Home / 2019 / August / 10

Daily Archives: August 10, 2019

ਖੱਟੜ ਦੇ ਵਿਵਾਦਿਤ ਬਿਆਨ ‘ਤੇ ਭੜਕੇ ਰਾਹੁਲ ਨੇ ਸੁਣਾਈਆਂ ਖਰੀਆਂ-ਖਰੀਆਂ

ਨਵੀਂ ਦਿੱਲੀ—ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਸ਼ਮੀਰੀ ਔਰਤਾਂ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਦਿੱਤੇ ਵਿਵਾਦਿਤ ਬਿਆਨ ਦੀ ਸਖਤ ਨਿੰਦਿਆ ਕੀਤੀ ਹੈ। ਉਨ੍ਹਾਂ ਨੇ ਟਵੀਟ ਰਾਹੀਂ ਕਿਹਾ, ” ਕਸ਼ਮੀਰੀ ਔਰਤਾਂ ਦੇ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦੀ ਟਿੱਪਣੀ ਨਿੰਦਣਯੋਗ ਹੈ ਅਤੇ ਇਸ ਤੋਂ ਸਾਬਿਤ …

Read More »

ਪਾਕਿਸਤਾਨ ਵਲੋਂ ਬੱਸ ਸੇਵਾ ਰੋਕੇ ਜਾਣ ‘ਤੇ ਐੱਸ.ਜੀ.ਪੀ.ਸੀ. ਨਾਰਾਜ਼

ਅੰਮ੍ਰਿਤਸਰ : ਪਾਕਿਸਤਾਨ ਵਲੋਂ ਬੱਸ ਸੇਵਾ ਬੰਦ ਕੀਤੇ ਜਾਣ ‘ਤੇ ਐੱਸ.ਜੀ.ਪੀ.ਸੀ. ਨੇ ਚਿੰਤਾ ਜਾਹਿਰ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਦੇ ਸਕੱਤਰ ਰੂਪ ਸਿੰਘ ਨੇ ਕਿਹਾ ਕਿ ਬੱਸ ਸੇਵਾ ਬੰਦ ਹੋਣ ਨਾਲ ਸਿੱਖ ਸੰਗਤ ਨੂ ਬਹੁਤ ਦੁੱਖ ਪਹੁੰਚਿਆ ਹੈ। ਕਿਉਂਕਿ ਬੱਸ ਦੇ ਰਾਹੀਂ ਉਹ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ …

Read More »

ਕੇਰਲ ‘ਚ ਹੜ੍ਹ ਕਾਰਨ 42 ਲੋਕਾਂ ਦੀ ਮੌਤ, ਓਰੇਂਜ ਅਲਰਟ ਜਾਰੀ

ਕੋਇੰਬਟੂਰ— ਦੇਸ਼ ਕਈ ਸੂਬਿਆਂ ਵਿਚ ਭਾਰੀ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ‘ਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਬੇਘਰ ਹੋ ਗਏ ਹਨ। ਕੇਰਲ ਦੇ ਤ੍ਰਿਸ਼ੂਲ, ਕੋਟਯਾਮ ਸਮੇਤ 7 …

Read More »

ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੀ ਹੋ ਰਹੀ ਹੈ ਅੰਤਰਰਾਸ਼ਟਰੀ ‘ਬੇਇੱਜ਼ਤੀ’

ਇਸਲਾਮਾਬਾਦ— ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਨੂੰ ਲੈ ਕੇ ਸੰਯੁਕਤ ਰਾਸ਼ਟਰ ਤੋਂ ਲੈ ਕੇ ਅਮਰੀਕਾ, ਚੀਨ ਤੱਕ ਦਾ ਦਰਵਾਜ਼ਾ ਖੜਕਾ ਚੁੱਕੇ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਕੋਈ ਖਾਸ ਤਵੱਜੋ ਨਹੀਂ ਮਿਲ ਰਹੀ ਹੈ। ਡਿਪਲੋਮੈਟਿਕ ਸੂਤਰਾਂ ਦੇ ਮੁਤਾਬਕ ਅੰਤਰਰਾਸ਼ਟਰੀ ਭਾਈਚਾਰੇ ਵਲੋਂ ਕਸ਼ਮੀਰ ‘ਚ ਮੌਜੂਦਾ ਹਾਲਾਤ ਨੂੰ ਦੇਖਦੇ …

Read More »

ਮਹਾਰਾਸ਼ਟਰ ਹੜ੍ਹ ਪੀੜਤਾਂ ਲਈ ਸਾਈਂ ਬਾਬਾ ਟਰੱਸਟ ਨੇ ਵਿੱਤੀ ਮਦਦ ਦੇਣ ਦਾ ਕੀਤਾ ਐਲਾਨ

ਸ਼ਿਰਡੀ- ਸ਼ਿਰਡੀ ਦੇ ਸਾਈਂ ਬਾਬਾ ਸੰਸਥਾਨ ਟਰੱਸਟ (ਐੱਸ. ਐੱਸ. ਟੀ.) ਨੇ ਮਹਾਰਾਸ਼ਟਰ ਦੇ ਵੱਖ-ਵੱਖ ਹਿੱਸਿਆਂ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਦੇ ਤੌਰ ‘ਤੇ 10 ਕਰੋੜ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਪੱਛਮੀ ਮਹਾਰਾਸ਼ਟਰ ਦੇ ਸਾਂਗਲੀ ਅਤੇ ਕੋਲਹਾਪੁਰ ਜ਼ਿਲੇ ਤੇ ਸਤਾਰਾ ਦੇ ਕਈ ਹਿੱਸੇ ਪਿਛਲੇ 5 ਦਿਨਾਂ …

Read More »

ਸ਼ਿਵ ਲਾਲ ਡੋਡਾ ਅਤੇ ਪਰਿਵਾਰ ਦੇ ਪਾਸਪੋਰਟ ਜ਼ਬਤ ਕਰਨ ਦੇ ਆਦੇਸ਼ ਅਬੋਹਰ

ਸ਼ਿਵ ਲਾਲ ਡੋਡਾ ਅਤੇ ਪਰਿਵਾਰ ਦੇ ਪਾਸਪੋਰਟ ਜ਼ਬਤ ਕਰਨ ਦੇ ਆਦੇਸ਼ ਅਬੋਹਰ : ਦਲਿਤ ਨੌਜਵਾਨ ਭੀਮ ਟਾਂਕ ਦੀ ਹੱਤਿਆ ਦੇ ਮਾਮਲੇ ‘ਚ ਸ਼ਰਾਬ ਵਪਾਰੀ ਅਤੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਸ਼ਿਵ ਲਾਲ ਡੋਡਾ ਨੂੰ ਉਮਰ ਕੈਦ ਦੀ ਸਜ਼ਾ ਹੋਣ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਦੇ ਵਿਦੇਸ਼ ਜਾਣ ‘ਤੇ …

Read More »

ਰਾਹੁਲ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ, ਰਾਤ 8 ਵਜੇ ਹੋਵੇਗੀ CWC ਦੀ ਬੈਠਕ

ਨਵੀਂ ਦਿੱਲੀ— ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ (ਸੀ. ਡਬਲਿਊ. ਸੀ.) ਦੀ ਅਗਲੀ ਬੈਠਕ ਹੁਣ ਸ਼ਨੀਵਾਰ ਰਾਤ 8.00 ਵਜੇ ਹੋਵੇਗੀ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸਾਰੇ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਪ੍ਰਧਾਨ ਬਣੇ ਰਹਿਣ। ਰਾਹੁਲ ਨੂੰ ਸਾਰਿਆਂ ਦੀ ਸਹਿਮਤੀ ਨਾਲ …

Read More »

ਲੁਧਿਆਣਾ : ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 14 ਨੂੰ

ਲੁਧਿਆਣਾ : ਜੂਡੀਸ਼ੀਅਲ ਮੈਜਿਸਟ੍ਰੇਟ ਸੋਢੀ ਦੇ ਬੀਤੇ ਦਿਨ ਛੁੱਟੀ ‘ਤੇ ਹੋਣ ਕਾਰਨ ਅਦਾਲਤ ‘ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐੱਮ. ਪੀ. ਸੰਜੇ ਸਿੰਘ ਖਿਲਾਫ ਮਜੀਠੀਆ ਵਲੋਂ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ ਨਹੀਂ ਹੋ ਸਕੀ ਅਤੇ ਕੇਸ ਨੂੰ 14 ਅਗਸਤ ਲਈ ਅੱਗੇ ਪਾ ਦਿੱਤਾ ਗਿਆ ਹੈ। ਇਸ ਕੇਸ ‘ਚ …

Read More »

ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਭਰਨਗੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ ‘ਚ ਕਾਂਗਰਸ ਵਲੋਂ ਉਮੀਦਵਾਰ ਹੋਣਗੇ। ਸੂਤਰਾਂ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ 13 ਅਗਸਤ 2019 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜੈਪੁਰ ਪਹੁੰਚਣਗੇ। ਸੂਤਰਾਂ ਮੁਤਾਬਕ ਕਾਂਗਰਸ ਲੀਡਰਸ਼ਿਪ …

Read More »