Home / 2019 / August / 01

Daily Archives: August 1, 2019

ਫਾਰਕੂ ਤੇ ਉਮਰ ਨੇ ਕੀਤੀ ਪੀ.ਐੱਮ. ਮੋਦੀ ਨਾਲ ਮੁਲਾਕਾਤ

ਸ਼੍ਰੀਨਗਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਯਾਨੀ ਵੀਰਵਾਰ ਨੂੰ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਅਤੇ ਫਾਰੂਕ ਅਬਦੁੱਲਾ ਨੇ ਮੁਲਾਕਾਤ ਕੀਤੀ। ਨਾਲ ਹੀ ਉਨ੍ਹਾਂ ਨੇ ਪੀ.ਐੱਮ. ਮੋਦੀ ਨੂੰ ਅਪੀਲ ਕੀਤੀ ਕਿ ਅਜਿਹਾ ਕੋਈ ਕਦਮ ਨਾ ਚੁੱਕਿਆ ਜਾਵੇ, ਜਿਸ ਨਾਲ ਤਣਾਅ ਦੀ ਸਥਿਤੀ ਪੈਦਾ ਹੋਵੇ। ਉਮਰ ਅਬਦੁੱਲਾ ਨੇ ਮੁਲਾਕਾਤ ਤੋਂ …

Read More »

ਪਾਕਿ ਤੋਂ ਅਟਾਰੀ ਸਰਹੱਦ ‘ਤੇ ਪੁੱਜਾ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ : ਸ੍ਰੀ ਨਨਕਾਣਾ ਸਾਹਿਬ ਤੋਂ ਪੂਰੀ ਸ਼ਰਧਾ ਭਾਵਨਾ ਨਾਲ ਅੰਤਰਰਾਸ਼ਰੀ ਨਗਰ ਕੀਰਤਨ ਅੰਮ੍ਰਿਤਸਰ ਵਾਹਘਾ ਸਰਹੱਦ ‘ਤੇ ਪਹੁੰਚ ਗਿਆ। ਨਗਰ ਕੀਰਤਨ ਦਾ ਸਵਾਗਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ , ਬਿਕਰਮ ਬਿਕਰਮ ਸਿੰਘ …

Read More »

ਸੰਸਦ ਸੈਸ਼ਨ ਵਧਾ ਕੇ ਬਿਨਾਂ ਕਾਰਨ ਪੈਸਾ ਬਰਬਾਦ ਕਰ ਰਹੀ ਹੈ ਸਰਕਾਰ : ਮੁਲਾਇਮ

ਨਵੀਂ ਦਿੱਲੀ— ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਸੰਸਦ ਦਾ ਮੌਜੂਦਾ ਸੈਸ਼ਨ ਦੀ ਮਿਆਦ ਵਧਾਏ ਜਾਣ ਨੂੰ ਲੈ ਕੇ ਵੀਰਾਵਰ ਨੂੰ ਲੋਕ ਸਭਾ ‘ਚ ਸਵਾਲ ਖੜ੍ਹਾ ਕੀਤਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਸ ‘ਚ ਸਰਕਾਰ ਦੀ ਸਾਜਿਸ਼ ਹੈ, ਹਾਲਾਂਕਿ ਸਰਕਾਰ ਨੇ ਇਸ ਦੋਸ਼ ਨੂੰ ਖਾਰਜ ਕਰਦੇ ਹੋਏ ਕਿਹਾ …

Read More »

ਨਵਜੋਤ ਸਿੱਧੂ ਨੂੰ ਭਾਜਪਾ ਨੇ ਕਿਹਾ ‘ਨੋ ਐਂਟਰੀ’

ਚੰਡੀਗੜ੍ਹ : ਨਵਜੋਤ ਸਿੱਧੂ ਦੇ ਮਾਮਲੇ ‘ਚ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਭਾਜਪਾ ‘ਚ ਕੋਈ ਥਾਂ ਨਹੀਂ ਹੈ। ਉਨ੍ਹਾਂ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਲ ਬਦਲੂਆਂ ਤੋਂ ਨੌਜਵਾਨਾਂ ਨੂੰ ਕੋਈ ਸੇਧ ਨਹੀਂ ਮਿਲਦੀ। ਸਿਰਫ ਇੰਨਾ ਹੀ ਨਹੀਂ, ਉਨ੍ਹਾਂ …

Read More »

IT ਵਿਭਾਗ ਨੇ ਟੈਕਸਦਾਤਾਵਾਂ ਲਈ ਰਿਟਰਨ ਭਰਨ ਲਈ ਨਵੀਂ ਸਧਾਰਣ ਈ-ਫਾਈਲਿੰਗ ਸਹੂਲਤ ਸ਼ੁਰੂ ਕੀਤੀ

ਨਵੀਂ ਦਿੱਲੀ — ਇਨਕਮ ਟੈਕਸ ਵਿਭਾਗ ਨੇ ਟੈਕਸਦਾਤਾਵਾਂ ਦੀ ਸਹੂਲਤ ਲਈ ਈ-ਫਾਈਲਿੰਗ ਜ਼ਰੀਏ ਰਿਟਰਨ ਭਰਨ ਵਾਲਿਆਂ ਲਈ ਵੀਰਵਾਰ ਨੂੰ ਇਕ ਨਵੀਂ ਸਧਾਰਣ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਇਹ ਸਹੂਲਤ ਵਿਭਾਗ ਦੇ ਅਧਿਕਾਰਤ ਪੋਰਟਲ https://www.incometaxindiaefiling.gov.in ‘ਤੇ ਸ਼ੁਰੂ ਹੋ ਗਈ ਹੈ। ਇਸ ਨੂੰ ‘ਈ-ਫਾਈਲਿੰਗ ਲਾਈਟ’ ਸਹੂਲਤ ਦਾ ਨਾਮ ਦਿੱਤਾ ਗਿਆ ਹੈ। ਵਿਭਾਗ …

Read More »

ਕੋਟਕਪੂਰਾ ਗੋਲੀਕਾਂਡ : ਨਾਮਜ਼ਦ ਮੁਲਾਜ਼ਮਾਂ ਦੀ ਅਗਲੀ ਪੇਸ਼ੀ 3 ਅਗਸਤ ਨੂੰ

ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵਲੋਂ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਏਕਤਾ ਉੱਪਲ ਦੀ ਅਦਾਲਤ ‘ਚ ਦਾਇਰ ਕੀਤੇ ਗਏ ਚਲਾਨ ‘ਚ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਨਾਜ਼ਮਦ ਕੀਤਾ ਗਿਆ ਸੀ। ਨਾਮਜ਼ਦ ਮੁਲਾਜ਼ਮਾਂ ‘ਚੋਂ ਸਾਬਕਾ ਐੱਸ.ਐੱਸ.ਪੀ ਚਰਨਜੀਤ ਸਿੰਘ ਸ਼ਰਮਾ ਨੂੰ ਛੱਡ ਕੇ ਬਾਕੀ ਸਾਰੇ ਮੁਲਾਜ਼ਮ ਅੱਜ ਮਾਣਯੋਗ …

Read More »

ਵਡੋਦਰਾ ‘ਚ ਭਾਰੀ ਬਾਰਸ਼ ਕਾਰਨ 6 ਦੀ ਮੌਤ, ਏਅਰਪੋਰਟ ਬੰਦ

ਵਡੋਦਰਾ— ਗੁਜਰਾਤ ਦੇ ਵਡੋਦਰਾ ‘ਚ ਹੋ ਰਹੀ ਭਾਰੀ ਬਾਰਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਜਗ੍ਹਾ-ਜਗ੍ਹਾ ਪਾਣੀ ਭਰਨ ਕਾਰਨ ਸ਼ਹਿਰ ਦੀ ਟਰੈਫਿਕ ਵਿਵਸਥਾ ਵੀ ਪ੍ਰਭਾਵਿਤ ਹੋ ਗਈ ਹੈ। ਪਿਛਲੇ 7 ਘੰਟਿਆਂ ‘ਚ ਵਡੋਦਰਾ ‘ਚ 18 ਇੰਚ ਬਾਰਸ਼ ਰਿਕਾਰਡ ਕੀਤੀ ਗਈ ਹੈ। ਬਾਰਸ਼ ਨਾਲ ਸੰਬੰਧਤ ਹਾਦਸਿਆਂ ‘ਚ ਹੁਣ ਤੱਕ 6 ਲੋਕਾਂ …

Read More »

ਬਾਦਲ, ਕੈਪਟਨ ਤੇ ਮੋਦੀ ਨਹੀਂ ਚਾਹੁੰਦੇ ਬੇਅਦਬੀ ਦੇ ਦੋਸ਼ੀ ਫੜੇ ਜਾਣ : ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਬੇਅਦਬੀ ਮਾਮਲਿਆਂ ਦੇ ਤਾਜ਼ਾ ਘਟਨਾਕ੍ਰਮ ਅਤੇ ਆਪਾ-ਵਿਰੋਧੀ ਬਿਆਨਬਾਜ਼ੀਆਂ ਤੋਂ ਸਾਫ਼ ਹੈ ਕਿ ਸੁਖਬੀਰ ਬਾਦਲ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ ਚਾਹੁੰਦੇ ਕਿ 4 ਸਾਲ …

Read More »

Heavy rains lead to flash floods, railway station shut down

Vadodara rains and flash food: Chief Minister Vijay Rupani held a high-level meeting on the ‘heavy rain situation’ and instructed officials to leave no stone unturned to counter any adverse situation. Torrential rains threw life out of gear in Gujarat’s Vadodara on Thursday. The city and its nearby areas witnessed …

Read More »