Home / 2019 / July / 20

Daily Archives: July 20, 2019

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਦਿਹਾਂਤ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਦਿਹਾਂਤ

ਨਵੀਂ ਦਿੱਲੀ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦਾ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। 81 ਸਾਲਾ ਸ਼ੀਲਾ ਦੀਕਸ਼ਤ ਲੰਬੇ ਸਮੇਂ ਤੋਂ ਬੀਮਾਰ ਸੀ। ਫਿਲਹਾਲ ਕਾਂਗਰਸ ਨੇ ਉਨ੍ਹਾਂ ਨੂੰ ਦਿੱਲੀ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਦੇ ਰੱਖੀ ਸੀ। 15 ਸਾਲ (1998 ਤੋਂ 2013) ਤੱਕ ਰਾਜਧਾਨੀ ਦੀ …

Read More »

ਸਿੱਧੂ ਨੂੰ ਕੈਬਨਿਟ ‘ਚੋਂ ‘ਆਊਟ’ ਕਰਨ ਲਈ ਕਾਹਲੇ ਕੈਪਟਨ ਨੇ 5 ਦਿਨਾਂ ‘ਚ ਸੁਣਾਇਆ ਫੈਸਲਾ

ਸਿੱਧੂ ਨੂੰ ਕੈਬਨਿਟ ‘ਚੋਂ ‘ਆਊਟ’ ਕਰਨ ਲਈ ਕਾਹਲੇ ਕੈਪਟਨ ਨੇ 5 ਦਿਨਾਂ ‘ਚ ਸੁਣਾਇਆ ਫੈਸਲਾ

ਜਲੰਧਰ/ਚੰਡੀਗੜ੍ਹ : ਨਵਜੋਤ ਸਿੱਧੂ ਵਲੋਂ ਦਿੱਤਾ ਗਿਆ ਅਸਤੀਫਾ ਪੰਜ ਦਿਨਾਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਨਜ਼ੂਰ ਕਰ ਲਿਆ ਗਿਆ। ਉਂਝ ਨਵਜੋਤ ਸਿੱਧੂ ਦੀ ਪੰਜਾਬ ਕੈਬਨਿਟ ‘ਚੋਂ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਸੀ ਸਿਰਫ ਰਸਮੀ ਐਲਾਨ ਹੋਣਾ ਬਾਕੀ ਸੀ, ਜੋ ਸ਼ਨੀਵਾਰ ਸਵੇਰੇ ਮੁੱਖ ਮੰਤਰੀ ਦਫਤਰ ਵਲੋਂ ਕਰ ਦਿੱਤਾ …

Read More »

ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ

ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ

ਨਵੀਂ ਦਿੱਲੀ—ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਰਟੀ ਦੀ ਜਨਰਲ ਸਕੱਤਰ ਅਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਨੂੰ ਮਿਰਜ਼ਾਪੁਰ ਦੇ ਚੁਨਾਰ ਗੈਸਟ ਹਾਊਸ ‘ਚ ਰੋਕੇ ਜਾਣ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਚੁਨਾਰ ਗੈਸਟ ਹਾਊਸ ‘ਚ ਬਿਜਲੀ-ਪਾਣੀ ਦੀ ਪੂਰਤੀ ਰੋਕਣਾ ਲੋਕਤੰਤਰ …

Read More »

ਜੇ ਸਿੱਧੂ ‘ਚ ਅਣਖ ਬਾਕੀ ਹੈ ਤਾਂ ਕਾਂਗਰਸ ਤੋਂ ਵੀ ਦੇਵੇ ਅਸਤੀਫਾ:ਗਰੇਵਾਲ

ਜੇ ਸਿੱਧੂ ‘ਚ ਅਣਖ ਬਾਕੀ ਹੈ ਤਾਂ ਕਾਂਗਰਸ ਤੋਂ ਵੀ ਦੇਵੇ ਅਸਤੀਫਾ:ਗਰੇਵਾਲ

ਲੁਧਿਆਣਾ —ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਮੰਤਰੀ ਮੰਡਲ ‘ਚੋਂ ਦਿੱਤਾ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਵਲੋਂ ਨਵਜੋਤ ਸਿੰਘ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਲੁਧਿਆਣਾ ਤੋਂ ਸੀਨੀਅਰ ਅਕਾਲੀ ਦਲ ਦੇ ਆਗੂ ਮਹੇਸ਼ ਇੰਦਰ ਗਰੇਵਾਲ ਨੇ ਵੀ ਸਿੱਧੂ …

Read More »

ਕੇਰਲ ‘ਚ ਭਾਰੀ ਬਾਰਸ਼ ਤੋਂ ਬਾਅਦ 4 ਬੰਨ੍ਹਾਂ ਦੇ ਸ਼ਟਰ ਖੋਲ੍ਹੇ

ਕੇਰਲ ‘ਚ ਭਾਰੀ ਬਾਰਸ਼ ਤੋਂ ਬਾਅਦ 4 ਬੰਨ੍ਹਾਂ ਦੇ ਸ਼ਟਰ ਖੋਲ੍ਹੇ

ਕੋਚੀ— ਕੇਰਲ ‘ਚ ਹੋਈ ਭਾਰੀ ਬਾਰਸ਼ ਕਾਰਨ 4 ਬੰਨ੍ਹਾਂ ਦੇ ਕਈ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ, ਜਦੋਂ ਕਿ ਬਾਰਸ਼ ਨਾਲ ਹੋਈਆਂ ਘਟਨਾਵਾਂ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਲਾਪਤਾ ਹਨ। ਰਾਜ ‘ਚ ਪਿਛਲੇ 4 ਦਿਨਾਂ ਤੋਂ ਜਾਰੀ ਭਾਰੀ ਬਾਰਸ਼ ਕਾਰਨ ਕਨੂੰਰ, ਪਥਨਮਥਿੱਟਾ ਅਤੇ ਕੋਲੱਮ ਜ਼ਿਲੇ ‘ਚ …

Read More »

ਰਾਜਪਾਲ ਨੇ ਮਨਜ਼ੂਰ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ

ਰਾਜਪਾਲ ਨੇ ਮਨਜ਼ੂਰ ਕੀਤਾ ਨਵਜੋਤ ਸਿੱਧੂ ਦਾ ਅਸਤੀਫਾ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਪਾਲ ਨੂੰ ਸਿੱਧੂ ਦਾ ਅਸਤੀਫਾ ਭੇਜਿਆ ਗਿਆ ਸੀ। ਫਿਲਹਾਲ ਮੁੱਖ ਮੰਤਰੀ ਨੇ ਝੋਨੇ ਦੇ ਸੀਜ਼ਨ ਦੇ ਚੱਲਦਿਆਂ ਬਿਜਲੀ ਮਹਿਕਮਾ ਆਪਣੇ ਕੋਲ ਹੀ …

Read More »

ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ‘ਚ ਕੰਮ ਕਰਦੇ 2 ਮਜ਼ਦੂਰਾਂ ਦੀ ਸ਼ੱਕੀ ਹਾਲਾਤ ‘ਚ ਮੌਤ

ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ‘ਚ ਕੰਮ ਕਰਦੇ 2 ਮਜ਼ਦੂਰਾਂ ਦੀ ਸ਼ੱਕੀ ਹਾਲਾਤ ‘ਚ ਮੌਤ

ਸ਼ਿਮਲਾ/ਨਾਰਕੰਡਾ— ਸ਼ਿਮਲਾ ਦੇ ਨਾਰਕੰਡਾ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫਾਰਮ ਹਾਊਸ ਦੇ ਬਗੀਚੇ ‘ਚ ਕੰਮ ਕਰਨ ਵਾਲੇ 2 ਮਜ਼ਦੂਰਾਂ ਦੀ ਸ਼ੱਕੀ ਹਾਲਤ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਨੇਪਾਲ ਦੇ ਰਹਿਣ ਵਾਲੇ ਦੇਵ ਬਹਾਦਰ ਅਤੇ ਦੂਜਾ ਪਟਿਆਲਾ ਦੇ ਰਹਿਣ ਵਾਲੇ ਰਾਮੂ …

Read More »

ਪੁਰਤਗਾਲ ਸੜਕ ਹਾਦਸਾ: ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਭਾਰਤ ਲਿਆਉਣਗੇ ਸੋਮ ਪ੍ਰਕਾਸ਼

ਪੁਰਤਗਾਲ ਸੜਕ ਹਾਦਸਾ: ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਭਾਰਤ ਲਿਆਉਣਗੇ ਸੋਮ ਪ੍ਰਕਾਸ਼

ਹੁਸ਼ਿਆਰਪੁਰ — ਪੁਰਤਗਾਲ ‘ਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਭਾਰਤੀ ਨੌਜਵਾਨਾਂ ਦੀਆਂ ਲਾਸ਼ਾਂ ਭਾਰਤ ਲਿਆਉਣ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ। ਇਸ ਮਾਮਲੇ ‘ਚ ਹੁਸ਼ਿਆਰਪੁਰ ਤੋਂ ਐੱਮ. ਪੀ. ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ ਹੈ ਅਤੇ ਚਾਰੋਂ ਨੌਜਵਾਨਾਂ ਦੀਆਂ ਲਾਸ਼ਾਂ ਜਲਦ …

Read More »

ਗੋਆ ਦੀ ਗਵਰਨਰ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਗੋਆ ਦੀ ਗਵਰਨਰ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ — ਗੋਆ ਦੀ ਗਵਰਨਰ ਮ੍ਰਿਦੁਲਾ ਸਿਨਹਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਇਸ ਮੁਲਾਕਾਤ ਦੀ ਇਕ ਤਸਵੀਰ ਟਵੀਟ ਕੀਤੀ ਹੈ। ਲੋਕ ਸਭਾ ਚੋਣਾਂ 2019 ‘ਚ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੀ ਜਿੱਤ ਤੋਂ ਬਾਅਦ ਮੋਦੀ ਲਗਾਤਾਰ ਦੂਜੀ ਵਾਰ ਕਾਰਜਭਾਰ ਸੰਭਾਲਿਆ। ਦੂਜੀ …

Read More »