Home / 2019 / August / 06

Daily Archives: August 6, 2019

ਜ਼ਾਕਿਰ ਨਗਰ ਹਾਦਸਾ : ਪੀੜਤ ਪਰਿਵਾਰਾਂ ਨੂੰ ਕੇਜਰੀਵਾਲ ਦੇਣਗੇ 5-5 ਲੱਖ ਰੁਪਏ

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਾਕਿਰ ਨਗਰ ਅੱਗ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਝੁਲਸੇ ਲੋਕਾਂ ਨੂੰ 2-2 ਲੱਖ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਜ਼ਾਕਿਰ ਨਗਰ ਵਿਚ ਦੁਰਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਇਹ …

Read More »

ਨਵਜੋਤ ਸਿੱਧੂ ਦੀ ਵੱਡੀ ਪਲਾਨਿੰਗ, ਤਿਆਰ ਕਰ ਰਹੇ ਟੀਮ

ਅੰਮ੍ਰਿਤਸਰ : ਪੰਜਾਬ ਕੈਬਨਿਟ ‘ਚੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਬਿਨਾਂ ਸ਼ੱਕ ਵਿਧਾਨ ਸਭਾ ਸੈਸ਼ਨ ਤੋਂ ਦੂਰੀ ਬਣਾਈ ਰੱਖੀ ਪਰ ਆਪਣੀ ਕੋਠੀ ‘ਚ ਵਰਕਰਾਂ ਅਤੇ ਹਮਾਇਤੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਉਨ੍ਹਾਂ ਜਾਰੀ ਰੱਖਿਆ। ਪੰਜਾਬ ਦੇ ਕੋਨੇ-ਕੋਨੇ ਤੋਂ ਅੱਜ ਵੀ ਸਿੱਧੂ ਦੇ ਹਮਾਇਤੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ। ਆਪਣੀ …

Read More »

ਧਾਰਾ 370 ਹਟਾਏ ਜਾਣ ਤੋਂ ਬਾਅਦ ਫਾਰੂਕ ਅਬਦੁੱਲਾ ਨੇ ਦਿੱਤਾ ਇਹ ਵੱਡਾ ਬਿਆਨ

ਸ਼੍ਰੀਨਗਰ—ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਅੱਜ ਭਾਵ ਮੰਗਲਵਾਰ ਨੂੰ ਧਾਰਾ 370 ‘ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਮੈਨੂੰ ਘਰ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਹਸਪਤਾਲ ਵੀ ਨਹੀਂ ਜਾਣ ਦਿੱਤਾ ਗਿਆ ਸੀ ਪਰ ਜਦੋਂ ਮੈਂ ਗ੍ਰਹਿ ਮੰਤਰੀ ਦਾ ਬਿਆਨ ਸੁਣਿਆ …

Read More »

ਸਿਮਰਜੀਤ ਬੈਂਸ ਨੇ ਚੁੱਕਿਆ ਪਾਣੀ ‘ਤੇ ਰਾਇਲਟੀ ਦਾ ਮੁੱਦਾ, ਨਹੀਂ ਮਿਲਿਆ ਹੁੰਗਾਰਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ. ਸੀ. ਐੱਸ.) ਦੇ ਚਾਹਵਾਨਾਂ ਲਈ ਪ੍ਰੀਖਿਆ ‘ਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਲਈ ਯੂ. ਪੀ. ਐੱਸ. ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ ਜਿਸਦੇ ਅਨੁਸਾਰ ਜਨਰਲ ਕੈਟਾਗਰੀ ਲਈ ਮੌਜ਼ੂਦਾ ਚਾਰ ਤੋਂ ਵਧਾਕੇ ਛੇ ਮੌਕੇ ਅਤੇ ਪਿਛੜੀਆਂ ਸ਼੍ਰੇਣੀਆਂ ਲਈ ਵਧਾਕੇ …

Read More »

ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਦਿੱਲੀ ਹਾਈਕੋਰਟ ਪਹੁੰਚੇ ਕਪਿਲ ਮਿਸ਼ਰਾ

ਨਵੀਂ ਦਿੱਲੀ—ਦਿੱਲੀ ਵਿਧਾਨ ਸਭਾ ਤੋਂ ਆਪਣੀ ਮੈਂਬਰਸ਼ਿਰ ਰੱਦ ਹੋਣ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਨੇ ਅੱਜ ਭਾਵ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸ ਦੇਈਏ ਕਿ 2 ਅਗਸਤ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ …

Read More »

ਬਰਗਾੜੀ ਮਾਮਲੇ ‘ਚ ਕਲੋਜ਼ਰ ਰਿਪੋਰਟ ‘ਤੇ ਕੈਪਟਨ ਵਲੋਂ ਦਿੱਤੇ ਸਖਤ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਰਗਾੜੀ ਮਾਮਲੇ ‘ਤੇ ਸੀ. ਬੀ. ਆਈ. ਵਲੋਂ ਪੇਸ਼ ਕੀਤੇ ਕਲੋਜ਼ਰ ਰਿਪੋਰਟ ‘ਤੇ ਸਖਤ ਰੁਖ ਅਪਣਾਇਆ ਗਿਆ ਹੈ। ਉਨ੍ਹਾਂ ਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਦਾ ਵਿਰੋਧ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। …

Read More »

ਅਯੁੱਧਿਆ ਕੇਸ : SC ‘ਚ ਨਿਰਮੋਹੀ ਅਖਾੜਾ ਨੇ ਕਿਹਾ- ਸਾਡੇ ਤੋਂ ਖੋਹਿਆ ਗਿਆ ਪੂਜਾ ਦਾ ਅਧਿਕਾਰ

ਨਵੀਂ ਦਿੱਲੀ— ਅਯੁੱਧਿਆ ਵਿਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਰੋਜ਼ਾਨਾ ਸੁਣਵਾਈ ਮੰਗਲਵਾਰ ਭਾਵ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਮਾਮਲੇ ‘ਚ ਚੀਫ ਜਸਟਿਸ ਸਮੇਤ 5 ਜੱਜਾਂ ਦੀ ਸੰਵਿਧਾਨਕ ਬੈਂਚ ਸੁਣਵਾਈ ਕਰ ਰਹੀ ਹੈ। ਸੁਣਵਾਈ ਸ਼ੁਰੂ ਹੋਈ ਤਾਂ ਸਭ ਤੋਂ ਪਹਿਲਾਂ ਨਿਰਮੋਹੀ ਅਖਾੜਾ ਨੇ …

Read More »

ਉਨਾਵ ਕੇਸ: ਪੀੜਤਾ ਦੀ ਹਾਲਤ ਗੰਭੀਰ, ਮਾਂ ਨੂੰ ਮਿਲੀ ਸਵਾਤੀ ਮਾਲੀਵਾਲ

ਨਵੀਂ ਦਿੱਲੀ—ਉਨਾਵ ਜਬਰ ਜ਼ਨਾਹ ਮਾਮਲੇ ‘ਚ ਪੀੜਤਾ ਦਾ ਦਿੱਲੀ ਦੇ ਏਮਸ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੌਰਾਨ ਪੀੜਤਾ ਦੀ ਮਾਂ ਨੇ ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨਾਲ ਮੁਲਾਕਾਤ ਕੀਤੀ। ਮਾਲੀਵਾਲ ਨੇ ਪੀੜਤਾ ਦੇ ਪਰਿਵਾਰ ਨੂੰ ਮਦਦ ਦਾ ਭਰੋਸਾ ਦਿਵਾਇਆ ਹੈ। …

Read More »

Nation is made by people, not plots of land: Rahul Gandhi’s scathing attack on Modi government over Jammu and Kashmir

Rahul Gandhi warned of “grave implications” for national security, saying “National integration isn’t furthered by unilaterally tearing apart J&K”. Breaking his silence on the issue of abrogation of Article 370 and bifurcation of Jammu and Kashmir, Congress leader Rahul Gandhi on Tuesday launched a scathing attack on Prime Minister Narendra …

Read More »