Home / 2019 / August / 02

Daily Archives: August 2, 2019

ਅਮਰਨਾਥ ਯਾਤਰਾ ‘ਤੇ ਅੱਤਵਾਦੀ ਖਤਰਾ, ਯਾਤਰੀਆਂ ਨੂੰ ਕਸ਼ਮੀਰ ਛੱਡਣ ਲਈ ਕਿਹਾ

ਅਮਰਨਾਥ ਯਾਤਰਾ ‘ਤੇ ਅੱਤਵਾਦੀ ਖਤਰਾ, ਯਾਤਰੀਆਂ ਨੂੰ ਕਸ਼ਮੀਰ ਛੱਡਣ ਲਈ ਕਿਹਾ

ਨਵੀਂ ਦਿੱਲੀ— ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰਾ ‘ਚ ਅੱਤਵਾਦੀ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਸਰਕਾਰ ਨੇ ਅਮਰਨਾਥ ਯਾਤਰੀਆਂ ਅਤੇ ਸੈਲਾਨੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਤੀਰਥ ਯਾਤਰੀਆਂ ਅਤੇ ਸੈਲਾਨੀਆਂ ਤੋਂ ਕਸ਼ਮੀਰ ਘਾਟੀ ‘ਚ ਆਪਣੇ ਠਹਿਰਾਅ ਅਤੇ ਯਾਤਰਾ ਦੀ ਮਿਆਦ ਘੱਟ ਕਰਨ ਲਈ …

Read More »

ਸੁਖਬੀਰ ਬਾਦਲ ਤੇ ਸੋਮ ਪ੍ਰਕਾਸ਼ ਹੋਏ ਪੰਜਾਬ ਸਰਕਾਰ ਦੇ ਡਿਫਾਲਟਰ, ਜਾਰੀ ਹੋਇਆ ਨੋਟਿਸ

ਸੁਖਬੀਰ ਬਾਦਲ ਤੇ ਸੋਮ ਪ੍ਰਕਾਸ਼ ਹੋਏ ਪੰਜਾਬ ਸਰਕਾਰ ਦੇ ਡਿਫਾਲਟਰ, ਜਾਰੀ ਹੋਇਆ ਨੋਟਿਸ

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਪੰਜਾਬ ਸਰਕਾਰ ਦੇ ਰਿਕਾਰਡ ‘ਚ ਡਿਫਾਲਟਰ ਹੋ ਗਏ ਹਨ। ਇਨ੍ਹਾਂ ਨੇ ਸਰਕਾਰੀ ਫਲੈਟ ਖਾਲੀ ਨਹੀਂ ਕੀਤਾ ਹੈ। ਪੰਜਾਬ ਸਰਕਾਰ ਦੇ ਜਨਰਲ ਐਡਮਨਿਸਟਰੇਸ਼ਨ ਵਿਭਾਗ ਨੇ ਇਨ੍ਹਾਂ ਦੋਵਾਂ ਲੀਡਰਾਂ ਨੂੰ ਨੋਟਿਸ ਜਾਰੀ …

Read More »

ਜਲਿਆਂਵਾਲਾ ਬਾਗ ਮੈਮੋਰੀਅਲ ਬਿੱਲ ‘ਤੇ ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਘੇਰਿਆ

ਜਲਿਆਂਵਾਲਾ ਬਾਗ ਮੈਮੋਰੀਅਲ ਬਿੱਲ ‘ਤੇ ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਘੇਰਿਆ

ਨਵੀਂ ਦਿੱਲੀ— ਜਲਿਆਂਵਾਲਾ ਬਾਗ ਮੈਮੋਰੀਅਲ ਬਿੱਲ ਨੂੰ ਲੈ ਕੇ ਸ਼ੁੱਕਰਵਾਰ ਨੂੰ ਭਗਵੰਤ ਮਾਨ ਨੇ ਲੋਕ ਸਭਾ ‘ਚ ਅਕਾਲੀ ਦਲ ਨੂੰ ਘੇਰਿਆ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਮੰਤਰੀ ਨੇ ਜਲਿਆਂਵਾਲਾ ਬਾਗ ਨੂੰ ਸਟੋਰੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸਟੋਰੀ ਨਹੀਂ ਹੈ, ਉੱਥੇ ਇਕ ਹਜ਼ਾਰ ਲੋਕ ਸ਼ਹੀਦ ਹੋਏ …

Read More »

ਬੇਅਦਬੀ ਮਾਮਲਾ : ਸੀ. ਬੀ. ਆਈ. ਨੂੰ ਕਲੋਜ਼ਰ ਰਿਪੋਰਟ ਪੇਸ਼ ਕਰਨ ਦਾ ਹੱਕ ਨਹੀਂ

ਬੇਅਦਬੀ ਮਾਮਲਾ : ਸੀ. ਬੀ. ਆਈ. ਨੂੰ ਕਲੋਜ਼ਰ ਰਿਪੋਰਟ ਪੇਸ਼ ਕਰਨ ਦਾ ਹੱਕ ਨਹੀਂ

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਰਗਾੜੀ ਬੇਅਦਬੀ ਮਾਮਲੇ ਵਿਚ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਨੂੰ ਕਾਨੂੰਨੀ ਨਜ਼ਰ ਤੋਂ ਗਲਤ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਸੀ. ਬੀ.ਆਈ. ਤੋਂ ਕੇਸ ਵਾਪਸ ਲੈਣ ਤੋਂ ਬਾਅਦ ਇਨ੍ਹਾਂ ਮਾਮਲਿਆਂ ਵਿਚ ਕੇਂਦਰੀ ਜਾਂਚ ਏਜੰਸੀ ਦਾ ਅਧਿਕਾਰ ਖੇਤਰ ਨਹੀਂ …

Read More »

ਸੁਪਰੀਮ ਕੋਰਟ ਦਾ ਫੈਸਲਾ, ਅਯੁੱਧਿਆ ਵਿਵਾਦ ‘ਤੇ 6 ਅਗਸਤ ਤੋਂ ਰੋਜ਼ ਹੋਵੇਗੀ ਸੁਣਵਾਈ

ਸੁਪਰੀਮ ਕੋਰਟ ਦਾ ਫੈਸਲਾ, ਅਯੁੱਧਿਆ ਵਿਵਾਦ ‘ਤੇ 6 ਅਗਸਤ ਤੋਂ ਰੋਜ਼ ਹੋਵੇਗੀ ਸੁਣਵਾਈ

ਨਵੀਂ ਦਿੱਲੀ— ਅਯੁੱਧਿਆ ‘ਚ ਰਾਮ ਮੰਦਰ ਅਤੇ ਬਾਬਰੀ ਮਸਜਿਦ ਵਿਵਾਦ ਦੀ ਹੁਣ 6 ਅਗਸਤ ਤੋਂ ਰੋਜ਼ਾਨਾ ਸੁਣਵਾਈ ਹੋਵੇਗੀ। ਵਿਚੋਲਗੀ ਦੀ ਕੋਸ਼ਿਸ਼ ਫੇਲ ਹੋਣ ਤੋਂ ਬਾਅਦ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਲਈ ਅੱਗੇ ਦੀ ਰੂਪਰੇਖਾ ਤੈਅ ਕੀਤੀ। ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਉਦੋਂ …

Read More »

ਮਾਨਸੂਨ ਸੈਸ਼ਨ : ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਮਾਨਸੂਨ ਸੈਸ਼ਨ : ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ‘ਮਾਨਸੂਨ ਇਜਲਾਸ’ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸੰਗਰੂਰ ਦੇ ਪਿੰਡ ਭਗਵਾਨਪੁਰਾ ‘ਚ ਬੋਰਵੈੱਲ ‘ਚ ਡਿਗ ਕੇ ਮੌਤ ਦੇ ਮੂੰਹ ‘ਚ ਗਏ ਮਾਸੂਮ ਬੱਚੇ ਫਤਿਹਵੀਰ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ …

Read More »

ਓਨਾਵ ਕੇਸ : ਲਖਨਊ ‘ਚ ਹੀ ਹੋਵੇਗਾ ਪੀੜਤਾ ਦਾ ਇਲਾਜ, ਤਿਹਾੜ ਜੇਲ ‘ਚ ਸ਼ਿਫਟ ਹੋਣਗੇ ਚਾਚਾ

ਓਨਾਵ ਕੇਸ : ਲਖਨਊ ‘ਚ ਹੀ ਹੋਵੇਗਾ ਪੀੜਤਾ ਦਾ ਇਲਾਜ, ਤਿਹਾੜ ਜੇਲ ‘ਚ ਸ਼ਿਫਟ ਹੋਣਗੇ ਚਾਚਾ

ਨਵੀਂ ਦਿੱਲੀ— ਓਨਾਵ ਰੇਪ ਮਾਮਲੇ ‘ਚ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਵੱਡਾ ਫੈਸਲਾ ਸੁਣਾਇਆ ਹੈ। ਸਰਵਉੱਚ ਅਦਾਲਤ ਨੇ ਸ਼ੁੱਕਰਵਾਰ ਨੂੰ ਰਾਏਬਰੇਲੀ ਜੇਲ ‘ਚ ਬੰਦ ਪੀੜਤਾ ਦੇ ਚਾਚਾ ਨੂੰ ਦਿੱਲੀ ਦੀ ਤਿਹਾੜ ਜੇਲ ‘ਚ ਸ਼ਿਫਟ ਕਰਨ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਇਹ ਆਦੇਸ਼ ਸੁਰੱਖਿਆ ਕਾਰਨਾਂ ਕਰ ਕੇ ਦਿੱਤਾ ਹੈ। …

Read More »

ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਹਰਿਆਣਾ ‘ਚ ਪਹਿਲਾਂ ਕੇਸ ਦਰਜ

ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਹਰਿਆਣਾ ‘ਚ ਪਹਿਲਾਂ ਕੇਸ ਦਰਜ

ਚੰਡੀਗੜ੍ਹ—ਤਿੰਨ ਤਲਾਕ ਬਿੱਲ ਪਾਸ ਹੋਣ ਤੋਂ ਬਾਅਦ ਨਵੇਂ ਕਾਨੂੰਨ ਤਹਿਤ ਹਰਿਆਣਾ ‘ਚ ਪਹਿਲਾ ਮਾਮਲਾ ਦਰਜ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਨਗੀਨਾ ਪੁਲਸ ਸਟੇਸ਼ਨ ਦੇ ਜਾਂਚ ਅਧਿਕਾਰੀ ਅਜੈ ਵੀਰ ਭੰਡਾਨਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਹਰਿਆਣਾ ਦੇ ਨੂਹ ਇਲਾਕੇ ਦੇ ਖੇਰਲੀ ਪਿੰਡ ਦੀ 20 ਸਾਲਾ ਔਰਤ ਵੱਲੋਂ ਮਾਮਲਾ ਦਰਜ ਕਰਵਾਇਆ …

Read More »