Home / 2019 / July / 27

Daily Archives: July 27, 2019

ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਆਪਣੇ ਜੱਦੀ ਪਿੰਡ ਪਹੁੰਚੇ ਯੇਦੀਯੁਰੱਪਾ

ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਆਪਣੇ ਜੱਦੀ ਪਿੰਡ ਪਹੁੰਚੇ ਯੇਦੀਯੁਰੱਪਾ

ਬੈਂਗਲੁਰੂ—ਬੀ. ਐੱਸ. ਯੇਦੀਯੁਰੱਪਾ ਨੇ ਮੁੱਖ ਮੰਤਰੀ ਦੇ ਅਹੁਦੇ ‘ਤੇ ਚੌਥੇ ਕਾਰਜਕਾਲ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਭਾਵ ਸ਼ਨੀਵਾਰ ਨੂੰ ਆਪਣੇ ਜੱਦੀ ਪਿੰਡ ਬੁਕਾਨਕੇਰੇ ਦਾ ਦੌਰਾ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿੱਧਾਲਿੰਗੇਸ਼ਵਰ ਮੰਦਰ ‘ਚ ਪੂਜਾ ਕੀਤੀ। ਬੀ. ਐੱਸ. ਯੇਦੀਯੁਰੱਪਾ ਨੇ ਕਿਹਾ, ”ਇਹ ਮੇਰਾ ਫਰਜ਼ ਹੈ ਕਿ ਮੈਂ ਆਪਣੇ ਜਨਮ ਸਥਾਨ …

Read More »

ਅਕਾਲੀ ਦਲ (ਅ), ਦਲ ਖਾਲਸਾ ਤੇ ਯੂਨਾਈਟਿਡ ਅਕਾਲੀ ਦਲ ਹੋਏ ਇਕਜੁੱਟ

ਅਕਾਲੀ ਦਲ (ਅ), ਦਲ ਖਾਲਸਾ ਤੇ ਯੂਨਾਈਟਿਡ ਅਕਾਲੀ ਦਲ ਹੋਏ ਇਕਜੁੱਟ

ਚੰਡੀਗੜ੍ਹ : ਅਕਾਲੀ ਦਲ (ਅੰਮ੍ਰਿਤਸਰ), ਦਲ ਖਾਲਸਾ ਅਤੇ ਯੂਨਾਈਟਿਡ ਅਕਾਲੀ ਦਲ ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਨਵਾਂ ਫਰੰਟ ਸਥਾਪਤ ਕਰ ਕੇ ਸਾਂਝੀ ਮੁਹਿੰਮ ਲਈ ਇਕਜੁੱਟ ਹੋ ਗਏ ਹਨ। ਇਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਅਤੇ ਬਹੁਜਨ ਸਮਾਜ ਪਾਰਟੀ ਅਤੇ ਹੋਰ ਕਈ ਦਲਾਂ ਅਤੇ ਸੰਗਠਨਾਂ ਦਾ ਵੀ ਸਮਰਥਨ ਮਿਲਿਆ ਹੈ। …

Read More »

ਬਾਥਰੂਮ ਜਾਣ ਦਾ ਬਹਾਨਾ ਬਣਾ ਕੇ ED ਦਫ਼ਤਰ ਤੋਂ ਫਰਾਰ ਹੋਇਆ ਕਮਲਨਾਥ ਦਾ ਭਾਣਜਾ

ਬਾਥਰੂਮ ਜਾਣ ਦਾ ਬਹਾਨਾ ਬਣਾ ਕੇ ED ਦਫ਼ਤਰ ਤੋਂ ਫਰਾਰ ਹੋਇਆ ਕਮਲਨਾਥ ਦਾ ਭਾਣਜਾ

ਨਵੀਂ ਦਿੱਲੀ— ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਵੀ.ਵੀ.ਆਈ.ਪੀ. ਹੈਲੀਕਾਪਟਰ ਕੇਸ ਦਾ ਕਥਿਤ ਦੋਸ਼ੀ ਫਰਾਰ ਹੋ ਗਿਆ ਹੈ। ਈ.ਡੀ. ਨੇ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਨੂੰ ਪੁੱਛ-ਗਿੱਛ ਲਈ ਬੁਲਾਇਆ ਸੀ। ਦੋਸ਼ ਹੈ ਕਿ ਰਤੁਲ ਪੁਰੀ ਪੁੱਛ-ਗਿੱਛ ‘ਚ ਸਹਿਯੋਗੀ ਨਹੀਂ ਕਰ ਰਿਹਾ ਸੀ, ਲਿਹਾਜਾ ਉਸ ਨੂੰ ਗ੍ਰਿਫਤਾਰ ਕਰਨ ਲਈ ਕਿਹਾ …

Read More »

ਮਜੀਠੀਆ ਬਨਾਮ ਸੰਜੇ ਸਿੰਘ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ ਨੂੰ

ਮਜੀਠੀਆ ਬਨਾਮ ਸੰਜੇ ਸਿੰਘ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 30 ਅਗਸਤ ਨੂੰ

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਰਜ ਕੀਤੇ ਗਏ ਮਾਣਹਾਨੀ ਦੇ ਇਕ ਮਾਮਲੇ ‘ਚ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਦਾਲਤ ‘ਚ ਨਹੀਂ ਪਹੁੰਚੇ, ਮੁਕੱਦਮਾ ਦਰਜ ਕਰਨ ਵਾਲੇ ਸ਼ਿਕਾਇਤਕਰਤਾ ਮਜੀਠੀਆ ਹੀ ਪੁੱਜੇ। ਜੇ. ਐੱਮ. ਆਈ. ਸੀ. ਅਰਜੁਨ ਸਿੰਘ ਦੀ ਅਦਾਲਤ ਨੇ ਸੰਜੇ ਸਿੰਘ …

Read More »

ਆਜ਼ਮ ਖਾਨ ਵਰਗੇ ਲੋਕਾਂ ਦਾ ਸਾਹਮਣਾ ਕਰਨ ਦੀ ਰੱਖਦੀ ਹਾਂ ਤਾਕਤ : ਰਮਾ ਦੇਵੀ

ਆਜ਼ਮ ਖਾਨ ਵਰਗੇ ਲੋਕਾਂ ਦਾ ਸਾਹਮਣਾ ਕਰਨ ਦੀ ਰੱਖਦੀ ਹਾਂ ਤਾਕਤ : ਰਮਾ ਦੇਵੀ

ਨਵੀਂ ਦਿੱਲੀ— ਭਾਜਪਾ ਪਾਰਟੀ ਦੀ ਸੰਸਦ ਮੈਂਬਰ ਰਮਾ ਦੇਵੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਵਿਚ ਆਜ਼ਮ ਖਾਨ ਵਰਗੇ ਲੋਕਾਂ ਦਾ ਸਾਹਮਣਾ ਕਰਨ ਦੀ ਤਾਕਤ ਹੈ। ਆਜ਼ਮ ਖਾਨ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਨੇਤਾ ਹਨ। ਦੱਸਣਯੋਗ ਹੈ ਕਿ ਵੀਰਵਾਰ ਨੂੰ ਤਿੰਨ ਤਲਾਕ ‘ਤੇ ਚਰਚਾ ਦੌਰਾਨ ਸਪੀਕਰ ਦੀ ਕੁਰਸੀ ‘ਤੇ ਬੈਠ …

Read More »

ਚੰਦੂਮਾਜਰਾ ਤੇ ਭੁੰਦੜ ਮਿਲੇ ਕੇਂਦਰੀ ਜਲ-ਸ਼ਕਤੀ ਮੰਤਰੀ ਨੂੰ, ਘੱਗਰ ਦੇ ਸਥਾਈ ਹੱਲ ਦੀ ਆਸ ਬੱਝੀ

ਚੰਦੂਮਾਜਰਾ ਤੇ ਭੁੰਦੜ ਮਿਲੇ ਕੇਂਦਰੀ ਜਲ-ਸ਼ਕਤੀ ਮੰਤਰੀ ਨੂੰ, ਘੱਗਰ ਦੇ ਸਥਾਈ ਹੱਲ ਦੀ ਆਸ ਬੱਝੀ

ਪਟਿਆਲਾ : ਘੱਗਰ ਦੇ ਸਥਾਈ ਹੱਲ ਲਈ ਅਕਾਲੀ ਦਲ ਦਾ ਵਫਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਕੇਂਦਰੀ ਜਲ-ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਮਿਲਿਆ। ਘੱਗਰ, ਸਵਾਂ ਨਦੀ ਅਤੇ ਦਸਮੇਸ਼ ਨਹਿਰ ਸਮੇਤ ਬਾਕੀ ਨਦੀਆਂ ਦਾ ਮਾਮਲਾ …

Read More »

ਕਮਲਨਾਥ ਖਿਲਾਫ ਸਿੱਖਾਂ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੀਤੀ ਸ਼ਿਕਾਇਤ

ਕਮਲਨਾਥ ਖਿਲਾਫ ਸਿੱਖਾਂ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੀਤੀ ਸ਼ਿਕਾਇਤ

ਨਵੀਂ ਦਿੱਲੀ : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੂੰ ਫੇਸਬੁੱਕ ਪੇਜ ‘ਤੇ ਗੁਰਬਾਣੀ ਨੂੰ ਤੋੜ-ਮਰੋੜ ਕੇ ਆਪਣੇ-ਆਪ ਨੂੰ ਉੱਤਮ ਸਾਬਿਤ ਕਰਨ ਦੀ ਕੋਸ਼ਿਸ਼ ਕਰਨਾ ਮਹਿੰਗਾ ਪੈ ਗਿਆ ਹੈ ਕਿਉਂਕਿ ਜਿਨ੍ਹਾਂ ਪੰਕਤੀਆਂ ਨੂੰ ਉਥੇ ਲਿਖਿਆ ਗਿਆ ਹੈ, ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨੀ ਜਾਂਦੀ ਹੈ। ਅਸਲ ਪੰਕਤੀਆਂ …

Read More »

ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ : ਹਰਸਿਮਰਤ ਕੌਰ ਬਾਦਲ

ਟਰੈਵਲ ਏਜੰਟਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ : ਹਰਸਿਮਰਤ ਕੌਰ ਬਾਦਲ

ਨਵੀਂ ਦਿੱਲੀ— ਇਰਾਕ ਤੋਂ 7 ਨੌਜਵਾਨਾਂ ਦੇ ਦੇਸ਼ ਵਾਪਸੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਹਰਸਿਮਰਤ ਨੇ ਕਿਹਾ ਕਿ ਬੱਚਿਆਂ ਨੂੰ ਭੁਲੇਖੇ ਪਾ ਕੇ ਠੱਗੀਆਂ ਮਾਰਨ ਵਾਲੇ ਏਜੰਟਾਂ ‘ਤੇ ਤੁਰੰਤ ਕਾਰਵਾਈ ਹੋਵੇ। ਇਨ੍ਹਾਂ ਬੱਚਿਆਂ …

Read More »