Home / 2019 / August / 07

Daily Archives: August 7, 2019

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਹੋਈ ਵਿਲੀਨ,

ਨਵੀਂ ਦਿੱਲੀ — ਭਾਰਤੀ ਜਨਤਾ ਪਾਰਟੀ ਦੀ ਦਿੱਗਜ਼ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿਚ ਰਾਜਕੀ ਸਨਮਾਨ ਨਾਲ ਕੀਤਾ ਗਿਆ। ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਨੇ ਅੰਤਿਮ ਸੰਸਕਾਰ …

Read More »

ਵਾਹਗਾ ਬਾਰਡਰ ਬੰਦ ਕਰਨ ਦੀ ਤਿਆਰੀ ‘ਚ ਪਾਕਿ

ਅੰਮ੍ਰਿਤਸਰ : ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ ਵਿਚ ਧਾਰਾ-370 ਅਤੇ 35ਏ ਹਟਾਏ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਤਣਾਅ ਦੇ ਦਰਮਿਆਨ ਪਾਕਿਸਤਾਨ ਸਰਕਾਰ ਨੇ ਵਾਹਗਾ ਬਾਰਡਰ ਬੰਦ ਕਰ ਸਕਦਾ ਹੈ। ਟੀ. ਵੀ. ਰਿਪੋਰਟਾਂ ਮੁਤਾਬਕ ਧਾਰਾ 370 ਹਟਾਏ ਜਾਣ ਤੋਂ ਇਕ ਦਿਨ ਬਾਅਦ ਭਾਰਤ ਦੇ ਇਸ ਕਦਮ ਤੋਂ ਬੌਖਲਾਏ ਪਾਕਿਸਤਾਨ …

Read More »

ਕੋਲਹਾਪੁਰ ਹੜ੍ਹ : 51,000 ਲੋਕ ਪ੍ਰਭਾਵਿਤ, ਜਲ ਸੈਨਾ ਰਾਹਤ ਕੰਮ ‘ਚ ਜੁਟੀ

ਮੁੰਬਈ — ਪੱਛਮੀ ਮਹਾਰਾਸ਼ਟਰ ਦੇ ਕੋਲਹਾਪੁਰ ਵਿਚ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹ ਵਰਗੇ ਹਾਲਾਤ ਬੁੱਧਵਾਰ ਨੂੰ ਵੀ ਭਿਆਨਕ ਬਣੇ ਰਹੇ। ਹੜ੍ਹ ਕਾਰਨ ਕਰੀਬ 51,000 ਲੋਕ ਅਤੇ 200 ਪਿੰਡ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ 340 ਤੋਂ ਵਧ ਪੁਲ ਡੁੱਬ ਚੁੱਕੇ ਹਨ। ਹਾਲਾਤ ਇੰਨੇ ਕੁ ਖਰਾਬ ਹੋ ਗਏ ਹਨ ਕਿ ਸੂਬਾ …

Read More »

BJP ਦਫਤਰ ਲਿਆਂਦੀ ਗਈ ਸੁਸ਼ਮਾ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਲੱਗੀ ਭੀੜ

ਨਵੀਂ ਦਿੱਲੀ— ਭਾਜਪਾ ਦੀ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਭਾਜਪਾ ਦਫਤਰ ਲਿਆਂਦੀ ਗਈ ਹੈ। ਜਿੱਥੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਭਾਜਪਾ ਦਾ ਝੰਡਾ ਰੱਖਿਆ ਹੈ। ਭਾਜਪਾ ਸ਼ਾਸਿਤ ਪ੍ਰਦੇਸ਼ ਦੇ ਕਈ …

Read More »

ਮੁੱਖ ਮੰਤਰੀ ਦੀ ਪਤਨੀ ਤੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨਾਲ 23 ਲੱਖ ਦੀ ਠੱਗੀ

ਪਟਿਆਲਾ —ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਮੈਂਬਰ ਪਰਨੀਤ ਕੌਰ ਤੋਂ 23 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦੀ ਇਹ ਘਟਨਾ ਹਫਤਾ ਪਹਿਲਾਂ ਸੰਸਦ ਸੈਸ਼ਨ ਦੌਰਾਨ ਹੋਈ। ਸ਼ਾਤਰ ਠੱਗ ਨੇ ਖੁਦ ਨੂੰ ਐੱਸ.ਬੀ.ਆਈ. ਦਾ ਬੈਂਕ ਮੈਨੇਜਰ ਦੱਸਦੇ ਹੋਏ ਪ੍ਰਨੀਤ ਨੂੰ ਕਿਹਾ …

Read More »

ਦੇਸ਼ ਨੇ ਇਕ ਮਹਾਨ ਨੇਤਾ ਗੁਆ ਦਿੱਤਾ : ਕੇਜਰੀਵਾਲ

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀ. ਐੱਮ. ਮਨੀਸ਼ ਸਿਸੌਦੀਆ ਬੁੱਧਵਾਰ ਯਾਨੀ ਕਿ ਅੱਜ ਦਿੱਲੀ ਵਿਖੇ ਸੁਸ਼ਮਾ ਸਵਰਾਜ ਦੇ ਘਰ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ। ਉਨ੍ਹਾਂ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਕੇਜਰੀਵਾਲ ਨੇ …

Read More »

ਮੋਹਾਲੀ ਪੁੱਜਣ ‘ਤੇ ‘ਵਿਸ਼ਾਲ ਨਗਰ ਕੀਰਤਨ’ ਦਾ ਹੋਵੇਗਾ ਭਰਵਾਂ ਸੁਆਗਤ

ਮੋਹਾਲੀ : ਨਨਕਾਣਾ ਸਾਹਿਬ ਪਾਕਿਸਤਾਨ ਤੋਂ ਭਾਰਤ ਪੁੱਜੇ ਵਿਸ਼ਾਲ ਨਗਰ ਕੀਰਤਨ ਦਾ ਸੁਆਗਤ ਮੋਹਾਲੀ ‘ਚ ਪੂਰੇ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕੀਤਾ ਜਾਵੇਗਾ। ਇਸ ਨੂੰ ਲੈ ਕੇ ਅਕਾਲੀ ਵਰਕਰਾਂ, ਅਹੁਦੇਦਾਰਾਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਆਪੋ-ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਗਈਆਂ ਹਨ। ਇਹ ਗੱਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਸਾਂਸਦ ਪ੍ਰੇਮ …

Read More »

ਪਾਕਿ ਮੰਤਰੀ ਨੇ ਪ੍ਰਗਟਾਇਆ ਦੁੱਖ, ਕਿਹਾ-‘ਸੁਸ਼ਮਾ ਨਾਲ ਟਵਿੱਟਰ ਬਹਿਸ ਹਮੇਸ਼ਾ ਯਾਦ ਰਹੇਗੀ’

ਪੇਸ਼ਾਵਰ— ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਪਾਕਿਸਤਾਨ ਨੇ ਵੀ ਅਫਸੋਸ ਪ੍ਰਗਟਾਇਆ ਹੈ। ਗੁਆਂਢੀ ਦੇਸ਼ ਦੇ ਵਿਗਿਆਨ ਅਤੇ ਉਦਯੋਗਿਕ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਵੱਖਰੇ ਤਰੀਕੇ ‘ਚ ਸੁਸ਼ਮਾ ਸਵਰਾਜ ਨੂੰ ਯਾਦ ਕੀਤਾ। ਹੁਸੈਨ ਨੇ ਲਿਖਿਆ,”ਸੁਸ਼ਮਾ ਸਵਰਾਜ ਦੇ ਪਰਿਵਾਰ ਨੂੰ ਮੇਰੀ ਹਮਦਰਦੀ। ਮੈਂ ਉਨ੍ਹਾਂ ਨਾਲ ਟਵਿੱਟਰ ‘ਤੇ ਹੋਈ ਬਹਿਸ …

Read More »

ਕੋਟਕਪੂਰਾ ਗੋਲੀਕਾਂਡ: ਨਾਮਜ਼ਦ ਪੁਲਸ ਅਧਿਕਾਰੀਆਂ ਦੀ ਅਗਲੀ ਪੇਸ਼ੀ 23 ਅਗਸਤ ਨੂੰ

ਫਰੀਦਕੋਟ – ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵਲੋਂ ਨਾਮਜ਼ਦ ਕੀਤੇ ਗਏ ਪੰਜਾਬ ਪੁਲਸ ਦੇ ਅਧਿਕਾਰੀਆਂ ਨੂੰ ਅੱਜ ਜ਼ਿਲਾ ਅਤੇ ਸ਼ੈਸ਼ਨ ਜੱਜ ਫਰੀਦਕੋਟ ਹਰਪਾਲ ਸਿੰਘ ਦੀ ਅਦਾਲਤ ‘ਚ ਪੇਸ਼ੀ ਲਈ ਬੁਲਾਇਆ ਗਿਆ। ਅਦਾਲਤ ‘ਚ ਪੇਸ਼ ਹੋਏ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਪਰਮਜੀਤ ਸਿੰਘ ਪੰਨੂੰ, ਬਲਜੀਤ …

Read More »

ਅਯੁੱਧਿਆ ਕੇਸ: SC ‘ਚ ਸੁਣਵਾਈ ਦੌਰਾਨ ਨਿਰਮੋਹੀ ਅਖਾੜਾ ਵੱਲੋਂ ਦਲੀਲਾਂ ਜਾਰੀ

ਨਵੀਂ ਦਿੱਲੀ—ਸੁਪਰੀਮ ਕੋਰਟ ‘ਚ ਰਾਜਨੀਤਿਕ ਰੂਪ ਨਾਲ ਸੰਵੇਦਨਸ਼ੀਲ ਅਯੁੱਧਿਆ ਦੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ ਅੱਜ ਭਾਵ ਬੁੱਧਵਾਰ ਨੂੰ ਦੂਜੇ ਦਿਨ ਸ਼ੁਰੂ ਕੀਤੀ। ਅਦਾਲਤ ਨੇ ਵਿਚੋਲਗੀ ਪ੍ਰਕਿਰਿਆ ਅਸਫਲ ਹੋਣ ਤੋਂ ਬਾਅਦ ਨਿਯਮਿਤ ਸੁਣਵਾਈ ਕਰਨ ਦਾ ਫੈਸਲਾ ਕੀਤਾ। ਮਾਮਲੇ ‘ਚ ਪੱਖਪਾਤ ਨਿਰਮੋਹੀ ਅਖਾੜੇ ਵੱਲੋਂ ਪੇਸ਼ ਸੀਨੀਅਰ ਵਕੀਲ ਸੁਸ਼ੀਲ …

Read More »