Home / 2019 / August / 09

Daily Archives: August 9, 2019

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਬਾਅਦ ਜਲ ਸੈਨਾ ਹਾਈ ਅਲਰਟ ‘ਤੇ: ਸੂਤਰ

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਬਾਅਦ ਜਲ ਸੈਨਾ ਹਾਈ ਅਲਰਟ ‘ਤੇ: ਸੂਤਰ

ਸ਼੍ਰੀਨਗਰ—ਭਾਰਤੀ ਜਲ ਸੈਨਾ ਨੇ ਆਪਣਾ ਸਾਰੇ ਬੇਸ ਅਤੇ ਜੰਗੀ ਜਹਾਜ਼ਾਂ ਨੂੰ ਹਾਈ ਅਲਰਟ ਕਰ ਦਿੱਤਾ ਹੈ। ਮਾਹਰਾਂ ਮੁਤਾਬਕ ਧਾਰਾ 370 ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਇੱਕ ਰਿਪੋਰਟ ਸਾਹਮਣੇ ਆਈ ਸੀ ਕਿ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਾ ਕਰ ਸਕਦੇ ਹਨ। ਇਸ ਤੋਂ ਬਾਅਦ ਜਲ ਸੈਨਾ ਨੇ ਸਾਰੇ …

Read More »

ਹਰਿਆਣਾ: ਰਾਮ ਰਹੀਮ ਦੀ ਪੈਰੋਲ ਪਟੀਸ਼ਨ ਹੋਈ ਨਾਮਨਜ਼ੂਰ, ਟੀ. ਵੀ. ਰਿਪੋਰਟ

ਹਰਿਆਣਾ: ਰਾਮ ਰਹੀਮ ਦੀ ਪੈਰੋਲ ਪਟੀਸ਼ਨ ਹੋਈ ਨਾਮਨਜ਼ੂਰ, ਟੀ. ਵੀ. ਰਿਪੋਰਟ

ਚੰਡੀਗੜ੍ਹ—ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਇੱਕ ਵਾਰ ਫਿਰ ਪੈਰੋਲ ਲਈ ਪਟੀਸ਼ਨ ਲਗਾਈ ਸੀ, ਜਿਸ ‘ਤੇ ਅੱਜ ਭਾਵ ਸ਼ੁੱਕਰਵਾਰ ਨੂੰ ਫੈਸਲਾ ਆਇਆ ਹੈ। ਫੈਸਲੇ ‘ਚ ਪੈਰੋਲ ਪਟੀਸ਼ਨ ਨਾਮਨਜ਼ੂਰ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਰਾਮ ਰਹੀਮ ਦੀ ਪਤਨੀ ਹਰਜੀਤ ਕੌਰ ਨੇ ਹਾਈਕੋਰਟ ‘ਚ ਅਰਜੀ ਦੇ ਕੇ …

Read More »

ਰਾਹੁਲ ਗਾਂਧੀ ਨੇ ਕੇਰਲ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ PM ਮੋਦੀ ਨਾਲ ਕੀਤੀ ਗੱਲਬਾਤ

ਰਾਹੁਲ ਗਾਂਧੀ ਨੇ ਕੇਰਲ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ—ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੇਰਲ ਅਤੇ ਆਪਣੇ ਸੰਸਦੀ ਖੇਤਰ ਵਾਇਨਾਡ ਦੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪੈਦਾ ਹੋਈ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸਹਾਇਤਾ ਦੀ ਮੰਗ ਕੀਤੀ। ਦੱਸ ਦੇਈਏ ਕਿ …

Read More »

ਵਿਧਾਨ ਸਭਾ ਸਪੀਕਰ ਨੇ ਦੱਸੀ ‘ਫੂਲਕਾ’ ਦੇ ਅਸਤੀਫੇ ਦੀ ਕਹਾਣੀ

ਵਿਧਾਨ ਸਭਾ ਸਪੀਕਰ ਨੇ ਦੱਸੀ ‘ਫੂਲਕਾ’ ਦੇ ਅਸਤੀਫੇ ਦੀ ਕਹਾਣੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਸਪੀਕਰ ਨੇ ਦੱਸਿਆ ਕਿ ਫੂਲਕਾ ਦੇ ਅਸਤੀਫੇ ‘ਚ ਕੁਝ ਤਕਨੀਕੀ ਕਮੀਆਂ ਸਨ ਪਰ ਹੁਣ ਫੂਲਕਾ ਦਾ ਅਸਤੀਫਾ ਸਵੀਕਾਰ ਕਰਕੇ ਚੋਣ ਕਮਿਸ਼ਨ ਨੂੰ ਦਾਖਾਂ ‘ਚ ਜ਼ਿਮਨੀ ਚੋਣ …

Read More »

ਹਿਮਾਚਲ ‘ਚ ਮੀਂਹ ਨਾਲ ਹੁਣ ਤੱਕ 152 ਮੌਤਾਂ, 12035.88 ਲੱਖ ਦਾ ਨੁਕਸਾਨ

ਹਿਮਾਚਲ ‘ਚ ਮੀਂਹ ਨਾਲ ਹੁਣ ਤੱਕ 152 ਮੌਤਾਂ, 12035.88 ਲੱਖ ਦਾ ਨੁਕਸਾਨ

ਸ਼ਿਮਲਾ—ਹਿਮਾਚਲ ‘ਚ ਮਾਨਸੂਨ ਦਾ ਕਹਿਰ ਜਾਰੀ ਹੈ। ਇਸ ਦੌਰਾਨ ਪੀ.ਡਬਲਿਊ.ਡੀ.ਐੱਚ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਚੁੱਕੀ ਹੈ, ਨਾਲ ਹੀ ਬਰਸਾਤ ‘ਚ ਵੱਖ-ਵੱਖ ਕਾਰਨਾਂ ਨਾਲ ਹੁਣ ਤੱਕ 152 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ‘ਚੋਂ 21 ਮੌਤਾਂ ਬੱਦਲ ਫਟਣ, ਭਾਰੀ ਮੀਂਹ, ਅਸਮਾਨੀ ਬਿਜਲੀ ਅਤੇ ਜ਼ਮੀਨ ਖਿਸਕਣ ਨਾਲ ਹੋਈਆਂ ਹਨ, …

Read More »

ਅਸਤੀਫਾ ਮਨਜ਼ੂਰ ਹੋਣ ‘ਤੇ ‘ਫੂਲਕਾ’ ਨੇ ਦਿੱਤਾ ਪਹਿਲਾ ਬਿਆਨ

ਅਸਤੀਫਾ ਮਨਜ਼ੂਰ ਹੋਣ ‘ਤੇ ‘ਫੂਲਕਾ’ ਨੇ ਦਿੱਤਾ ਪਹਿਲਾ ਬਿਆਨ

ਚੰਡੀਗੜ੍ਹ : ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਦਾ ਦਾਖਾਂ ਤੋਂ ਵਿਧਾਇਕੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਸ਼ੁੱਕਰਵਾਰ ਨੂੰ ਮਨਜ਼ੂਰ ਹੋ ਗਿਆ ਹੈ। ਆਪਣਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਫੂਲਕਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੇਅਦਬੀਆਂ ਦੇ ਮੁੱਦੇ ‘ਤੇ ਅਸਤੀਫਾ ਦਿੱਤਾ ਸੀ ਤਾਂ ਦਾਖਾਂ ਦੇ …

Read More »

ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਇਨ੍ਹਾਂ ਸੂਬਿਆਂ ‘ਚ ਚੋਣ ਇੰਚਾਰਜ ਕੀਤੇ ਨਿਯੁਕਤ

ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਇਨ੍ਹਾਂ ਸੂਬਿਆਂ ‘ਚ ਚੋਣ ਇੰਚਾਰਜ ਕੀਤੇ ਨਿਯੁਕਤ

ਨਵੀਂ ਦਿੱਲੀ—ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣ ਵਾਲੇ ਸਮੇਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਸ਼ੁੱਕਰਵਾਰ ਨੂੰ ਚੋਣ ਇੰਚਾਰਜ ਨਿਯੁਕਤ ਕੀਤੇ ਗਏ ਹਨ। ਦੱਸ ਦੇਈਏ ਕਿ ਦਿੱਲੀ, ਹਰਿਆਣਾ, ਮਹਾਰਾਸ਼ਟਰ ਸਮੇਤ ਝਾਰਖੰਡ ‘ਚ ਵਿਧਾਨ ਸਭਾ ਚੋਣਾਂ ਹੋਣਗੀਆਂ। ਦਿੱਲੀ ‘ਚ ਹੋਣ ਵਾਲੀਆਂ …

Read More »