Home / 2019 / August / 13

Daily Archives: August 13, 2019

SC ਦਾ ਓਨਾਵ ਰੇਪ ਪੀੜਤਾ ਤੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਸਥਿਤੀ ਰਿਪੋਰਟ ਮੰਗਣ ਤੋਂ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਓਨਾਵ ਰੇਪ ਪੀੜਤਾ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਪੈਂਡਿੰਗ 20 ਮਾਮਲਿਆਂ ‘ਚ ਉੱਤਰ ਪ੍ਰਦੇਸ਼ ਸਰਕਾਰ ਨੂੰ ਸਥਿਤੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜੱਜ ਦੀਪਕ ਗੁਪਤਾ ਅਤੇ ਬੀ.ਆਰ. ਗਵਈ ਦੀ ਬੈਂਚ ਨੇ ਕਿਹਾ ਕਿ ਉਹ ਮਾਮਲੇ ਦਾ …

Read More »

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ

ਅੰਮ੍ਰਿਤਸਰ —ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ‘ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ …

Read More »

ਪ੍ਰਿਅੰਕਾ ਗਾਂਧੀ ਬੋਲੀ- ਧਾਰਾ 370 ਹਟਾਉਣਾ ਗੈਰ-ਸੰਵਿਧਾਨਕ

ਲਖਨਊ— ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਗੈਰ-ਸੰਵਿਧਾਨਕ ਅਤੇ ਗਲਤ ਕਰਾਰ ਦਿੱਤਾ। ਕਸ਼ਮੀਰ ਮੁੱਦੇ ‘ਤੇ ਪ੍ਰਿਅੰਕਾ ਦਾ ਇਹ ਪਹਿਲਾ ਬਿਆਨ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਜੋ ਫੈਸਲਾ ਲਿਆ ਹੈ, ਉਹ ਸੰਵਿਧਾਨ …

Read More »

ਰਵਿਦਾਸ ਸਮਾਜ ਨਾਲ ਵਫਾਦਾਰੀ ਹੈ ਤਾਂ ਮੋਦੀ ਦੇ ਮੰਤਰੀ ਮੰਡਲ ‘ਚੋਂ ਸੋਮ ਪ੍ਰਕਾਸ਼ ਦੇਣ ਅਸਤੀਫਾ: ਨਿਮਿਸ਼ਾ

ਗੜ੍ਹਸ਼ੰਕਰ — ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦਿੱਲੀ ਵਿਖੇ ਪ੍ਰਾਚੀਨ ਸ੍ਰੀ ਗੁਰੂ ਰਵਿਦਾਸ ਮੰਦਿਰ ਢਾਹੇ ਜਾਣੇ ਦੇ ਰੋਸ ‘ਚ ਅੱਜ ਹਲਕਾ ਗੜ੍ਹਸ਼ੰਕਰ ‘ਚ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਨੰਗਲ ਚੌਕ ‘ਚ ਆਪਣੇ ਸਾਥੀਆਂ ਸਮੇਤ ਵੱਡੇ ਪੱਧਰ ‘ਤੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਨਿਮਿਸ਼ਾ ਮਹਿਤਾ ਨੇ ਲੋਕਾਂ ਦੇ ਭਾਰੀ ਇਕੱਠ ਨੂੰ …

Read More »

ਰਵਿਦਾਸ ਭਾਈਚਾਰੇ ਦਾ ਐਲਾਨ, 21 ਅਗਸਤ ਨੂੰ ਜੰਤਰ-ਮੰਤਰ ‘ਤੇ ਕਰਨਗੇ ਪ੍ਰਦਰਸ਼ਨ

ਨਵੀਂ ਦਿੱਲੀ— ਦਿੱਲੀ ‘ਚ ਜਿੱਥੇ ਰਵਿਦਾਸ ਮੰਦਰ ਤੋੜਿਆ ਗਿਆ ਸੀ, ਉੱਥੇ ਅੱਜ ਯਾਨੀ ਮੰਗਲਵਾਰ ਨੂੰ ਰਵਿਦਾਸ ਭਾਈਚਾਰੇ ਦੇ ਲੋਕ ਇਕੱਠੇ ਹੋਏ। ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਿੱਥੇ ਮੰਦਰ ਦੀ ਕੰਧ ਤੋੜੀ ਗਈ ਹੈ, ਉੱਥੇ ਭਾਈਚਾਰੇ ਵਲੋਂ ਫੁੱਲ ਭੇਟ ਕੀਤੇ ਗਏ ਹਨ। ਇਸ ਦੌਰਾਨ …

Read More »

ਕਸ਼ਮੀਰ ਮੁੱਦੇ ‘ਤੇ ਪਾਕਿ ਦੇ ਹੱਥ ਖਾਲ੍ਹੀ, ਲੱਗੇ ਝਟਕੇ ‘ਤੇ ਝਟਕੇ

ਇਸਲਾਮਾਬਾਦ— ਗੁਆਂਢੀ ਮੁਲਕ ਪਾਕਿਸਤਾਨ ਦੀ ਪਿਛਲੇ ਕੁਝ ਦਿਨਾਂ ‘ਚ ਹਾਲਤ ਖਸਤਾ ਚੱਲ ਰਹੀ ਹੈ। ਜੰਮੂ-ਕਸ਼ਮੀਰ ‘ਤੇ ਜਦੋਂ ਭਾਰਤ ਸਰਕਾਰ ਨੇ ਇਤਿਹਾਸਿਕ ਫੈਸਲਾ ਲਿਆ ਹੈ ਉਦੋਂ ਤੋਂ ਹੀ ਪਾਕਿਸਤਾਨ ਬੌਖਲਾਇਆ ਹੋਇਆ ਹੈ। ਪਾਕਿਸਤਾਨ ਦੀ ਸੰਸਦ ਤੋਂ ਲੈ ਕੇ ਚੀਨ ਤੇ ਅਮਰੀਕਾ ਤੱਕ ਇਸ ਮਸਲੇ ‘ਤੇ ਬਖੇੜਾ ਹੋ ਚੁੱਕਾ ਹੈ। ਪਾਕਿਸਤਾਨ ਨੇ …

Read More »

ਜੰਮੂ-ਕਸ਼ਮੀਰ : 15 ਅਗਸਤ ਨੂੰ ਲਾਲ ਚੌਕ ‘ਤੇ ਅਮਿਤ ਸ਼ਾਹ ਲਹਿਰਾ ਸਕਦੇ ਨੇ ਝੰਡਾ

ਸ਼੍ਰੀਨਗਰ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਵਾਰ ਜੰਮੂ-ਕਸ਼ਮੀਰ ਵਿਚ 73ਵਾਂ ਆਜ਼ਾਦੀ ਦਿਹਾੜਾ ਮਨਾ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 14 ਅਗਸਤ ਦੀ ਸ਼ਾਮ ਨੂੰ ਅਮਿਤ ਸ਼ਾਹ ਸ਼੍ਰੀਨਗਰ ਲਈ ਰਵਾਨਾ ਹੋਣ ਦੀ ਯੋਜਨਾ ਬਣਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਹ 15 ਅਗਸਤ ਆਜ਼ਾਦੀ ਦਿਹਾੜੇ ਦੇ ਮੌਕੇ ਸ਼੍ਰੀਨਗਰ …

Read More »

ਬੰਦ ਦਾ ਅਸਰ : ਜਲੰਧਰ ਤੋਂ ਅੰਮ੍ਰਿਤਸਰ ਏਅਰਪਰੋਟ ਜਾਣ ਵਾਲੇ ਰਸਤੇ ਬੰਦ

ਜਲੰਧਰ : ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਜਲੰਧਰ ਵਿਚ ਬੰਦ ਦਾ ਅਸਰ ਸਭ ਵੱਧ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਜਲੰਧਰ ਤੋਂ ਅੰਮ੍ਰਿਤਸਰ ਏਅਰਪੋਰਟ ਜਾਣ …

Read More »

ਡਾ. ਮਨਮੋਹਨ ਸਿੰਘ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ

ਜੈਪੁਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੰਗਲਵਾਰ ਭਾਵ ਅੱਜ ਰਾਜ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦੇ ਰੂਪ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਸਿੰਘ ਨੇ ਵਿਧਾਨ ਸਭਾ ਵਿਚ ਚੋਣ ਅਧਿਕਾਰੀ ਦੇ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ …

Read More »

ਸੁਪਰੀਮ ਕੋਰਟ ਦਾ ਜੰਮੂ-ਕਸ਼ਮੀਰ ਤੋਂ ਪਾਬੰਦੀ ਹਟਾਉਣ ‘ਤੇ ਦਖਲ ਦੇਣ ਤੋਂ ਇਨਕਾਰ

ਨਵੀਂ ਦਿੱਲੀ— ਜੰਮੂ-ਕਸ਼ਮੀਰ ‘ਚ ਧਾਰਾ 144 ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਇਸ ‘ਚ ਸਰਕਾਰ ਨੂੰ ਸਮਾਂ ਮਿਲਣਾ ਚਾਹੀਦਾ। ਕੋਰਟ ਨੇ ਕਿਹਾ ਕਿ 2 ਹਫਤੇ ਬਾਅਦ ਮਾਮਲੇ ਦੀ ਸੁਣਵਾਈ ਹੋਵੇਗੀ। ਕੋਰਟ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ …

Read More »