਿਰਦੇਸ਼

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਯੁੱਧਿਆ ‘ਚ 1992 ‘ਚ ਸਿਆਸੀ ਦ੍ਰਿਸ਼ਟੀ ਨਾਲ ਸੰਵੇਦਨਸ਼ੀਲ ਰਾਮ ਜਨਮਭੂਮੀ-ਬਾਬਰੀ ਮਸਜਿਦ ਵਿਵਾਦਪੂਰਨ ਢਾਂਚਾ ਢਾਹੇ ਜਾਣ ਨਾਲ ਸੰਬੰਧਤ ਮੁਕੱਦਮੇ ਦੀ ਸੁਣਵਾਈ ਕੀਤੀ। ਕੋਰਟ ਨੇ ਮਾਮਲੇ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਨੂੰ ਕਿਹਾ ਕਿ ਇਸ ਮਾਮਲੇ ‘ਚ ਅੱਜ ਤੋਂ 9 ਮਹੀਨਿਆਂ ਦੇ ਅੰਦਰ ਫੈਸਲਾ …

Read More »
WP2Social Auto Publish Powered By : XYZScripts.com